Delhi, Dec. 26 (Punjab Post Bureau) – The Prime Minister Shri Narendra Modi paying floral tributes to the former Prime Minister Shri Atal Bihari Vajpayee on his birth anniversary at Sadaiv Atal, Rajghat, Delhi.
Read More »Daily Archives: December 26, 2018
ਗ੍ਰੇਸ ਪਬਲਿਕ ਸੀਨੀ. ਸੈਕੰ. ਸਕੂਲ ਦਾ 21ਵਾਂ ਸਾਲਾਨਾ ਸਮਾਗਮ ਆਯੋਜਿਤ
ਜੰਡਿਆਲਾ ਗੁਰੂ, 26 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ21ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਸ਼ਰਨਜੀਤ ਸਿੰਘ ਢਿੱਲੋਂ ਕੈੰਪਸ ਡਾਇਰੈਕਟਰ ਯੂਨੀਵਰਸਿਟੀ ਨੇ ਸਕੁਲ ਪ੍ਰਬੰਧਕਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀ ਇਥੋਂ ਪੜ ਕੇ ਵੱਡੇ ਵੱਡੇ ਅਹੁੱਦਿਆਂ ‘ਤੇ ਬਿਰਾਜਮਾਨ ਹਨ।ਸਕੂਲੀ ਬੱਚਿਆਂ ਵਲੋਂ ਸਮਾਜਿਕ ਬੁਰਾਈਆਂ, ਦੇਸ਼ ਭਗਤੀ …
Read More »ਸ਼ਹਿਰ ਦੇ ਰਜਵਾਹੇ ਤੋਂ ਸ਼ਹਿਰ ਨਿਵਾਸੀਆਂ ਨੂੰ ਬਣਿਆ ਜਾਨ-ਮਾਲ ਦਾ ਖਤਰਾ ਜਗਦੀਸ਼ ਸ਼ਰਮਾ
ਧੂਰੀ, 26 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ਼ਹਿਰ ਧੂਰੀ ਵਿਚੋਂ ਲੰਘਦੇ ਰਜਵਾਹੇ ਵਿੱਚ ਪਾਣੀ ਦੇ ਓਵਰਫਲੋਅ ਹੋ ਜਾਣ ਕਾਰਨ ਹੁਣ ਨੇੜਲੇ ਏਰੀਏ ਜਨਤਾ ਨਗਰ ਦੇ ਨਿਵਾਸੀਆਂ ਨੂੰ ਜਾਨ-ਮਾਲ ਦਾ ਖਤਰਾ ਬਣਿਆ ਹੋਇਆ ਹੈ।ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਯੂਨੀਵਰਸਲ ਮਨੁੱਖੀ ਅਧਿਕਾਰ ਬਿਊਰੋ ਜ਼ਿਲਾ੍ਹ ਸੰਗਰੂਰ ਦੇ ਪ੍ਰਧਾਨ ਜਗਦੀਸ਼ ਸ਼ਰਮਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰਜਵਾਹੇ ਦਾ ਪਾਣੀ ਪਿਛਲੇ …
Read More »ਸਾਹਿਤ ਸਭਾ ਧੂਰੀ ਵਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸਮਾਗਮ
ਧੂਰੀ, 26 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਨੂੰ ਸਮਰਪਿਤ ਸਮਾਗਮ ਸਾਹਿਤ ਸਭਾ ਧੂਰੀ (ਰਜਿ:) ਵਲੋਂ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਕਰਵਾਇਆ ਗਿਆ।ਸਮਾਗਮ ਦੀ ਪ੍ਰਧਾਨਗੀ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ: ਦੇ ਜਨਰਲ ਸਕੱਤਰ ਪਵਨ ਹਰਚੰਦਪੁਰੀ, ਗੁਲਜ਼ਾਰ ਸਿੰਘ ਸ਼ੌਂਕੀ ਅਤੇ ਡਾ. ਰਾਜਿੰਦਰ …
Read More »ਸਿੱਧੂ ਮੂਸੇਵਾਲਾ ਨੇ ਆਪਣੀ ਮਾਤਾ ਚਰਨ ਕੌਰ ਦੀ ਚੋਣ ਮੁਹਿੰਮ ਮਘਾਈ – ਘਰ-ਘਰ ਮੰਗੀਆਂ ਵੋਟਾਂ
ਭੀਖੀ/ ਮਾਨਸਾ, 26 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਦੇ ਪਿੰਡ ਮੂਸਾ ਦੇ ਪ੍ਰਸਿੱਧ ਹੋਏ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਅਜਕਲ ਗਾਇਕੀ ਦੀ ਥਾਂ ਪੰਚਾਇਤੀ ਚੋਣਾਂ ‘ਤੇ ਜ਼ਿਆਦਾ ਧਿਆਨ ਦਿੰਦੇ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਗਾਇਕ ਸਿੱਧੂ ਮੂਸੇਵਾਲਾ ਸਰਪੰਚੀ ਚੋਣਾਂ ਵਿਚ ਆਪਣੀ ਮਾਂ ਚਰਨ ਕੌਰ ਦੇ ਹੱਕ ਵਿੱਚ ਪ੍ਰਚਾਰ ਕਰਕੇ ਨਸ਼ਿਆਂ ਵਿਰੁੱਧ ਸੁਨੇਹਾ ਦੇ ਰਹੇ ਹਨ।ਸਿੱਧੂ ਮੂਸੇਵਾਲਾ …
Read More »ਬੰਦੀ ਸਿੰਘ ਭਾਈ ਬਲਵੀਰ ਸਿੰਘ ਬੀਰਾ ਦੀ ਮਾਤਾ ਦਾ ਦਿਹਾਂਤ
ਪਿੰਡ ਮੋਲਵੀ ਵਾਲਾ ਫਿਰੋਜਪੁਰ ਵਿਖੇ ਭੋਗ 28 ਦਸੰਬਰ ਨੂੰ ਭੀਖੀ/ ਮਾਨਸਾ, 26 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬੰਦੀ ਸਿੰਘ ਭਾਈ ਬਲਵੀਰ ਸਿੰਘ ਬੀਰਾ ਉਰਫ਼ ਭੂਤਨਾ ਨੂੰ ਦੀ ਮਾਤਾ ਮਾਜੋ ਕੌਰ (90) ਦਾ ਪਿਛਲੇ ਦਿਨੀ ਦਿਹਾਂਤ ਹੋ ਗਿਆ।ਇਸ ਦੁੱਖ ਦੀ ਘੜੀ ਭਾਈ ਬਲਵੀਰ ਸਿੰਘ ਬੀਰਾ ਦੇ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ, ਦਾਰਾ …
Read More »ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਹਰਿਆਣਾ ਸ਼ਰਾਬ ਦੀਆਂ 236 ਪੇਟੀਆਂ ਸ਼ਰਾਬ ਬਰਾਮਦ
ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸੀ.ਆਈ.ਏ ਸਟਾਫ਼-2 ਦੀ ਪੁਲਿਸ ਟੀਮ ਵੱਲੋ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇ ਸਫਲਤਾ ਮਿਲੀ ਜਦੋ ਇਕ ਕੈਟਰ ਵਿਚੋ ਹਰਿਆਣਾ ਸਰਾਬ ਦੀਆਂ 236 ਪੇਟੀਆਂ ਨੂਰਆਣਾ ਤੋਂ ਬਰਾਮਦ ਕੀਤੀਆ ਗਈਆ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜਰ ਸਮਾਜ ਵਿਰੋਧੀ ਅਨਸਰਾਂ ‘ਤੇ ਪੈਣੀ ਨਜਰ …
Read More »ਸਰਬੱਤ ਦੇ ਭਲੇ ਦੀ ਇਕਾਈ ਵਲੋਂ ਜਰੂਰਤਮੰਦਾਂ ਨੂੰ ਪੈਨਸ਼ਨ ਦੇ ਚੈਕ ਤਕਸੀਮ
ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਵਿੱਚ ਸਮਾਜ ਭਲਾਈ ਲਈ ਕੰਮ ਕਰ ਰਹੀ ਸੰਸਥਾ ‘ਸਰਬੱਤ ਦਾ ਭਲਾ’ ਬਠਿੰਡਾ ਇਕਾਈ ਵੱਲੋਂ ਟਰੱਸਟ ਦੇ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ.ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੱਲੋਂ ਗਰੀਬ, ਵਿਧਵਾਵਾਂ, ਬਜ਼ੁਰਗ ਪਰਿਵਾਰਾਂ ਨੂੰ ਮਾਸਿਕ ਪੈਨਸ਼ਨ ਅਤੇ ਅੰਗਹੀਣਾਂ ਨੂੰ ਇਕਾਈ ਵੱਲੋ ਇਸ ਮਹੀਨੇ ਦੀ ਰਾਸ਼ਨ ਸਮੱਗਰੀ ਤੇ ਮਾਇਕ ਸਹਾਇਤਾ ਦੇ ਚੈਕ …
Read More »ਰੇਲ ਵਿਭਾਗ ਤੋਂ ਸੇਵਾ ਮੁਕਤ ਹੋਣ ‘ਤੇ ਕੀਤਾ ਵਾਹਿਗੁਰੂ ਦਾ ਸ਼ੁਕਰਾਨਾ
ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਮਿੰਨੀ ਸੈਕਟਰੀਏਟ ਰੋਡ ਨਿਵਾਸੀ ਪ੍ਰਤਾਪ ਸਿੰਘ ਵਲੋਂ ਆਪਣੀ ਨੌਕਰੀ ਦੇ 30 ਸਾਲ ਪੂਰੇ ਹੋਣ ‘ਤੇ ਸੇਵਾ ਮੁਕਤੀ ਮੌਕੇ ਆਪਣੇ ਗ੍ਰਹਿ ਨਿਰੋਲ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪਾਸੋਂ ਵਾਹਿਗੁਰੂ ਦੇ ਸ਼ੁਕਰਾਨੇ ਲਈ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਸ਼ਬਦ ਕੀਰਤਨ ਸੁਸਾਇਟੀ …
Read More »ਜਰੂਰਤਮੰਦ ਬੇਸਹਾਰਾ ਲੋਕਾਂ ਨੂੰ ਠੰਡ ਤੋਂ ਬਚਾਉਣ ਲਈ ਕੰਬਲ ਅਤੇ ਬੂਟ ਵੰਡੇ
ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਮਾਜਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਵੱਲੋਂ ਜਰੂਰਤਮੰਦ ਬੇਸਹਾਰਾ ਲੋਕਾਂ ਨੂੰ ਠੰਡ ਤੋਂ ਬਚਾਉਣ ਲਈ ਵਿਸ਼ੇਸ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕੰਬਲ ਅਤੇ ਬੂਟ ਵੰਡੇ ਗਏ।ਸੰਸਥਾ ਦੀ ਟੀਮ ‘ਚ ਸ਼ਾਮਲ ਗੌਤਮ ਸ਼ਰਮਾ, ਜਨੇਸ ਜੈਨ, ਰੂਬਲ ਜੌੜਾ, ਸਤਨਾਮ ਸਿੰਘ, ਰਾਜਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਵਿੱਕੀ ਨੇ ਸਰਹਿੰਦ ਨਹਿਰ ਦੇ ਨਜ਼ਦੀਕ ਮਾਲ …
Read More »
Punjab Post Daily Online Newspaper & Print Media