ਭੀਖੀ/ ਮਾਨਸਾ, 26 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਹਲਕਾ ਦਿੜ੍ਹਬਾ ਦੇ ਬਲਾਕ ਸੁਨਾਮ ’ਚ ਪੈਂਦੇ ਪਿੰਡ ਰਤਨਗੜ੍ਹ ਪਾਟਿਆਂਵਾਲੀ ਵਿਖੇ ਸਰਪੰਚੀ ਲਈ ਸਰਬਸਾਂਝੀ ਉਮੀਦਵਾਰ ਸੋਮਾ ਕੌਰ ਦੀ ਪੂਰੀ ਚੜ੍ਹਤ ਬਣੀ ਹੋਈ ਹੈ।ਸੋਮਾ ਕੌਰ ਨੇ ਆਪਣੇ ਸਮੱਰਥਕਾਂ ਨਾਲ ਸਮੁੱਚੇ ਪਿੰਡ ਦੇ ਘਰ-ਘਰ ਜਾ ਕੇ ਵੋਟਾਂ ਲਈ ਅਪੀਲ ਕੀਤੀ।ਪੜ੍ਹੀ-ਲਿਖੀ ਸਰਪੰਚ ਉਮੀਦਵਾਰ ਹੋਣ ਦੇ ਨਾਤੇ ਪਿੰਡ ਵਾਸੀਆਂ ਤੋਂ ਵੋਟਾਂ ਪਾਉਣ ਦਾ ਭਰਵਾਂ ਹੁੰਗਾਰਾ …
Read More »Daily Archives: December 27, 2018
ਮਰਹੂਮ ਕਹਾਣੀਕਾਰ ਗੁਰਚਰਨ ਚਾਹਲ ਦੀ ਯਾਦ `ਚ ਮੇਲਾ
ਭੀਖੀ/ ਮਾਨਸਾ, 26 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਨਵਯੁਗ ਸਾਹਿਤ ਕਲਾ ਮੰਚ ਵਲੋਂ ਮਰਹੂਮ ਕਹਾਣੀਕਾਰ ਗੁਰਚਰਨ ਚਾਹਲ ਭੀਖੀ ਦੀ ਯਾਦ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬ੍ਰ੍ਰਰੀ ਵਿਖੇ ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ ਨਾਲ ਪਾਠਕਾਂ ਦਾ ਰੂਬਰੂ ਕਰਵਾਇਆ।ਮੰਚ ਅਹੁੱਦੇਦਾਰ ਰਾਜਿੰਦਰ ਜਾਫਰੀ ਨੇ ਸਭਨਾਂ ਨੂੰ `ਜੀ ਆਇਆਂ` ਕਹਿਣ ਉਪਰੰਤ ਕਹਾਣੀਕਾਰ ਗੁਰਚਰਨ ਚਾਹਲ ਭੀਖੀ ਜੀਵਨ ਅਤੇ ਰਚਨਾ ਸੰਸਾਰ ’ਤੇ …
Read More »ਗਲੋਬਲ ਡਿਸਕਵਰੀ ਸਕੂਲ ਵਿੱਚ ਚੌਥਾ ਸਾਲਾਨਾ ਖੇਡ ਦਿਵਸ ਆਯੋਜਿਤ
ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸੀ.ਬੀ.ਐਸ.ਈ ਮਾਨਤਾ ਪ੍ਰਾਪਤ ਸਰਾਫ਼ ਐਜ਼ੂਬੀਕਨ ਗਲੋਬਲ ਡਿਸਕਵਰੀ ਸਕੂਲ ਵਿੱਚ ਚੌਥਾ ਸਾਲਾਨਾ ਖੇਡ ਦਿਵਸ ਮਨਾਇਆ ਗਿਆ।ਵਿਦਿਆਰਥੀਆਂ ਨੇ ਲੌਂਗ ਜੰਪ, ਡਿਸਕਸ ਥ੍ਰੋ, ਸ਼ਾਟ ਪੁੱਟ, ਰਿਲੇ ਰੇਸ, ਲੌਂਗ ਰੇਸ (600 ਅਤੇ 400 ਮੀਟਰ), ਸ਼ਾਰਟ ਰੇਸ (200 ਅਤੇ 100 ਮੀਟਰ), ਕਰਾਸਿੰਗ ਹੁਲਾ ਹੂਪਸ, ਜ਼ਿਗ-ਜਗ ਰੇਸ ਆਦਿ ਖੇਡਾਂ ਕਰਵਾਈਆਂ ਗਈਆਂ।ਰਾਸ਼ਟਰੀ ਪੱਧਰ `ਤੇ ਪਹੁੰਚਣ ਵਾਲੇ ਖਿਡਾਰੀ ਰੌਬਿਨਜੀਤ …
Read More »ਵੂਮੇਨ ਐਕਟਿਵਿਟੀ ਕਲੱਬ ਰਿਫਾਇਨਰੀ ਵੱਲੋਂ ਰੈਡ ਕਰਾਸ ਸੁਸਾਇਟੀ ਨੂੰ ਕੱਪੜੇ, ਖਿਡਾਉਣੇ ਅਤੇ ਕਿਤਾਬਾਂ ਭੇਟ
ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੀਆਂ ਔਰਤ ਮੈਬਰਾਂ ਦੇ ਵੁਮੇਨ ਅਕੈਟੀਵਿਟੀ ਕਲੱਬ ਵਲੋਂ ਸ੍ਰੀਮਤੀ ਅਨੀਤਾ ਭਾਰਦਵਾਜ ਚੇਅਰਪਰਸਨ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਬਠਿੰਡਾ ਨੂੰ ਲੋੜਵੰਦਾਂ ਦੀ ਮਦਦ ਲਈ ਕੱਪੜੇ, ਖਿਡਾਉਣੇ ਅਤੇ ਕਿਤਾਬਾਂ ਆਦਿ ਭੇਟ ਕੀਤੀਆਂ ਗਈਆਂ।ਅਨੀਤਾ ਭਾਰਦਵਾਜ ਨੇ ਕਲੱਬ ਦੇ ਮੈਬਰਾਂ ਦੀ ਸ਼ਲਾਘਾ ਕੀਤੀ ਅਤੇ ਹੋਰ ਕਲੱਬਾਂ ਨੂੰ ਅਪੀਲ ਕੀਤੀ ਕਿ ਉਹ …
Read More »ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਸੂਬਾ ਕਮੇਟੀ ਦੀ ਹੋਈ ਸਰਬਸੰਮਤੀ ਨਾਲ ਚੋਣ
ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਦੀ ਸੂਬਾ ਕਮੇਟੀ ਪੰਜਾਬ ਦੀ ਮੀਟਿੰਗ ਸੁਬੇਗ ਸਿੰਘ ਅਜ਼ੀਜ਼ ਸੂਬਾ ਪ੍ਰਧਾਨ ਅਤੇ ਗੁਰਿੰਦਰ ਸਿੰਘ ਸੋਢੀ ਸੂਬਾ ਜਨਰਲ ਸਕੱਤਰ ਦੀ ਪ੍ਰਧਾਨਗੀ ਵਿੱਚ ਬੀਤੇ 25 ਦਸੰਬਰ 2018 ਨੂੰ ਲੁਧਿਆਣਾ ਵਿਖੇ ਸਾਰੇ ਜਿਲਿਆਂ ਅਤੇ ਸੂਬਾ ਕਮੇਟੀ ਅਹੁੱਦੇਦਾਰਾਂ ਦੀ ਹਾਜ਼ਰੀ ਵਿੱਚ ਹੋਈ।ਜਿਸ ਵਿੱਚ ਸਰਬਸੰਮਤੀ ਨਾਲ ਸੁਖਵਿੰਦਰ ਸਿੰਘ ਸੈਣੀ ਗੁਰਦਾਸਪੁਰ ਸੂਬਾ …
Read More »ਨਰੂਆਣਾ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਦੀ ਨੈਸ਼ਨਲ ਖੇਡਾਂ ਲਈ ਚੋਣ
ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – 64ਵੀਆਂ ਪੰਜਾਬ ਸਕੂਲ ਖੇਡਾਂ ਵਿੱਚੋਂ ਨਰੂਆਣਾ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਪਾਵਰ ਲਿਫਟਿੰਗ ਖੇਡ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਨੈਸ਼ਨਲ ਸਕੂਲ ਖੇਡਾਂ ਵਿੱਚ ਆਪਣਾ ਸਥਾਨ ਪੱਕਾ ਕੀਤਾ ਹੈ।ਇਸ ਸਬੰਧੀ ਟਰਾਇਲ 16 ਦਸੰਬਰ ਨੂੰ ਗੁਰੂ ਨਾਨਕ ਦੇਵ ਪਬਲਿਕ ਸਕੂਲ ਸਿਵਲ ਲਾਈਨ ਬਠਿੰਡਾ ਵਿਖੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਬਠਿੰਡਾ ਬਲਜੀਤ ਕੁਮਾਰ ਅਤੇ …
Read More »ਐਸ.ਐਸ.ਡੀ ਗਰਲਜ਼ ਕਾਲਜ ਦੇ ਬੀ.ਐਸ.ਸੀ (ਸੀ.ਐਸ.ਐਮ) ਦਾ ਨਤੀਜਾ ਸ਼ਾਨਦਾਰ
ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐਸ.ਸੀ (ਸੀ.ਐਸ.ਐਮ) ਭਾਗ ਪਹਿਲਾ ਸਮੈਸਟਰ ਦੂਜਾ ਦੇ ਨਤੀਜੇ ਵਿਚ ਐਸ.ਐਸ.ਡੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਅੱਵਲ ਰਹੀਆਂ ਹਨ।ਵਿਦਿਆਰਥਣ ਉਰਜਾ ਨੇ 91.56% ਅੰਕ ਪ੍ਰਾਪਤ ਕਰ ਪਹਿਲਾ ਸਥਾਨ, ਪਲਵਲਾਸਤਾ ਰਜਿਤਾ ਨੇ 87.7% ਅੰਕ ਪ੍ਰਾਪਤ ਕਰ ਦੂਜਾ ਅਤੇ ਦਵਿਯਾ ਨੇ 85.78% ਅੰਕ ਪ੍ਰਾਪਤ ਕਰ ਤੀਜਾ ਸਥਾਨ ਹਾਸਿਲ ਕੀਤਾ।ਕਾਲਜ …
Read More »ਦੁਕਾਨਦਾਰਾਂ ਵਲੋਂ ਵਹੀਕਲਾਂ ’ਤੇ ਲੱਗਣ ਵਾਲੀਆਂ ਨੰਬਰ ਪਲੇਟਾਂ ਬਣਾਉਣ ’ਤੇ ਪਾਬੰਦੀ
ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਬਠਿੰਡਾ ਸੁਖਪ੍ਰੀਤ ਸਿੰਘ ਸਿੱਧੂ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਵਿਚ ਦੁਕਾਨਦਾਰਾਂ ਵਲੋਂ ਵਾਹਣਾਂ ’ਤੇ ਲੱਗਣ ਵਾਲੀਆਂ ਨੰਬਰ ਪਲੇਟਾਂ ਦੇ ਬਣਾਉਣ ’ਤੇ 23 ਜਨਵਰੀ 2019 ਤੱਕ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ …
Read More »ਪੰਚਾਇਤੀ ਚੋਣ ਰਿਹਰਸਲ `ਚ ਗੈਰ ਹਾਜ਼ਰ ਰਹੇ ਅਧਿਕਾਰੀਆਂ/ਕਰਮਚਾਰੀਆਂ ’ਤੇ ਹੋਵੇਗੀ ਸਖ਼ਤ ਕਾਰਵਾਈ-ਏ.ਡੀ.ਸੀ (ਡੀ)
ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਚਾਇਤੀ ਚੋਣਾਂ ਦੀ ਅੱਜ ਦੂਸਰੀ ਰਿਹਰਸਲ ਦੌਰਾਨ ਗੈਰਹਾਜ਼ਰ ਪਾਏ ਗਏ ਅਧਿਕਾਰੀਆਂ ਅਤੇ ਕਰਮਚਾਰੀਆਂ ’ਤੇ ਹੋਵੇਗੀ ਸਖ਼ਤ ਕਾਰਵਾਈ।ਵਧੀਕ ਡਿਪਟੀ ਕਮਿਸ਼ਨਰ ਵਿਕਾਸ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਲੈਕਸ਼ਨ ਡਿਊਟੀ ਦੌਰਾਨ ਪਾਏ ਗਏ ਗੈਰਹਾਜ਼ਰ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਐਕਟ ਤਹਿਤ ਪਰਚਾ ਦਰਜ਼ ਕਰਨ ਦੀ ਸਿਫਾਰਿਸ਼ ਕੀਤੀ ਜਾ ਸਕਦੀ ਹੈ।ਚੋਣ ਡਿਊਟੀ …
Read More »ਪਿੰਡ ਬੁਰਜ਼ ਮਹਿਮਾ ਵਿਖੇ ਜਸਪਾਲ ਜੱਸੀ ਨੂੰ ਸਰਬਸੰਮਤੀ ਨਾਲ ਪੰਚ ਚੁਣਿਆ
ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਗ੍ਰਾਮ ਪੰਚਾਇਤ ਬੁਰਜ ਮਹਿਮਾ ਦੇ ਵਾਰਡ ਨੰ: 8 ਵਿੱਚ ਪੜੇ-ਲਿਖੇ ਮਿਹਨਤੀ ਅਤੇ ਮਿਠ ਬੋਲੜੇ ਜਸਪਾਲ ਸਿੰਘ ਜੱਸੀ (ਕਲੱਬ ਪ੍ਰਧਾਨ) ਨੂੰ ਸਰਬਸੰਮਤੀ ਨਾਲ ਪੰਚਾਇਤ ਮੈਂਬਰ ਚੁਣਿਆ ਗਿਆ ਹੈ।ਕਲੱਬ ਪ੍ਰਧਾਨ ਹੋਣ ਦੇ ਨਾਤੇ ਉਹ ਬੱਚਿਆਂ ਨੂੰ ਹਮੇਸ਼ਾਂ ਖੇਡਾਂ ਵੱਲ ਪ੍ਰੇਰਿਤ ਕਰਦੇ ਹਨ ਅਤੇ ਸਮੇਂ-ਸਮੇਂ ‘ਤੇ ਪਿੰਡ ਵਿੱਚ ਖੇਡ ਟੂਰਨਾਮੈਂਟ ਕਰਾਉਣ ਵਿੱਚ ਯੋਗਦਾਨ ਦਿੰਦੇ …
Read More »
Punjab Post Daily Online Newspaper & Print Media