ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ ਬਿਊਰੋ) – · ਪੰਚਾਇਤੀ ਚੋਣਾਂ ਅੱਜ 30 ਦਸੰਬਰ ਐਤਵਾਰ ਨੂੰ -ਤਿਆਰੀਆਂ ਮੁਕੰਮਲ, ਸੁਰੱਖਿਆ ਮਜ਼ਬੂਤ – ਵੋਟਾਂ ਤੋਂ ਬਾਅਦ ਹੀ ਨਤੀਜੇ। · ਸਰਪੰਚ ਦੀ ਚੋਣ ਲੜ ਰਹੇ ਉਮੀਦਵਾਰ ਅਮਿਤ ਅਰੋੜਾ ਨੂੰ ਧਮਕਾਉਣ ਦੇ ਦੋਸ਼ਾਂ `ਚ ਲੁਧਿਆਣਾ ਦੇ ਡੇਹਲੋਂ ਥਾਣੇ ਦਾ ਮੁਖੀ ਪ੍ਰੇਮ ਸਿੰਘ ਲਾਈਨ ਹਾਜ਼ਰ। · ਚੰਡੀਗੜ ਦੇ ਨਾਮੀ ਹੋਟਲ `ਚ …
Read More »Daily Archives: December 29, 2018
ਇੰਟਰ-ਯੂਨੀਵਰਸਿਟੀ ਜੁਡੋ ਪ੍ਰਤੀਯੋਗਤਾ ਦੇ ਦੂਜੇ ਦਿਨ ਜੀ.ਐਨ.ਡੀ.ਯੂ ਦਾ ਦਬਦਬਾ ਰਿਹਾ
ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਦਰਦੀਪ, ਸ਼ਿਵਮ ਸ਼ਰਮਾ ਤੇ ਸ਼ਿਵਾ ਨੇ ਜਿੱਤਿਆ ਸੋਨਾ ਅੰਮ੍ਰਿਤਸਰ, 29 ਦਸੰਬਰ (ਪੰਜਬ ਪੋਸਟ- ਸੰਧੂ) – ਏ.ਆਈ.ਯੂ ਦੇ ਦਿਸ਼ਾ ਨਿਰਦੇਸ਼ਾਂ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ-ਮੰਤਵੀ ਇੰਡੋਰ ਸਟੇਡੀਅਮ ਵਿਖੇ ਚੱਲ ਰਹੀ ਪੁਰਸ਼ ਵਰਗ ਦੀ 3 ਦਿਨਾਂ ਆਲ ਇੰਡੀਆ ਇੰਟਰਵਰਸਿਟੀ ਜੁੱਡੋ ਚੈਂਪੀਅਨਸ਼ਿਪ 2018 ਦੇ ਅੱਜ ਦੂਜੇ ਦਿਨ ਜੀ.ਐਨ.ਡੀ.ਯੂ. ਦਾ ਦਬਦਬਾ ਰਿਹਾ।ਖਿਡਾਰੀਆਂ ਨੇ ਆਪਣੇ ਬੇਮਿਸਾਲ ਖੇਡ ਫੰਨ ਦਾ …
Read More »ਪਿੰਡ ਕੋਟਲਾ ਸਮਸ਼ਪੁਰ ’ਚ ਦਵਿੰਦਰ ਸਿੰਘ ਕੰਗ ‘ਲਾਲੀ’ ਸਰਬਸੰਮਤੀ ਨਾਲ ਬਣੇ ਸਰਪੰਚ
ਕੇਵਲ ਇੱਕ ਨੰਬਰ ਵਾਰਡ ਵਿੱਚ ਪੈਣਗੀਆਂ ਵੋਟਾਂ, 6 ਵਾਰਡਾਂ `ਚ ਪੰਚਾਂ ਦੀ ਵੀ ਸਰਬਸੰਮਤੀ ਸਮਰਾਲਾ, 29 ਦਸੰਬਰ (ਪੰਜਾਬ ਪੋਸਟ- ਕੰਗ) – ਪੰਚਾਇਤੀ ਚੋਣਾਂ ਦੌਰਾਨ ਜਿਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਪੰਚ ਅਤੇ ਸਰਪੰਚ ਬਣਨ ਲਈ ਪੱਬਾਂ ਭਾਰ ਹੋਏ ਫਿਰ ਰਹੇ ਹਨ, ਉਥੇ ਸਮਰਾਲਾ ਹਲਕਾ ਕਾਫੀ ਪਿੰਡਾਂ ਵਿੱਚ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਹੋਣ ਕਰਕੇ ਮਿਸਾਲ …
Read More »ਪੱਤਰਕਾਰ ਪਿੰਕੂ ਆਨੰਦ ਦੀ ਦਾਦੀ ਬਿਮਲਾ ਵੰਤੀ ਦਾ ਦਿਹਾਂਤ
ਜੰਡਿਆਲਾ ਗੁਰੂ, 29 ਦਸੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪੱਤਰਕਾਰ ਪਿੰਕੂ ਆਨੰਦ ਨੂੰ ੳੇਸ ਵੇਲੇ ਭਾਰੀ ਸਦਮਾ ਲੱਗਾ, ਜਦੋ ਉਹਨਾਂ ਦੀ ਦਾਦੀ ਦਾ ਅਚਾਨਕ ਦਿਹਾਂਤ ਹੋ ਗਿਆ। ਉਨਾਂ ਦਾ ਅੰਤਿਮ ਸੰਸਕਾਰ ਸਥਾਨਕ ਮੰਦਿਰ ਭੱਦਰਕਾਲੀ ਸਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਕਾਂਗਰਸੀ ਆਗੂ ਰਣਧੀਰ ਸਿੰਘ ਧੀਰਾ ਕੋਸਲਰ, ਭੁਪਿੰਦਰ ਸਿੰਘ ਹੈਪੀ ਕੋਂਸਲਰ ਅਤੇ ਜੰਡਿਆਲਾ ਪੈ੍ਸ ਕਲੱਬ ( ਰਜਿ) ਦੇ ਪ੍ਰਧਾਨ ਵਰਿੰਦਰ ਸਿੰਘ …
Read More »ਚਾਈਨਾ ਡੋਰ ਦੀ ਲਪੇਟ `ਚ ਆਉਣ ਨਾਲ ਬੈਂਕ ਮੁਲਾਜ਼ਮ ਜਖਮੀ- ਬਾਲ-ਬਾਲ ਬਚੀ ਅੱਖ
ਜੰਡਿਆਲਾ ਗੁਰੂ, 29 ਦਸੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਚਾਈਨਾ ਡੋਰ ਦੀ ਲਪੇਟ ਵਿਚ ਆਉਣ ਨਾਲ ਇੱਕ ਵਿਅਕਤੀ ਦੀ ਅੱਖ ਬੁਰੀ ਤਰਾਂ ਨਾਲ ਜ਼ਖਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਹੋਠੀਆਂ ਦੇ ਰਹਿਣ ਵਾਲੇ ਗੁਰਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਐਚ.ਡੀ.ਐਫ.ਸੀ ਬੈਂਕ ਲੋਹਾਰਕਾ ਰੋਡ `ਤੇ ਅਸਿਸਟੈਂਟ ਮੈਨੇਜਰ ਦੀ ਨੌਕਰੀ ਕਰਦਾ ਹੈ ਅਤੇ ਰੋਜ਼ ਦੀ …
Read More »GNDU wins gold in All India Inter-University judo championship
Amritsar, Dec. 29 (Punjab Post Bureau) – On the second day of the All India Inter-University judo championship (Men) 2018-19 organized by Guru Nanak Dev University, the competitions in the category of 66kg, 73kg and 90kg were held. In this Championship as many as 700 players from 120 Universities of the country are participating in the indoor multi-purpose Hall of …
Read More »ਪੰਚਾਇਤੀ ਚੋਣਾਂ ਲਈ ਪੋਲਿੰਗ ਪਾਰਟੀਆਂ ਹੋਈਆਂ ਰਵਾਨਾ-ਡਿਪਟੀ ਕਮਿਸ਼ਨਰ
ਪੰਚਾਇਤੀ ਚੋਣਾਂ ਲਈ ਜਿਲੇ `ਚ 228 ਬੂਥ ਸੰਵੇਦਨਸ਼ੀਲ ਤੇ 144 ਅਤਿ ਸੰਵੇਦਨਸ਼ੀਲ ਬਣਾਏ ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੀਆਂ 860 ਪੰਚਾਇਤਾਂ ਵਿੱਚੋਂ 551 ਸਰਪੰਚ ਅਤੇ 3225 ਪੰਚਾਂ ਦੀ ਚੋਣ ਲਈ ਵੋਟਾਂ 30 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ …
Read More »ਪੰਚਾਇਤੀ ਚੋਣਾਂ ਲਈ ਪ੍ਰਸਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ – ਜ਼ਿਲ੍ਹਾ ਚੋਣ ਅਫ਼ਸਰ
547 ਬੂਥਾਂ `ਤੇ ਤਾਇਨਾਤ ਹੋਣਗੇ 1490 ਪੁਲਿਸ ਮੁਲਾਜ਼ਮ – ਐਸ.ਐਸ.ਪੀ ਭੀਖੀ/ਮਾਨਸਾ 29 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪੰਚਾਇਤੀ ਚੋਣਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਿਸ ਪ੍ਰਸਾਸ਼ਨ ਨਾਲ ਇੱਕ ਅਹਿਮ ਮੀਟਿੰਗ ਕੀਤੀ ਉਨ੍ਹਾਂ ਕਿਹਾ ਕਿ ਵੋਟਿੰਗ ਅਤੇ ਗਿਣਤੀ ਪ੍ਰਕ੍ਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਮੁਲਾਜ਼ਮ …
Read More »ਮਾਨਸਾ ਨੂੰ ਸਾਫ, ਸਵੱਛ ਤੇ ਸੁੰਦਰ ਰੱਖਣ ਦੀ ਮੁਹਿੰਮ ਇੱਕ ਜਨਵਰੀ ਤੋਂ
ਸਵੱਛਤਾ ਲਈ ਲਈ ਵੰਡੇ ਡਸਟ ਬਿਨ ਭੀਖੀ/ਮਾਨਸਾ, 29 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਮਾਨਸਾ ਨੂੰ ਸਾਫ ਸੁਥਰਾ ਅਤੇ ਸੁੰਦਰ ਬਣਾਉਣ ਲਈ ਜਿਲਾ ਪ੍ਰਸਾਸ਼ਨ ਵਲੋਂ ਪ੍ਰੋਜੈਕਟ ਥ੍ਰੀ ਦੀ ਸ਼ੁਰੂਆਤ ਇੱਕ ਜਨਵਰੀ ਤੋਂ ਕੀਤੀ ਜਾ ਰਹੀ ਹੈ।ਜਿਸ ਸੰਬੰਧੀ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਮਾਨਸਾ ਦੇ ਐਸ.ਡੀ.ਐਮ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਸ਼ਹਿਰ ਦੀ ਵਾਰਡ ਨੰਬਰ 20 ਵਿੱਚ ਡਸਟ ਬਿਨ ਵੰਡੇ …
Read More »ਪੰਚਾਇਤੀ ਚੋਣਾਂ ਲਈ ਐਸ.ਐਸ.ਪੀ ਮਾਨਸਾ ਨੇ ਪੁਲਿਸ ਕਰਮਚਾਰੀਆਂ ਨੂੰ ਦਿੱਤੇ ਦਿਸ਼ਾ ਨਿਰਦੇਸ਼
ਭੀਖੀ/ਮਾਨਸਾ 29 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੌਰਾਨ ਅਮਨ ਕਾਨੂੰਨ ਨੂੰ ਕਾਇਮ ਰੱਖਣ ਲਈ ਚੋਣ ਡਿਊਟੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨਾਲ ਐਸ.ਐਸ.ਪੀ ਮਾਨਸਾ ਵਲੋਂ ਮੀਟਿੰਗ ਕੀਤੀ ਗਈ।ਜਿਸ ਵਿੱਚ ਐਸ.ਐਸ.ਪੀ ਨੇ ਕਰਮਚਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੀ ਡਿਉਟੀ ਪੁਰੀ ਤਨਦੇਹੀ ਨਾਲ ਕਰਨ ਤਾਂ ਜੋ ਲੋਕ ਬਿਨਾਂ ਕਿਸੇ ਡਰ ਤੋਂ …
Read More »
Punjab Post Daily Online Newspaper & Print Media