ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ਮਾਮਲੇ ਵਿੱਚ ਦਿੱਲੀ ਹਾਈਕੋਰਟ ਵਲੋਂ ਉਮਰ ਕੈਦ ਸਜ਼ਾ ਯਾਫਤਾ ਕਾਂਗਰਸੀ ਆਗੂ ਸੱਜਣ ਕੁਮਾਰ ਨੇ ਕੜਕੜਡੂਮਾ ਅਦਾਤਲ `ਚ ਅੱਜ ਆਤਮ ਸਮਰਪਣ ਕਰ ਦਿੱਤਾ।ਮਾਨਯੌਗ ਅਦਾਲਤ ਵਲੋਂ ਉਸ ਨੂੰ ਉਤਰ ਪੂਰਬੀ ਦਿੱਲੀ ਸਥਿਤ ਮੰਡੋਲੀ ਜੇਲ ਵਿਚ ਭੇਜ ਦਿੱਤਾ ਹੈ।ਇਸ ਤੋਂ ਪਹਿਲਾਂ ਸੱਜਣ ਕੁਮਾਰ ਦੇ ਵਕੀਲ ਨੇ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਉਸ …
Read More »Daily Archives: December 31, 2018
ਸਰਬਤ ਦੇ ਭਲੇ ਦੀ ਇਕਾਈ ਵਲੋਂ ਕੋਰਸ ਪੂਰਾ ਹੋਣ ’ਤੇ ਸਰਟੀਫੀਕੇਟ ਤਕਸੀਮ
ਬਠਿੰਡਾ, 31 ਦਸੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) -‘ਸਰਬੱਤ ਦਾ ਭਲਾ’ ਬਠਿੰਡਾ ਇਕਾਈ ਵਲੋਂ ਟਰੱਸਟ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ.ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚੱਲ ਰਹੇ ਸਮਾਜ ਭਲਾਈ ਦੇ ਕੰਮਾਂ ਤੋਂ ਇਲਾਵਾ ਸ਼ਹਿਰਾਂ ਤੋਂ ਇਲਾਵਾ ਪਿੰਡਾਂ ਵਿੱਚ ਵੀ ਜਰੂਰਤਮੰਦ ਪਰਿਵਾਰਾਂ ਦੇ ਬੱਚਿਆਂ ਨੂੰ ਸਿਲਾਈ ਕਢਾਈ ਅਤੇ ਕੰਪਿਊਟਰ ਦੀ ਸਿਖਲਾਈ ਦਿੱਤੀ ਜਾਂਦੀ ਹੈ।ਇਸ ਲੜੀ ਤਹਿਤ ਹੀ ਗੋਨਿਆਣਾ ਮੰਡੀ ਵਿਖੇ …
Read More »ਧਾਰਮਿਕ ਸਮਾਗਮ ਕਰਵਾਇਆ ਗਿਆ
ਬਠਿੰਡਾ, 31 ਦਸੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕੇ.ਬੀ ਸਿੰਘ ਦੇ ਗ੍ਰਹਿ ਗੁਰੂ ਗੋਬਿੰਦ ਸਿੰਘ ਨਗਰ ਨੇੜੇ ਪਾਰਕ ਵਿਊ ਵਿਖੇ ਕੀਤੇ ਗਏ ਅਤੇ ਰਾਗੀ ਗੁਰਪ੍ਰੀਤ ਸਿੰਘ …
Read More »ਸਾਲ 2018 ਦੌਰਾਨ ਸਸਕਾਰ ਕੀਤੀਆਂ ਲਾਵਾਰਿਸ ਲਾਸ਼ਾਂ ਨਮਿਤ ਅਰਦਾਸ ਅੱਜ
ਬਠਿੰਡਾ, 31 ਦਸੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸ਼ਹਿਰ ਬਠਿੰਡਾ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵਲੋਂ ਪਿਛਲੇ 22 ਸਾਲਾਂ ਤੋਂ ਸਮੂਹਿਕ ਲਾਵਾਰਿਸ ਲਾਸ਼ਾਂ ਦੀ ਆਤਮਿਕ ਸ਼ਾਂਤੀ ਨਮਿਤ ਅਰਦਾਸ ਕਰਵਾਈ ਜਾਂਦੀ ਹੈ।ਉਸ ਲੜੀ ਤਹਿਤ ਅੱਜ 22ਵੀਂ ਵਾਰ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਲਾਵਾਰਿਸ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ …
Read More »Panchayat Elections Polling: Murder of Democracy – Chhina
Amritsar, Dec. 30 (Punjab Post Bureau) – BJP senior leader Rajinder Mohan Singh Chhina today condemned the ruling Congress for `killing the democratic traditions’ by resorting to violence, booth capturing, intimidation and opening threatening the opposition parties supporters during the polling for the Panchayat elections. He said in whole of the border region, especially in Rajasansi,Majitha Ajnala and Attari, the …
Read More »ਦਿਲਜੀਤ ਸਿੰਘ ਬੇਦੀ ਨੇ ਸੇਵਾਮੁਕਤੀ ਤੋਂ ਪਹਿਲਾਂ ਕੀਤਾ ਸ਼ੁਕਰਾਨਾ ਸਮਾਗਮ
ਗਿਆਨੀ ਹਰਪ੍ਰੀਤ ਸਿੰਘ, ਲੌਂਗੋਵਾਲ, ਮੱਕੜ, ਰਾਮੂਵਾਲੀਆ ਤੇ ਬਾਬਾ ਬਲਬੀਰ ਸਿੰਘ ਪਹੁੰਚੇ ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਆਪਣੇ ਸੇਵਾਮੁਕਤ ਹੋਣ ਤੋਂ ਪਹਿਲਾਂ ਅੱਜ ਗੁਰੂ ਸਾਹਿਬ ਦੇ ਸ਼ੁਕਰਾਨੇ ਵਜੋਂ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ …
Read More »ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ
ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ ਬਿਊਰੋ) – · 80 ਫੀਸਦ ਹੋਈ ਪੰਚਾਇਤੀ ਚੋਣਾਂ ਦੌਰਾਨ ਪੋਲਿੰਗ – ਬਠਿੰਡਾ `ਚ ਸਭ ਤੋਂ ਵੱਧ 86.95 ਪਈਆ ਵੋਟਾਂ। · ਕਈ ਥਾਵਾਂ `ਤੇ ਝੜਪਾਂ, ਬੂਥ ਕੈਪਚਰਿੰਗ ਤੇ ਗਰੁੱਪਾਂ `ਚ ਪੱਥਰਬਾਜ਼ੀ – ਇਕ ਦੀ ਮੌਤ। · ਪੰਚਾਇਤੀ ਚੋਣਾਂ `ਚ ਕਾਂਗਰਸ ਦਾ ਹੱਥ ਉਤੇ ਰਹਿਣ ਦੇ ਕਾਂਗਰਸੀ ਆਗੂਆਂ ਨੇ ਕੀਤੇ ਦਾਅਵੇ। · ਆਪੋ ਆਪਣੇ ਜੱਦੀ ਪਿੰਡਾਂ `ਚ …
Read More »
Punjab Post Daily Online Newspaper & Print Media