ਸਮਰਾਲਾ, 26 ਦਸੰਬਰ (ਪੰਜਾਬ ਪੋਸਟ – ਕੰਗ) – ਅਕਾਲੀ ਭਾਜਪਾ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਦੀ ਜਾਂਚ ਕਰਨ ਵਾਲੇ ਪੰਜਾਬ-ਹਰਿਆਣਾ ਹਾਈਕੋਰਟ ਦੇ ਸਾਬਕਾ ਜਸਟਿਸ ਜ਼ੋਰਾ ਸਿੰਘ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ‘ਆਪ’ ਵਰਕਰਾਂ ਅਤੇ ਅਹੁਦੇਦਾਰਾਂ ਨੇ ਸਵਾਗਤ ਕੀਤਾ ਹੈ।ਸਮਰਾਲਾ ਵਿਖੇ ਸੱਦੀ ਗਈ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਰਣਜੀਤ ਸਿੰਘ ਧਮੋਟ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਦਿਹਾਤੀ …
Read More »Monthly Archives: December 2018
ਖਿਡਾਰੀਆਂ ਦੇ ਲਈ ਠੋਸ ਨੀਤੀ ਅਪਣਾਵੇ ਪੰਜਾਬ ਸਰਕਾਰ – ਸਖੀਰਾ
ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ ਸੰਧੂ) – ਪੰਜਾਬ ਸਰਕਾਰ ਵਲੋਂ ਸੂਬੇ ਨੁੂੰੰ ਨਸ਼ਾ ਮੁਕਤ ਕਰਨ ਲਈ ਖੇਡਾਂ ਨੂੰ ਪ੍ਰਫੁਲਤ ਕਰਨ ਦੇ ਦਾਅਵਿਆਂ ਦੇ ਬਾਵਜ਼ੂਦ ਖਿਡਾਰੀਆਂ ਨੂੰ ਉਨ੍ਹਾਂ ਦਾ ਬਣਦਾ ਮਾਨ-ਸਨਮਾਨ ਦੇਣ ਵਾਸਤੇ ਵੀ ਦੋਹਰੀ ਨੀਤੀ ਅਪਨਾਈ ਜਾ ਰਹੀ ਹੈ।ਉਘੇ ਖੇਡ ਪ੍ਰਮੋਟਰ ਤੇ ਪੰਥਕ ਆਗੂ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਖਿਡਾਰੀ ਤੇ ਖੇਡ ਖੇਤਰ ਦੋਵੇਂ ਹੀ ਆਰਥਿਕ ਮੰਦਹਾਲੀ ਦੇ ਦੌਰ …
Read More » ਪੰਜਾਬ ਨਾਟਸ਼ਾਲਾ ਵਿਖੇ ਨਾਟਕ ਬਾਬਾ ਬੰਤੂ ਦਾ ਮੰਚਨ
ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ – ਦਵਿੰਦਰ ਸਿੰਘ) – ਸਥਨਾਨਕ ਪੰਜਾਬ ਨਾਟਸ਼ਾਲਾ ਵਿਖੇ ਡਾ. ਚਰਨ ਦਾਸ ਸਿੱਧੂੁ ਲਿਖਤ ਅਤੇ ਮੰਚਪ੍ਰੀਤ ਨਿਰਦੇਸ਼ਿਤ ਨਾਟਕ ਬਾਬਾ ਬੰਤੂ ਦਾ ਮੰਚਨ ਕੀਤਾ ਗਿਆ।ਨਾਟਕ ਦੀ ਕਹਾਣੀ ਪੰਜਾਬ ਦੇ ਦੁਆਬਾ ਇਲਾਕੇ ਦੀ ਗੁਗਾ ਪੀਰ ਦੇ ਪ੍ਰਤੀ ਸ਼ਰਧਾ ਅਤੇ ਅਸਮਾਜਿਕ ਤਾਣੇ ਬਾਣੇ ਦੇ ਭੇਦਭਾਵ ਅਤੇ ਜਾਤੀਵਾਦ ਦਾ ਬਾਖੂਬੀ ਚਿਤਰਣ ਕਰਦੀ ਹੈ।ਕਹਾਣੀ ਵਿਚਲਾ ਨਾਇਕ ਬਾਬਾ ਬੰਤੂ ਹੈ, ਜਿਸ ਨੂੰ …
Read More »Vice President Naidu receives reprint of Shaheed Bhagat Singh’s original photograph
Delhi, Dec. 26 (Punjab Post Bureau) – The Vice President Shri M. Venkaiah Naidu receiving a reprint of Shaheed Bhagat Singh’s original photograph from the members of Shaheed Bhagat Singh Brigade in New Delhi on December 26.
Read More »Narendra Modi at the dedication of India’s longest Bogibeel Bridge
Delhi, Dec. 26 (Punjab Post Bureau) – The Prime Minister Shri Narendra Modi at the dedication of the India’s longest Bogibeel Bridge to the nation at Dibrugarh Assam on December 25.
Read More »PM Narendra Modi paid floral tributes to Shri Atal Bihari Vajpayee
Delhi, Dec. 26 (Punjab Post Bureau) – The Prime Minister Shri Narendra Modi paying floral tributes to the former Prime Minister Shri Atal Bihari Vajpayee on his birth anniversary at Sadaiv Atal, Rajghat, Delhi.
Read More »ਗ੍ਰੇਸ ਪਬਲਿਕ ਸੀਨੀ. ਸੈਕੰ. ਸਕੂਲ ਦਾ 21ਵਾਂ ਸਾਲਾਨਾ ਸਮਾਗਮ ਆਯੋਜਿਤ
ਜੰਡਿਆਲਾ ਗੁਰੂ, 26 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ21ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਸ਼ਰਨਜੀਤ ਸਿੰਘ ਢਿੱਲੋਂ ਕੈੰਪਸ ਡਾਇਰੈਕਟਰ ਯੂਨੀਵਰਸਿਟੀ ਨੇ ਸਕੁਲ ਪ੍ਰਬੰਧਕਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀ ਇਥੋਂ ਪੜ ਕੇ ਵੱਡੇ ਵੱਡੇ ਅਹੁੱਦਿਆਂ ‘ਤੇ ਬਿਰਾਜਮਾਨ ਹਨ।ਸਕੂਲੀ ਬੱਚਿਆਂ ਵਲੋਂ ਸਮਾਜਿਕ ਬੁਰਾਈਆਂ, ਦੇਸ਼ ਭਗਤੀ …
Read More »ਸ਼ਹਿਰ ਦੇ ਰਜਵਾਹੇ ਤੋਂ ਸ਼ਹਿਰ ਨਿਵਾਸੀਆਂ ਨੂੰ ਬਣਿਆ ਜਾਨ-ਮਾਲ ਦਾ ਖਤਰਾ ਜਗਦੀਸ਼ ਸ਼ਰਮਾ
ਧੂਰੀ, 26 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ਼ਹਿਰ ਧੂਰੀ ਵਿਚੋਂ ਲੰਘਦੇ ਰਜਵਾਹੇ ਵਿੱਚ ਪਾਣੀ ਦੇ ਓਵਰਫਲੋਅ ਹੋ ਜਾਣ ਕਾਰਨ ਹੁਣ ਨੇੜਲੇ ਏਰੀਏ ਜਨਤਾ ਨਗਰ ਦੇ ਨਿਵਾਸੀਆਂ ਨੂੰ ਜਾਨ-ਮਾਲ ਦਾ ਖਤਰਾ ਬਣਿਆ ਹੋਇਆ ਹੈ।ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਯੂਨੀਵਰਸਲ ਮਨੁੱਖੀ ਅਧਿਕਾਰ ਬਿਊਰੋ ਜ਼ਿਲਾ੍ਹ ਸੰਗਰੂਰ ਦੇ ਪ੍ਰਧਾਨ ਜਗਦੀਸ਼ ਸ਼ਰਮਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰਜਵਾਹੇ ਦਾ ਪਾਣੀ ਪਿਛਲੇ …
Read More »ਸਾਹਿਤ ਸਭਾ ਧੂਰੀ ਵਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸਮਾਗਮ
ਧੂਰੀ, 26 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਨੂੰ ਸਮਰਪਿਤ ਸਮਾਗਮ ਸਾਹਿਤ ਸਭਾ ਧੂਰੀ (ਰਜਿ:) ਵਲੋਂ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਕਰਵਾਇਆ ਗਿਆ।ਸਮਾਗਮ ਦੀ ਪ੍ਰਧਾਨਗੀ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ: ਦੇ ਜਨਰਲ ਸਕੱਤਰ ਪਵਨ ਹਰਚੰਦਪੁਰੀ, ਗੁਲਜ਼ਾਰ ਸਿੰਘ ਸ਼ੌਂਕੀ ਅਤੇ ਡਾ. ਰਾਜਿੰਦਰ …
Read More »ਸਿੱਧੂ ਮੂਸੇਵਾਲਾ ਨੇ ਆਪਣੀ ਮਾਤਾ ਚਰਨ ਕੌਰ ਦੀ ਚੋਣ ਮੁਹਿੰਮ ਮਘਾਈ – ਘਰ-ਘਰ ਮੰਗੀਆਂ ਵੋਟਾਂ
ਭੀਖੀ/ ਮਾਨਸਾ, 26 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਦੇ ਪਿੰਡ ਮੂਸਾ ਦੇ ਪ੍ਰਸਿੱਧ ਹੋਏ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਅਜਕਲ ਗਾਇਕੀ ਦੀ ਥਾਂ ਪੰਚਾਇਤੀ ਚੋਣਾਂ ‘ਤੇ ਜ਼ਿਆਦਾ ਧਿਆਨ ਦਿੰਦੇ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਗਾਇਕ ਸਿੱਧੂ ਮੂਸੇਵਾਲਾ ਸਰਪੰਚੀ ਚੋਣਾਂ ਵਿਚ ਆਪਣੀ ਮਾਂ ਚਰਨ ਕੌਰ ਦੇ ਹੱਕ ਵਿੱਚ ਪ੍ਰਚਾਰ ਕਰਕੇ ਨਸ਼ਿਆਂ ਵਿਰੁੱਧ ਸੁਨੇਹਾ ਦੇ ਰਹੇ ਹਨ।ਸਿੱਧੂ ਮੂਸੇਵਾਲਾ …
Read More »
Punjab Post Daily Online Newspaper & Print Media