Tuesday, November 24, 2026

Monthly Archives: December 2018

ਬੰਦੀ ਸਿੰਘ ਭਾਈ ਬਲਵੀਰ ਸਿੰਘ ਬੀਰਾ ਦੀ ਮਾਤਾ ਦਾ ਦਿਹਾਂਤ

ਪਿੰਡ ਮੋਲਵੀ ਵਾਲਾ ਫਿਰੋਜਪੁਰ ਵਿਖੇ ਭੋਗ 28 ਦਸੰਬਰ ਨੂੰ ਭੀਖੀ/ ਮਾਨਸਾ, 26 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬੰਦੀ ਸਿੰਘ ਭਾਈ ਬਲਵੀਰ ਸਿੰਘ ਬੀਰਾ ਉਰਫ਼ ਭੂਤਨਾ ਨੂੰ ਦੀ ਮਾਤਾ ਮਾਜੋ ਕੌਰ (90) ਦਾ ਪਿਛਲੇ ਦਿਨੀ ਦਿਹਾਂਤ ਹੋ ਗਿਆ।ਇਸ ਦੁੱਖ ਦੀ ਘੜੀ ਭਾਈ ਬਲਵੀਰ ਸਿੰਘ ਬੀਰਾ ਦੇ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ, ਦਾਰਾ …

Read More »

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਹਰਿਆਣਾ ਸ਼ਰਾਬ ਦੀਆਂ 236 ਪੇਟੀਆਂ ਸ਼ਰਾਬ ਬਰਾਮਦ

ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸੀ.ਆਈ.ਏ ਸਟਾਫ਼-2 ਦੀ ਪੁਲਿਸ ਟੀਮ ਵੱਲੋ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇ ਸਫਲਤਾ ਮਿਲੀ ਜਦੋ ਇਕ ਕੈਟਰ ਵਿਚੋ ਹਰਿਆਣਾ ਸਰਾਬ ਦੀਆਂ 236 ਪੇਟੀਆਂ ਨੂਰਆਣਾ ਤੋਂ ਬਰਾਮਦ ਕੀਤੀਆ ਗਈਆ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜਰ ਸਮਾਜ ਵਿਰੋਧੀ ਅਨਸਰਾਂ ‘ਤੇ ਪੈਣੀ ਨਜਰ …

Read More »

ਸਰਬੱਤ ਦੇ ਭਲੇ ਦੀ ਇਕਾਈ ਵਲੋਂ ਜਰੂਰਤਮੰਦਾਂ ਨੂੰ ਪੈਨਸ਼ਨ ਦੇ ਚੈਕ ਤਕਸੀਮ

ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਵਿੱਚ ਸਮਾਜ ਭਲਾਈ ਲਈ ਕੰਮ ਕਰ ਰਹੀ ਸੰਸਥਾ ‘ਸਰਬੱਤ ਦਾ ਭਲਾ’ ਬਠਿੰਡਾ ਇਕਾਈ ਵੱਲੋਂ ਟਰੱਸਟ ਦੇ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ.ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੱਲੋਂ ਗਰੀਬ, ਵਿਧਵਾਵਾਂ, ਬਜ਼ੁਰਗ ਪਰਿਵਾਰਾਂ ਨੂੰ ਮਾਸਿਕ ਪੈਨਸ਼ਨ ਅਤੇ ਅੰਗਹੀਣਾਂ ਨੂੰ ਇਕਾਈ ਵੱਲੋ ਇਸ ਮਹੀਨੇ ਦੀ ਰਾਸ਼ਨ ਸਮੱਗਰੀ ਤੇ ਮਾਇਕ ਸਹਾਇਤਾ ਦੇ ਚੈਕ …

Read More »

ਰੇਲ ਵਿਭਾਗ ਤੋਂ ਸੇਵਾ ਮੁਕਤ ਹੋਣ ‘ਤੇ ਕੀਤਾ ਵਾਹਿਗੁਰੂ ਦਾ ਸ਼ੁਕਰਾਨਾ

ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਮਿੰਨੀ ਸੈਕਟਰੀਏਟ ਰੋਡ ਨਿਵਾਸੀ ਪ੍ਰਤਾਪ ਸਿੰਘ ਵਲੋਂ ਆਪਣੀ ਨੌਕਰੀ ਦੇ 30 ਸਾਲ ਪੂਰੇ ਹੋਣ ‘ਤੇ ਸੇਵਾ ਮੁਕਤੀ ਮੌਕੇ ਆਪਣੇ ਗ੍ਰਹਿ ਨਿਰੋਲ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪਾਸੋਂ ਵਾਹਿਗੁਰੂ ਦੇ ਸ਼ੁਕਰਾਨੇ ਲਈ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਸ਼ਬਦ ਕੀਰਤਨ ਸੁਸਾਇਟੀ …

Read More »

ਜਰੂਰਤਮੰਦ ਬੇਸਹਾਰਾ ਲੋਕਾਂ ਨੂੰ ਠੰਡ ਤੋਂ ਬਚਾਉਣ ਲਈ ਕੰਬਲ ਅਤੇ ਬੂਟ ਵੰਡੇ

ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਮਾਜਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਵੱਲੋਂ ਜਰੂਰਤਮੰਦ ਬੇਸਹਾਰਾ ਲੋਕਾਂ ਨੂੰ ਠੰਡ ਤੋਂ ਬਚਾਉਣ ਲਈ ਵਿਸ਼ੇਸ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕੰਬਲ ਅਤੇ ਬੂਟ ਵੰਡੇ ਗਏ।ਸੰਸਥਾ ਦੀ ਟੀਮ ‘ਚ ਸ਼ਾਮਲ ਗੌਤਮ ਸ਼ਰਮਾ, ਜਨੇਸ ਜੈਨ, ਰੂਬਲ ਜੌੜਾ, ਸਤਨਾਮ ਸਿੰਘ, ਰਾਜਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਵਿੱਕੀ ਨੇ ਸਰਹਿੰਦ ਨਹਿਰ ਦੇ ਨਜ਼ਦੀਕ ਮਾਲ …

Read More »

ਚਾਰ ਸ਼ਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਨਿਸ਼ਕਾਮ ਧਾਰਮਿਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਕਰਵਾਇਆ ਗਿਆ।ਸਮਾਗਮ ਵਿਚ ਭਾਈ ਦਵਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਹਜ਼ੁਰੀ ਰਾਗੀ ਭਾਈ ਜਗਤਾ ਜੀ ਗੁਰਦੁਆਰਾ ਸਾਹਿਬ ਭਾਈ ਸ਼ਿਵਦੇਵ ਸਿੰਘ ਅਤੇ …

Read More »

ਜਸਟਿਸ ਜ਼ੋਰਾ ਸਿੰਘ ਤੇ ਜੈ ਸਿੰਘ ਰੋੜੀ ਦੇ ‘ਆਪ’ ‘ਚ ਆਉਣ ਦਾ ਜੀਦਾ ਨੇ ਕੀਤਾ ਸਵਾਗਤ

  ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ ਤੇ ਬੁਲਾਰੇ ਨੀਲ ਗਰਗ ਨੇ ਜਸਟਿਸ ਜ਼ੋਰਾ ਸਿੰਘ ਦਾ ‘ਆਪ’ ਪਾਰਟੀ ਵਿੱਚ ਆਉਣ ਤੇ ਜੈ ਕਿਸ਼ਨ ਸਿੰਘ ਰੋੜੀ ਦੀ ਘਰ ਵਾਪਸੀ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਜਸਟਿਸ ਜੋਰਾ ਸਿੰਘ ਇੱਕ ਇਮਾਨਦਾਰ ਅਤੇ ਨਿਧੜਕ ਵਿਅਕਤੀ ਹਨ।ਗੜ੍ਹਸ਼ੰਕਰ ਤੋਂ ਵਿਧਾਇਕ ਜੈ ਸਿੰਘ ਰੋੜੀ …

Read More »

ਅਕਾਲ ਪੁਰਖ ਕੀ ਫੌਜ਼ ਵਲੋਂ “ਗਲਵਕੜੀ ਚਾਰ ਸਾਹਿਬਜ਼ਾਦੇ ਸਾਡਾ ਵਿਰਸਾ ਸਾਡਾ ਪਰਿਵਾਰ” ਸਮਾਗਮ ਆਯੋਜਿਤ

ਦੁਮਾਲਾ, ਦਸਤਾਰ, ਕਵਿਤਾ, ਸਲੋਗਨ ਤੇ ਭੁਝੰਗੀ ਖਾਲਸਾ ਮੁਕਾਬਲੇ ਕਰਵਾਏ ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ  ਬਿਊਰੋ) – ਉਘੀ ਧਾਰਮਿਕ ਸੰਸਥਾ ਅਕਾਲ ਪੁਰਖ ਕੀ ਫੌਜ਼ ਵਲੋਂ “ਗਲਵਕੜੀ ਚਾਰ ਸਾਹਿਬਜ਼ਾਦੇ ਸਾਡਾ ਵਿਰਸਾ ਸਾਡਾ ਪਰਿਵਾਰ” ਪ੍ਰੋਗਰਾਮ ਸੰਤ ਸਿੰਘ ਸੁੱਖਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਯੋਜਿਤ ਕੀਤਾ ਗਿਆ।ਜਿਸ ਵਿਚ ਦੁਮਾਲਾ ਮੁਕਾਬਲਾ, ਦਸਤਾਰ ਮੁਕਾਬਲਾ, ਕਵਿਤਾ ਮੁਕਾਬਲਾ, ਸਲੋਗਨ ਮੁਕਾਬਲਾ, ਭੁਝੰਗੀ ਖਾਲਸਾ ਮੁਕਾਬਲਾ ਕਰਵਾਇਆ ਗਿਆ।ਅੰਮ੍ਰਿਤਸਰ ਸ਼ਹਿਰ ਦੇ 60 …

Read More »

ਕਰਾਈਸਟ ਚਰਚ ਕੈਥੇਡਰਲ ਵਿਖੇ ਸ਼ਰਧਾ ਸਹਿਤ ਮਨਾਇਆ ਕ੍ਰਿਸਮਸ ਦਾ ਤਿਓਹਾਰ

ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਰਾਮ ਬਾਗ ਸਥਿਤ ਕਰਾਈਸਟ ਚਰਚ ਕੈਥੇਡਰਲ ਵਿਖੇ ਰੈਵਰ ਵਿਜੇ ਕੁਮਾਰ ਦੀ ਅਗਵਾਈ `ਚ ਕ੍ਰਿਸਮਸ ਦਾ ਤਿਓਹਾਰ ਸ਼ਰਧਾ ਸਹਿਤ ਮਨਾਇਆ ਗਿਆ।ਇਸ ਮੌਕੇ ਪੁੱਜੀਆਂ ਅਹਿਮ ਸ਼ਖਸ਼ੀਅਤਾਂ ਵਿੱਚ ਡਾਇਸਸ ਆਫ ਅੰਮ੍ਰਿਤਸਰ ਬਿਸ਼ਪ ਪੀ.ਕੇ ਸਾਮੰਤਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਸ਼ਾਮਲ ਸਨ।ਪਾਸਟਰ ਸਮਿਥ ਅਤੇ ਮੈਡਮ ਕਵਿਤਾ ਵੀ ਚਰਚ …

Read More »

ਇਬਾਦਤ ਸਕੂਲ ਦੇ ਸਪੈਸ਼ਲ ਨਾਲ ਅਨੇਜਾ ਪ੍ਰੋਡਕਸ਼ਨ ਨੇ ਮਨਾਈ ਕ੍ਰਿਸਮਸ

ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅਨੇਜਾ ਪ੍ਰੋਡਕਸ਼ਨ ਵਲੋਂ ਕ੍ਰਿਸਮਸ ਦਾ ਤਿਉਹਾਰ ਬੱਚਿਆਂ ਨਾਲ ਸਥਾਨਕ ਹੋਟਲ ਵਿਚ ਮਨਾਇਆ ਗਿਆ। ਇਸ ਮੌਕੇ ਇਬਾਦਤ ਸਕੂਲ ਦੇ ਸਪੈਸ਼ਲ ਬੱੱਚੇ ਵੀ ਪ੍ਰਬੰਧਕ ਸ਼ਿਲਪਾ ਗਾਂਗੁਲੀ ਦੀ ਅਗਵਾਈ ਹੇਠ ਵਿਸ਼ੇਸ਼ ਤੌਰ `ਤੇ ਪਹੁੰਚੇ।ਮੁੱਖ ਮਹਿਮਾਨ ਵਜੋਂ ਉਰਦੂ ਲੇਖਕ ਤੇ ਸ਼ਾਇਰ ਮਕਸੂਦ ਚੌਧਰੀ (ਲਾਹੋਰ), ਡਾ. ਬਰਿੰਦਰ ਕੌਰ, ਦੂਰਦਰਸ਼ਨ ਦੇ ਨਿਊਜ ਰੀਡਰ ਅਤੇ ਅਦਾਕਾਰ ਅਰਵਿੰਦਰ ਭੱਟੀ …

Read More »