ਅਜਨਾਲਾ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਛੋਟੇ ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ 5ਵਾਂ ਸਲਾਨਾ ਖੂਨਦਾਨ ਕੈਂਪ 3 ਜਨਵਰੀ ਨੂੰ ਸਥਾਨਕ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਲਗਾਇਆ ਜਾਵੇਗਾ।ਸੀਨੀਅਰ ਯੂਥ ਕਾਂਗਰਸੀ ਆਗੂ ਮਨਜਿੰਦਰ ਸਿੰਘ ਮਨੀ ਗਿੱਲ ਲਕਸ਼ਰੀ ਨੰਗਲ, ਗੁਰਮੇਲ ਸਿੰਘ ਬੰਟੀ ਕੱਲੋਮਾਹਲ ਤੇ ਲੱਕੀ ਨਿੱਝਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰੀਬ ਤੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਹਰ ਸਾਲ ਖੂਨਦਾਨ …
Read More »Monthly Archives: December 2018
ਏ.ਡੀ.ਸੀ (ਵਿਕਾਸ) ਦੇ ਦਫਤਰ `ਚ ਪੰਚਾਇਤ ਚੋਣਾਂ ਸਬੰਧੀ ਸ਼ਿਕਾਇਤ ਸੈਲ ਸਥਾਪਿਤ
ਪਠਾਨਕੋਟ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਚਾਇਤੀ ਚੋਣਾਂ ਦੋਰਾਨ ਅਗਰ ਕਿਸੇ ਵਿਅਕਤੀ ਜਾਂ ਪਿੰਡ ਨੂੰ ਕਾਰਗੁਜ਼ਾਰੀ ਤੋਂ ਕੋਈ ਸ਼ਿਕਾਇਤ ਹੈ ਤਾਂ ਉਹ ਜਿਲ੍ਹਾ ਪ੍ਰਸਾਸ਼ਨ ਵਲੋਂ ਬਣਾਏ ਗਏ ਸ਼ਿਕਾਇਤ ਸੈਲ ਵਿੱਚ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦਾ ਹੈ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫਤਰ `ਚ ਸਥਾਪਿਤ ਸ਼ਿਕਾਇਤ ਸੈਲ ਦਾ ਟੈਲੀਫੋਨ ਨੰਬਰ 0186-2345004 ਹੈ।ਇਹ ਜਾਣਕਾਰੀ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਮਵੀਰ ਨੇ ਦਿੱਤੀ। …
Read More »President Kovind meeting the invitees at the ‘At Home’ Reception
Delhi, Dec. 25 (Punjab Post Bureau) – The President Shri Ram Nath Kovind meeting the invitees at the ‘At Home’ Reception at the Rashtrapati Nilayam in Telangana.
Read More »ਪ੍ਰਧਾਨ ਮੰਤਰੀ ਵਲੋਂ ਰਾਸ਼ਟਰੀ ਅਖੰਡਤਾ ਲਈ ਸਰਦਾਰ ਪਟੇਲ ਪੁਰਸਕਾਰ ਦਾ ਐਲਾਨ
ਦਿੱਲੀ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੇਵਡੀਆ ਵਿੱਚ ਡੀ.ਜੀ.ਪੀ/ਆਈ.ਜੀ.ਪੀ ਸੰਮੇਲਨ ਵਿੱਚ ਰਾਸ਼ਟਰੀ ਅਖੰਡਤਾ ਲਈ ਸਲਾਨਾ ਸਰਦਾਰ ਪਟੇਲ ਪੁਰਸਕਾਰ ਦਾ ਐਲਾਨ ਕੀਤਾ।ਇਹ ਪੁਰਸਕਾਰ ਰਾਸ਼ਟਰੀ ਏਕੀਕਰਨ ਨੂੰ ਹੋਰ ਵਧਾਉਣ ਦੀ ਦਿਸ਼ਾ ਵਿੱਚ ਅਸਧਾਰਨ ਯਤਨਾਂ ਲਈ ਦਿੱਤਾ ਜਾਵੇਗਾ।ਪ੍ਰਧਾਨ ਮੰਤਰੀ ਨੇ ਕਿਹਾ, “ਸਰਦਾਰ ਪਟੇਲ ਨੇ ਭਾਰਤ ਨੂੰ ਇਕਜੁੱਟ ਕਰਨ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ।ਰਾਸ਼ਟਰੀ ਅਖੰਡਤਾ ਲਈ ਸਰਦਾਰ …
Read More »Recommendations made during 31st Meeting of the GST Council
Delhi, Dec. 25 (Punjab Post Bureau) – GST Council in the 31st meeting held on 22nd December, 2018 at New Delhi took following decisions relating to changes in GST rates, and clarification (on Goods). The decisions of the GST Council have been presented in this note for easy understanding. The same would be given effect to through Gazette notifications/ circulars …
Read More »ਸਾਹਿਬਜਾਦਿਆਂ ਦਾ ਸ਼ਹੀਦੀ ਦਿਵਸ ਦਮਦਮਾ ਸਾਹਿਬ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ
ਨਵੀਂ ਦਿੱਲੀ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਦਮਦਮਾ ਸਾਹਿਬ ਨਜ਼ਦੀਕ ਨਿਜ਼ਾਮੂਦੀਨ ਨਵੀਂ ਦਿੱਲੀ ਵਿਖੇ ਅੰਮ੍ਰਿਤ ਵੇਲੇ ਤੋਂ ਸ਼ਾਮ ਤੱਕ ਬੜੀ ਸ਼ਰਧਾ ਨਾਲ ਮਨਾਇਆ ਗਿਆ।ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਅਤੇ …
Read More »ਵਧੀਕ ਡਿਪਟੀ ਕਮਿਸ਼ਨਰ ਵਲੋਂ ਸੇਵਾ ਕੇਂਦਰ ਤੇ ਤਹਿਸੀਲ ਦੀ ਅਚਨਚੇਤ ਚੈਕਿੰਗ
ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਿਮਾਂਸ਼ੂ ਅਗਰਵਾਲ ਵਲੋਂ ਸੇਵਾ ਕੇਂਦਰ, ਤਹਿਸੀਲ ਅਤੇ ਦਫਤਰ ਡਿਪਟੀ ਕਮਿਸ਼ਨਰ ਦੀਆਂ ਵੱਖ-ਵੱਖ ਬ੍ਰਾਂਚਾਂ ਦਾ ਅਚਨਚੇਤ ਨਰੀਖਣ ਕੀਤਾ ਗਿਆ।ਅਗਰਵਾਲ ਵਲੋਂ ਸੇਵਾ ਕੇਂਦਰ ਅਤੇ ਤਹਿਸੀਲ ਵਿਖੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਅਗਰਵਾਲ ਨੇ ਮੌਕੇ ਤੇ ਹੀ ਸਬੰਧਤ ਲੋਕਾਂ ਦੀਆਂ …
Read More »Regional Passport Office volunteers will guide and help NRI husbands victims
Amritsar, Dec. 25 (Punjab Post Bureau) – Passport Office Amritsar feels pleasure in announcing that an initiative has been taken by this office to help all those wives of Amritsar, Tarn Taran, Ferozpur, Fazilka, Faridkot and Sri Mukatsar Sahib Districts whose NRI husbands have deserted them. For this a separate unit has been set up in Regional Passport Office Ranjit …
Read More »ਪਤਨੀਆਂ ਨੂੰ ਛੱਡ ਕੇ ਵਿਦੇਸ਼ ਦੌੜੇ ਲੜਕੇ ਹੁਣ ਜੇਲ੍ਹਾਂ ਦੀ ਸਲਾਖਾਂ ਪਿੱਛੇ ਹੋਣਗੇ – ਪਾਸਪੋਰਟ ਅਫ਼ਸਰ
ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਵਿਚ ਵਿਆਹ ਕਰਵਾ ਕੇ ਅਤੇ ਆਪਣੀਆਂ ਪਤਨੀਆਂ ਨੂੰ ਛੱਡ ਕੇ ਵਿਦੇਸ਼ ਦੌੜ ਗਏ ਲੜਕੇ ਹੁਣ ਜੇਲ੍ਹਾਂ ਦੀ ਸਲਾਖਾਂ ਤੋਂ ਬਚ ਨਹੀਂ ਸਕਣਗੇ, ਚਾਹੇ ਉਹ ਵਿਦੇਸ਼ ਵਿਚ ਪੱਕੇ ਹੋਣ ਜਾਂ ਕੱਚੇ, ਕਿਉਂਕਿ ਅਜਿਹੇ ਕਥਿਤ ਦੋਸ਼ੀਆਂ ਨੂੰ ਵਿਦੇਸ਼ ਤੋਂ ਡਿਪੋਰਟ ਕਰਵਾਉਣ ਲਈ ਖੇਤਰੀ ਪਾਸਪੋਰਟ ਦਫਤਰ ਅੰਮ੍ਰਿਤਸਰ ਨੇ ਵੱਖਰਾ ਯੂਨਿਟ ਕਾਇਮ ਕਰ ਦਿੱਤਾ …
Read More »ਗਰਾਮ ਪੰਚਾਇਤ ਚੋਣਾਂ `ਚ ਜਿਲ੍ਹੇ ਦੇ 309 ਸਰਪੰਚ ਤੇ 2403 ਪੰਚ ਸਰਬਸੰਮਤੀ ਨਾਲ ਚੁਣੇ -ਡੀ.ਸੀ
ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲੇ ਦੀਆਂ 860 ਪੰਚਾਇਤਾਂ ਵਿੱਚੋਂ 309 ਸਰਪੰਚ ਅਤੇ 2403 ਪੰਚ ਸਰਬਸੰਮਤੀ ਨਾਲ ਚੁਣ ਲਏ ਗਏ ਹਨ ਅਤੇ ਹੁਣ 551 ਸਰਪੰਚ ਅਤੇ 3225 ਪੰਚਾਂ ਦੀ ਚੋਣ ਲਈ ਵੋਟਾਂ 30 ਦਸੰਬਰ ਨੂੰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ 860 ਪੰਚਾਇਤਾਂ …
Read More »
Punjab Post Daily Online Newspaper & Print Media