ਬਠਿੰਡਾ, 25 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਬਠਿੰਡਾ ਵੱਲੋਂ ਗੁਰਦੁਆਰਾ ਕਿਲਾ ਮੁਬਾਰਕ ਸਾਹਿਬ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿਚ 11ਵਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿਚ ਉਚ ਕੋਟੀ ਦੇ ਕੀਰਤਨ ਅਤੇ ਕਥਾ ਵਾਚਕ ਭਾਈ ਸਤਨਾਮ ਸਿੰਘ ਕੋਹਾੜਕਾ ਹਜੂਰੀ ਰਾਗੀ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਗੁਰਦੀਪ ਸਿੰਘ ਕਥਾ ਵਾਚਕ ਕਪੂਰਥਲਾ, …
Read More »Monthly Archives: December 2018
ਕੂੜਾ ਡੰਪ ਹਟਾਓ ਮੋਰਚਾ ਦੀ ਹੰਗਾਮੀ ਮੀਟਿੰਗ `ਚ ਕਚਰਾ ਪਲਾਂਟ ਬਾਰੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ
ਬਠਿੰਡਾ, 25 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਕੂੜਾ ਡੰਪ ਹਟਾਓ ਮੋਰਚਾ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਹੋਈ।ਮੀਟਿੰਗ ‘ਚ ਕਚਰਾ ਪਲਾਂਟ ਦੇ ਟਰਮੀਨੇਸ਼ਨ ਨੋਟਿਸ ਉਪਰੰਤ ਪੈਦਾ ਹੋਈ ਸਥਿਤੀ ਅਤੇ ਨਿਗਮ ਅਧਿਕਾਰੀਆਂ ਵੱਲੋਂ ਪੈਦਾ ਕੀਤੇ ਜਾ ਰਹੇ ਖਦਸੇ ਬਾਰੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।ਮੀਟਿੰਗ ਦੌਰਾਨ ਮੋਰਚਾ ਮੈਂਬਰਾਂ ਨੇ ਸੰਜ਼ੀਦਾ ਵਿਚਾਰ ਕਰਨ ਉਪਰੰਤ ਮਹਿਸੂਸ ਕੀਤਾ ਕਿ ਨਗਰ ਨਿਗਮ ਅਧਿਕਾਰੀ …
Read More »31ਵੀਂ ਜੂਨੀਅਰ ਨੈਸ਼ਨਲ ਨੈਟਬਾਲ ਚੈਂਪੀਅਨਸ਼ਿਪ ਦਾ ਟਰਾਇਲ 26 ਤੋਂ
ਬਠਿੰਡਾ, 25 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – 31ਵੀਂ ਜੂਨੀਅਰ ਨੈਸ਼ਨਲ ਨੈਟਬਾਲ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਪੰਜਾਬ ਦੇ ਜਿਲ੍ਹਾ ਬਠਿੰਡਾ ਦੇ ਨੈਟਬਾਲ ਸਟੇਟ ਪੰਜਾਬ ਸਪੋਰਟਸ ਅਕੈਡਮੀ ਮਾਈਸਰਖਾਨਾ ’ਚ 27 ਜਨਵਰੀ ਤੋਂ 30 ਜਨਵਰੀ 2019 ਤੱਕ ਹੋਵੇਗੀ।ਜਿਸ ਵਿਚ ਹਿੱਸਾ ਲੈਣ ਲਈ ਦੇਸ਼ ਭਰ ਦੇ 30 ਸੂਬਿਆਂ ਤੋਂ ਟੀਮਾਂ ਪੁੱਜਣਗੀਆਂ।। ਪੰਜਾਬ ਟੀਮ ਦੇ ਕੈਂਪ ਲਈ ਟਰਾਇਲ 26 ਤੋਂ 27 ਦਸੰਬਰ ਨੂੰ ਸਵੇਰੇ 10 …
Read More »5 ਦਿਨਾਂ ‘ਇੰਸਪਾਇਰ ਸਾਇੰਸ ਇੰਟਰਨਸ਼ਿਪ ਕੈਂਪ’ ਬਾਬਾ ਫ਼ਰੀਦ ਕਾਲਜ ਵਿਖੇ ਅਰੰਭ
ਬਠਿੰਡਾ, 25 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਬਾਬਾ ਫ਼ਰੀਦ ਕਾਲਜ ਵਿਖੇ 5 ਰੋਜ਼ਾ ‘ਇੰਸਪਾਇਰ ਸਾਇੰਸ ਇੰਟਰਨਸ਼ਿਪ ਕੈਂਪ’ ਅੱਜ 25 ਤੋਂ 29 ਦਸੰਬਰ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ।ਭਾਰਤ ਸਰਕਾਰ ਦੇ ਡਿਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ ਵਲੋਂ ਸਪਾਂਸਰਡ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਦੇਸ਼ ਦੇ ਨੌਜਵਾਨ ਵਿਦਿਆਰਥੀਆਂ `ਚ ਮੁੱਢਲੇ ਵਿਗਿਆਨ ਪ੍ਰਤੀ ਉਤਸੁਕਤਾ ਪੈਦਾ ਕਰਨਾ ਅਤੇ ਵਿਗਿਆਨ ਦੀ ਪੜਾਈ …
Read More »ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ
ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ ਬਿਊਰੋ) – · ਰਾਜੀਵ ਗਾਂਧੀ ਦੇ ਬੁੱਤ `ਤੇ ਲੁਧਿਆਣਾ `ਚ ਯੂਥ ਅਕਾਲੀ ਆਗੂਆਂ ਨੇ ਕਾਲਾ ਰੰਗ ਮਲ ਕੇ ਕੀਤੀ ਬੇਅਦਬੀ। · ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਸ ਲੈਣ ਤੇ ਰਾਜੀਵ ਗਾਂਧੀ ਖੇਡ ਰਤਨ ਐਵਾਰਡ ਬੰਦ ਕਰਨ ਦੀ ਕੀਤੀ ਮੰਗ। · ਕੈਪਟਨ ਅਮਰਿੰਦਰ ਨੇ ਇਸ ਘਟਨਾ ਦੀ ਕੀਤੀ ਨਿਖੇਧੀ – ਸੁਖਬੀਰ ਬਾਦਲ ਨੂੰ ਮਾਫੀ ਮੰਗਣ ਲਈ …
Read More »ਸੁਨੀਲ ਜਾਖੜ ਡੇਰਾ ਬਾਬਾ ਨਾਨਕ ਸਰਹੱਦ `ਤੇ ਲਗਵਾਉਣਗੇ ਇੱਕ ਹੋਰ ਦੂਰਬੀਨ
ਬਟਾਲਾ, 24 ਦਸੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਹੈ ਕਿ ਉਹ ਡੇਰਾ ਬਾਬਾ ਨਾਨਕ ਕੌਮਾਂਤਰੀ ਸਰਹੱਦ `ਤੇ ਬਣੇ ਦਰਸ਼ਨ ਅਸਥਾਨ ਵਿਖੇ ਆਪਣੇ ਐਮ.ਪੀ ਲੈਡ ਕੋਟੇ ਵਿਚੋਂ ਇੱਕ ਦੂਰਬੀਨ ਲਗਵਾਉਣਗੇ ਤਾਂ ਜੋ ਜਿਨ੍ਹਾਂ ਚਿਰ ਕਰਤਾਰਪੁਰ ਸਾਹਿਬ ਲਾਂਘਾ ਨਹੀਂ ਖੁੱਲਦਾ ਉਨ੍ਹਾਂ ਚਿਰ ਸੰਗਤਾਂ ਇਸ ਦੂਰਬੀਨ …
Read More »ਸਮੂਹ ਮਾਨਵਤਾ ਨੂੰ ਸਿੱਖ ਕੌਮ ਦੇ ਸ਼ਹੀਦਾਂ ਉਪਰ ਮਾਣ ਹੋਵੇ – ਬਾਬਾ ਲਾਲ ਸਿੰਘ ਭੀਖੀ ਵਾਲੇ
ਭੀਖੀ/ ਮਾਨਸਾ, 24 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਾਬਾ ਲਾਲ ਸਿੰਘ ਮੁੱਖ ਸੇਵਾਦਾਰ ਮੀਰੀ ਪੀਰੀ ਸੰਤ ਸਮਾਜ ਭੀਖੀ ਵਾਲੀਆਂ ਨੇ ਸਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ `ਤੇ ਸਿੱਖ ਸੰਗਤਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਹੈ ਕਿ ਪੋਹ ਦੀਆਂ ਕਹਿਰ ਦੀਆਂ ਠੰਡੀਆਂ ਕਾਲੀਆਂ ਰਾਤਾਂ ਤੇ ਬਰਫ਼ੀਲੀਆਂ ਹਵਾਵਾਂ ਵਿੱਚ ਹੋਏ ਸੂਬਾ ਸਰਹੰਦ ਦੇ ਜੁਲਮਾਂ ਦੇ ਕਾਰਨਾਮਿਆਂ ਨੂੰ ਪੜ ਸੁਣ ਕੇ ਹਰ ਮਨੁੱਖ ਦੀ ਰੂਹ …
Read More »ਸਮਾਜ ਦਾ ਲੜਕੀਆਂ ਪ੍ਰਤੀ ਰਵੱਈਆ ਤੰਗ ਸੋਚ ਦਾ ਪ੍ਰਤੀਕ – ਰਾਧਿਕਾ ਲਿਖੀ ਸਿੰਗਲਾ
ਧੂਰੀ, 24 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਬੀਤੇ ਦਿਨੀਂ ਯੂ.ਪੀ.ਐਸ.ਸੀ ਦੀ ਪ੍ਰੀਖਿਆ ਵਿੱਚੋਂ ਮੋਹਰੀ ਸਥਾਨ ਹਾਸਲ ਕਰਕੇ ਸਿਵਲ ਜੱਜ ਬਣੀ ਸਾਹਿਲ ਸਿੰਗਲਾ ਸਿਵਲ ਜੱਜ ਦੀ ਧਰਮ ਪਤਨੀ ਅਤੇ ਪਰਦੀਪ ਸਿੰਗਲਾ ਦੀ ਨੂੰਹ ਸ਼੍ਰੀਮਤੀ ਰਾਧਿਕਾ ਲਿਖੀ ਸਿੰਗਲਾ ਨੇ ਅੱਗਰਵਾਲ ਵੂਮੈਨ ਸਭਾ ਵੱਲੋਂ ਔਰਤਾਂ ਦੇ ਹੱਕਾਂ ਦੀ ਜਾਗਰੂਕਤਾ ਬਾਰੇ ਕਰਵਾਏ ਇੱਕ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ `ਤੇ ਸ਼ਮੂਲੀਅਤ ਸਮੇਂ ਪੱਤਰਕਾਰਾਂ ਨਾਲ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ
ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਅਤੇ ਉਨ੍ਹਾਂ ਦੇ ਧਰਮ ਪਤਨੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਉਨ੍ਹਾਂ ਨਾਲ ਜਿਲ੍ਹਾ ਚੋਣ ਅਧਿਕਾਰੀ ਕਮਲਦੀਪ ਸਿੰਘ ਸੰਘਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਇਕਬਾਲ ਸਿੰਘ, ਸੋ੍ਮਣੀ ਕਮੇਟੀ ਦੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।
Read More »ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਵੱਖ-ਵੱਖ ਪਿੰਡਾਂ ਵਿੱਚ ਫਲੈਗ ਮਾਰਚ
ਜੰਡਿਆਲਾ ਗੁਰੂ, 24 ਦਸੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਡੀ.ਐਸ.ਪੀ ਜੰਡਿਆਲਾ ਗੁਰੂ ਗੁਰਮੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਵੱਖ-ਵੱਖ ਪਿੰਡਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ ਗੁਰਮੀਤ ਸਿੰਘ ਨੇ ਕਿਹਾ ਕਿ ਪਿੰਡਾਂ ਵਿੱਚ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਅਤੇ ਸ਼ਰਾਰਤੀ ਅਨਸਰਾਂ ਨੂੰ ਠੱਲ ਪਾਉਣ ਲਈ ਇਹ ਮਾਰਚ ਕੱਢਿਆ …
Read More »
Punjab Post Daily Online Newspaper & Print Media