ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 7 ਰੋਜ਼ਾ ਐਨ.ਐਸ.ਐਸ ਕੈਂਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਆਯੋਜਿਤ ਇਸ ਕੈਂਪ ’ਚ ਕਾਲਜ ਦੀਆਂ 120 ਵਿਦਿਆਰਥਣਾਂ ਨੇ ਭਾਗ ਲਿਆ।ਐਨ.ਐਸ.ਐਸ ਪ੍ਰੋਗਰਾਮ ਦੇ ਸੰਚਾਲਕ ਡਾ. ਚੰਚਲ ਬਾਲਾ ਅਤੇ ਪਲਾਸਟਿਕ ਸਰਜਨ ਅਤੇ ਚਮੜੀ ਦੇ ਮਾਹਿਰ ਡਾ. ਮਨੀਲਾ ਮੁੱਖ ਮਹਿਮਾਨ ਦੇ ਰੂਪ …
Read More »Monthly Archives: December 2018
ਲੋਕ ਇਨਸਾਫ ਪਾਰਟੀ ਦੇ ਵਰਕਰ ਸ਼ਹੀਦੀ ਜੋੜ ਮੇਲ `ਤੇ ਝਾੜੂ ਲਾਉਣ ਦੀ ਸੇਵਾ ਕਰਨਗੇ – ਕੁਲਜਿੰਦਰ ਧੀਮਾਨ
ਸਮਰਾਲਾ, 21 ਦਸੰਬਰ (ਪੰਜਾਬ ਪੋਸਟ- ਕੰਗ) – ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਛੋਟੇ ਸਾਹਿਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੌਕੇ ਵੱਖ-ਵੱਖ ਰਾਜਨੀਤਕ ਪਾਰਟੀਆਂ ਵੱਲੋਂ ਆਪਣਾ ਸਿਆਸੀ ਲਾਹਾ ਖੱਟਣ ਲਈ ਸਿਆਸੀ ਕਾਂਨਫਰੰਸਾਂ ਕੀਤੀਆਂ ਜਾਂਦੀਆਂ ਹਨ ਅਤੇ ਰਾਜਸੀ ਨੇਤਾਵਾਂ ਵਲੋਂ ਝੂਠ ਬੋਲ ਕੇ ਲੋਕਾਂ ਨੂੰ ਭਰਮਾਇਆ ਜਾਂਦਾ ਹੈ, ਉਹ ਇੱਕ ਕੋਝਾ ਮਜ਼ਾਕ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸਮਰਾਲਾ ਤੋਂ …
Read More »ਤਹਿਸੀਲ ਕਰਮਚਾਰੀ ਜਸਵੀਰ ਸਿੰਘ ਜੱਸੀ ਦੇ ਨਮਿਤ ਅੰਤਿਮ ਅਰਦਾਸ
ਸਮਰਾਲਾ, 24 ਦਸੰਬਰ (ਪੰਜਾਬ ਪੋਸਟ- ਕੰਗ) – ਸਮਰਾਲਾ ਤਹਿਸੀਲ ਵਿੱਚ ਬਤੌਰ ਸੇਵਾਦਾਰ ਵਜੋਂ ਡਿਊਟੀ `ਤੇ ਤਾਇਨਾਤ ਰਹੇ ਜਸਵੀਰ ਸਿੰਘ ਜੱਸੀ ਬੌਂਦਲੀ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ ਸੀ, ਨਮਿਤ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਬੌਂਦਲੀ ਦੇ ਗੁਰਦੁਆਰਾ ਰਵਿਦਾਸ ਭਗਤ ਵਿਖੇ ਪਾਏ ਗਏ।ਅਰਦਾਸ ਵਿੱਚ ਤਹਿਸੀਲਦਾਰ ਸਮਰਾਲਾ, ਐਸ.ਡੀ.ਐਮ ਸਮਰਾਲਾ ਅਤੇ ਤਹਿਸੀਲ ਦੇ ਸਮੂਹ ਸਟਾਫ, ਇਲਾਕੇ ਦੀਆਂ …
Read More »ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਕਮਲਜੀਤ ਮਾਂਗਟ ਦੀ ਕਿਤਾਬ ‘ਪਿੰਡ ਦੀ ਸੱਥ’ ਰਲੀਜ਼
ਸਮਰਾਲਾ, 24 ਦਸੰਬਰ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ ਮਹੀਨੇਵਾਰ ਵਿਸ਼ੇਸ਼ ਇਕੱਤਰਤਾ ਵਿੱਚ ਨੌਜਵਾਨ ਲੇਖਕ ਕਮਲਜੀਤ ਮਾਂਗਟ ਦੀ ਪੰਜਾਬ ਦੇ ਪਿੰਡਾਂ ਦੀਆਂ ਸੱਥਾਂ ਵਿੱਚ ਹੁੰਦੀਆਂ ਖੁੰਡ ਚਰਚਾਵਾਂ ਨੂੰ ਰੂਪਮਾਨ ਕਰਦੀ ਕਿਤਾਬ ‘ਪਿੰਡ ਦੀ ਸੱਥ’ ਰਲੀਜ਼ ਕੀਤੀ ਗਈ।ਕਿਤਾਬ ਬਾਰੇ ਸੁਰਿੰਦਰ ਰਾਮਪੁਰੀ ਨੇ ਆਪਣਾ ਪਰਚਾ ਪੜ੍ਹਿਆ ਜਿਸ ਵਿੱਚ ਉਨ੍ਹਾਂ ਨੇ ਦੱਸਿਆ …
Read More »ਸਮਰਾਲਾ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਨੇ ਆਲ ਇੰਡੀਆ ਟਰੈਕਿੰਗ ਕੈਂਪ `ਚ ਮਾਰੀਆਂ ਮੱਲਾਂ
ਸਮਰਾਲਾ, 24 ਦਸੰਬਰ (ਪੰਜਾਬ ਪੋਸਟ- ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਦੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਵਿਜੇਦੀਪ ਸਿੰਘ, ਪ੍ਰਬੰਧ ਅਫ਼ਸਰ ਕਰਨਲ ਵਾਈ.ਐਸ ਰੇਡੂ ਵੱਲੋਂ ਚੁਣੇ ਗਏ 17 ਐਨ.ਸੀ.ਸੀ ਕੈਡਿਟਾਂ ਨੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਦੀ ਅਗਵਾਈ ਵਿੱਚ ਪਿਛਲੇ ਦਿਨੀਂ ਗੁਜਰਾਤ ਦੇ ਬੜੌਦਰਾ ਵਿਖੇ ਲੱਗੇ ਆਲ-ਇੰਡੀਆ ਟਰੈਕਿੰਗ ਕੈਂਪ ਵਿੱਚ ਭਾਗ ਲਿਆ।ਸਕੂਲ ਪ੍ਰਿੰਸੀਪਲ ਦਵਿੰਦਰ ਸਿੰਘ ਨੇ …
Read More »ਅਗਾਪੇ ਮਸੀਹੀ ਸਤਿਸੰਗ ਸਮਰਾਲਾ ਵੱਲੋਂ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਨ ਅੱਜ
ਸਮਰਾਲਾ, 24 ਦਸੰਬਰ (ਪੰਜਾਬ ਪੋਸਟ- ਕੰਗ) – ਅਗਾਪੇ ਮਸੀਹੀ ਸਤਿਸੰਗ ਬਹਿਲੋਲਪੁਰ ਰੋਡ ਸਮਰਾਲਾ ਵੱਲੋਂ ਪ੍ਰਭੂ ਯਿਸੂ ਮਸੀਹ ਜੀ ਦਾ ਜਨਮ ਦਿਵਸ ਅੱਜ 25 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕਡਰੀ ਕੰਨਿਆ ਸਕੂਲ ਦੇ ਖੁੱਲ੍ਹੇ ਗਰਾੳਂੁਡ `ਚ ਬੜੀ ਸ਼ਰਧਾ ਨਾਲ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਸਟਰ ਮਦਨ ਲਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਪਾਸਟਰ ਡਾ. ਅਲੈਕਸ ਅਬਰਾਹਮ ਡਾਇਰੈਕਟਰ ਉਪਰੇਸ਼ਨ ਅਗਾਪੇ …
Read More »ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਵਕੀਲਾਂ ਅਤੇ ਗਵਾਹਾਂ ਦਾ ਸਨਮਾਨ ਪਾਇਆ ਅੱਗੇ
ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨਵੰਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਦੇ ਫੈਸਲੇ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਕੇਸ ਦੇ ਮੁੱਖ ਗਵਾਹਾਂ ਅਤੇ ਵਕੀਲਾਂ ਦੇ ਸਨਮਾਨ ਅੱਗੇ ਪਾ ਦਿੱਤਾ ਗਿਆ ਹੈ।ਪਹਿਲਾਂ ਇਹ ਸਨਮਾਨ 26 ਦਸੰਬਰ 2018 ਨੂੰ ਕੀਤਾ ਜਾਣਾ ਸੀ, ਜਦਕਿ ਹੁਣ ਨਵੀਂ ਤਰੀਕ ਬਾਅਦ ਵਿਚ …
Read More »ਗੁਰਧਾਮਾਂ ਦੇ ਦਰਸ਼ਨਾਂ ਲਈ ਭੋਪਾਲ ਤੋਂ ਅੰਮ੍ਰਿਤਸਰ ਪੁੱਜਾ ਸਿਕਲੀਗਰ ਸਿੱਖਾਂ ਦਾ ਜਥਾ
ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੱਧ ਪ੍ਰਦੇਸ਼ ’ਚ ਪੈਂਦੇ ਭੋਪਾਲ ਤੋਂ ਸਿਕਲੀਗਰ ਅਤੇ ਵਣਜਾਰੇ ਸਿੱਖਾਂ ਦੇ ਦੋ ਸੌ ਮੈਂਬਰਾਂ ਦੇ ਇਕ ਜਥੇ ਨੂੰ ਸ੍ਰੀ ਅੰਮ੍ਰਿਤਸਰ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਅਤੇ ਹਰਿਆਣਾ ਵਿਚ ਪੈਂਦੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ ਰਵਾਨਾ ਕੀਤਾ ਗਿਆ।ਗਿਆਨੀ ਦਲੀਪ ਸਿੰਘ ਦੀ ਅਗਵਾਈ ਵਿਚ ਇਥੇ ਪਹੁੰਚੇ ਇਨ੍ਹਾਂ ਸਿਕਲੀਗਰ ਅਤੇ ਵਣਜਾਰੇ …
Read More »ਸਿੱਖਿਆ ਮੰਤਰੀ ਸੋਨੀ ਨੇ ਸੇਂਟ ਸੋਲਜ਼ਰ ਸਕੂਲ ਚਵਿੰਡਾ ਦੇਵੀ `ਚ ਵੰਡੇ ਇਨਾਮ
8ਵੇਂ ਇਨਾਮ ਵੰਡ ਸਮਾਰੋਹ `ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਜੰਡਿਆਲਾ ਗੁਰੂ, 24 ਦਸੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ `ਚ 8ਵਾਂ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਕੇ ਸਕੂਲ ਦੇ ਗਾਨ ਤੇ ਸ਼ਬਦ ਉਚਾਰਨ ਉਪਰੰਤ ਸ਼ਮਾ ਰੋਸ਼ਨ ਕੀਤੀ। ਸਕੂਲ਼ ਪ੍ਰਿੰਸੀਪਲ ਮੈਡਮ ਅਮਨਦੀਪ …
Read More »ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ
ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ ਬਿਊਰੋ) – · ਅਕਾਲੀਆਂ ਵਲੋਂ ਬਰਗਾੜੀ ਮਾਮਲੇ ਦੀ ਜਾਂਚ ਲਈ ਬਣਾਏ ਗਏ ਕਮਿਸ਼ਨ ਦੇ ਜਸਟਿਸ ਰਿਟਾਇਰਡ ਜੋਰਾ ਸਿੰਘ ਆਮ ਆਦਮੀ ਪਾਰਟੀ `ਚ ਸ਼ਾਮਲ। · ਖਹਿਰਾ ਧੜਾ ਛੱਡ ਕੇ `ਆਪ` `ਚ ਵਾਪਸ ਪਰਤੇ ਵਿਧਾਇਕ ਜੈ ਕਿਸ਼ਨ ਰੋੜੀ। · ਦਿੱਲੀ `ਚ ਦੋਨਾਂ ਨੂੰ ਕੇਜ਼ਰੀਵਾਲ ਤੇ ਮੁਨੀਸ਼ ਸਿਸੌਦੀਆ ਦੀ ਹਾਜ਼ਰੀ `ਚ ਪਾਰਟੀ `ਚ ਕੀਤਾ ਸ਼ਾਮਲ। · ਸਿਖਿਆ ਸੁਧਾਰ …
Read More »
Punjab Post Daily Online Newspaper & Print Media