Tuesday, November 24, 2026

Monthly Archives: December 2018

ਸੰਤ ਫਤਿਹ ਸਿੰਘ ਕਾਨਵੈਂਟ ਸਕੂਲ ਦੇ ਸਲਾਨਾ ਸਮਾਰੋਹ ‘ਚ ਸਨਮਾਨੇ ਹੋਣਹਾਰ ਬੱਚੇ

ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸੰਤ ਫਹਿਤ ਸਿੰੰਘ ਕਾਨਵੈਂਟ ਸਕੂਲ ਦੀ ਵੀਹਵੀਂ ਵਰ੍ਹੇਗੰਢੇ ਸਕੂਲ ਦੇ ਆਡਟੋਰੀਅਮ ਵਿੱਚ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਕੇ ਮਨਾਈ ਗਈ।ਇਸ ਪ੍ਰੋਗਰਾਮ ਵਿੱਚ ਸਮਾਜ ਸੇਵੀ ਅਤੇ ਆਸ ਪਾਸ ਦੇ ਮੋਹਤਬਾਰ ਆਗੂ ਗੁਰਚਰਨ ਸਿੰਘ, ਬਲਕਾਰ ਸਿੰਘ, ਪਰਗਟ ਸਿੰੰਘ, ਬੂਟਾ ਸਿੰਘ, ਨਵਦੀਪ ਸਿੰਘ, ਕੁਲਜੀਤ ਸਿੰਘ, ਅਮਰੀਕ ਸਿੰਘ, ਸੰਦੀਪ ਸਰਮਾ ਆਦਿ ਨੇ ਹੋਣਹਾਰ …

Read More »

ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ

ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਨਿਸ਼ਕਾਮ ਨਿਰੋਲ ਧਾਰਮਿਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ (ਗੁਜਰ ਕੌਰ) ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ 24 ਦਸੰਬਰ ਸੋਮਵਾਰ ਦੀ ਸ਼ਾਮ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਕਰਵਾਇਆ ਜਾ ਰਿਹਾ ਹੈ।ਅਵਤਾਰ ਸਿੰਘ ਕੈਂਥ ਮੁੱਖ ਸੇਵਾਦਾਰ ਨੇ ਦੱਸਿਆ ਕਿ ਮਾਤਾ ਗੁਜਰ ਕੌਰ ਜੀ …

Read More »

ਵੱਡੇ ਸ਼ਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਦਿਨ ਸੰਗਤਾਂ ਨੇ ਕੀਤਾ ਵਾਹਿਗੁਰੂੂ ਦਾ ਜਾਪ

ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸਿਵਲ ਸਟੇਸ਼ਨ ਰੋਡ ਸਰਕਾਰੀ ਕੁਆਟਰ ਦੇ ਨਿਵਾਸੀ ਸਵਰਾਜ ਸ਼ਰਮਾ ਵਲੋਂ ਆਪਣੇ ਗ੍ਰਹਿ ਵਿਖੇ ਵਾਹਿਗੁਰੂ ਦੀਆਂ ਦਿੱਤੀਆਂ ਦਾਤਾ ਦੇ ਸ਼ੁਕਰਾਨੇ ਵਜੋਂ ਨਿਸ਼ਕਾਮ ਨਿਰੋਲ ਧਾਰਮਿਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸੰਗਤੀ ਵਿੱਚ ਰੂਪ ਵਿਚ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ …

Read More »

ਕਰਜ਼ੇ ਦੀ ਭੇਟ ਚੜ੍ਹਿਆ ਇਕ ਹੋਰ ਕਿਸਾਨ

ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਦੂਲੇ ਦੇ ਵਸਨੀਕ ਕਿਸਾਨ ਸੁਰਜੀਤ ਸਿੰਘ (64) ਨੇ ਪ੍ਰੇਸ਼ਾਨੀਆਂ ਦੇ ਚੱਲਦੇ ਜਹਿਰਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲਈ।ਮਿਲੀ ਜਾਣਕਾਰੀ ਅਨੁਸਾਰ ਉਸ ਦੇ ਸਿਰ ਬੈਂਕ ਤੇ ਆਤੜੀਆਂ ਆਦਿ ਦਾ 14 ਲੱਖ ਦੇ ਕਰੀਬ ਕਰਜ਼ਾ ਚੜ੍ਹ ਗਿਆ ਸੀ।5 ਏਕੜ ਜ਼ਮੀਨ ਹੋਣ ਦੇ ਕਾਰਨ ਆਪਣੇ ਘਰ ਦੇ ਹਾਲਤਾਂ …

Read More »

‘ਲੋਹੜੀ ਧੀਆਂ ਦੀ’ ਪ੍ਰੋਗਰਾਮ 9 ਜਨਵਰੀ ਨੂੰ – ਬਾਵਾ

ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੀਆਂ ਸਮਾਜਿਕ ਸੰਸਥਾਵਾਂ ਵਲੋਂ ਰਲ ਮਿਲ ਕੇ ਲੋਹੜੀ ਧੀਆਂ ਦੀ ਪ੍ਰੋਗਰਾਮ ਮਨਾਇਆਂ ਜਾ ਰਿਹਾ ਹੈ ਇਨ੍ਹਾਂ ਸੰਸਥਾਵਾ ਵਿੱਚ ਸਲੱਮ ਫਾਊਂਡੈਸ਼ਨ ਪੰਜਾਬ, ਸੁਰੱਖਿਆ ਹੈਲਪ, ਡਾਇਮੰਡ ਵੈਲਫੇਅਰ ਸੁਸਾਇਟੀ ਅਤੇ ਬਠਿੰਡਾ ਵਿਕਾਸ ਮੰਚ ਹਨ।ਇਸ ਬਾਰੇ ਬਠਿੰਡਾ ਪ੍ਰੈਸ ਕਲੱਬ ਵਿੱਚ ਸਲੱਮ ਫਾਊਂਡੇਸ਼ਨ ਦੀ ਪ੍ਰਧਾਨ ਬੀਬਾ ਰੁਪਿੰਦਰ ਬਾਵਾ ਨੇ ਆਪਣੇ ਸਾਥੀਆਂ ਕੁਲਦੀਪ ਕੌਰ ਹੈਤਸੀ, ਸੋਨੂੰ …

Read More »

‘ਚਿਕਮਿਕ’ ਨੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ 3 ਵਿਦਿਆਰਥੀ ਨੌਕਰੀ ਲਈ ਚੁਣੇ

ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) –  ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਤਿੰਨ ਵਿਦਿਆਰਥੀਆਂ ਨੂੰ ਪ੍ਰਸਿੱਧ ਸਾਫ਼ਟਵੇਅਰ ਡਿਵੈਲਪਮੈਂਟ ਕੰਪਨੀ ‘ਚਿਕਮਿਕ’ ਨੇ ਪੂਲ ਕੈਂਪਸ ਪਲੇਸਮੈਂਟ ਡਰਾਈਵ ਦੌਰਾਨ ਨੌਕਰੀ ਲਈ ਚੁਣਿਆ।ਵਰਨਣਯੋਗ ਹੈ ਕਿ ‘ਚਿਕਮਿਕ’ ਭਾਰਤ ਦੀ ਇੱਕ ਮੋਹਰੀ ਮੋਬਾਈਲ ਐਪ ਅਤੇ ਗੇਮਜ਼ ਡਿਵੈਲਪਮੈਂਟ ਕੰਪਨੀ ਹੈ, ਜੋ ਆਈਫੋਨ, ਆਈਪੈਡ, ਐਂਡਰਾਇਡ, ਵੈੱਬ ਐਪ ਤੇ ਗੇਮਾਂ ਲਈ ਡਿਜ਼ਾਇਨ ਅਤੇ ਡਿਵੈਲਪਮੈਂਟ ਸੇਵਾਵਾਂ ਪ੍ਰਦਾਨ …

Read More »

ਸੁਰੱਖਿਆ ਪ੍ਰਬੰਧਾਂ ਦੀ ਦੇਖ ਰੇਖ ਹੇਠ ਸ਼ਹਿਰ ਦੇ ਪੀ.ਜੀ ਕੇਂਦਰਾਂ ’ਤੇ ਪੁਲਿਸ ਦੀ ਛਾਪੇਮਾਰੀ

ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜਿਲ੍ਹੇ ‘ਚ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਮਜਬੂਤ ਕੀਤੇ ਜਾ ਰਹੇ ਹਨ, ਜਿੱਥੇ ਪਿੰਡਾਂ ਵਿੱਚ ਨਾਕਾਬੰਦੀ ਕੀਤੀ ਜਾ ਰਹੀ ਹੈ, ਉਥੇ ਹੀ ਸ਼ਹਿਰ ਬਠਿੰਡਾ ਵਿੱਚ ਵੀ ਸਰਵਜਨਕ ਥਾਵਾਂ ਤੇ ਸੁਰੱਖਿਆ ਪ੍ਰਬੰਧ ਮਜਬੂਤ ਕਰਨ ਦੇ ਨਾਲ ਸਰਹੱਦੀ ਇਲਾਕਿਆਂ ਤੇ ਵੀ ਚੈਕਿੰਗ ਕੀਤੀ ਜਾ ਰਹੀ …

Read More »

ਡਿਫਰੈਂਟ ਕਾਨਮੈਂਟ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਕ੍ਰਿਸਮਿਸ ਦਾ ਤਿਉਹਾਰ

ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) –  ਡਿਫਰੈਂਟ ਕਾਨਮੈਂਟ ਸਕੂਲ ਘੁੱਦਾ ਵਿਖੇ ਕ੍ਰਿਸਮਿਸ ਦਾ ਤਿਉਹਾਰ ਨੰਨੇ ਮੰਨੇ ਬੱਚਿਆ ਵਲੋਂ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਸਟਾਫ਼ ਵਲੋਂ ਬੱਚਿਆਂ ਤੋਂ ਕੇਕ ਕਟਵਾਇਆ ਗਿਆ ਅਤੇ ਵਧਾਈਆਂ ਦਾ ਆਦਾਨ ਪ੍ਰਦਾਨ ਕਰਦਿਆਂ ਕ੍ਰਿਸਮਿਸ ਦੇ ਗੀਤ ਗਾਏ ਗਏ।ਸਕੂਲ ਕਮੇਟੀ ਦੇ ਚੇਅਰਮੈਨ ਐਮ.ਕੇ ਮੰਨਾ ਨੇ ਬੱਚਿਆਂ ਨੂੰ ਕ੍ਰਿਸਮਿਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ …

Read More »

ਐਸ.ਐਸ.ਡੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਬੀ.ਐਸ.ਸੀ ਨਤੀਜਿਆਂ `ਚ ਜਮਾਈ ਆਪਣੀ ਧਾਂਕ

ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਐਸ.ਐਸ.ਡੀ ਸਭਾ ਦੀ ਵਿਦਿਅਕ ਸੰਸਥਾ ਐਸ.ਐਸ.ਡੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਪੰਜਾਬ ਯੂਨੀਵਰਸਿਟੀ ਪਟਿਆਲਾ ਦੇ ਬੀ.ਐਸ.ਸੀ ਭਾਗ ਪਹਿਲਾ ਤੇ ਦੂਜਾ ਦੇ ਨਤੀਜਿਆਂ `ਚ 100 ਫੀਸਦ ਨਤੀਜਾ ਪ੍ਰਾਪਤ ਕਰਕੇ ਜਿਲੇ ਭਰ `ਚ ਆਪਣੀ ਧਾਕ ਜਮਾਈ ਹੈ।ਕਾਲਜ ਪ੍ਰਿੰਸੀਪਲ ਡਾ: ਪਰਮਿੰਦਰ ਕੌਰ ਤਾਂਘੀ ਨੇ ਦੱਸਿਆ ਕਿ ਬੀ.ਐਸ.ਸੀ ਦੂਜੇ ਸਮੈਸਟਰ ਵਿਚੋਂ ਅਨੁਰੀਤ ਕੌਰ …

Read More »

ਆਮ ਆਦਮੀ ਪਾਰਟੀ ਨੇ ਟਰੇਡ ਐਂਡ ਇੰਡਸਟਰੀ ਵਿੰਗ ਮਾਲਵਾ ਜ਼ੋਨ-1 ਦੇ ਪ੍ਰਧਾਨ ਐਲਾਨੇ

ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) –  ਆਮ ਆਦਮੀ ਪਾਰਟੀ ਵਲੋਂ ਟਰੇਡ ਐਂਡ ਇੰਡਸਟਰੀ ਵਿੰਗ ਦਾ ਵਿਸਥਾਰ ਕਰਦਿਆਂ ਮਨਜੀਤ ਸਿੰਘ ਮੌੜ ਅਤੇ ਬਲਜਿੰਦਰ ਸਿੰਘ ਪਲਟਾ ਬਠਿੰਡਾ ਨੂੰ ਟਰੇਡ ਵਿੰਗ ਜਿਲ੍ਹਾ ਬਠਿੰਡਾ ਮਾਲਵਾ ਜ਼ੋਨ-1 ਦਾ ਪ੍ਰਧਾਨ ਐਲਾਨਿਆ ਗਿਆ ਹੈ।ਇਨ੍ਹਾਂ ਨੇ ਪਾਰਟੀ ਹਾਈਕਮਾਨ ਸ੍ਰੀਮਤੀ ਨੀਨਾ ਮਿੱਤਲ ਪ੍ਰਧਾਨ ਵਪਾਰ ਵਿੰਗ ਪੰਜਾਬ, ਪ੍ਰਧਾਨ ਅਨਿਲ ਠਾਕੁਰ ਤੇ ਕੋਰ ਕਮੇਟੀ ਦਾ ਤਹਿ ਦਿਲੋਂ ਧੰਨਵਾਦ …

Read More »