Tuesday, November 24, 2026

Monthly Archives: December 2018

PM condoles loss of lives due to Tsunami in Indonesia

  Delhi, Dec. 23 (Punjab Post Bureau) – The Prime Minister, Shri Narendra Modi has condoled the loss of lives due to Tsunami after the eruption of a volcano in Indonesia. “Saddened by the loss of lives and destruction in Indonesia caused by the Tsunami after the eruption of a volcano. Condolences to the bereaved families and wishing the injured …

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ·    ਫਿਰੋਜ਼ਪੁਰ ਸੈਕਟਰ ਦੀ ਅਮਰਕੋਟ ਸਰਹੱਦੀ ਪੋਸਟ ਕਰਮਾ ਤੋਂ ਬੀ.ਐਸ.ਐਫ 87 ਬਟਾਲੀਅਨ ਵਲੋਂ ਤਕਰੀਬਨ 17 ਕਿਲੋ ਹੈਰੋਇਨ ਤੇ ਦੋ ਪਿਸਟਲ ਬਰਾਮਦ – ਅੰਤਰਰਾਸ਼ਟਰੀ ਕੀਮਤ 85 ਕਰੋੜ। ·    ਜਿਲਾ ਫਤਹਿਗੜ ਦੀ ਖੰਨਾ ਪੁਲਿਸ ਨੇ 1 ਕਿਲੋ ਆਈਸ ਡਰੱਗ ਸਮੇਤ ਦੋ ਨਾਈਜੀਰੀਅਨ ਕੀਤੇ ਗ੍ਰਿਫਤਾਰ। ·    ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ …

Read More »

ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਵਲੋਂ 11ਵਾਂ ਗੁਰਮਿਤ ਸਮਾਗਮ ਐਤਵਾਰ

ਬਠਿੰਡਾ, 22 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) –  ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਵਲੋਂ  11ਵਾਂ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰੈਸ ਸਕੱਤਰ ਪ੍ਰੀਤਪਾਲ ਸਿੰਘ ਨੇ ਦੱਸਿਆ ਕਿ ਮਾਤਾ ਗੁਜਰੀ (ਮਾਤਾ) ਗੁਜਰ ਕੌਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਅਨਮੋਲ ਸ਼ਹਾਦਤ ਨੂੰ ਸਮਰਪਿਤ 11 ਵਾਂ ਗੁਰਮਤਿ ਸਮਾਗਮ ਐਤਵਾਰ ਨੂੰ ਗੁਰਦੁਆਰਾ ਪਾਤਸਾਹੀ ਦੱਸਵੀਂ ਕਿਲ੍ਹਾਂ …

Read More »

ਪੋਤੀ ਦੇ ਜਨਮ ਦਿਨ `ਤੇ ਕਰਵਾਇਆ ਧਾਰਮਿਕ ਸਮਾਗਮ

ਬਠਿੰਡਾ, 22 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) –  ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਯਸ਼ਲੀਨ ਕੌਰ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਦਾਦਾ ਮਿੱਠੂ ਸਿੰਘ ਵਲੋਂ ਆਪਣੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਸੁਸਾਇਟੀ ਮੈਂਬਰਾਂ ਅਤੇ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸੰਗਤੀ ਰੂਪ `ਚ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ …

Read More »

ਦਿਵਿਆਂਗ ਵੋਟਰਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ – ਉਪ ਚੋਣ ਕਮਿਸ਼ਨਰ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲਾ ਪ੍ਰੀਸ਼ਦ ਮੀਟਿੰਗ ਹਾਲ ਵਿੱਚ ਭਾਰਤ ਦੇ ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਦੀ ਅਗਵਾਈ ਹੇਠ ਜਲੰਧਰ ਅਤੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰਾਂ ਨਾਲ ਡਿਵੀਜ਼ਨ ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਦੌਰਾਨ ਕਈ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਈ.ਆਰ.ਓ) ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਏ.ਈ.ਆਰ.ਓ) ਨਾਲ ਵੀਡੀਓ ਕਾਨਫਰੰਸਿੰਗ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ …

Read More »

ਖ਼ਾਲਸਾ ਪਬਲਿਕ ਸਕੂਲ ਹੇਰ ਵਿਖੇ ਲੱਗਾ ਮੈਡੀਕਲ ਚੈਕਅਪ ਕੈਂਪ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਪੇਂਡੂ ਖੇਤਰ ’ਚ ਵਿੱਦਿਅਕ ਚਾਨਣ ਮੁਨਾਰੇ ਵਜੋਂ ਵੱਖ-ਵੱਖ ਸਰਗਰਮੀਆਂ ’ਚ ਆਪਣਾ ਨਾਂਅ ਬੁਲੰਦ ਕਰ ਰਿਹਾ ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਵਿਖੇ 2 ਰੋਜ਼ਾ ਮੈਡੀਕਲ ਕੈਂਪ ਲਗਾਇਆ ਗਿਆ।ਖਾਲਸਾ ਕਾਲਜ ਡਾਇਗਨੋਸਟਿਕ ਲੈਬ, ਅੰਮ੍ਰਿਤਸਰ ਵੱਲੋਂ ਸਕੂਲ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ ਦੀ ਦੇਖ-ਰੇਖ ਲਗਾਏ ਕੈਂਪ ’ਚ ਸਕੂਲ ਵਿਦਿਆਰਥੀਆਂ ਦਾ ਮੈਡੀਕਲ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੀ ਰਾਜ ਪੱਧਰੀ ਮੁਕਾਬਲਿਆਂ `ਚ ਸ਼ਾਨਦਾਰ ਜਿੱਤ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵੱਲੋਂ ਕਰਵਾਏ ਗਏ ਰਾਜ ਪੱਧਰ ਦੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ’ਚ ਸ਼ਾਨਦਾਰ ਜਿੱਤਾਂ ਹਾਸਲ ਕੀਤੀਆਂ ਹਨ।     ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੇ …

Read More »

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ `ਗਲਵੱਕੜੀ ਚਾਰ ਸਾਹਿਬਜ਼ਾਦੇ` ਸਪਤਾਹ ਮਨਾਇਆ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ-  ਜਗਦੀਪ ਸਿੰਘ ਸੱਗੁ) –  ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ ਰੋਡ ਵਿਖੇ “ਗਲਵੱਕੜੀ ਚਾਰ ਸਾਹਿਬਜ਼ਾਦੇ” ਪ੍ਰੋਗਰਾਮ ਅਧੀਨ ਰੋਜ਼ਾਨਾ ਸਵੇਰ ਦੀ ਸਭਾ ਵਿੱਚ ਧਾਰਮਿਕ ਅਧਿਆਪਕਾਂ ਵੱਲੋਂ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤ ਬਾਰੇ ਜਾਣੂ ਕਰਵਾਉਣ ਦੇ ਨਾਲ ਹੀ ਸਕੂਲ ਦੇ ਸ੍ਰੀ ਗੁਰੂ ਅਰਜਨ ਦੇਵ ਆਡੀਟੋਰੀਅਮ `ਚ ਧਾਰਮਿਕ ਸੈਮੀਨਾਰਾਂ ਦਾ ਅਯੋਜਨ ਕੀਤਾ ਗਿਆ।ਧਾਰਮਿਕ ਅਧਿਆਪਕਾਂ ਨੇ ਪੀ.ਪੀ.ਟੀ ਦੀ ਸਹਾਇਤਾ …

Read More »

ਐਮਾਜੋਨ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਣ ਦਾ ਕੀਤਾ ਪਛਤਾਵਾ

ਸ਼੍ਰੋਮਣੀ ਕਮੇਟੀ ਵੱਲੋਂ ਲੀਗਲ ਨੋਟਿਸ ਦੇ ਜਵਾਬ ’ਚ ਕੀਤਾ ਪ੍ਰਗਟਾਵਾ ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਲੀਗਲ ਨੋਟਿਸ ਦਾ ਜਵਾਬ ਦਿੰਦਿਆਂ ਆਨਲਾਈਨ ਸ਼ਾਪਿੰਗ ਕੰਪਨੀ ਐਮਾਜੋਨ ਨੇ ਆਪਣੀ ਗਲਤੀ ’ਤੇ ਮੁਆਫੀ ਮੰਗੀ ਹੈ।ਕੰਪਨੀ ਵੱਲੋਂ ਸਮੁੱਚੀ ਮਨੁੱਖਤਾ ਦੇ ਅਧਿਆਤਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਨੂੰ ਟਾਇਲਟ ਸੀਟ ਦੇ ਮੈਟ ’ਤੇ ਲਗਾਉਣ ਤੋਂ …

Read More »

ਪਾਣੀ ਦੇ ਓਵਰਫਲੋਅ ਕਾਰਨ ਸ਼ਹਿਰ ਵਿੱਚੋਂ ਲੰਘਦਾ ਰਜਵਾਹਾ ਟੁੱਟਿਆ

ਆਲੇ-ਦੁਆਲੇ ਦੇ ਏਰੀਏ ਦੇ ਲੋਕਾਂ ਦੇ ਘਰਾਂ `ਚ ਵੜਿਆ ਪਾਣੀ ਧੂਰੀ, 22 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੂਰੀ ਸ਼ਹਿਰ ਅੰਦਰੋਂ ਲੰਘਦਾ ਰਜਵਾਹਾ ਜੋ ਕਿ ਬੀਤੇ ਕੁੱਝ ਦਿਨਾਂ ਤੋਂ ਬੰਦ ਪਿਆ ਸੀ, ਵਿੱਚ ਪਾਣੀ ਛੱਡਣ ਕਾਰਨ ਅੱਜ ਰੇਲਵੇ ਫਾਟਕਾਂ ਤੋਂ ਮਾਲੇਰਕੋਟਲਾ ਵਾਲੇ ਪਾਸੇ ਜਨਤਾ ਨਗਰ ਨੇੜਲੇ ਏਰੀਏ ਵਿਖੇ ਪਾਣੀ ਦਾ ਓਵਰਫਲੋਅ ਹੋਣ ਕਾਰਨ ਰਜਵਾਹਾ ਟੁੱਟ ਗਿਆ ਅਤੇ ਪਾਣੀ ਲੋਕਾਂ ਦੇ …

Read More »