ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ – ਗੁੁਰਪ੍ਰੀਤ ਸਿੰਘ) – ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਉਪਰੰਤ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦੌਰਾਨ ਭਾਜਪਾ ਦੇ ਕੌਮੀ ਸਕੱਤਰ ਆਰ.ਪੀ ਸਿੰਘ, ਨਾਲ ਹਨ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ।
Read More »Monthly Archives: December 2018
ਹੈਮਰ ਥਰੋਅ `ਚ ਸੋਨ ਤਗ਼ਮਾ ਜੇਤੂ ਖਿਡਾਰਨ ਅਮਨਦੀਪ ਕੌਰ ਦਾ ਸਵਾਗਤ
64ਵੀਂ ਰਾਸ਼ਟਰੀ ਸਕੂਲ ਐਥਲੈਟਿਕਸ ਚੈਂਪੀਅਨਸ਼ਿਪ-2018 `ਚ ਜਿਤਿਆ ਸੋਨਾ ਤਗ਼ਮਾ ਭੀਖੀ/ਮਾਨਸਾ, 18 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ਤੇ 64ਵੇਂ ਰਾਸ਼ਟਰੀ ਸਕੂਲ ਐਥਲੈਟਿਕਸ ਚੈਂਪੀਅਨਸ਼ਿਪ-2018 ਵਿਚ ਸੋਨ ਤਗ਼ਮਾ ਜਿੱਤਣ ਵਾਲੀ ਖਿਡਾਰਨ ਅਮਨਦੀਪ ਕੌਰ ਦਾ ਅੱਜ ਮਾਨਸਾ ਰੇਲਵੇ ਸਟੇਸ਼ਨ ਪੁੱਜਣ `ਤੇ ਖੇਡ ਵਿਭਾਗ ਵਲੋਂ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਵਿਚ ਨਾਮਣਾ ਖੱਟਣ …
Read More »ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਮਾਮਲਾ ਸੀ.ਬੀਆਈ ਤੋਂ ਬੇਅਦਬੀ ਕੇਸ ਵਾਪਸ ਲੈਣ ਦਾ – ਹਾਈਕੋਰਟ `ਚ ਸੀ.ਬੀ.ਆਈ ਨੇ ਪੇਸ਼ ਕੀਤੀ ਜਾਂਚ ਡਾਇਰੀ, ਪੰਜਾਬ ਸਰਕਾਰ 20 ਦਸੰਬਰ ਨੂੰ ਰੱਖੇਗੀ ਪੱਖ। ਬੇਅਦਬੀ ਸੀ.ਬੀ.ਆਈ ਜਾਂਚ ਦਾ ਸਮਾਂ ਨਿਰਧਾਰਿਤ ਹੁੰਦਾ ਤਾਂ ਕਿਸੇ ਹੋਰ ਕਮਿਸ਼ਨ ਦੀ ਲੋੜ ਨਾ ਪੈਂਦੀ- ਪੰਜਾਬ ਤੇ ਹਰਿਆਣਾ ਹਾਈਕੋਰਟ। ਕਾਂਗਰਸੀ ਆਗੂ ਕੁਮਾਰੀ ਸ਼ੈਲਜਾ ਨੇ ਕਿਹਾ – …
Read More »ਦਮਦਮੀ ਟਕਸਾਲ ਵਲੋਂ ਸ਼ੱਜਣ ਕੁਮਾਰ ਨੂੰ ਮਿਲੀ ਉਮਰਕੈਦ ’ਤੇ ਤਸੱਲੀ ਦਾ ਪ੍ਰਗਟਾਵਾ
ਅੰਮਿ੍ਤਸਰ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਜੋਰ ਦੇ ਕੇ ਕਿਹਾ ਨਵੰਬਰ ’84 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਮੌਕੇ ਦੋਸ਼ੀਆਂ ਦੀ ਸਿਆਸੀ ਪੁਸ਼ਤਪਨਾਹੀ ਬਾਰੇ ਦਿੱਲੀ ਹਾਈਕੋਰਟ ਵਲੋਂ ਆਪਣੇ ਫੈਸਲੇ ’ਚ ਕੀਤੇ ਗਏ ਅਹਿਮ ਖੁਲਾਸੇ ਉਪੰਰਤ ਗਾਂਧੀ ਪਰਿਵਾਰ …
Read More »ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਵੀ ਕੀਤਾ ਸਿੱਖ ਕਤਲੇਆਮ ਦੇ ਫੈਸਲੇ ਦਾ ਸਵਾਗਤ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਸਮੇਤ ਸ਼੍ਰੋਮਣੀ ਕਮੇਟੀ ਦੇ ਹੋਰ ਅਧਿਕਾਰੀਆਂ ਨੇ ਵੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜਾ ਦਾ ਸਵਾਗਤ ਕਰਦਿਆਂ ਇਸ ਫੈਸਲੇ ਲਈ ਨਿਆਂ ਪ੍ਰਣਾਲੀ ਦਾ ਧੰਨਵਾਦ ਕੀਤਾ ਹੈ। ਸ਼੍ਰੋਮਣੀ ਕਮੇਟੀ ਅਧਿਕਾਰੀਆਂ …
Read More »ਜੰਮੂ ਕਸ਼ਮੀਰ ’ਚ ਗੁਰਦੁਆਰਾ ਸਾਹਿਬ ਨੂੰ ਅੱਗ ਲੱਗਣ ’ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਨੇ ਆਖਿਆ ਕਿ ਜੰਮੂ ਕਸ਼ਮੀਰ ਵਿਖੇ ਵਾਪਰੀ ਇਹ ਘਟਨਾ ਅਫ਼ਸੋਸਨਾਕ ਹੈ, ਜਿਸ ਨਾਲ ਸਿੱਖ ਸੰਗਤਾਂ ਦੇ ਹਿਰਦਿਆਂ ਨੂੰ …
Read More »ਸੱਜਣ ਕੁਮਾਰ ਨੂੰ ਉਮਰ ਕੈਦ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਵਾਗਤ
ਜਗਦੀਸ਼ ਟਾਈਟਲਰ ਸਮੇਤ ਹੋਰ ਦੋਸ਼ੀਆਂ ਨੂੰ ਵੀ ਮਿਲੇ ਸਖ਼ਤ ਸਜ਼ਾ-ਭਾਈ ਲੌਂਗੋਵਾਲ ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਨਵੰਬਰ 1984 ਵਿਚ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਉਣ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਬੇਸ਼ੱਕ ਲੌਂਗੋਵਾਲ ਨੇ ਇਹ ਗੱਲ ਵੀ ਆਖੀ ਹੈ ਕਿ ਸੱਜਣ …
Read More »ਸੱਜਣ ਕੁਮਾਰ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਲਈ ਦਿੱਲੀ ਕਮੇਟੀ ਜਾਵੇਗੀ ਸੁਪਰੀਮ ਕੋਰਟ
ਨਵੀਂ ਦਿੱਲੀ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵਲੋਂ ਉਮਰ ਕੈਦ ਦੀ ਮਿਲੀ ਸਜਾ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੁਨੌਤੀ ਦੇਵੇਗੀ। ਕਮੇਟੀ ਆਗੂਆਂ ਮਨਜੀਤ ਸਿੰਘ ਜੀ.ਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਦਾ ਐਲਾਨ ਕੀਤਾ। ਇਸ ਕੇਸ ਦੀ ਗਵਾਹ ਬੀਬੀ ਜਗਦੀਸ਼ …
Read More »ਸੰਗਤ ਲਾਂਘਾ ਕਰਤਾਰਪੁਰ ਨੇ ਭਾਰਤ ਤੇ ਪਾਕਿਸਤਾਨ ਸਰਕਾਰਾਂ ਵਲੋਂ ਲਾਂਘੇ ਦਾ ਉਦਘਾਟਨ ਹੋਣ `ਤੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਸੰਗਰਾਂਦ ਦੇ ਦਿਹਾੜੇ ਤੇ ਲਾਂਘੇ ਨੂੰ ਸਮਰਪਿਤ ਜਥੇਬੰਦੀ ਸੰਗਤ ਲਾਂਘਾ ਕਰਤਾਰਪੁਰ ਨੇ 26 ਅਤੇ 28 ਨਵੰਬਰ ਨੂੰ ਕਰਮਵਾਰ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਵਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਉਦਘਾਟਨ ਹੋਣ ਦੇ ਕਲ੍ਹ ਸ਼ੁਕਰਾਨੇ ਵਜੋਂ ਧੁੱਸੀ ਬੰਨ (ਸਰਹੱਦ) `ਤੇ ਜਪੁਜੀ ਸਾਹਿਬ ਦੇ ਪਾਠ ਕੀਤੇ। ਪਾਠ ਉਪਰੰਤ ਅਰਦਾਸ ਵਿਚ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ …
Read More »ਐਮ.ਯੂ.ਐਨ ਮੀਟ ਵਿੱਚ ਡੀ.ਏ.ਵੀ ਪਬਲਿਕ ਸਕੂਲ ਦੀ ਝੰਡੀ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੁ) – ਡੀ.ਏ.ਵੀ ਐਮ.ਯੂ.ਐਨ ਮੀਟ ਲੁਧਿਆਣਾ ਦੇ ਡੀ.ਏ.ਵੀ ਪਬਲਿਕ ਸਕੂਲ ਵਿੱਚ 30 ਨਵੰਬਰ ਤੋਂ 2 ਦਸੰਬਰ ਤੱਕ ਹੋਈ ਜਿਸ ਵਿੱਚ ਸਾਰੇ ਪੰਜਾਬ ਤੋਂ 450 ਪ੍ਰਤੀਯੋਗੀ ਸ਼ਾਮਲ ਹੋਏ।ਸਥਾਨਕ ਡੀ.ਏ.ਵੀ ਪਬਲਿਕ ਸਕੂਲ,ਲਾਰੰਸ ਰੋਡ ਦੇ ਵਿਦਿਆਰਥੀ ਦਿਵੇਸ਼ ਸਹਿਦੇਵ ਨੇ ਵਾਦ-ਵਿਵਾਦ ਪ੍ਰਤੀਯੋਗਤਾ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਜਿਸ ਦੀ ਪ੍ਰਤੀਯੋਗਤਾ ਦੇ ਜੱਜਾਂ ਨੇ ਸਰਾਹਨਾ ਕੀਤੀ । …
Read More »
Punjab Post Daily Online Newspaper & Print Media