Tuesday, November 24, 2026

Monthly Archives: December 2018

ਸੱਜਣ ਕੁਮਾਰ ਦੀ ਸਜ਼ਾ ਨਾਲ 34 ਸਾਲਾਂ ਬਾਅਦ `84 ਸਿੱਖ ਕਤਲੇਆਮ ਪੀੜਤਾਂ ਨੂੰ ਮਿਲਿਆ ਇਨਸਾਫ਼ -ਛੀਨਾ

ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਦਿੱਲੀ ਦੀ ਅਦਾਲਤ ਵਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।ਉਨ੍ਹਾਂ ਕਿਹਾ ਕਿ ਇਹ ਪਿਛਲੇ 34 ਸਾਲਾਂ ਤੋਂ ਬਾਅਦ ਆਏ ਇਸ ਫ਼ੈਸਲੇ ਨਾਲ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ …

Read More »

ਸਆਦਤ ਹਸਨ ਮੰਟੋ ਬਾਰੇ ਫਿਲਮ ‘ਮੰਟੋਂ’ ਨੂੰ ਪਾਕਿਸਤਾਨ `ਚ ਰਲੀਜ਼ ਨਾ ਕਰਨ ਦੇਣ `ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਦਵਿੰਦਰ ਸਿੰਘ) – ਦੇਸ਼ ਦੇ ਲੋਕਾਂ ਨੂੰ ਬਹੁਤ ਜ਼ਹੀਨ ਕਿਸਮ ਦੀਆਂ ਫ਼ਿਲਮਾਂ ਬਣਾ ਕੇ ਦੇਣ ਵਾਲੀ ਵਿਸ਼ਵ ਪ੍ਰਸਿੱਧ ਐਕਟਰ ਨੰਦਿਤਾ ਦਾਸ ਵਲੋਂ ਪੰਜਾਬੀ ਲੇਖਕ ਤੇ ਪ੍ਰਸਿੱਧ ਕਹਾਣੀਕਾਰ ਸਆਦਤ ਹਸਨ ਮੰਟੋ `ਤੇ ਫਿਲਮ ‘ਮੰਟੋਂ’ ਨੂੰ ਪਾਕਿਸਤਾਨ ਵਿੱਚ ਰਲੀਜ਼ ਨਾ ਕਰਨ ਦੇਣ `ਤੇ ਦੁੱਖ ਜਾਹਿਰ ਕਰਦਿਆਂ ਕਿਹਾ ਕਿ ਕਲਾ ਦੀ ਅਜ਼ਾਦੀ ਨੂੰ ਹਰ ਹਾਲ ਕਾਇਮ ਰੱਖਿਆ ਜਾਣਾ …

Read More »

ਹੁਣ ਆਨ-ਲਾਈਨ ਪਾਸ ਹੋਣਗੇ ਘਰਾਂ ਅਤੇ ਦੁਕਾਨਾਂ ਦੇ ਨਕਸ਼ੇ – ਡਿਪਟੀ ਕਮਿਸ਼ਨਰ

ਭੀਖੀ/ਮਾਨਸਾ, 17 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਲੋਕਾਂ ਦੀ ਸਹੂਲਤ ਨੂੰ ਮੱਦੇਨਜ਼ਰ ਰੱਖਦਿਆਂ ਨਗਰ ਕੌਂਸਲ ਮਾਨਸਾ ਵਲੋਂ ਘਰਾਂ ਅਤੇ ਦੁਕਾਨਾਂ ਦੇ ਨਕਸ਼ੇ ਆਨਲਾਈਨ ਪ੍ਰਣਾਲੀ ਰਾਹੀਂ ਪਾਸ ਕਰਨ ਦੀ ਸ਼ੁਰੂਆਤ ਕੀਤੀ ਗਈ। ਆਨਲਾਈਨ ਨਕਸ਼ਾ ਪਾਸ ਕਰਨ ਦੇ ਇਸ ਕੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਇਕ ਨਕਸ਼ਾ ਆਨਲਾਈਨ ਦਰਜ ਕਰਕੇ ਕੀਤੀ ਗਈ।ਜ਼ਿਕਰਯੋਗ ਹੈ ਕਿ ਪਹਿਲਾਂ ਇਹ ਨਕਸ਼ੇ ਮੈਨੂਅਲ ਪ੍ਰਣਾਲੀ …

Read More »

Defence Pension Adalat at “Vajra Sainik Institute” Jalandhar Cantt

Jalandhar , Dec. 17 (Punjab Post Bureau) – 163rd Defence Pension Adalat was inaugurated by Tarun Kumar Jajoria Controller of Defence Accounts (Pension Disbursement) at “Vajra Sainik Institute” Jalandhar Cantt.  The Defence Pension Adalat was organized for redressal of grievances of Defence Pensioners, including Defence Civilians residing in the District of Jalandhar and adjoining areas.  The Adalat was organized by …

Read More »

28 ਦਸੰਬਰ ਨੂੰ ਸਵੇਰੇ 10:00 ਵਜੇ 10 ਮਿੰਟ “ਵਾਹਿਗੁਰੂ” ਸ਼ਬਦ ਦਾ ਸਿਮਰਨ ਕਰਨ ਸੰਗਤਾਂ – ਜਥੇਦਾਰ

ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਖਿਆਂ  ਹੈ ਕਿ ਸੂਬਾ ਸਰਹਿੰਦ ਦੇ ਨਵਾਬ ਵਜ਼ੀਰ ਖਾਨ ਵੱਲੋਂ ਪੋਹ ਮਹੀਨੇ ਦੀ ਹੱਡ ਚੀਰਵੀਂ ਕੜਕਦੀ ਠੰਡ ਵਿਚ ਸਰਬੰਸ-ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਾਤਾ ‘ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜਾਦਿਆਂ’ ਨੂੰ ਠੰਡੇ ਬੁਰਜ ਵਿੱਚ …

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ ਬਿਊਰੋ) –      1984 ਸਿੱਖ ਕਤਲੇਆਮ ਦੇ ਮਾਮਲੇ `ਚ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵਲੋਂ ਉਮਰ ਕੈਦ ਦੀ ਸਜ਼ਾ ਤੇ 5 ਲੱਖ ਦਾ ਜੁਰਮਾਨਾ – 31 ਦਸੰਬਰ ਤਕ ਕਰਨਾ ਹੋਵੇਗਾ ਆਤਮ ਸਮਰਪਣ।     ਜਸਟਿਸ ਮੁਰਲੀਧਰ ਅਤੇ ਜਸਟਿਸ ਵਿਨੋਦ ਗੋਇਲ ਨੇ ਤਿੰਨ ਦੋਸ਼ੀਆਂ ਕੈਪਟਨ ਭਾਗਮਲ, ਗਿਰਧਾਰੀ ਲਾਲ ਤੇ ਸਾਬਕਾ ਕੌਂਸਲਰ ਬਲਵਾਨ ਖੋਖਰ ਦੀ ਉਮਰ ਕੈਦ ਦੀ …

Read More »

1984 ਸਿੱਖ ਕਤਲੇਆਮ ਮਮਲੇ `ਚ ਸੱਜਣ ਕੁਮਾਰ ਨੂੰ ਉਮਰ ਕੈਦ

 31 ਦਸੰਬਰ ਤੱਕ ਕਰਨਾ ਹੋਵੇਗਾ ਆਤਮ ਸਮਰਪਨ ਦਿੱਲੀ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ 1984 ਸਿੱਖ ਕਤਲੇਆਮ ਮਾਮਲੇ `ਚ ਦਿੱਲੀ ਹਾਈਕੋਰਟ ਨੇ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ।ਉਚ ਅਦਾਲਤ ਨੇ 73 ਸਾਲਾ ਸੱਜਣ ਕੁਮਾਰ ਨੂੰ ਇਸ ਤੋਂ ਪਹਿਲਾਂ ਦਿੱਲੀ ਦੀ ਅਦਾਲਤ ਵਲੋਂ ਰਿਹਾਅ ਕਰ ਦੇਣ ਦੇ ਹੁਕਮ ਨੂੰ ਪਲਟ ਦਿੱਤਾ ਹੈ।ਸੱਜਣ ਕੁਮਾਰ …

Read More »

ਰਸਾਕਸ਼ੀ ਟੂਰਨਾਮੈਂਟ `ਚ ਬੀ.ਬੀ.ਕੇ ਡੀ.ਏ.ਵੀ ਵੁਮੈਨ ਕਾਲਜ ਦੀ ਟੀਮ ਜੇਤੂ

ਲੜਕੀਆਂ ਦਾ ਪਹਿਲਾ ਰਸਾਕਸ਼ੀ ਟੂਰਨਾਮੈਂਟ ਸਮਾਪਤ ਅੰਮ੍ਰਿਤਸਰ, 16 ਦਸੰਬਰ (ਪੰਜਾਬ ਪੋਸਟ- ਸੰਧੂ) – ਮਾਣ ਧੀਆਂ `ਤੇ ਸਮਾਜ ਭਲਾਈ ਸੁਸਾਇਟੀ (ਰਜਿ) ਵਲੋਂ ਨਵੀ ਮੁਹਿੰਮ ਬੇਟੀ ਪੜਾਓ ਦੀ ਸ਼ੁਰੂਆਤ ਕਰਦਿਆਂ ਕਰਵਾਏ ਗਏ ਪਹਿਲੇ ਰਸਾਕਸ਼ੀ ਟੂਰਨਾਮੈਂਟ ਵਿਚ ਬੀ.ਬੀ.ਕੇ ਡੀ.ਏ.ਵੀ ਵੁਮੈਨ ਦੀ ਟੀਮ ਜੇਤੂ ਰਹੀ, ਜਦਕਿ ਜਿਲ੍ਹਾ ਤਰਨਤਾਰਨ ਦੀ ਟੀਮ ਸੀਨੀਅਰ ਵਰਗ ਵਿੱਚ ਦੂਸਰੇ ਸਥਾਨ `ਤੇ ਆਈ।ਇਸ ਤੋ ਇਲਾਵਾ ਲੜਕੀਆਂ ਦੇ ਜੂਨੀਅਰ ਵਰਗ ਮੁਕਾਬਲਿਆਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਸਕੂਲ ਵਿਖੇ ਊਰਜਾ ਬਚਾਓ ਦਿਵਸ ਮਨਾਇਆ

ਅੰਮ੍ਰਿਤਸਰ, 16 ਦਸੰਬਰ (ਪੰਜਾਬ ਪੋਸਟ-  ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਨਾਏ ਗਏ ਊਰਜਾ ਬਚਾਓ ਦਿਵਸ ਮੌਕੇ ਭਾਸ਼ਣ ਪ੍ਰਤੀਯੋਗਤਾ ਅਤੇ ਪੋਸਟਰ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ।ਇਸ ਪ੍ਰਤੀਯੋਗਤਾ ਵਿੱਚ ਬੱਚਿਆਂ ਨੇ ਸੌਰ ਊਰਜਾ ਦੇ ਮਹੱਤਵ ਅਤੇ ਉਸ ਦੇ ਚਿਰਸਥਾਈ ਵਿਕਾਸ, ਪੁਨਰਉਪਯੋਗੀ ਊਰਜਾ ਯੰਤਰਾਂ ਅਤੇ ਬਾਇਓਗੈਸ ਊਰਜਾ ਦੇ ਉਪਯੋਗ ਅਤੇ ਊਰਜਾ ਨੂੰ ਬਚਾਉਣ ਅਤੇ ਸਹੀ ਤਰੀਕੇ …

Read More »

ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ

ਪਠਾਨਕੋਟ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦਾ ਦੌਰਾ ਕੀਤਾ ਗਿਆ ਅਤੇ ਬਲਵਿੰਦਰ ਸਿੰਘ ਸੁਪਰਡੈਂਟ, ਸਬ-ਜੇਲ੍ਹ ਪਠਾਨਕੋਟ ਵੀ ਮੋਕੇ ਤੇ ਮੌਜੂਦ ਸਨ। ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਬ-ਜੇਲ੍ਹ, ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ …

Read More »