Tuesday, November 24, 2026

Monthly Archives: December 2018

ਖਾਦ ਵਿਕ੍ਰੇਤਾ ਕਿਸਾਨ ਨੂੰ ਯੂਰੀਆ ਖਾਦ ਨਾਲ ਹੋਰ ਖੇਤੀ ਸਮੱਗਰੀ ਜਬਰਨ ਨਹੀਂ ਵੇਚ ਸਕਦਾ- ਡਾ. ਅਮਰੀਕ ਸਿੰਘ

ਪਠਾਨਕੋਟ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਬੇਹਤਰ ਖੇਤੀ ਪਸਾਰ ਸੇਵਾਵਾਂ ਅਤੇ ਮਿਆਰੀ ਖੇਤੀ ਖੇਤੀ ਸਮੱਗਰੀ ਉਪਲਬਧ ਕਰਵਾਉਣ ਲਈ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਹਾੜੀ ਮੁਹਿੰਮ ਨੂੰ ਜਾਰੀ ਰੱਖਦਿਆਂ ਖੇਤੀ ਅਧਿਕਾਰੀਆਂ ਦੀ ਟੀਮ ਵੱਲੋਂ ਬਲਾਕ ਪਠਾਨਕੋਟ ਦੇ ਵੱਖ ਵੱਖ ਖਾਦ ਵਿਕ੍ਰੇਤਾਵਾਂ ਦੀਆ …

Read More »

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪਿੰਡ ਡੱਡਵਾਂ ਵਿਖੇ ਲਾਇਆ ਪਸ਼ੂ ਭਲਾਈ ਕੈਂਪ

ਪਠਾਨਕੋਟ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਪਸ਼ੂ ਪਾਲਣ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪਿੰਡ ਡੱਡਵਾਂ ਵਿਖੇ ਪਸੂ ਭਲਾਈ ਅਤੇ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ।ਕੈਂਪ ਵਿੱਚ ਡਾ. ਗੁਲਸ਼ਨ ਚੰਦ ਵੈਟਨਰੀ ਅਫਸ਼ਰ ਸਰਕਾਰੀ ਪੋਲੀਕਲੀਨਿਕ ਪਠਾਨਕੋਟ, ਡਾ. ਵਿਜੈ ਕੁਮਾਰ ਵੈਟਨਰੀ ਅਫਸ਼ਰ ਘੋਹ, ਉੱਤਮ ਚੰਦ ਐਸ.ਡੀ.ਓ ਜੁਗਿਆਲ ਵਿਸੇਸ ਤੋਰ ਤੇ ਹਾਜ਼ਰ ਹੋਏ।     ਕੈਂਪ ਦੋਰਾਨ ਡਾ. ਵਿਜੈ ਕੁਮਾਰ ਨੇ ਪਸ਼ੂ ਪਾਲਕਾਂ ਨੂੰ …

Read More »

ਸੰਗਰਾਦ ਸੇਵਾ ਸੰਮਤੀ ਨੇ ਚਾਹ ਤੇ ਬ੍ਰੈਡ-ਪਕੌੜਿਆਂ ਦਾ ਲੰਗਰ ਲਗਾਇਆ

ਧੂਰੀ, 16 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਕ੍ਰਾਂਤੀ ਚੌਕ ਵਿਖੇ ਸੰਗਰਾਦ ਸੇਵਾ ਸੰਮਤੀ ਵੱਲੋਂ ਚਾਹ ਅਤੇ ਬ੍ਰੈਡ-ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਸੰਮਤੀ ਦੇ ਪ੍ਰਧਾਨ ਬਲਜੀਤ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਸੰਸਥਾ ਵੱਲੋਂ ਹਰ ਮਹੀਨੇ ਸੰਗਰਾਦ ਵਾਲੇ ਦਿਨ ਸਰਦੀ ਦੇ ਮੌਸਮ ਵਿੱਚ ਚਾਹ ਤੇ ਬ੍ਰੈਡ-ਪਕੌੜੇ ਅਤੇ ਗਰਮੀ ਦੇ ਮੌਸਮ ਵਿੱਚ ਠੰਡੇ-ਮੀਠੇ ਪਾਣੀ ਦੀ ਛਬੀਲ ਲਗਾਈ ਜਾਂਦੀ ਹੈ ਇਸ …

Read More »

ਵਾਈਸ ਆਫ਼ ਅੰਮ੍ਰਿਤਸਰ ਦੇ ਸਮਾਗਮ ’ਚ ਛੀਨਾ ਨੇ ਵਿਦਿਆਰਥੀਆਂ ਨੂੰ ਵੰਡੀਆਂ ਕਿੱਟਾਂ ਤੇ ਵਰਦੀਆਂ

ਅੰਮ੍ਰਿਤਸਰ, 16 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਐਨ.ਜੀ.ਓ ਵਾਈਸ ਆਫ਼ ਅੰਮ੍ਰਿਤਸਰ ਨੇ ਕਸਬਾ ਜੇਠੂਵਾਲ ਦੇ ਪਿੰਡ ਲੁੱਧੜ ’ਚ ਆਯੋਜਿਤ ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਨੇ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਤੇ ਸਰਦੀ ਰੁੱਤ ਦੀਆਂ ਵਰਦੀਆਂ ਵੰਡਣ ਦੀ ਸ਼ੁਰੂਆਤ ਕੀਤੀ।ਇਸ ਸਮੇਂ ਉਨ੍ਹਾਂ ਨੇ ਦਿਹਾਤੀ ਲੋਕਾਂ ਨੂੰ ਸਮਾਜਿਕ ਤੇ ਵਾਤਾਵਰਣ ਸੁਰੱਖਿਆ …

Read More »

ਪੱਤਰਕਾਰ ਮੱਖਣ ਸਿੰਘ ਉਭਾ ਨੂੰ ਸਦਮਾ ਮਾਤਾ ਦਾ ਦਿਹਾਂਤ

ਭੀਖੀ, 16 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਰੋਜਾਨਾ ਪੰਜਾਬੀ ਅਖਬਾਰ ਦੇ ਮਾਨਸਾ ਤੋਂ ਜਿਲ੍ਹਾ ਇੰਚਾਰਜ ਮੱਖਣ ਸਿੰਘ ਉਭਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦ ਉਨ੍ਹਾਂ ਦੀ ਮਾਤਾ ਹਰਬੰਸ ਕੌਰ (65) ਦਾ ਦਿਹਾਂਤ ਹੋ ਗਿਆ।ਪਹਿਰੇਦਾਰ ਦੇ ਸੰਪਾਦਕ ਜਸਪਾਲ ਸਿੰਘ ਹੇਰਾਂ ਤੋਂ ਇਲਾਵਾ ਸੁਖਚੈਨ ਸਿੰਘ ਅਤਲਾ, ਦਾਰਾ ਸਿੰਘ ਅਕਲੀਆ, ਬਾਬਾ ਲਾਲ ਸਿੰਘ ਮੁੱਖੀ ਸੰਤ ਸਮਾਜ ਮੀਰੀ ਪੀਰੀ, ਹਰਜਿੰਦਰ ਸਿੰਘ ਮਾਝੀ, …

Read More »

Vajra Air Defence Brigade felicitates Veer Naaris and Widows at Ludhiana

Jalandhar, Dec. 16 (Punjab Post Bureau) – The Indian Army’s Vajra Air Defence Brigade today organized a Special Welfare Meet for the Veer Naaris and Widows at Ludhiana.  This annual event aims to reach out and provide maximum assistance in terms of resolving their pension anomalies, benefits, entitlements and placements of their wards.             Mrs. Simmi Dutta, Zonal President, Vajra …

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 16 ਦਸੰਬਰ (ਪੰਜਾਬ ਪੋਸਟ ਬਿਊਰੋ) –      ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰ ਕੇ ਟਕਸਾਲੀ ਅਕਾਲੀਆਂ ਨੇ ਨਵੇਂ `ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਕੀਤਾ ਐਲਾਨ।     ਜਥੇ. ਰਣਜੀਤ ਸਿੰਘ ਬ੍ਰਹਮਪੁਰਾ (ਸੰਸਦ ਮੈਂਬਰ) ਬਣਾਏ ਗਏ ਪਹਿਲੇ ਪਾਰਟੀ ਪ੍ਰਧਾਨ। ਟਕਸਾਲੀਆਂ ਨੂੰ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ `ਚ ਪ੍ਰੈਸ ਕਾਨਫਰੰਸ ਕਰਨੋਂ ਰੋਕਣ `ਤੇ ਹੰਗਾਮਾ- ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨਾਲ ਹੋਈ ਤਕਰਾਰ।    …

Read More »

ਟਕਸਾਲੀ ਆਗੂਆਂ ਨੂੰ ਸੂਚਨਾ ਕੇਂਦਰ `ਚ ਪ੍ਰੈਸ ਕਾਨਫਰੰਸ ਕਰਨ ਤੋਂ ਰੋਕਣ `ਤੇ ਹੋਇਆ ਹੰਗਾਮਾ

ਅੰਮ੍ਰਿਤਸਰ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਟਕਸਾਲੀ ਆਗੂਆਂ ਵਲੋਂ ਨਵੇਂ ਅਕਾਲੀ ਦਲ ਦੇ ਗਠਨ ਸਮੇਂ ਹੰਗਾਮਾ ਹੋ ਗਿਆ ਜਦ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਜਥੇਦਾਰ ਰਤਨ ਸਿੰਘ ਅਜਨਾਲਾ, ਜਥੇਦਾਰ ਸੇਵਾ ਸਿੰਘ ਸੇਖਵਾਂ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਆਦਿ ਵਲੋਂ ਪ੍ਰੈਸ ਕਾਨਫਰੰਸ ਕਰਨ ਲਈ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ।ਜਿਸ ਕਰਕੇ ਆਗੂਆਂ ਨੂੰ ਘੰਟਾ ਘਰ ਦੇ ਬਾਹਰ …

Read More »

ਅਕਾਲੀ ਦਲ ਦੇ ਮੁਕਾਬਲੇ ਟਕਸਾਲੀਆਂ ਵਲੋਂ ਨਵਾਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਬਣਾਉਣ ਦਾ ਐਲਾਨ

ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਸਨੁਮੁੱਖ ਪ੍ਰਧਾਨ ਐਲਾਨਿਆ ਅੰਮ੍ਰਿਤਸਰ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਧੁੰਦਲੇ ਹੋ ਰਹੇ ਚਹਿਰੇ ਨੂੰ ਸਾਫ਼ ਸੁਥਰਾ ਬਣਾਉਣ ਲਈ ਉੱਘੇ ਟਕਸਾਲੀ ਅਕਾਲੀ ਲੀਡਰਾਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਜਥੇਦਾਰ ਰਤਨ ਸਿੰਘ ਅਜਨਾਲਾ, ਜਥੇਦਾਰ ਸੇਵਾ ਸਿੰਘ ਸੇਖਵਾਂ ਆਦਿ ਵਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਗਠਨ ਕੀਤਾ ਗਿਆ।ਸੰਗਤਾਂ ਦੇ …

Read More »