Tuesday, November 24, 2026

Monthly Archives: December 2018

ਕੈਂਸਰ ਕਾਰਨ ਮਹਿਲਾ ਦੀ ਹੋਈ ਦੁੱਖਦ ਮੌਤ

ਭੀਖੀ, 13 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਵਾਰਡ ਨੰਬਰ 3 ਦੀ ਇੱਕ 50 ਸਾਲਾਂ ਅੋਰਤ ਦੀ ਕਰੈਸ਼ਰ ਨਾਲ ਮੋਤ ਹੋਣ ਦਾ ਦੁੱਖਦ ਸਮਾਚਾਰ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੇਮ ਕੌਰ ਪਤਨੀ ਜੀਤ ਸਿੰਘ ਪਿੱਛਲੇ ਕਈ ਸਾਲਾ ਤੋਂ ਲਿਵਰ ਕੈਂਸਰ ਦੀ ਬੀਮਾਰੀ ਤੋਂ ਪੀੜਿਤ ਸੀ, ਜਿਸ ਦੀ ਅੱਜ ਮੋਤ ਹੋ ਗਈ।ਮ੍ਰਿਤਕਾ ਦੇ ਪਤੀ ਜੀਤ ਸਿੰਘ ਨੇ ਦੱਸਿਆ ਕਿ ਉਸ ਦੀ …

Read More »

ਬੰਗਲਾ ਦੇਸ਼ ਦੇ ਹਾਈ ਕਮਿਸ਼ਨਰ ਸਈਦ ਮੁਅੱਜ਼ਮਾ ਨੇ ਸ਼੍ਰੀ ਹਰਮੰਦਿਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੰਗਲਾ ਦੇਸ਼ ਦੇ ਹਾਈ ਕਮਿਸ਼ਨਰ ਸਈਦ ਮੁਅੱਜ਼ਮਾ ਨੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸਚਖੰਡ ਸ਼੍ਰੀ ਹਰਮੰਦਿਰ ਸਾਹਿਬ ਮੱਥਾ ਟੇਕਿਆ।ਉਨਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਦਾ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਾਈ ਕਮਿਸ਼ਨਰ ਸਈਦ ਮੁਅੱਜਜ਼ਮਾ …

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ ਬਿਊਰੋ) –                ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ 4 ਕਿਲੋ ਹੈਰੋਇਨ ਸਮੇਤ 2 ਗ੍ਰਿਫਤਾਰ।                    ਮਾਨਸਾ `ਚ ਕਰਜ਼ਾਈ ਕਿਸਾਨ ਵਲੋਂ ਖੁਦਕੁਸ਼ੀ – ਸਿਰ `ਤੇ ਸੀ 6 ਲੱਖ ਦਾ ਕਰਜ਼ਾ।                    ਸੁੱਖਾ ਕਾਹਲਵਾਂ ਗਰੁੱਪ ਦੇ 6 ਮੈਂਬਰ ਜਲੰਧਰ ਪੁਲਿਸ ਨੇ ਕੀਤੇ ਗ੍ਰਿਫਤਾਰ।                  ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਲੋਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ …

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ ਬਿਊਰੋ) –             ਸੁਪਰੀਮ ਕੋਰਟ ਨੇ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਅਤੇ ਹਰਿਆਣਾ ਦੇ ਡੀਜ.ਜੀ.ਪੀ ਬੀ.ਐਸ ਸੰਧੂ ਦੇ ਅਹੁੱਦੇ ਦਾ ਕਾਰਜਕਾਲ 31 ਜਨਵਰੀ ਤੱਕ ਵਧਾਇਆ।            ਚੰਡੀਗੜ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਮਿਲੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ- ਪਾਕਿਸਤਾਨ ਤੋਂ ਲ਼ਿਆਂਦਾ ਤਿੱਤਰ ਤੋਹਫੇ ਵਜੋਂ ਕੀਤਾ ਭੇਟ, ਕਿਹਾ ਕੋਈ ਮੱਤਭੇਦ ਨਹੀ ਮਿਲ਼ਿਆ ਭਰਪੂਰ ਪਿਆਰ।            …

Read More »

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਜਾਇਆ ਅਲੌਕਿਕ ਨਗਰ ਕੀਰਤਨ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ …

Read More »

ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਕੈਪਟਨ ਦੇ ਬਿਆਨ ਦੀ ਸ਼੍ਰੋਮਣੀ ਕਮੇਟੀ ਵਲੋਂ ਆਲੋਚਨਾ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਅਪਣਾਏ ਗਏ ਨਾਂਹ-ਪੱਖੀ ਰਵੱਈਏ ਦੀ ਕਰੜੀ ਅਲੋਚਨਾ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹਵਾਲੇ ਨਾਲ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਬਿਆਨ …

Read More »

ਸੀ.ਬੀ.ਐਸ.ਈ ਨੈਸ਼ਨਲ`ਚ ਜੀ.ਟੀ.ਰੋਡ ਦੇ ਵਿਦਿਆਰਥੀ ਨੇ ਜਿੱਤਿਆ ਤਗਮਾ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪਿਛਲੇ ਦਿਨੀ ਰਾਏਪੁਰ ਛੱਤੀਸਗੜ੍ਹ ਵਿਖੇ ਹੋਈਆਂ ਸੀ.ਬੀ.ਐਸ.ਈ ਨੈਸ਼ਨਲ ਸਕੇਟਿੰਗ ਖੇਡਾਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਦੇ ਵਿਦਿਆਰਥੀ ਅਨੁਭਵਪ੍ਰੀਤ ਸਿੰਘ ਨੇ 1000 ਮੀ. ਰੇਸ ਵਿੱਚ ਤਾਂਬੇ ਦਾ ਤਗਮਾ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਇਹਨਾਂ ਖੇਡਾਂ ਨੂੰ 7 ਜ਼ੋਨਾਂ ਵਿੱਚ ਵੰਡਿਆ ਗਿਆ ਅਤੇ ਹਰੇਕ ਜ਼ੋਨ ਵਿੱਚੋਂ 2 ਖਿਡਾਰੀਆਂ  …

Read More »

ਪਿੰਡ ਖਹਿਰੇ ਦਾ ਕਬੱਡੀ ਤੇ ਵਾਲੀਬਾਲ ਕੱਪ 16, 17 ਅਤੇ 18 ਦਸੰਬਰ ਨੂੰ

ਸਮਰਾਲਾ, 12 ਦਸੰਬਰ (ਪੰਜਾਬ ਪੋਸਟ – ਕੰਗ) – ਇਥੋਂ ਨਜਦੀਕੀ ਪਿੰਡ ਖਹਿਰਾ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ (ਰਜਿ:) ਖਹਿਰਾ, ਨਗਰ ਪੰਚਾਇਤ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਤਿੰਨ ਰੋਜਜ਼ਾ ਖੇਡ ਮੇਲਾ 16, 17 ਅਤੇ 18 ਦਸੰਬਰ 2018  ਨੂੰ ਸਕੂਲ ਦੀ ਖੇਡ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਪਿੰਦਰ ਸਿੰਘ ਬਾਬੂ ਪ੍ਰਧਾਨ, ਕੁਲਵੀਰ ਸਿੰਘ ਗੋਲਾ ਨੇ ਦੱਸਿਆ …

Read More »

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮੀਟਿੰਗ `ਚ ਭਾਰੂ ਰਿਹਾ ਪੰਚਾਇਤੀ ਚੋਣਾਂ ਤੇ ਸੜਕਾਂ ਦਾ ਮੁੱਦਾ

ਸਮਰਾਲਾ, 12 ਦਸੰਬਰ (ਪੰਜਾਬ ਪੋਸਟ – ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ  ਫਰੰਟ ਦੇ ਪ੍ਰਧਾਨ ਕਮਾਂਡੈਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਫਰੰਟ ਦੇ ਦਫ਼ਤਰ ਵਿਖੇ ਕੀਤੀ ਗਈ।ਸਭ ਤੋਂ ਪਹਿਲਾਂ ਫਰੰਟ ਦੇ ਮੈਂਬਰ ਵੈਦ ਗੁਰਦਿਆਲ ਸਿੰਘ ਦੀ ਬੇਵਕਤੀ ਮੌਤ ਦੁੱਖ ਪ੍ਰਗਟ ਕੀਤਾ ਗਿਆ ਅਤੇ ਫਰੰਟ ਦੇ ਮੁੱਢਲੇ ਮੈਂਬਰ  ਕਾਮਰੇਡ ਸ਼ਿੰਗਾਰਾ ਸਿੰਘ ਦੀ 6ਵੀਂ ਬਰਸੀ ਮੌਕੇ ਬੜੀ ਸ਼ਿੱਦਤ …

Read More »

ਪ੍ਰੀਖਿਆਵਾਂ ਦੌਰਾਨ ਨਕਲ ਰੋਕਣ ਲਈ ਕੀਤੇ ਜਾਣਗੇ ਠੋਸ ਉਪਰਾਲੇ- ਚੇਅਰਮੈਨ ਕਲ੍ਹੋਈਆ

ਬਾਹਰਵੀਂ ਦੀਆਂ ਪ੍ਰੀਖਿਆ 1 ਮਾਰਚ ਤੇ 10ਵੀਂ ਦੀ 15 ਮਾਰਚ 2019 ਤੋਂ ਪਠਾਨਕੋਟ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲ੍ਹੋਈਆ ਆਈ.ਏ.ਐਸ ਵਲੋਂ ਮਾਰਚ 2019 `ਚ ਬੋਰਡ ਦੀਆਂ ਪ੍ਰੀਖਿਆਵਾਂ ਨਕਲ ਰਹਿਤ ਕਰਵਾਉਣ ਸਬੰਧੀ ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲਾਂ ਅਤੇ ਸਿੱਖਿਆ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ …

Read More »