Tuesday, November 24, 2026

Monthly Archives: December 2018

ਨੌਜਵਾਨ ਘਰ ਬੈਠੇ ਹੀ ਬਣਾ ਸਕਦੇ ਹਨ ਆਪਣੀ ਵੋਟ – ਏ.ਡੀ.ਸੀ

ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੂਸਾਰ ਯੋਗਤਾ ਮਿਤੀ 1-1-2019 ਦੇ ਆਧਾਰ `ਤੇ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ-2019 ਦੇ ਸਬੰਧ ਵਿਚ ਸਮੂੰਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਵਿੰਦਰ ਸਿੰਘ ਨੇ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੀਟਿੰਗ ਕੀਤੀ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਨੇ …

Read More »

ਡੀ.ਏ.ਵੀ ਪਬਲਿਕ ਸਕੂਲ `ਚ ਮਾਨਵ ਅਧਿਕਾਰ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਮਾਨਵ ਅਧਿਕਾਰ ਦਿਵਸ ਦੇ ਮੌਕੇ ਖ਼ਾਸ ਸਭਾ ਦਾ ਆਯੋਜਨ ਕੀਤਾ ਗਿਆ।1948 `ਚ ਯੂਨਾਇਟਡ ਨੇਸ਼ਨਜ ਜਨਰਲ ਅਸੈਬਲੀ ਵਿੱਚ ਇਸ ਦਿਨ ਨੂੰ ਮਾਨਵ ਅਧਿਕਾਰ ਦਿਵਸ ਦੇ ਤੌਰ `ਤੇ ਮਨਾਉਣ ਦਾ ਪ੍ਰਣ ਲਿਆ ਗਿਆ ਸੀ।ਵਿਦਿਆਰਥੀਆਂ ਵੱਲੋਂ ਰੋਲ ਪਲੇਅ ਦੁਆਰਾ ਆਪਣੇ ਅਧਿਕਾਰਾਂ ਤੋਂ ਅਣਜਾਣ ਲੋਕਾਂ ਨੂੰ ਜਾਗਰਿਤ ਕਰਵਾਇਆ ਗਿਆ …

Read More »

ਰਵਿੰਦਰਪਾਲ ਸਿੰਘ ਚਾਹਲ ਦਾ ਪ੍ਰਿੰਸੀਪਲ ਕੇਡਰ ਪ੍ਰਧਾਨ ਬਣਨ `ਤੇ ਸਨਮਾਨ

ਬਟਾਲਾ, 10 ਦਸੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਬੀਤੇ ਜਿਲ੍ਹਾ ਗੁਰਦਾਸਪੁਰ ਦੇ ਪ੍ਰਿੰਸੀਪਲ ਕੇਡਰ ਦੇ ਪ੍ਰਧਾਨ ਬਣੇ ਰਵਿੰਦਰਪਾਲ ਸਿੰਘ ਚਾਹਲ ਦਾ ਸਕੂਲ ਪਹੁੰਚਣ `ਤੇ ਸਨਮਾਨ ਕੀਤਾ  ਗਿਆ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਤੋਂ ਪਹਿਲਾਂ ਉਪ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਦੇ ਅਹੁੱਦੇ ਤੋ ਇਲਾਵਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਤੇ ਨੌਸਿਹਰਾ ਮੱਝਾ ਸਿੰਘ ਵਿਖੇ ਸੇਵਾ ਨਿਭਾਅ ਚੁੱਕੇ ਹਨ ਤੇ …

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ ਬਿਊਰੋ) –              ਬੈਂਕਾਂ ਨੂੰ 9000 ਕਰੋੜ ਦਾ ਚੂਨਾ ਲਾ ਕੇ ਵਿਦੇਸ਼ ਭੱਜਿਆ ਮਾਲੀਆ ਭਾਰਤ ਲਿਆਂਦਾ ਜਾਵੇਗਾ- ਲੰਦਨ ਦੀ ਅਦਾਲਤ ਨੇ ਹਾਵਲਗੀ ਦੀ ਦਿੱਤੀ ਮਨਜ਼ੂਰੀ।              ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਨੇ ਅਹੁੱਦੇ ਤੋਂ ਦਿੱਤਾ ਅਸਤੀਫਾ।              ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਮੁਹਾਲੀ ਪਹੁੰਚੇ- ਕਾਂਗਰਸ ਦੇ ਨੈਸ਼ਨਲ ਹੈਰਾਲਡ …

Read More »

ਜਾਣੇ ਅਣਜਾਣੇ `ਚ ਹੋਈਆਂ ਭੁੱਲਾਂ ਲਈ ਪ੍ਰਮਾਤਮਾ ਕੋਲੋਂ ਮੰਗੀ ਮਾਫੀ – ਪ੍ਰਕਾਸ਼ ਸਿੰਘ ਬਾਦਲ

ਭੁੱਲਾਂ ਦਾ ਵੇਰਵਾ ਦੇਣ ਤੋਂ ਕੀਤਾ ਇਨਕਾਰ ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਅਕਾਲੀ ਸਰਕਾਰ ਦੇ 10 ਸਾਲਾਂ ਦੌਰਾਨ ਜਾਣੇ-ਅਣਜਾਨੇ `ਚ ਹੋਈਆਂ ਭੁੱਲਾਂ ਦੀ ਮੁਆਫੀ ਸਬੰਧੀ ਬਾਦਲ ਪਰਿਵਾਰ ਵੱਲੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਇਆ ਗਿਆ।ਅਰਦਾਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਅਕਾਲ ਪੁਰਖ ਪ੍ਰਮਾਤਮਾ ਗੁਰੂ ਮਹਾਰਾਜ …

Read More »

ਠੰਡ ਦੇ ਬਾਵਜ਼ੂਦ ਸੈਂਕੜੇ ਬੱਚਿਆਂ ਨੇ ਦਿੱਤਾ ਅੰਗਦਾਨ ਦਾ ਸੰਦੇਸ਼

ਫੋਰਟੀਜ਼ ਐਸਕੋਰਟ ਦੇ ਸਹਿਯੋਗ ਨਾਲ ਕੀਤਾ ਵਾਕਥਨ ਦਾ ਆਯੋਜਨ ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸੰਘਣੀ ਧੁੰਦ ਅਤੇ ਠੰਡ ਦੌਰਾਨ ਐਤਵਾਰ ਸਵੇਰੇ ਗੁਰੂ ਕੀ ਨਗਰੀ ਦੇ ਸੈਂਕੜੇ ਸਕੂਲੀ ਤੇ ਕਾਲਜ ਦੇ ਵਿਦਿਆਰਥੀਆਂ ਨੇ ਵਾਕਥਨ ਰਾਹੀਂ ਲੋਕਾਂ ਨੂੰ ਅੰਗਦਾਨ ਕਰਨ ਲਈ ਜਾਗਰੂਕ ਕੀਤਾ।ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ 13ਵੇਂ ਪਾਈਟੈਕਸ ਮੇਲੇ ਦੌਰਾਨ ਇਹ ਆਯੋਜਨ ਕੀਤਾ ਗਿਆ। ਸ਼ਹਿਰ …

Read More »

ਸਨਅਤਕਾਰ ਤੇ ਕਿਸਾਨ ਮਿਲ ਕੇ ਕੰਮ ਕਰਨ ਤਾਂ ਦੂਰ ਹੋਣਗੀਆਂ ਮੁਸ਼ਕਲਾਂ- ਸੋਨੀ

ਸਿੱਖਿਆ ਤੇ ਫੂਡ ਪ੍ਰੋਸੈਸਿੰਗ ਮੰਤਰੀ ਨੇ ਪਾਈਟੈਕਸ ਦੇ ਕਾਰੋਬਾਰੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਦੇ ਸਿੱਖਿਆ ਤੇ ਫੂਡ ਪ੍ਰੋਸੈਸਿੰਗ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਜੇਕਰ ਕਿਸਾਨ ਅਤੇ ਸਨਅਤਕਾਰ ਆਪਸ ‘ਚ ਮਿਲਕੇ ਕੰਮ ਕਰਨ ਤਾਂ ਬੇਰੋਜ਼ਗਾਰੀ ‘ਤੇ ਖੇਤੀਬਾੜੀ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕਦਾ ਹੈ।ਅਜੋਕੇ ਹਾਲਾਤਾਂ ‘ਚ ਕਿਸਾਨਾਂ ਦੇ ਲਈ ਫੂਡ ਪ੍ਰੋਸੈਸਿੰਗ …

Read More »

ਜ਼ਿਲ੍ਹਾ ਅੰਮ੍ਰਿਤਸਰ ਗਜ਼ਟਿਡ ਐਜੂਕੇਸ਼ਨਲ ਸਕੂਲ ਸਟਾਫ ਐਸੋਸੀਏਸ਼ਨ `ਗੈਸਾ` ਦੀ ਚੋਣ ਹੋਈ

ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗਜ਼ਟਿਡ ਐਜੂਕੇਸ਼ਨਲ ਸਕੂਲ ਸਟਾਫ ਐਸੋਸੀਏਸ਼ਨ `ਗੈਸਾ` ਦੀ ਚੋਣ ਕਰਨ ਲਈ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਸਰਕਾਰੀ ਸਕੂਲਾਂ ਦੇ ਪਿ੍ਰੰਸੀਪਲਾਂ ਦੀ ਮੀਟਿੰਗ ਸ.ਕੰ.ਸ.ਸ.ਸਕੂਲ ਮਹਾਂ ਸਿੰਘ ਗੇਟ ਅੰਮ੍ਰਿਤਸਰ ਵਿਖੇ ਹੋਈ ਮੀਟਿੰਗ ਦੌਰਾਨ ਸਰਬਸਮੰਤੀ ਨਾਲ ਗਰੀਸ਼ ਪ੍ਰਿੰਸੀਪਲ ਬਡਾਲਾ ਨੂੰ ਸਰਪ੍ਰਸਤ, ਦੀਪਿੰਦਰਪਾਲ ਸਿੰਘ ਖਹਿਰਾ ਪ੍ਰਿੰਸੀਪਲ ਜਬੋਵਾਲ ਨੂੰ ਪ੍ਰਧਾਨ, ਸਤੀਸ਼ ਕੁਮਾਰ ਪ੍ਰਿੰਸੀਪਲ ਸੈਂਸਰਾ ਨੂੰ ਜਨਰਲ …

Read More »

ਸ਼ਰਧਾ ਨਾਲ ਮਨਾਇਆ ਜਾਵੇਗਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ – ਜਲਾਲ ਉਸਮਾਂ

ਜੰਡਿਆਲਾ ਗੁਰੂ, 9 ਦਸੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਮਾਗਮਾਂ ਤੇ ਹੋਰ ਆ ਰਹੇ ਧਾਰਮਿਕ ਸਮਾਗਮਾਂ ਸਬੰਧੀ ਨਗਰ ਕੋਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਤੇ ਮੋਜੂਦਾ ਕੋਸਲਰ ਰਵਿੰਦਰਪਾਲ ਸਿੰਘ ਕੱਕੂ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ।ਜਿਸ ਵਿੱਚ ਵਿਸ਼ੇਸ਼ ਤੋਰ `ਤੇ ਹਲਕੇ ਦੇ ਸਾਬਕਾ ਵਿਧਾਇਕ ਤੇ ਬਾਬਾ ਬਕਾਲਾ ਸਾਹਿਬ ਤੋ ਸ਼੍ਰੋਮਣੀ …

Read More »

ਖਿਮਾ ਜਾਚਨਾ ਬਹਾਨੇ ਬਾਦਲ ਤੇ ਮਜੀਠੀਆ ਪਰਿਵਾਰ ਕਰ ਰਿਹੈ ਪਾਖੰਡ – ਬ੍ਰਹਮਪੁਰਾ

ਤਰਨ ਤਾਰਨ, 9 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਖਡੂਰ ਸਾਹਿਬ ਦੇ ਪਿੰਡ ਭਰੋਵਾਲ ਵਿਖੇ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਤ ਕੀਤਾ।ਇਸ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਮਜੀਠੀਆ ਤੇ ਬਾਦਲ ਪਰਿਵਾਰ `ਅਕਾਲ ਤਖ਼ਤ ਸਾਹਿਬ` ਵਿਖੇ ਲਾਮ ਲਸ਼ਕਰ ਨਾਲ …

Read More »