Tuesday, November 24, 2026

Monthly Archives: December 2018

ਪੰਜਾਬੀ ਸਾਹਿਤ ਸਭਾ ਚੋਗਾਵਾਂ ਵਲੋਂ 28ਵਾਂ ਸਾਹਿਤਕ ਸਮਾਗਮ 16 ਨੂੰ

ਪ੍ਰਿੰ. ਕੌੜਾ, ਇਤਿਹਾਸਕਾਰ ਦਲੇਰ, ਅਦਾਕਾਰਾ ਸ਼ੇਰਗਿਲ ਤੇ ਕਹਾਣੀਕਾਰ ਧਾਰੀਵਾਲ ਦਾ ਹੋਵੇਗਾ ਸਨਮਾਨ ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ- ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿਝ ਦੀ ਅਹਿਮ ਇਕੱਤਰਤਾ ਸਭਾ ਦੇ ਪ੍ਰਧਾਨ ਧਰਵਿੰਦਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਏਅਰਪੋਰਟ ਰੋਡ ਵਿਖੇ ਹੋਈ।ਜਿਸ ਦੌਰਾਨ ਸਾਹਿਤ ਸਭਾ ਦਾ 28ਵਾਂ ਸਾਲਾਨਾ ਸਮਾਰੋਹ 16 ਦਸੰਬਰ ਐਤਵਾਰ ਨੂੰ ਬਾਬਾ ਜਾਗੋ ਸ਼ਹੀਦ ਆਦਰਸ਼ ਸਕੂਲ ਕੋਹਾਲੀ ਵਿਖੇ ਕਰਵਾਉਣ …

Read More »

ਸਰਕਾਰ ਨੇ ਮੰਨੀਆਂ ਬਰਗਾੜੀ ਮੋਰਚੇ ਦੀਆਂ ਅਹਿਮ ਮੰਗਾਂ – ਬੱਛੋਆਣਾ

ਭੀਖੀ, 9 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ, ਜੁਗਿੰਦਰ ਸਿੰਘ ਬੋਹਾ ਹੈਡ ਗ੍ਰੰਥੀ, ਬਾਬਾ ਨਾਜ਼ਰ ਸਿੰਘ ਅਤਲਾ ਕਲਾਂ ਅਤੇ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਮਾਨਸਾ ਜਿਲੇ ਤੋਂ 31ਵਾਂ ਜੱਥਾ ਬਰਗਾੜੀ ਪੁੱਜਾ, ਜੋ ਪਿੰਡ ਅਤਲਾ ਕਲਾਂ ਦੇ ਗੁਰਦੁਆਰਾ ਸੰਤ ਬਾਬਾ ਅਤਰ ਸਿੰਘ ਸੰਤ ਬਾਬਾ ਲੱਖਾ ਸਿੰਘ ਜੀ ਦੇ …

Read More »

ਦੂਜੇ ਦਿਨ ਵੀ ਸੁਖਬੀਰ ਸਿੰਘ ਬਾਦਲ ਨੇ ਝਾੜੇ ਸੰਗਤਾਂ ਦੇ ਜੋੜੇ

ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦੂਜੇ ਦਿਨ ਜੋੜੇ ਸਾਫ਼ ਕਰਨ ਦੀ ਸੇਵਾ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਨਾਲ ਹਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਅਕਾਲੀ ਆਗੂ।  

Read More »

ਦੂਜੇ ਦਿਨ ਵੀ ਸੁਖਬੀਰ ਸਿੰਘ ਬਾਦਲ ਨੇ ਝਾੜੇ ਸੰਗਤਾਂ ਦੇ ਜੋੜੇ

ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦੂਜੇ ਦਿਨ ਜੋੜੇ ਸਾਫ਼ ਕਰਨ ਦੀ ਸੇਵਾ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਨਾਲ ਹਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਅਕਾਲੀ ਆਗੂ।

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ ਬਰਤਨ ਸੇਵਾ

ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਅਕਾਲੀ ਆਗੂ ਦੂਜੇ ਦਿਨ ਬਰਤਨ ਸਾਫ਼ ਕਰਨ ਦੀ ਸੇਵਾ ਨਿਭਾਉਂਦੇ ਹੋਏ।

Read More »

ਵਿਆਹ ਦੀ ਵਰੇਗੰਢ ਮੁਬਾਰਕ – ਗੁਰਜੀਤ ਸਿੰਘ ਰਤਨ ਤੇ ਰਮਨਜੀਤ ਕੌਰ

ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ- ਅਮਨ) – ਸਥਾਨਕ  ਛੇਹਰਟਾ (ਅੰਮ੍ਰਿਤਸਰ) ਵਾਸੀ ਗੁਰਜੀਤ ਸਿੰਘ ਰਤਨ ਅਤੇ ਰਜਨੀ ਰਮਨਜੀਤ ਕੌਰ ਨੂੰ ਵਿਆਹ ਦੀ 6ਵੀਂ ਵਰੇਗੰਢ ਦੀਆਂ ਬਹਤੁ-ਬਹੁਤ ਮੁਬਾਰਕਾਂ।

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ ਬਿਊਰੋ) – 192 ਦਿਨਾਂ ਬਾਅਦ ਬਰਗਾੜੀ ਮੋਰਚੇ ਦੀ ਸਮਾਪਤੀ ਦਾ ਐਲਾਨ – ਕੈਪਟਨ ਦੇ ਦੋ ਮੰਤਰੀਆਂ ਨੇ ਪਹੁੰਚ ਕੇ ਬਰਗਾੜੀ ਤੇ ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦਾ ਸੰਕਲਪ ਦੁਹਰਾਇਆ।            ਬਰਗਾੜੀ ਮੋਰਚੇ ਦਾ ਅਜੇ ਪਹਿਲਾ ਪੜਾਅ ਖਤਮ ਹੋਇਆ – ਇਨਸਾਫ ਪ੍ਰਾਪਤੀ ਤੱਕ ਕਿਸੇ ਹੋਰ ਰੂਪ ਵਿੱਚ ਜਾਰੀ ਰਹੇਗਾ ਮੋਰਚਾ – ਧਿਆਨ ਸਿੰਘ ਮੰਡ। …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ `ਚ ਵਿਸ਼ਵ ਮਿੱਟੀ ਦਿਵਸ ਮਨਾਇਆ

ਪਠਾਨਕੋਟ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਹਰੇਕ ਤਰਾਂ ਦੇ ਜੀਵਨ ਭਾਵੇਂ ਮੁਨੱਖ ਹੋਵੇ ਜਾਂ ਪਸ਼ੂ ਜਾਂ ਪੌਦੇ ਹੋਣ, ਲਈ ਕੁਦਰਤ ਵੱਲੋਂ ਤਿੰਨ ਕੁਦਰਤੀ ਸੋਮੇ ਹਵਾ, ਪਾਣੀ ਅਤੇ ਮਿੱਟੀ ਬਹੁਤ ਜ਼ਰੂਰੀ ਹਨ ਇਸ ਲਈ ਇਨਾਂ ਤਿੰਨਾਂ ਦਾ ਸ਼ੁਧ ਹੋਣਾ ਬਹੁਤ ਜ਼ਰੂਰੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਪ੍ਰਿੰਸੀਪਲ ਸਤਿਗੁਰ ਦਾਸ ਸਰਕਾਰੀ …

Read More »

ਲਾਵਾਰਿਸ ਦਿਵਿਆਂਗ ਬੱਚੀ ਦੇ ਮਾਤਾ ਪਿਤਾ ਜਾਂ ਵਾਰਸਾਂ ਬਾਰੇ ਮੰਗੀ ਜਾਣਕਾਰੀ

ਪਠਾਨਕੋਟ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਬਾਲ ਸੁਰੱਖਿਆ ਯੂਨਿਟ ਪਠਾਨਕੋਟ ਨੂੰ ਕਰੀਬ 4 ਮਹੀਨੇ ਪਹਿਲਾਂ ਰੇਲਵੇ ਸਟੇਸਨ ਪਠਾਨਕੋਟ ਤੋਂ ਇੱਕ ਲਾਵਾਰਿਸ ਬੱਚੀ ਮਿਲੀ ਸੀ।ਜਿਸ ਦਾ ਅੱਜ ਤੱਕ ਕੋਈ ਵੀ ਵਾਰਸ ਬੱਚੀ ਦੀ ਪਹਿਚਾਣ ਕਰਨ ਲਈ ਨਹੀਂ ਪਹੁੰਚਿਆ।ਇਹ ਜਾਣਕਾਰੀ ਜਿਲ੍ਹਾ ਬਾਲ ਸੁਰੱਖਿਆ ਅਫਸਰ ਊਸ਼ਾ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਹ ਲੜਕੀ ਜਿਸ ਦੀ ਉਮਰ ਕਰੀਬ 10 ਸਾਲ ਹੈ ਅਤੇ ਆਪਣਾ …

Read More »