ਜੰਡਿਆਲਾ ਗੁਰੂ, 6 ਦਸੰਬਰ (ਹਰਿੰਦਰ ਪਾਲ ਸਿੰਘ) – ਜੰਡਿਆਲਾ ਪ੍ਰੈਸ ਕਲੱਬ (ਰਜਿ.) ਦੇ ਪੰਜਾਬ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ, ਚੇਅਰਮੈਨ ਸੁਨੀਲ ਦੇਵਗਨ ਤੇ ਮੀਤ ਪ੍ਰਧਾਨ ਕੁਲਦੀਪ ਸਿੰਘ ਭੁੱਲਰ ਨੇ ਥਾਣਾ ਛੇਹਰਟਾ ਦੀ ਪੁਲਿਸ ਵਲੋਂ ਪੱਤਰਕਾਰ ਰਣਜੀਤ ਸਿੰਘ ਮਸੌਣ ਨਾਲ ਕੀਤੀ ਗਈ ਜ਼ਿਆਦਤੀ ਅਤੇ ਉਸ ਨੂੰ ਪੁਲਿਸ ਵਲੋਂ ਬੰਧਕ ਬਣਾ ਕੇ ਕੀਤੀ ਮਾਰ ਕੁੱਟਾਈ `ਤੇ ਨਿਰਾਸ਼ਾ ਪ੍ਰਗਟ ਕਰਦਿਆਂ ਇਸ ਦੀ ਨਿਖੇਧੀ ਕੀਤੀ …
Read More »Monthly Archives: December 2018
ਅਭਿਸ਼ੇਕ ਵਰਮਾ ਦੇ ਲਾਈ ਡਿਟੈਕਟਰ ਟੈਸਟ ਨਾਲ ਟਾਈਟਲਰ ਦੇ ਬੇਪਰਦਾ ਗੁਨਾਹ ਹੋਏ – ਜੀ.ਕੇ
ਟਾਈਟਲਰ ਨੂੰ ਗ੍ਰਿਫ਼ਤਾਰ ਕਰਨ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ ਨਵੀਂ ਦਿੱਲੀ, 7 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੀ.ਬੀ.ਆਈ ਤੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਟਾਈਟਲਰ ਦੇ ਖਾਸ ਰਾਜਦਾਰ ਅਭਿਸ਼ੇਕ ਵਰਮਾ ਦੇ ਕੱਲ ਹੋਏ ਲਾਈ …
Read More »ਸਿਖਿਆ ਮੰਤਰੀ ਸੋਨੀ ਵਲੋਂ ਕੁਸ਼ਟ ਆਸ਼ਰਮ ਨੂੰ 10 ਲੱਖ ਦਾ ਚੈਕ ਭੇਟ
ਵਾਰਡ ਨੰ: 68 ਅਧੀਨ ਆਉਂਦੇ ਇਲਾਕਿਆਂ ਦਾ ਕੀਤਾ ਦੌਰਾ ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਿਖਿਆ ਅਤੇ ਫੂਡ ਪ੍ਰਾਸੈਸਿੰਗ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਵਾਰਡ ਨੰਬਰ 68 ਦੇ ਵੱਖ-ਵੱਖ ਇਲਾਕਿਆਂ ਦੇੇ ਦੌਰੇ ਦੌਰਾਨ ਝਬਾਲ ਰੋਡ ਸਥਿਤ ਕੁਸ਼ਟ ਆਸ਼ਰਮ ਦੇ ਵਿਕਾਸ ਲਈ 10 ਲੱਖ ਰੁਪਏ ਦਾ ਚੈਕ ਭੇੇਂਟ ਕੀਤਾ। ਸੋਨੀ ਨੇ ਦੱਸਿਆ ਕਿ ਵਾਰਡ …
Read More »ਇਨਵੈਸਟ ਪੰਜਾਬ ਦੇ ਸੀ.ਈ.ਓ ਨੇ ਨਿਵੇਸ਼ਕਾਂ ‘ਤੇ ਉਦਮੀਆਂ ਨਾਲ ਕੀਤਾ ਮੰਥਨ
ਉਦਯੋਪਤੀਆਂ ਦੀ ਮੰਗ ਅਨੁਸਾਰ ਸਨਅਤੀ ਨੀਤੀ ‘ਚ ਬਦਲਾਅ ਲਈ ਤਿਆਰ ਹੈ ਸਰਕਾਰ – ਅਗਰਵਾਲ ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪੰਜਾਬ ਸਮਾਲ ਇੰਡਸਟਰੀ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ) ਦੇ ਐਮ.ਡੀ ਅਤੇ ਇਨਵੈਸਟ ਪੰਜਾਬ ਦੇ ਸੀ.ਈ.ਓ ਆਈ.ਏ.ਐਸ ਰਜ਼ਤ ਅਗਰਵਾਲ ਨੇ ਦੇਸ਼-ਵਿਦੇਸ਼ ‘ਚ ਵੱਸੇ ਉਦਯੋਗਪਤੀਆਂ ਨੂੰ ਪੰਜਾਬ ‘ਚ ਪੂੰਜੀ ਨਿਵੇਸ਼ ਦਾ ਸੱਦਾ ਦਿੰਦੇ ਹੋਏ ਕਿਹਾ ਹੈ ਕਿ ਇਸ ਸਮੇਂ ਸਮੁੱਚੇ …
Read More »ਅੱਜ ਬਿਜਲੀ ਬੰਦ ਰਹੇਗੀ
ਭੀਖੀ/ਮਾਨਸਾ, 7 ਦਸੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਸਬ ਡਵੀਜ਼ਨ ਦੇ ਜੇ.ਈ ਬਿੱਕਰ ਸਿੰਘ ਨੇ ਦੱਸਿਆ ਕਿ ਭਲਕੇ ਭੀਖੀ ਫੀਡਰ ਸੁਨਾਮ-ਮਾਨਸਾ ਰੋਡ ਬਰਨਾਲਾ ਰੋਡ ਤੇ ਪਿੰਡ ਸਮਾਓਂ ਦੀ ਬਿਜਲੀ ਸਵੇਰੇ 9.00 ਵਜੇ ਤੋਂ 5.00 ਵਜੇ ਤੱਕ ਬੰਦ ਰਹੇਗੀ।ਪੁਰਾਣੇ ਟਰਾਂਸਫਰਮਾਂ ਦੀ ਬਦਲੀ ਕੀਤੀ ਜਾ ਰਹੀ ਹੈ।
Read More »ਦੇਸ਼ ਦੀ ਰੱਖਿਆ ਲਈ ਕੁਰਬਾਨੀਆਂ ਦੇਣ ਵਾਲਿਆਂ ਦੀ ਯਾਦ `ਚ ਮਨਾਇਆ ਝੰਡਾ ਦਿਵਸ
ਭੀਖੀ/ਮਾਨਸਾ, 7 ਦਸੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਭਾਰਤੀ ਸੈਨਾਵਾਂ ਵਲੋਂ ਭਾਰਤ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਜ਼ਿਲ੍ਹਾ ਸੈਨਿਕ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮਾਨਸਾ ਵਿਖੇ ਫੋਰਸਿਜ਼ ਫਲੈਗ ਡੇਅ (ਝੰਡਾ ਦਿਵਸ) ਮਨਾਇਆ ਗਿਆ।ਝੰਡਾ ਦਿਵਸ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਰਾਜੇਸ਼ ਤ੍ਰਿਪਾਠੀ ਦੇ ਝੰਡਾ ਬੈਜ਼ ਲਗਾ ਕੇ ਕੀਤੀ ਗਈ।ਉਨ੍ਹਾਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਲੋਂ …
Read More »ਮਿਲਟਰੀ ਰੰਗ ਦੀ ਵਰਦੀ ਤੇ ਵਹੀਕਲਾਂ ਦੀ ਵਰਤੋਂ `ਤੇ ਰੋਕ
ਭੀਖੀ/ਮਾਨਸਾ, 7 ਦਸੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੁਆਰਾ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ਤੇ ਪੂਰਨ ਤੌਰ `ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਭਾਰਤ ਵਿਚ …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਧਨੇਸ਼ ਅਰੋੜਾ ਅਤੇ ਸੁਨੀਤਾ ਅਰੋੜਾ
ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਅਮਨ) – ਅੰਮ੍ਰਿਤਸਰ ਵਾਸੀ ਧਨੇਸ਼ ਅਰੋੜਾ ਅਤੇ ਸੁਨੀਤਾ ਅਰੋੜਾ ਨੂੰ ਵਿਆਹ ਦੀ ਵਰ੍ਹੇਗੰਢ ਦੀਆਂ ਬਹਤੁ-ਬਹੁਤ ਮੁਬਾਰਕਾਂ।
Read More »ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ
ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ ਬਿਊਰੋ) – ਬੇਅਦਬੀ ਮਾਮਲਾ – ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ ਨੇ ਬਰਨਾਲਾ ਵਿਖੇ ਸਿਟ (SIIT) ਸਾਹਮਣੇ ਪੇਸ਼ ਹੋ ਕੇ ਅਕਸ਼ੇ ਕੁਮਾਰ ਦੇ ਫਲ਼ੈਟ `ਤੇ ਡੇਰਾ ਮੁਖੀ ਰਾਮ ਰਹੀਮ ਨਾਲ ਸੁਖਬੀਰ ਬਾਦਲ ਦੀ ਮੁਲਾਕਾਤ ਦੇ ਸਬੂਤ ਸੌਂਪਣ ਦਾ ਕੀਤਾ ਦਾਅਵਾ। ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ – 30 ਦਸੰਬਰ …
Read More »`ਸਵੱਸਥ ਭਾਰਤ ਤੰਦਰੁਸਤ ਪੰਜਾਬ` ਯਾਤਰਾ ਦਾ ਅੰਮ੍ਰਿਤਸਰ ਪੁੱਜਣ `ਤੇ ਵਿਧਾਇਕ ਦੱਤੀ ਨੇ ਕੀਤਾ ਸਵਾਗਤ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਭਾਰਤ ਸਰਕਾਰ ਵਲੋ ਚਲਾਈ ਜਾ ਰਹੀ ਸਵੱਸਥ ਭਾਰਤ ਤੰਦਰੁਸਤ ਪੰਜਾਬ ਯਾਤਰਾ ਦਾ ਅੰਮ੍ਰਿਤਸਰ ਪੁੱਜਣ `ਤੇ ਭਰਵਾਂ ਸਵਾਗਤ ਕੀਤਾ ਗਿਆ।ਸ੍ਰੀ ਰਾਮ ਆਸ਼ਰਮ ਸਕੂਲ ਮਾਲ ਰੋਡ ਵਿਖੇ ਇਕ ਵਿਸ਼ੇਸ਼ ਸਵਾਗਤੀ ਸਮਾਗਮ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਵਿਧਾਇਕ ਸੁਨੀਲ ਦੱਤੀ ਵਲੋ ਕੀਤੀ ਗਈ। ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਅਤੇ ਜਿਲ੍ਹਾ ਸਿਹਤ ਅਫਸਰ ਡਾ. ਲਖਬੀਰ ਸਿੰਘ …
Read More »
Punjab Post Daily Online Newspaper & Print Media