Tuesday, November 24, 2026

Monthly Archives: December 2018

ਡੀ.ਏ.ਵੀ ਪਬਲਿਕ ਸਕੂਲ ਨੇ ਕਰਾਟੇ ਚੈਂਪੀਅਨਸ਼ਿਪ `ਚ ਜਿੱਤਿਆ ਸੋਨ ਤਮਗਾ

ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਵੀਂ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਜੋ ਕਿ ਤਰਨਤਾਰਨ ਵਿਖੇ ਆਯੋਜਿਤ ਕੀਤੀ ਗਈ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀ ਹਿਤੇਨ ਸ਼ਰਮਾ ਨੇ ਸੋਨੇ ਦਾ ਤਮਗਾ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਇਸ ਤੋਂ ਇਲਾਵਾ ਅੰਮ੍ਰਿਤਸਰ ਗੋਲਬਾਗ ਵਿਖੇ ਆਯੋਜਿਤ ਕੀਤੀ ਗਈ ਪ੍ਰਾਇਮਰੀ ਪੱਧਰ ਦੀ ਚੌਠਵੀਂ ਕਰਾਟੇ ਚੈਂਪੀਅਨਸ਼ਿਪ ਵਿੱਚ ਵੀ ਹਿਤੇਨ ਸ਼ਰਮਾ ਨੇ ਸੋਨੇ ਦਾ …

Read More »

ਵਿਸ਼ਵ ਏਡਜ਼ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ

ਭੀਖੀ/ਮਾਨਸਾ, 4 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰੀ ਮਿਡਲ ਸਕੂਲ ਤਲਵੰਡੀ ਅਕਲੀਆ ਵਿਖੇ ਮੁੱਖ ਅਧਿਆਪਕ ਮੱਖਣ ਸਿੰਘ ਸੱਗੂ ਦੀ ਅਗਵਾਈ ਵਿੱਚ ਵਿਸ਼ਵ ਏਡਜ਼ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਏਡਜ਼ ਵਿਸ਼ੇ ਨਾਲ ਸਬੰਧਤ ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ।                      ਇਹਨਾਂ ਮੁਕਾਬਲਿਆਂ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਪਿੰਡ ਵਾਸੀਆਂ ਨੂੰ ਏਡਜ਼ ਪ੍ਰਤੀ ਜਾਗਰੂਕ ਕਰਨ ਹਿੱਤ …

Read More »

ਵਿਸ਼ਵ ਦਿਵਿਆਂਗ ਦਿਵਸ ਮੌਕੇ ਐਨ.ਐਸ.ਐਸ ਕੈਂਪ ਲਗਾਇਆ

ਭੀਖੀ/ਮਾਨਸਾ, 4 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਵਿਸ਼ਵ ਦਿਵਿਆਂਗ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੋਹਾ ਵਿਖੇ ਇਕ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ ਗਿਆ। ਜਿਸ ਦੌਰਾਨ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਨੇ ਸਕੂਲ ਵਿਚ ਚੱਲ ਰਹੇ ਪ੍ਰਗਤੀ ਕਾਰਜ ਵਿਚ ਯੋਗਦਾਨ ਪਾਇਆ।     ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਬੀਰ ਮਾਨ ਨੇ ਦੱਸਿਆ ਕਿ ਇਹ ਦਿਵਸ ਹਰ ਸਾਲ ਦਿਵਿਆਂਗ ਲੋਕਾਂ ਪ੍ਰਤੀ …

Read More »

ਫਾਇਰ ਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮਾਂ ਨਾ ਕਰਵਾਉਣ ਦੀ `ਤੇ ਸਕੂਲ ਦੀ ਮਾਨਤਾ ਹੋਵੇਗੀ ਰੱਦ

ਭੀਖੀ/ਮਾਨਸਾ, 4 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ਼੍ਰੀਮਤੀ ਰਾਜਿੰਦਰ ਕੌਰ ਨੇ ਦੱਸਿਆ ਕਿ ਆਰ.ਟੀ.ਈ (ਰਾਈਟ ਟੂ ਐਜੂਕੇਸ਼ਨ) ਐਕਟ 2009 ਅਧੀਨ ਸਾਲ 2018-19 ਲਈ ਮਾਨਤਾ ਜਾਰੀ ਰੱਖਣ ਸਬੰਧੀ ਹਰ ਪ੍ਰਾਈਵੇਟ ਸਕੂਲ ਵਲੋਂ ਫਾਇਰ ਸੇਫਟੀ ਅਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਅਪ੍ਰੈਲ ਮਹੀਨੇ ਵਿੱਚ ਜਮ੍ਹਾ ਕਰਵਾਉਣੇ ਹੁੰਦੇ ਹਨ।ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ 178 ਪ੍ਰਾਈਵੇਟ ਸਕੂਲ ਹਨ ਅਤੇ 66 …

Read More »

ਸੁੰਦਰ ਤੇ ਮੌਲਿਕ ਲਿਖਤ ਵਾਲੇ ਭੱਲਰ ਸਕੂਲ ਦੇ 22 ਵਿਦਿਆਰਥੀਆਂ ਦਾ ਸਨਮਾਨ

ਮਾਂ ਬੋਲੀ ਦਾ ਸਤਿਕਾਰ ਬਹੁਤ ਜਰੂਰੀ -ਪ੍ਰਿੰਸੀਪਲ ਰਵਿੰਦਰਪਾਲ ਚਾਹਲ ਬਟਾਲਾ, 4 ਦਸੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਜਿਲਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸ੍ਰੀਮਤੀ ਰਾਕੇਸ਼ ਬਾਲਾ ਤੇ ਵਿਭਾਗ ਹੁਕਮਾਂ ਦੀ ਪਾਲਣਾ ਹਿੱਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ (ਗੁਰਦਾਸਪੁਰ) ਵਿਖੇ ਸਕੂਲ ਦੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਤੇ ਮੌਲਿਕ ਲਿਖਤ ਮੁਕਾਬਲੇ ਕਰਵਾਏ ਗਏ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਦੀ ਅਗਵਾਈ ਵਿਚ ਕਰਕੇ ਮੁਕਾਬਲਿਆਂ ਦਾ …

Read More »

ਡੀ.ਏ.ਵੀ ਕਾਲਜ ਵਿਖੇ `ਚੈਰਿਸ਼ਡ ਫੈਮਿਲੀ ਟਾਈਮਜ਼` ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਕਾਲਜ ਵਲੋਂ ਕਾਲਜ ਗਰਾਉਂਡ ਵਿਖੇ ਅੱਜ `ਚੈਰਿਸ਼ਡ ਫੈਮਿਲੀ ਟਾਈਮਜ਼` (ਗੈਟ ਟੂਗੈਦਰ) ਦਾ ਆਯੋਜਨ ਕੀਤਾ ਗਿਆ।ਇਸ ਸਮਾਰੋਹ ਵਿੱਚ ਹਰ ਸਾਲ ਦੀ ਤਰਾਂ ਟੀਚਿੰਗ ਸਟਾਫ ਅਤੇ ਉਨ੍ਹਾਂ ਦੇ ਪਰਿਵਾਰ ਸ਼ਾਮਲ ਹੋਏ।ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਕਾਲਜ ਦੇ ਸਟਾਫ ਸੈਕਟਰੀ ਪ੍ਰੋ. ਰਾਜੀਵ ਅਰੋੜਾ ਦੀ ਨਿਗਰਾਨੀ ਵਿੱਚ ਕਰਵਾਏ ਗਏ ਇਸ ਸਮਾਰੋਹ …

Read More »

ਕ੍ਰਿਕੇਟ, ਕੁਮੈਂਟਰੀ, ਕਾਮੇਡੀ ਦੇ ਬਾਅਦ ਹੁਣ ਕੈਬਨਿਟ ਤੋਂ ਬਾਹਰ ਹੋਣੇ ਚਾਹੀਦੇ ਹਨ ਨਵਜੋਤ ਸਿੱਧੂ – ਤਰੁਣ ਚੁਘ

ਅੰਮ੍ਰਿਤਸਰ, 4 ਦਸੰਬਰ  (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੁਘ ਨੇ ਜਾਰੀ ਬਿਆਨ `ਚ ਕਿਹਾ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਜੈਪੁਰ `ਚ ਲੋਕਤੰਤਰ ਦੇ ਚੌਥੇ ਥੰਮ੍ਹ ਪੱਤਰਕਾਰਾਂ ਨਾਲ ਲੜਾਈ ਕਰਨਾ ਨਿੰਦਣਯੋਗ ਹੈ।ਚੁਘ ਨੇ ਕਿਹਾ ਕਿ ਨਵਜੋਤ ਸਿੱਧੂ ਪਕਿਸਤਾਨ ਜਾ ਕੇ ਪੱਤਰਕਾਰਾਂ ਦੇ ਨਾਲ ਲੜਾਈ ਕਰਦੇ ਹਨ।ਉਨਾਂ ਕਿਹਾ ਕਿ ਸਿੱਧੂ ਕਾਂਗਰਸ …

Read More »

14ਵਾਂ ਜੀਅ ਦਇਆ ਪ੍ਰਵਾਨ ਸਮਾਗਮ ਹਰਿਆਵਲ ਨੂੰ ਕੀਤਾ ਸਮਰਪਿਤ

ਭਾਈ ਗੁਰਇਕਬਾਲ ਸਿੰਘ ਨੂੰ ਮਿਲੇਗਾ ਸ਼੍ਰੋਮਣੀ ਸੇਵਾ ਐਵਾਰਡ ਤੇ ਭਾਈ ਸਾਹਿਬ ਦਾ ਖਿਤਾਬ- ਗਿ. ਇਕਬਾਲ ਸਿੰਘ ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ ਬਿਊਰੋ) – ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਦਾ 14ਵਾਂ ਸਲਾਨਾ ਜੀਅ ਦਇਆ ਪ੍ਰਵਾਨ ਸਮਾਗਮ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਕਰਵਾਇਆ ਗਿਆ।ਭਾਈ ਗੁਰਇਕਬਾਲ ਸਿੰਘ ਭਾਈ ਹਰਵਿੰਦਰਪਾਲ ਸਿੰਘ ਲਿਟਲ ਵਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਸੰਤ ਬਾਬਾ ਸੁਖਦੇਵ ਸਿੰਘ …

Read More »

ਸਿਲਵਟ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਲਾਇਆ ਛੱਤਬੀੜ੍ਹ ਦਾ ਵਿੱਦਿਅਕ ਟੂਰ

ਭੀਖੀ, 4 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੇ ਵਿਦਿਆਰਥੀਆਂ ਵਲੋਂ ਪਸ਼ੂ, ਪੰਛੀਆਂ ਅਤੇ ਜਾਨਵਰਾਂ ਦੀ ਜੰਗਲੀ ਜਿੰਦਗੀ ਨੂੰ ਨੇੜਿਓਂ ਜਾਨਣ ਲਈ ਛੱਤਬੀੜ੍ਹ (ਬਨੂੜ੍ਹ) ਦਾ ਇੱਕ ਰੋਜ਼ਾ ਵਿੱਦਿਅਕ ਟੂਰ ਲਾਇਆ।ਸਕੂਲ ਪ੍ਰਬੰਧਕ ਰਿਸ਼ਵ ਸਿੰਗਲਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸਕੂਲ ਵਲੋਂ ਛੋਟੀਆਂ ਕਲਾਸਾਂ ਦੇ ਵਿਦਿਆਰਥੀਆ ਲਈ ਜੰਗਲੀ ਜੀਵਾਂ ਦੇ ਜੀਵਨ ਜਾਣਨ ਲਈ ਵਿਦਿਅਕ ਟੂਰ …

Read More »

Army Recruitment Rally for four Districts organised

Jalandhar, Dec. 4 (Punjab Post Bureau) – An Army Recruitment rally is being organized at Army Public School (Primary Wing) Ground from  Dec . 2 to 8  for recruitment of Soldier General Duty, Soldier Technical, Soldier Clerk/Store Keeper Technical/Inventory Management and Sepoy Pharma categories by Recruiting office (Headquarters), Jalandhar Cantt for the candidates belonging to Jalandhar, Kapurthala, Hoshiarpur and SBS …

Read More »