ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ ਬਿਊਰੋ) – · ਕਰਤਾਰਪੁਰ ਲਾਂਘੇ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦੱਸਿਆ ਲੋਕਾਂ ਦੀ ਵੋਟ ਦੀ ਤਾਕਤ- ਕਿਹਾ 1947 ਦੀ ਵੰਡ ਸਮੇਂ ਕਾਂਗਰਸੀ ਸੱਤਾ ਦੀ ਲਾਲਸਾ ਨੇ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਦੇ ਦਰਸ਼ਨਾਂ ਤੋਂ ਕੀਤਾ ਮਹਿਰੂਮ। · ਮੋਦੀ ਦੇ ਬਿਆਨ ਦੀ ਨਿੰਦਾ ਕਰਦਿਆਂ ਕੈਬਨਿਟ ਮੰਤਰੀ ਸੋਨੀ ਨੇ ਕਿਹਾ ਦੇਸ਼ ਦੇ ਵਿਕਾਸ ਲਈ ਕਾਂਗਰਸ ਨੇ …
Read More »Monthly Archives: December 2018
ਪੰਜਾਬ ਮਾਸਟਰ ਚੈਂਪੀਅਨਸ਼ਿਪ ’ਚ ਹਰਭਜਨ ਸਿੰਘ ਮਾਦਪੁਰ ਨੇ ਜਿੱਤਿਆ ਸੋਨ ਤਮਗਾ
ਸਮਰਾਲਾ, 3 ਦਸੰਬਰ (ਪੰਜਾਬ ਪੋਸਟ – ਕੰਗ) – 40ਵੀਂ ਪੰਜਾਬ ਮਾਸਟਰ ਐਥਲੇਟਿਕਸ ਚੈਂਪੀਅਨਸ਼ਿਪ ਜੋ ਬੀਤੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ।ਇਸ ਚੈਂਪੀਅਨਸ਼ਿਪ ਵਿੱਚ ਸਮਰਾਲਾ ਇਲਾਕੇ ਦੇ ਇੱਕ ਹੋਣਹਾਰ ਬਜ਼ੁਰਗ ਖਿਡਾਰੀ ਹਰਭਜਨ ਸਿੰਘ ਮਾਦਪੁਰ ਨੇ ਭਾਗ ਲੈ ਕੇ ਸਮਰਾਲਾ ਇਲਾਕੇ ਦਾ ਨਾਂ ਪੂਰੇ ਪੰਜਾਬ ਵਿੱਚ ਇੱਕ ਵਾਰ ਫਿਰ ਰੌਸ਼ਨ ਕੀਤਾ ਹੈ।ਹਰਭਜਨ ਸਿੰਘ ਮਾਦਪੁਰ ਨੇ 70+ ਵਿੱਚ ਆਪਣੇ ਜੋਹਰ ਵਿਖਾਉਂਦੇ …
Read More »ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਸੰਮਾਣੂ ਵਿਖੇ ਪਸ਼ੂ ਭਲਾਈ ਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਪਠਾਨਕੋਟ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਪਿੰਡ ਸੰਮਾਣੂ ਵਿਖੇ ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਡਾ. ਵਿਜੇ ਕੁਮਾਰ, ਡਾ. ਗੁਲਸ਼ਨ ਚੰਦ, ਪਵਨ ਸ਼ਰਮਾ ਅਤੇ ਉਤਮ ਚੰਦ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।ਡਾ. ਵਿਜੇ ਕੁਮਾਰ ਨੇ ਪਸ਼ੂ ਪਾਲਕਾ ਨੂੰ ਸਾਫ ਸੁਥਰਾ ਦੁੱਧ ਪੀਣ ਲਈ …
Read More »ਸਵਿਸ ਸਿਟੀ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਮਹੀਨਵਾਰ ਮੀਟਿੰਗ ਦੌਰਾਨ ਮੁਫ਼ਤ ਮੈਡੀਕਲ ਕੈਂਪ
ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਣਮੀਆਂ) – ਸਵਿਸ ਸਿਟੀ ਵੈਲਫੇਅਰ ਐਸੋਸੀਏਸ਼ਨ ਐਸ.ਸੀ.ਡਬਲਊ.ਏ ਵਲੋਂ ਸਵਿਸ ਸਿਟੀ ਵਿਖੇ ਆਪਣੀ ਮਹੀਨਾਵਾਰੀ ਮੀਟਿੰਗ ਦੌਰਾਨ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ’ਚ ਸਵਿਸ ਸਿਟੀ, ਸਵਿਸ ਗਰੀਨ ਅਤੇ ਰੋਸਲੈਂਡ ਕਲੋਨੀ ਦੇ 30 ਤੋਂ ਵਧੇਰੇ ਇਲਾਕਾ ਨਿਵਾਸੀਆਂ ਦੀ ਡਾਕਟਰੀ ਜਾਂਚ ਕੀਤੀ ਗਈ।ਡਾਕਟਰਾਂ ਦੀ ਟੀਮ ਵਲੋਂ ਸ਼ੂਗਰ ਸਮੇਤ ਹੋਰ ਕਈ ਟੈਸਟ ਕੀਤੇ ਗਏ ਸਨ, ਜੋ …
Read More »ਯਾਦਗਾਰੀ ਰਿਹਾ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦੇ ਕਿੰਡਰਗਰਾਟਨ ਦਾ ਸਾਲਾਨਾ ਸਮਾਗਮ
ਜੰਡਿਆਲਾ ਗੁਰੂ, 3 ਦਸੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ)- ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦਾ ਕਿੰਡਰਗਰਾਟਨ ਦਾ ਸਾਲਾਨਾ ਸਮਾਗਮ ਮਨਾਇਆ ਗਿਆ।ਫੰਕਸ਼ਨ ਵਿੱਚ ਕਿੰਡਰਗਰਾਟਨ ਦੇ ਛੋਟੇ-ਛੋਟੇ ਬੱਚਿਆਂ ਨੇ ਬਹੁਤ ਵਧੀਆ ਪ੍ਰਫੋਰਮਨੈਂਸ ਦੇ ਕੇ ਸਭ ਦਾ ਮਨ ਮੋਹ ਲਿਆ।ਫੰਕਸ਼ਨ ਦੀ ਸ਼ੁਰੂਆਤ ਵਾਹਿਗੁਰੂ ਦੇ ਨਾਮ ਨਾਲ ਕੀਤੀ ਗਈ।ਛੋਟੇ-ਛੋਟੇ ਬੱਚਿਆਂ ਨੇ “ਸੰਤਾਂ ਕੇ ਕਾਰਜ ਆਪ ਖਲੋਆ” ਸ਼ਬਦ ਬਹੁਤ ਸੁੰਦਰ ਤਰੀਕੇ ਨਾਲ ਗਾ ਕੇ ਸਮਾਗਮ ਦੀ …
Read More »ਯੂਨੀਵਰਸਿਟੀ ਦਾ ਪ੍ਰੀਖਿਆ ਕੇਂਦਰ ਰੱਦ
ਅੰਮ੍ਰਿਤਸਰ, 3 (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਮੈਸਟਰ ਪ੍ਰੀਖਿਆਵਾਂ ਨਵੰਬਰ/ਦਸੰਬਰ-2018 ਦੋਰਾਨ ਰਾਮਗੜ੍ਹੀਆ ਕਾਲਜ ਫਗਵਾੜਾ ਵਿਖੇ ਸਥਾਪਿਤ ਦੋਨਾਂ ਪ੍ਰੀਖਿਆ ਕੇਂਦਰਾਂ (ਫਗਵਾੜਾ-3 ਰਾਮਗੜ੍ਹੀਆ ਕਾਲਜ, ਬਲਾਕ-1 ਅਤੇ 5 ਫਗਵਾੜਾ-13 ਰਾਮਗੜ੍ਹੀਆ ਕਾਲਜ, ਬਲਾਕ-2 (ਸਾਂਝਾ)) ਰੱਦ ਕੀਤਾ ਗਿਆ ਹੈ ਅਤੇ ਇਹਨਾਂ ਕੇਂਦਰਾਂ ਵਿੱਚ ਅਪੀਅਰ ਹੋ ਰਹੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਕਾਲਜ, ਸੁਖਚਿਆਨਣਾ ਸਾਹਿਬ, ਫਗਵਾੜਾ ਵਿਖੇ ਤਬਦੀਲ ਕੀਤਾ ਗਿਆ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਵੈ-ਰੁਜ਼ਗਾਰ ਅਧਾਰਿਤ ਕੋਰਸ
ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫੋਲੌਂਗ ਲਰਨਿੰਗ ਡਿਪਾਰਟਮੈਂਟ ਨੇ ਜਨਵਰੀ 2019 ਤੋਂ ਜੂਨ 2019 ਤੱਕ ਕੁੜੀਆਂ ਲਈ ਸਵੈ-ਰੁਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ 6 ਮਹੀਨਿਆਂ ਦੇ ਕੋਰਸ ਸ਼ੁਰੂ ਕੀਤੇ ਹਨ। ਇਨ੍ਹਾਂ ਕੋਰਸਾਂ ਵਿੱਚ ਕਟਿੰਗ ਅਤੇ ਟੇਲਰਿੰਗ `ਚ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸ, ਬਿਊਟੀ ਕਲਚਰ ਵਿੱਚ 6 ਮਹੀਨੇ ਦਾ ਸਰਟੀਫਿਕੇਟ ਕੋਰਸ …
Read More »Self-employment based courses at Guru Nanak Dev University
Amritsar, Dec. 3 (Punjab Post Bureau) – The Lifelong Learning Department of Guru Nanak Dev University has started six months courses for girls from January,2019 to June, 2019 in the university campus, Amritsar with the objective of training the candidate for self-employment. These courses include Six-month certificate course in Cutting and Tailoring, six months certificate course in Beauty Culture. …
Read More »ਦਿੱਲੀ ਸਰਕਾਰ ਦੇ ਦਫਤਰ ਤੋਂ 63 ਸਿੱਖਾਂ ਦੇ ਕਤਲ ਦੀ ਫਾਈਲ ਹੋਈ ਗੁੰਮ – ਜੀ.ਕੇ
ਨਵੀਂ ਦਿੱਲੀ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਸਰਕਾਰ ’ਤੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਦਾ ਗੰਭੀਰ ਆਰੋਪ ਲਗਾਇਆ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਪਾਰਟੀ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਵੰਬਰ 1984 ’ਚ ਹੋਏ ਸਿੱਖ ਕਤਲੇਆਮ ਦੇ ਕਈ ਮਾਮਲਿਆਂ ‘ਚ …
Read More »ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਬਾਰੇ ਡੀ.ਆਰ.ਓ ਵਲੋਂ ਰਾਜਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ
ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਭਾਰਤ ਚੋਣ ਕਮਿਸ਼ਨ ਅਤੇ ਮਾਨਯੋਗ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2019 ਦੇ ਆਧਾਰ `ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਫੀਲਡ ਸਟਾਫ਼ ਵਲੋਂ ਕੀਤੇ ਗਏ ਕੰਮ ਦਾ ਜਾਇਜਜ਼ਾ ਲੈਣ ਸਬੰਧੀ ਜ਼ਿਲ੍ਹਾ ਪੱਧਰ `ਤੇ ਰਾਜਸੀ ਪਾਰਟੀਆਂ ਦੇ ਪ੍ਰਧਾਨਾ/ਸਕੱਤਰਾਂ ਨਾਲ ਮੀਟਿੰਗ ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ …
Read More »
Punjab Post Daily Online Newspaper & Print Media