Tuesday, November 24, 2026

Monthly Archives: December 2018

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡ ਮੁਕਾਬਲਿਆਂ `ਚ 5500 ਖਿਡਾਰੀਆਂ ਨੇ ਲਿਆ ਭਾਗ -ਡੀ.ਸੀ

ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਜਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਯਤਨ ਵਜੋਂ ਖੇਡ ਵਿਭਾਗ ਵੱਲੋਂ ਵੱਖ-ਵੱਖ ਉਮਰ ਵਰਗਾਂ ਵਿਚ ਜੋ ਖੇਡ ਮੁਕਾਬਲੇ ਕਰਵਾਏ ਗਏ, ਉਨਾਂ ਵਿਚ ਜਿਲ੍ਹੇ ਭਰ ਵਿਚੋਂ 5500 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ।ਕਮਲਦੀਪ ਸਿੰਘ ਸੰਘਾ ਨੇ ਇੰਨੀ ਵੱਡੀ ਪੱਧਰ …

Read More »

ਮਾਨਸਾ ਜਿਲ੍ਹੇ ਤੋਂ ਅਕਾਲੀ ਦਲ (ਅ) ਦਾ 30ਵਾਂ ਜੱਥਾ ਰਵਾਨਾ

ਮੁਸਲਿਮ ਭਾਈਚਾਰੇ ਨੇ ਵੱਡੀ ਗਿਣਤੀ `ਚ ਕੀਤੀ  ਸ਼ਿਰਕਤ ਭੀਖੀ/ਮਾਨਸਾ, ਦਸਬੰਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ,  ਜਿਲਾ ਪ੍ਰਧਾਨ ਕਿਸਾਨ ਵਿੰਗ ਜੁਗਿੰਦਰ ਸਿੰਘ ਬੋਹਾ, ਹੈਡ ਗ੍ਰੰਥੀ ਬਾਬਾ ਨਾਜ਼ਰ ਸਿੰਘ ਅਤਲਾ ਕਲਾਂ ਭੂਰਾ ਖਾਂ ਪ੍ਰਧਾਨ ਅਤੇ ਜਿਲਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਦੀ ਅਗਵਾਈ `ਚ ਗੁਰਦੁਆਰਾ ਸਾਹਿਬ ਸੰਤ ਬਾਬਾ ਅਤਰ ਸਿੰਘ ਅਤੇ …

Read More »

ਜਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ

ਭੀਖੀ/ਮਾਨਸਾ, ਦਸਬੰਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਫੋਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਵੱਖ-ਵੱਖ ਅਵਾਜ਼ਾਂ ਵਾਲੇ ਹਾਰਨ, ਪ੍ਰੈਸ਼ਰ ਹਾਰਨ, ਸਲੰਸਰ ਕਢਵਾਏ ਵਹੀਕਲਾਂ ਦੀ ਵਰਤੋਂ ਕਰਨ, ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਕਰਨ `ਤੇ ਮੁਕੰਮਲ ਪਾਬੰਦੀ …

Read More »

ਨੌਜਵਾਨਾਂ ਦੀ ਆਪਸੀ ਰੰਜਿਸ਼ ਕਰਕੇ ਚੱਲੀਆਂ ਗੋਲੀਆਂ

ਭੀਖੀ/ਮਾਨਸਾ, ਦਸਬੰਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਦੇਰ ਸ਼ਾਮ ਮਾਨਸਾ ਬੱਸ ਸਟੈਂਡ ਕੋਲ ਸਥਿਤ ਇੱਕ ਪੈਟਰੋਲ ਪੰਪ ਨੇੜੇ ਇੱਕ ਨੌਜਵਾਨ ਵਲੋਂ ਫਾਇਰਿੰਗ ਕੀਤੀ ਗਈ।ਇਸ ਫਾਇਰਿੰਗ ਵਿੱਚ ਗੁਰਦਰਸ਼ਨ ਉਰਫ ਰਾਜੂ ਘਰਾਂਗਣਾ ਨਾਮ ਦਾ ਨੌਜਵਾਨ ਚਾਰ ਗੋਲੀਆਂ ਲੱੱਗ ਜਾਣ ਕਾਰਣ ਜ਼ਖਮੀਂ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ, ਪਰ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਵੱਡੇ …

Read More »

Defence Pension Adalat at Jalandhar Cantt

Jalandhar, Dec . 3 (Punjab Post Bureau)  – Controller General of Defence Accounts Delhi Cantt is organizing a Defence Pension Adalat on 17 Dec 2018 at Vajra Sainik Institute Jalandhar Cantt to redress pension related grievances of the defence pensioners and their families. Officers from PCDA(P) Allahabad, CDA (PD) Merrut and Bank will make all out efforts to settle the …

Read More »

ਸਰਕਾਰੀ ਸੀ.ਸੈ. ਸਕੂਲ (ਗਰਲਜ਼) ਵਿਖੇ ਜਾਗਰੂਕਤਾ ਸੈਮੀਨਾਰ ਦਾ ਅਯੋਜਨ

ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਸੀ.ਸੈ. ਸਕੂਲ (ਗਰਲਜ਼) ਕਟੜਾ ਕਰਮ ਸਿੰਘ ਵਿਖੇ ਟ੍ਰੈਫਿਕ ਨਿਯਮਾਂ, ਨਸ਼ਾਖੋਰੀ ਅਤੇ ਔਰਤ ਸੁਰੱਖਿਆ ਵਿਸ਼ਿਆਂ `ਤੇ ਇਕ ਪ੍ਰਭਾਵਸ਼ਾਲੀ ਸੈਮੀਨਾਰ ਦਾ ਅਯੋਜਨ ਕੀਤਾ ਗਿਆ। ਜਿਸ ਵਿੱਚ ਥਾਣਾ ਡੀ. ਡਵੀਜਨ ਦੇ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਮੁੱਖ ਮਹਿਮਾਨ ਅਤੇ ਬੁਲਾਰੇ ਵਜੋਂ ਸ਼ਾਮਲ ਹੋਏ।ਸਕੂਲ ਪ੍ਰਿੰਸੀਪਲ ਡਾ. ਅਮਰਪਾਲੀ ਨੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ। ਏ.ਐਸ.ਆਈ …

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ ਬਿਊਰੋ) – -ਸਰਦ ਰੁੱਤ ਦਾ ਪੰਜਾਬ ਵਿਧਾਨ ਸਭਾ ਇਜਲਾਸ 13-15 ਦਸੰਬਰ ਤੱਕ। -ਗੁਗਲੀ ਨਹੀਂ ਹੈ ਕਰਤਾਰਪੁਰ ਦਾ ਲਾਂਘਾ, ਜਲਦ ਹੱਲ ਨਿਕਲੇਗਾ ਕਸ਼ਮੀਰ ਮਸਲੇ ਦਾ- ਇਮਰਾਨ ਖਾਨ -ਹਲਵਾਰਾ ਕੌਮਾਂਤਰੀ ਏਅਰ ਟਰਮੀਨਲ ਨੂੰ ਮਿਲੀ ਮਨਜ਼ੂਰੀ, 135 ਏਕੜ ਜਮੀਨ ਦੇਵੇਗੀ ਪੰਜਾਬ ਸਰਕਾਰ। -ਅਮਰੀਕਾ `ਚ ਜੱਜ ਬਣਿਆ ਭਾਰਤੀ ਮੂਲ ਦਾ ਸੰਦੀਪ ਸਿੰਘ ਸੰਧੂ। -ਮੋਦੀ ਨੂੰ 2019 `ਚ ਕੇਂਦਰ ਤੋਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਸਕੂਲ ਜੀ.ਟੀ ਰੋਡ ਨੇ ਦੂਜੀ ਵਾਰ ਜਿੱਤੀ ਓਵਰਆਲ ਟਰਾਫੀ

ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਪਬਲਿਕ ਸਕੂਲ ਜੀ.ਟੀ ਰੋਡ ਦੀ ਟੀਮ ਨੇ ਪਿਛਲੇ ਦਿਨੀ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੁੱਗਰੀ ਰੋਡ ਲੁਧਿਆਣਾ ਵੱਲੋਂ ਸੇਵਾ ਸਿੰਘ ਬੰਗਾ ਦੀ ਯਾਦ ਵਿੱਚ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਦਸਵੀਂ-ਏ …

Read More »

ਓ.ਪੀ ਸੋਨੀ ਨੇ ਰੱਥ ਖਿੱਚ ਕੇ ਜਗਨਨਾਥ ਰੱਥ ਯਾਤਰਾ ਦੀ ਕੀਤੀ ਸ਼ੁਰੂਆਤ

11 ਲੱਖ ਦੀ ਗਰਾਂਟ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਹਰ ਸਾਲ ਦੀ ਤਰਾਂ ਅੰਮ੍ਰਿਤਸਰ ਵਿਖੇ ਕਰਵਾਈ ਜਾਂਦੀ ਭਗਵਾਨ ਜਗਨਨਾਥ ਰੱਥ ਯਾਤਰਾ ਵਿਚ ਸ਼ਾਮਿਲ ਹੋਏ ਸਿੱਖਿਆ ਤੇ ਫੂਡ ਪ੍ਰੋਸੈਸਿੰਗ ਮੰਤਰੀ ਓ.ਪੀ ਸੋਨੀ ਨੇ 11 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਬਿਜਲੀ ਭਲਵਾਨ ਮੰਦਰ ਤੋਂ ਸ਼ੁਰੂ ਹੋਈ ਇਹ ਯਾਤਰਾ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਸ੍ਰੀ ਦੁਰਗਿਆਨਾ …

Read More »

40ਵੀਂ ਓ.ਐਨ.ਜੀ.ਸੀ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ 2018 ਸ਼ੁਰੂ

ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਹੀ 40ਵੀਂ ਓ.ਐਨ.ਜੀ.ਸੀ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ 2018 ਦੇ ਪਹਿਲੇ ਦਿਨ ਆਪਣੀ ਉਮਰ ਦੇ 4 ਤੋਂ ਲੈ ਕੇ 8 ਦਹਾਕੇ ਬਿਤਾ ਚੁੱਕੇ ਮਾਸਟਰ ਐਥਲੈਟਿਕਸ ਖਿਡਾਰੀਆਂ ਨੇ ਬੇਮਿਸਾਲ ਖੇਡ ਸ਼ੈਲੀ ਦਾ ਮੁਜ਼ਾਹਰਾ ਕਰਦੇ ਹੋਏ ਇਹ ਗੱਲ ਸਾਬਿਤ ਕਰ ਦਿੱਤੀ ਕਿ ਖੇਡਣ ਦੀ ਕੋਈ ਉਮਰ ਤੇ ਸਮਾਂ ਨਹੀਂ ਹੁੰਦਾ। ਰਾਸ਼ਟਰੀ …

Read More »