Tuesday, November 24, 2026

Monthly Archives: December 2018

ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਕਰਵਾਏ ਜ਼ਿਲ੍ਹਾ ਪੱਧਰੀ ਹਿੰਦੀ ਸਾਹਿਤ ਸਿਰਜਨ ਮੁਕਾਬਲੇ

ਭੀਖੀ/ਮਾਨਸਾ, 1 ਦਸਬੰਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮਾਨਸਾ ਵਲੋਂ ਜ਼ਿਲ੍ਹਾ ਪੱਧਰੀ ਹਿੰਦੀ ਸਾਹਿਤ ਸਿਰਜਨ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਜੂਨੀਅਰ ਸਹਾਇਕ ਮੈਡਮ ਅਮਰਜੀਤ ਕੌਰ ਨੇ ਦੱਸਿਆ ਕਿ ਕਹਾਣੀ ਲੇਖਨ ਮੁਕਾਬਲੇ ਵਿਚ ਸਰਕਾਰੀ ਮਿਡਲ ਸਕੂਲ ਹੀਰੇਵਾਲਾ ਦੇ ਅਮਨਦੀਪ ਸਿੰਘ ਨੇ ਪਹਿਲਾ, ਡੀ.ਏ.ਵੀ. …

Read More »

ਨਸਬੰਦੀ ਲਈ ਸਿਹਤ ਵਿਭਾਗ ਦੀਆਂ ਟੀਮਾਂ ਫੈਲਾ ਰਹੀਆਂ ਹਨ ਜਾਗਰੂਕਤਾ – ਸਹਾਇਕ ਸਿਵਲ ਸਰਜਨ

ਭੀਖੀ/ਮਾਨਸਾ, 1 ਦਸਬੰਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ  ਦੇ ਦਿਸ਼ਾ ਨਿਰਦੇਸ਼ਾ ਹੇਠ 21 ਨਵੰਬਰ ਤੋਂ 4 ਦਸੰਬਰ ਤੱਕ ਚਲਾਏ ਜਾ ਰਹੇ ਪੁਰਸ਼ ਨਸਬੰਦੀ ਪੰਦਰਵਾੜੇ ਸਬੰਧੀ ਇਕ ਵਿਸ਼ੇਸ ਸੈਮੀਨਾਰ ਕੀਤਾ ਗਿਆ, ਇਸ ਦੌਰਾਨ ਡਾ. ਸੁਰਿੰਦਰ ਸਿੰਘ ਸਹਾਇਕ ਸਿਵਲ ਸਰਜਨ ਮਾਨਸਾ ਨੇ ਦੱਸਿਆ ਕਿ ਸਿਹਤ …

Read More »

ਦਸ਼ਮੇਸ਼ ਅਕੈਡਮੀ ਤੇ ਐਨ.ਆਰ.ਆਈ ਵਲੋਂ ਕੋਟ ਧਰਮੂ ਦੇ ਸਰਕਾਰੀ ਸਕੂਲ ਨੂੰ ਵਿੱਤੀ ਮਦਦ

ਭੀਖੀ/ਮਾਨਸਾ, 1 ਦਸਬੰਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਪਿਛਲੇ ਸਾਲ 2 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਜਿਸ ਵਿੱਚ ਕਿ ਅਧਿਆਪਕਾਂ ਵਲੋਂ ਪਿੰਡ ਵਾਸੀਆਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਮਿਲਕੇ ਬਹੁਤ ਹੀ ਸਲਾਘਾਯੋਗ ਕੰਮ ਹੋ ਰਿਹਾ ਹੈ।          ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ ਦੀ ਕੜੀ …

Read More »

ਚੋਣ `ਤੇ ਰੋਕ ਦੇ ਫੈਸਲੇ ਨੂੰ ਉਪਰਲੀਆਂ ਅਦਾਲਤਾਂ ’ਚ ਚੈਲਿੰਜ ਕਰਾਂਗੇ- ਨਿਰਮਲ ਸਿੰਘ, ਰੁਮਾਲਿਆਂ ਵਾਲਾ

ਚੋਣਾਂ ਦੇ ਐਨ ਮੌਕੇ ਰੋਕ  ਲੋਕਤੰਤਰ ਨਾਲ ਖਿਲਵਾੜ –  ਭਾਗ ਸਿੰਘ ਅਣਖੀ, ਮਜੀਠਾ ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ਦੇ 116 ਸਾਲ ਪੁਰਾਣੀ ਸੰਸਥਾ ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਨੂੰ ਹੋਣ ਜਾ ਰਹੀ ਚੋਣ `ਤੇ ਸਥਾਨਕ ਅਦਾਲਤ ਵਲੋਂ ਦੂਸਰੀ ਧਿਰ ਦਾ ਪੱਖ ਸੁਣੇ ਬਿਨ੍ਹਾਂ ਰੋਕ ਲਾਉਣਾ ਜਿਥੇ ਲੋਕਤੰਤਰ ਨਾਲ ਖਿਲਵਾੜ ਹੈ, ਉਥੋ ਹੀ ਵਿਰੋਧੀਆਂ ਵਲੋਂ ਅਦਾਲਤ …

Read More »

ਅਦਾਲਤ ਵਲੋਂ ਰੋਕ ਲਾਏ ਜਾਣ `ਤੇ ਚੀਫ ਖਾਲਸਾ ਦੀਵਾਨ ਦੇ ਅਹੁੱਦੇਦਾਰਾਂ ਦੀ ਜਨਰਲ ਚੋਣ ਮੁਲਤਵੀ

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਜੱਜ ਜੂਨੀਅਰ ਡਵੀਜ਼ਨ ਵਲੋਂ ਅਗਲੇ ਹੁਕਮਾਂ ਤੱਕ ਰੋਕ ਲਗਾ ਦੇਣ ਨਾਲ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਹੁੱਦੇਦਾਰਾਂ ਦੀ 2 ਦਸੰਬਰ ਨੂੰ ਹੋਣ ਵਾਲੀ ਜਨਰਲ ਚੋਣ `ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦੇਣ ਦੇ ਮੱਦੇਨਜ਼ਰ ਇਹ ਚੋਣ ਅਦਾਲਤ ਦਾ ਫੈਸਲਾ ਆਉਣ ਤੱਕ ਮੁਲਤਵੀ ਕਰ ਦਿੱਤੀ ਗਈ ਹੈ।ਦੀਵਾਨ ਦੇ ਆਨਰੇਰੀ ਸਕੱਤਰ ਨਰਿੰਦਰ ਸਿੰਘ …

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਬਲਬੀਰ ਸਿੰਘ ਸੀਚੇਵਾਲ ਮੁੜ ਬਣੇ ਪੰਜਾਬ ਪ੍ਰਦੂਸ਼ਣ ਬੋਰਡ ਦੇ ਮੈਂਬਰ- ਕੈਪਟਨ ਅਮਰਿੰਦਰ ਨੇ ਕੀਤਾ ਐਲਾਨ।            ਪੰਜਾਬ ਪ੍ਰਦੂਸ਼ਣ ਬੋਰਡ ਦੇ ਕੁੱਲ 18 ਮੈਂਬਰਾਂ `ਚ ਹੁਣ ਵਾਤਾਵਰਣ ਸਬੰਧੀ ਹੋਣਗੇ ਦੋ ਮੈਂਬਰ।            ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਨੂੰ ਹੋਣ ਵਾਲੀ ਚੋਣ `ਤੇ ਅੰਮ੍ਰਿਤਸਰ ਅਦਾਲਤ ਵਲੋਂ ਰੋਕ- ਸੁਣਵਾਈ 7 ਦਸੰਬਰ ਨੂੰ।            ਚੋਣ `ਤੇ …

Read More »

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਘਬੀਰ ਸਿੰਘ ਮੰਡ ਨੂੰ ਸੇਵਾ ਮੁਕਤੀ ‘ਤੇ ਵਿਦਾਇਗੀ

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੈਨੇਜਰ ਵਜੋਂ ਸੇਵਾ ਨਿਭਾਅ ਰਹੇ ਰਘਬੀਰ ਸਿੰਘ ਮੰਡ ਨੂੰ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱੱਤੀ ਗਈ।ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਾਦਾ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ …

Read More »

ਪਾਕਿਸਤਾਨ ਤੋਂ ਵਾਹਗਾ ਅਟਾਰੀ ਸਰਹੱਦ ਰਾਹੀਂ ਵਾਪਸ ਪਰਤੇ ਸ਼੍ਰੋਮਣੀ ਕਮੇਟੀ ਪ੍ਰਧਾਨ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਚਾਰ ਵਟਾਂਦਰੇ ਲਈ ਮੁੜ ਪਾਕਿਸਤਾਨ ਜਾਣਗੇ ਲੌਂਗੋਵਾਲ ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਤੋਂ ਭਾਰਤ ਵਾਪਸੀ ‘ਤੇ ਅਟਾਰੀ ਸਰਹੱਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਨੀਂਹ ਪੱਥਰ ਸਮਾਗਮ ਵਿਚ ਸ਼ਾਮਲ ਹੋਣਾ ਉਨ੍ਹਾਂ ਦੀ ਖ਼ੁਸ਼ਕਿਸਮਤੀ ਹੈ ਅਤੇ ਉਹ …

Read More »

ਸੀ.ਬੀ.ਐਸ.ਈ ਨੇ ਕਰਵਾਇਆ ਜੀਵਨ ਜਾਂਚ ਵਿਸ਼ੇ ‘ਤੇ ਸੈਮੀਨਾਰ

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਨਕ ਆਰਮੀ ਪਬਲਿਕ ਸਕੂਲ ਵਿਖੇ ਜੀਵਨ ਜਾਂਚ ਵਿਸ਼ੇ ਤੇ ਇੱਕ ਪ੍ਰਭਾਵਸ਼ਾਲੀ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ।ਜਿਸ ਵਿੱਚ ਸਹੋਦਿਆ ਸਕੂਲਜ਼ ਕੰਪਲੈਕਸ ਦੇ ਚੇਅਰਮੈਨ ਡਾ. ਧਰਮਵੀਰ ਸਿੰਘ ਨੇ ਸ਼ਮਾ ਰੋਸ਼ਨ ਕੀਤੀ।ਆਰਮੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਮਿਸ ਲਵੀਨਾ ਰਾਜਪੂਤ ਨੇ ਆਏ ਹੋਏ ਸਾਰੇ ਮਹਿਮਾਨਾਂ ਨੂੰ ‘ਜੀ ਆਇਆ’ ਕਿਹਾ ਅਤੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਨਾਇਆ ‘ਵਿਸ਼ਵ ਪੜ੍ਹਾਈ ਦਿਵਸ’

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਸ਼ਵ ਪੜ੍ਹਾਈ ਦਿਵਸ ਮਨਾਇਆ ਗਿਆ।ਸਕੂਲ ਦੇ ਡਾਇਰੈਕਟਰਫ਼ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੁਸਤਕਾ ਪੜ੍ਹਨ ਨਾਲ ਜਿੱਥੇ ਵਿਦਿਆਰਥੀਆਂ ਦਾ ਬੌਧਿਕ ਵਿਕਾਸ ਹੁੰਦਾ ਹੈ, ਉਥੇ ਨਾਲ ਹੀ ਜਾਣਕਾਰੀ ਦਾ ਘੇਰਾ ਵੀ ਵਿਸ਼ਾਲ ਹੁੰਦਾ ਹੈ।ਵਿਦਿਆਰਥਣ ਮਹਿਕਦੀਪ …

Read More »