Tuesday, November 24, 2026

Monthly Archives: December 2018

ਦੋ ਦਿਨਾਂ 40ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਅੱਜ ਤੋਂ

ਵੱਖ-ਵੱਖ ਜ਼ਿਲ੍ਹਿਆਂ ਤੋਂ 500 ਖਿਡਾਰੀ ਲੈਣਗੇ ਹਿੱਸਾ – ਲੋਧੀ ਨੰਗਲਫ਼ ਔਲਖ ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ  ਸੰਧੂ) – ਪੰਜਾਬ ਦੇ ਖੇਡ ਖੇਤਰ ਨੂੰ ਪ੍ਰਫੁਲਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀ 2 ਦਿਨਾਂ ਰਾਜ ਪੱਧਰੀ 40ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ 1 ਤੋਂ 2 ਦਸੰਬਰ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ-ਖੇਡ ਮੈਦਾਨ ਵਿਖੇ ਆਯੋਜਿਤ ਕੀਤੀ ਜਾਵੇਗੀ।ਇਹ ਜਾਣਕਾਰੀ ਪੰਜਾਬ ਮਾਸਟਰ ਐਥਲੈਟਿਕਸ ਐਸੋਸੀਏਸ਼ਨ ਪੰਜਾਬ …

Read More »

ਇੰਗਲਿਸ਼ ਸਪੀਕਿੰਗ ਕੋਰਸ ਨਾਲ਼ ਪ੍ਰਸਿੱਧ ਪੁਸਤਕ ‘ਦਾ ਇਜ਼ੀਏਸਟ ਵੇ ਟੂ ਲਰਨ ਇੰਗਲਿੰਸ਼’ ਤੇ ਆਈਲਟਸ ਮੁਫ਼ਤ

ਸਮਰਾਲਾ, 1 ਦਸੰਬਰ (ਪੰਜਾਬ ਪੋਸਟ  ਕੰਗ) – ਆਈਲਟਸ ਸੈਂਟਰ ਵਿਦਿਆਰਥੀਆਂ ਦੇ ਕੀਤੇ ਜਾ ਰਹੇ ਆਰਥਿਕ ਸ਼ੋਸ਼ਣ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਉਘੇ ਲੇਖਕ, ਪੱਤਰਕਾਰ ਅਤੇ ਅਧਿਆਪਕ ਵਿਕਰਮ ਸਿੰਘ ਨੇ ਵਿਦਿਆਰਥੀਆਂ ਦੀ ਮਦਦ ਕਰਨ ਦਾ ਵਿਸ਼ੇਸ਼ ਉਪਰਾਲਾ ਕੀਤਾ ਹੈ।ਉਨ੍ਹਾਂ ਦੀ ਸੰਸਥਾ ਬਸਾਤੀ ਪਬਲਿਸ਼ਰਜ਼ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਤਹਿਸੀਲ ਸਮਰਾਲਾ ਦੇ ਮਾਛੀਵਾੜਾ ਸਾਹਿਬ ਇਲਾਕੇ ਵਿਖੇ ਸਪੋਕਨ ਇੰਗਲਿਸ਼ ਦੀ ਕੋਚਿੰਗ ਦਾ …

Read More »

ਪੱਤਰ ਸੂਚਨਾ ਦਫ਼ਤਰ (ਪੀ.ਆਈ.ਬੀ) ਵਲੋਂ ਪੱਤਰਕਾਰਾਂ ਲਈ ਸੈਮੀਨਾਰ ਦਾ ਆਯੋਜਨ

ਪਠਾਨਕੋਟ, 1 ਦਸੰਬਰ: (ਪੰਜਾਬ ਪੋਸਟ ਬਿਊਰੋ)  ਪੱਤਰ ਸੂਚਨਾ ਦਫ਼ਤਰ (ਪੀ.ਆਈ.ਬੀ) ਭਾਰਤ ਸਰਕਾਰ ਵਲੋਂ ਸਥਾਨਕ ਹੋਟਲ ਵਿਖੇ ਪੱਤਰਕਾਰਾਂ ਲਈ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਵਿੱਚ ਰਾਮਵੀਰ ਡਿਪਟੀ ਕਮਿਸ਼ਨਰ ਮੁੱਖ ਮਹਿਮਾਨ ਅਤੇ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ ਮਹਿਮਾਨ ਵਜੋਂ ਹਾਜ਼ਰ ਹੋਏ।ਸ਼ਿਸ਼ੂ ਕੁਮਾਰ ਸ਼ਰਮਾ ਮੀਡਿਆ ਅਤੇ ਕੰਮਿਊਨਿਕੈਸਨ ਅਫਸਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ, ਪ੍ਰਦੀਪ ਬੈਂਸ ਬਲਾਕ ਮਿਸ਼ਨ ਮੈਨੇਜਰ, …

Read More »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਦਾ ਉਦਘਾਟਨ

ਪਠਾਨਕੋਟ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਦਾ ਉਦਘਾਟਨ ਕੀਤਾ ਗਿਆ।ਇਸ ਤੋਂ ਪਹਿਲਾ ਬੈਂਕ ਸਬੰਧੀ ਕੰਮਾਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਬਾਹਰ ਜਾਣਾ ਪੈਂਦਾ ਸੀ ਅਤੇ ਇਸ ਬੈਂਕ ਦੀ ਸ਼ਾਖਾ ਖੁੱਲਣ ਦੇ ਨਾਲ ਹੁਣ ਸਰਕਾਰੀ ਵਿਭਾਗਾਂ ਅਤੇ ਬਾਹਰ ਤੋਂ ਕੰਮ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ …

Read More »

ਜ੍ਹਿਲਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਤੇਜਵਿੰਦਰ ਸਿੰਘ ਵਲੋਂ ਸਬ-ਜੇਲ੍ਹ ਦਾ ਦੌਰਾ

ਪਠਾਨਕੋਟ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਜ੍ਹਿਲਾ ਅਤੇ ਸਸ਼ਨ ਜੱਜ ਕਮ ਚੇਅਰਮੈਨ ਡਾ. ਤੇਜਵਿੰਦਰ ਸਿੰਘ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ।ਉਨਾਂ ਨੇ ਸਬ-ਜੇਲ੍ਹ ਪਠਾਨਕੋਟ ਵਿਖੇ ਬੰਦ ਕੈਦੀਆਂਫ਼ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣ ਕੇ ਵਾਜ਼ਬ ਕਾਰਵਾਈ ਦਾ ਭਰੋਸਾ ਦਿਵਾਇਆ।ਜਿਨ੍ਹਾਂ ਹਵਾਲਾਤੀਆਂ ਦੇ ਚੱਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਹਵਾਲਾਤੀਆਂ …

Read More »

ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦੀ ਸਹੀ ਤਕਨੀਕ ਦਾ ਹੋਣਾ ਜ਼ਰੂਰੀ ਡਾ. ਅਮਰੀਕ ਸਿੰਘ

ਪਠਾਨਕੋਟ, 1 ਦਸੰਬਰ (ਪੰਜਾਬ ਪੋਸਟ ਬਿਊਰੋ) –  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨ ਅਤੇ ਖੇਤ ਮਜ਼ਦੂਰਾਂ ਲਈ ਨਦੀਨਨਾਸ਼ਕਾਂ ਦੀ ਛਿੜਕਾਅ ਤਕਨੀਕਾਂ ਬਾਰੇ ਇੱਕ ਦਿਨਾਂ ਵਿਸ਼ੇਸ਼ ਸਿਖਲਾਈ ਕੈਂਪ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਲੋਨੀ ਵਿੱਚ ਲਗਾਇਆ ਗਿਆ।ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਇੰਚਾਰਜ ਬਲਾਕ ਟੈਕਨੀਕਲ ਟੀਮ-ਕਮ-ਬਲਾਕ ਖੇਤੀਬਾੜੀ ਅਫਸਰ …

Read More »

ਡਿਪਟੀ ਕਮਿਸ਼ਨਰ ਨੇ ਕੀਤਾ ਬੀ.ਐਸ.ਐਨ.ਐਲ ਕਸਟਮਰ ਸਰਵਿਸ ਸੈਂਟਰ ਦਾ ਉਦਘਾਟਨ

ਪਠਾਨਕੋਟ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ ਸੇਵਾ ਕੇਂਦਰ ਅੰਦਰ ਬੀ.ਐਸ.ਐਨ.ਐਲ ਵਿਭਾਗ ਵਲੋਂ ਕਸਟਮਰ ਸਰਵਿਸ ਸੈਂਟਰ ਖੋਲਿਆ ਗਿਆ।ਜਿਸ ਦਾ ਉਦਘਾਟਨ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।ਉਨ੍ਹਾਂ ਦੇ ਨਾਲ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਹੇਮੰਤ ਕੁਮਾਰ ਜਨਰਲ ਮੈਨੇਜਰ ਬੀ.ਐਸ.ਐਨ.ਐਲ ਪਠਾਨਕੋਟ ਵੀ ਸਨ।      ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰ ਵਿੱਚ ਹੀ …

Read More »

ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਪਠਾਨਕੋਟ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਤੇ ਮੁੱਖ ਚੋਣ ਅਫ਼ਸਰ ਪੰਜਾਬ (ਚੰਡੀਗੜ੍ਹ)  ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2019 ਦੇ ਅਧਾਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਫੀਲਡ ਸਟਾਫ ਵਲੋਂ ਕੀਤੇ ਗਏ ਕੰਮ ਦਾ ਜਾਇਜਾ ਲੈਣ ਸਬੰਧੀ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਦੀ ਪ੍ਰਧਾਨਗੀ ਹੇਠ …

Read More »

ਦੇਸ਼ ਦੇ 91 ਪ੍ਰਮੁੱਖ ਜਲ ਭੰਡਾਰਾਂ ਦਾ ਜਲ ਪੱਧਰ 2ਫੀਸਦ ਘਟਿਆ

ਜਲੰਧਰ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਸਮਾਪਤ ਹੋਏ ਇਸ ਹਫ਼ਤੇ ਦੌਰਾਨ ਦੇਸ਼ ਦੇ 91 ਪ੍ਰਮੁੱਖ ਜਲ ਭੰਡਾਰਾਂ ਵਿੱਚ 98.353 ਬੀ.ਸੀ.ਐਮ (ਅਰਬ ਘਣ ਮੀਟਰ) ਜਲ ਭੰਡਾਰ ਹੋਇਆ।ਇਹ ਇਨ੍ਹਾਂ ਜਲ ਭੰਡਾਰਾਂ ਦੀ ਕੁੱਲ ਭੰਡਾਰਨ ਸਮਰੱਥਾ ਦਾ 61% ਹੈ। 22 ਨਵੰਬਰ, 2018 ਨੂੰ ਸਮਾਪਤ ਹਫ਼ਤੇ ਵਿੱਚ ਜਲ ਭੰਡਾਰ 63% ਸੀ।29 ਨਵੰਬਰਨੂੰ ਸਮਾਪਤ ਹਫ਼ਤੇ ਵਿੱਚ ਇਹ ਭੰਡਾਰਨ ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ …

Read More »