Delhi, Dec. 1 (Punjab Post Bureau) – Nobody has any right to ill-treat patients with mental illness; Yoga, meditation and spiritualism will provide mental equilibrium and solace at times of depression; We need to strengthen our age old family system, which can provide support for people suffering from dispersion; Inaugurates 19th Annual Conference of Indian Association of Private Psychiatry The …
Read More »Monthly Archives: December 2018
Amalgamation of world cultures at Amritsar International Heritage Festival’
Amritsar, Dec. 1 (Punjab Post Bureau) – The Amalgamation of world-cultures marked the Amritsar International Heritage Festival here today at Khalsa College Senior Secondary Boys School (KCSSS). The mesmerizing performances by Palma African Colombian artists, led by the Ms Carmen Melendez, Director of folk dance group, marked the fusion of African, Colombiano and Punjabi Folklore at the heritage campus as the audience witnessed the rare and magical- performances. …
Read More »‘ਅੰਮ੍ਰਿਤਸਰ ਇੰਟਰਨੈਸ਼ਨਲ ਹੈਰੀਟੇਜ਼ ਫੈਸਟੀਵਲ’ ਮੌਕੇ ਵਿਸ਼ਵ ਸੱਭਿਆਚਾਰਾਂ ਦਾ ਸੁਮੇਲ
ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਤੇ ਪੰਜਾਬ ਕਲਚਰਲ ਪ੍ਰਮੋਸ਼ਨ ਕੌਂਸਲ ਦੇ ਸਹਿਯੋਗ ਨਾਲ ਕਰਵਾਏ ਗਏ ਅੰਮ੍ਰਿਤਸਰ ਇੰਟਰਨੈਸ਼ਨਲ ਹੈਰੀਟੇਜ ਫ਼ੈਸਟੀਵਲ ਦੌਰਾਨ ਵਿਸ਼ਵ ਸੱਭਿਆਚਾਰ ਦਾ ਸੁਮੇਲ ਜਿੱਥੇ ਵੇਖਣ ਨੂੰ ਮਿਲਿਆ, ਉਥੇ ਵਿਦਿਆਰਥੀਆਂ ਤੇ ਦਰਸ਼ਕਾਂ ਨੇ ਕੋਲੰਬੀਅਨ, ਅਫ਼ਰੀਕਨ ਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਪੇਸ਼ਕਾਰੀਆਂ ਦਾ ਖੂਬ ਆਨੰਦ …
Read More »ਖ਼ਾਲਸਾ ਕਾਲਜ ਸੀ: ਸੈਕੰ: ਵਿਖੇ ਗੁਰਿੰਦਰ ਮਾਨ ਹੋਏ ਵਿਦਿਆਰਥੀਆਂ ਦੇ ਰੂਬਰੂ
ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਪਲੇਠੀ ਵਿੱਦਿਅਕ ਸੰਸਥਾ ’ਚ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਗਲੋਬਲ ਇੰਸਟੀਚਿਊਟ ਆਫ਼ ਸਿੱਖ ਸਟੱਡੀਜ਼ ਨਿਊਯਾਰਕ ਦੇ ਡਾਇਰੈਕਟਰ ਪ੍ਰੋ: ਗੁਰਿੰਦਰ ਸਿੰਘ ਮਾਨ ਨੇ ਰੂਬਰੂ ਹੁੰਦਿਆਂ ਕਿਹਾ ਕਿ ਉਹ ਬਹੁਤ ਕਰਮਾਂ-ਭਾਗਾਂ ਵਾਲੇ ਤੇ ਖੁਸ਼ਕਿਸਮਤ ਹਨ ਜਿਹੜੇ ਇਸ ਸੰਸਥਾ ’ਚ ਵਿੱਦਿਆ ਹਾਸਲ ਕਰ ਰਹੇ ਹਨ।ਉਨਾਂ ਕਿਹਾ ਕਿ ਇਸ ਸੰਸਥਾ …
Read More »ਪੰਜ ਤਖਤਾਂ ਦੀ ਯਾਤਰਾ ਲਈ ਵਿਸ਼ੇਸ਼ ਰੇਲ ਚਲਾਉਣ ਦਾ ਦਿੱਲੀ ਕਮੇਟੀ ਨੇ ਕੀਤਾ ਸੁਆਗਤ
ਨਵੀਂ ਦਿੱਲੀ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਰੇਲਵੇ ਵੱਲੋਂ ਪੰਜ ਤਖਤਾਂ ਦੀ ਯਾਤਰਾ ਲਈ ਰੇਲਵੇ ਵਿਭਾਗ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਰੇਲ ਗੱਡੀ ਦਾ ਸਵਾਗਤ ਕੀਤਾ ਹੈ।ਆਈ.ਆਰ.ਟੀ.ਸੀ ਉਤਰੀ ਰੇਲਵੇ ਦੇ ਗਰੁੱਪ ਜਨਰਲ ਮੈਨੇਜਰ ਗੁਰਿੰਦਰ ਮੋਹਨ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਨੂੰ ਇਹ ਜਾਣਕਾਰੀ ਦਿੱਤੀ। ਜਿੰਨਾਂ ਦਾ ਕਮੇਟੀ ਦਫ਼ਤਰ ਵਿਖੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ, …
Read More »ਸੀਚੇਵਾਲ ਨੂੰ ਪੰਜਾਬ ਪ੍ਰਦੂਸ਼ਣ ਬੋਰਡ ਤੋਂ ਹਟਾਉਣ ਦੀ ਦਿੱਲੀ ਕਮੇਟੀ ਨੇ ਕੀਤੀ ਨਿਖੇਧੀ
ਪੰਜਾਬ ਸਰਕਾਰ ’ਤੇ ਜਹਿਰੀਲੇ ਪਾਣੀ ਦੇ ਗੁਨਾਹਗਾਰਾਂ ਨੂੰ ਬਚਾਉਣ ਦਾ ਲਾਇਆ ਦੋਸ਼ ਨਵੀਂ ਦਿੱਲੀ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਉਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮੈਂਬਰੀ ਤੋਂ ਹਟਾਉਣ ਦੇ ਪੰਜਾਬ ਸਰਕਾਰ ਵਲੋਂ ਲਏ ਗਏ ਫੈਸਲੇ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਖੇਧੀ ਕੀਤੀ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਿਹਾ ਕਿ …
Read More »ਸਵਰਗੀ ਰਮੇਸ਼ ਚੰਦਰ ਅਗਰਵਾਲ ਦੀ ਯਾਦ ਵਿੱਚ ਲਗਾਇਆ ਖੂਨਦਾਨ ਕੈਂਪ
ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਹਿੰਦੀ ਸਮਾਚਾਰ ਸਮੂਹ ਦੇ ਚੇਅਰਮੈਨ ਸਵਰਗੀ ਰਮੇਸ਼ ਚੰਦਰ ਅਗਰਵਾਲ ਦਾ 74ਵਾਂ ਜਨਮ ਦਿਵਸ ਪੂਰੇ ਭਾਰਤ ਵਿੱਚ ਪ੍ਰੇਰਨਾ ਦਿਵਸ ਵਜੋਂ ਮਨਾਉਂਦਿਆਂ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਤੇ ਸਿਵਲ ਹਸਪਤਾਲ ਵਿਖੇ ਇਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵਿਸ਼ੇਸ਼ ਤੌਰ `ਤੇ ਪੁੱਜੇ।ਸੋਨੀ ਨੇ ਦੱਸਿਆ ਕਿ ਅੱਜ ਪੂਰੇ ਦੇਸ਼ …
Read More »ਡਿਪਟੀ ਕਮਿਸ਼ਨਰ ਵਲੋਂ ਰੇਲ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਸਮਾਚਾਰ ਗਰੁੱਪ ਦਾ ਧੰਨਵਾਦ
ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਇੱਕ ਹਿੰਦੀ ਅਖਬਾਰ ਦੇ ਜਾਇੰਟ ਐਡੀਟਰ ਸੀਤੇਸ਼ ਵਿੱਜ ਵੱਲੋਂ ਸਥਾਨਕ ਰੈਡ ਕਰਾਸ ਭਵਨ ਵਿਖੇ ਰੇਲ ਹਾਦਸੇ ਤੋਂ ਪੀੜਤ 46 ਪਰਿਵਾਰਾਂ ਨੂੰ ਨਕਦ ਰਾਸ਼ੀ ਅਤੇ ਕੰਬਲ ਦੇ ਕੇ ਉਨ੍ਹਾਂ ਦੀ ਮਦਦ ਕੀਤੀ ਗਈ।ਉਨ੍ਹਾਂ ਦੱਸਿਆ ਕਿ ਮੁਰਾਰੀ ਬਾਪੂ ਦੇ ਅਸ਼ੀਰਵਾਦ ਨਾਲ ਸਮਾਚਾਰ ਗਰੁੱਪ ਵਲੋਂ ਰੇਲ ਹਾਦਸੇ ਤੋਂ ਪੀੜਤ ਵਿਅਕਤੀਆਂ ਦੀ ਮਦਦ ਦਾ ਜੋ ਬੀੜਾ …
Read More »ਲਲਿਤ ਕਲਾ ਅਧਿਆਪਕਾਂ ਦੇ ਲਈ ਡੀ.ਏ.ਵੀ ਪਬਲਿਕ ਸਕੂਲ `ਚ ਸਮਰੱਥਾ ਨਿਰਮਾਣ ਕਾਰਜਸ਼ਾਲਾ
ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਇੱਕ ਰੋਜ਼ਾ ਸਮਰੱਥਾ ਨਿਰਮਾਣ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ।ਇਹ ਕਾਰਜਸ਼ਾਲਾ ਡੀ.ਏ.ਵੀ ਅਕਾਦਮਿਕ ਉਤੱਮਤਾ ਸੈਂਟਰ ਫਾਈਨ ਆਰਟਸ ਫੈਕਲਿਟੀ ਨਰਸਰੀ ਤੋਂ ਬਾਰ੍ਹਵੀਂ ਜਮਾਤ ਲਈ ਕਰਵਾਈ ਗਈ ਜਿਸ ਵਿੱਚ ਮੇਜ਼ਬਾਨ ਡੀ.ਏ.ਵੀ ਪਬਲਿਕ ਸਕੂਲ, ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵੇਰਕਾ ਬਾਈਪਾਸ ਅੰਮ੍ਰਿਤਸਰ, ਪੁਲਿਸ ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ, ਜੀ.ਐਨ.ਡੀ.ਏ.ਵੀ ਪਬਲਿਕ ਸਕੂਲ ਭਿੱਖੀਵਿੰਡ, …
Read More »ਸ੍ਰੀ ਅਕਾਲ ਤਖਤ ਸਾਹਿਬ ਦੀ ਨਿਗਰਾਨੀ `ਚ ਹੋਵੇ ਚੀਫ ਖਾਲਸਾ ਦੀਵਾਨ ਦੀ ਚੋਣ – ਪ੍ਰੋ. ਬਲਜਿੰਦਰ ਸਿੰਘ
ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਮੈਂਬਰ ਤੇ ਚੋਣ ਅਧਿਕਾਰੀ ਪ੍ਰੋ. ਬਲਜਿੰਦਰ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਸੌਂਪ ਕੇ ਸੁਸਾਇਟੀ ਦੇ ਅਹੁੱਦੇਦਾਰਾਂ ਦੀ 2 ਦਸੰਬਰ (ਐਤਵਾਰ) ਨੂੰ ਹੋ ਰਹੀ ਚੋਣ ਸੰਸਥਾ ਦੇ ਸੰਵਿਧਾਨ ਮੁਤਾਬਿਕ ਕਰਵਉਣ ਲਈ ਦਖਲ ਮੰਗਿਆ ਹੈ।ਉਨਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ …
Read More »
Punjab Post Daily Online Newspaper & Print Media