ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ 4 ਹਫਤੇ ਡੇਅਰੀ ਉਦਮ ਸਿਖਲਾਈ ਪ੍ਰੋਗਰਾਮ 14 ਜਨਵਰੀ ਤੋਂ 12 ਫਰਵਰੀ 2019 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀ ਪਾਸ, ਉਮਰ 18 …
Read More »Monthly Archives: December 2018
ਕਿਸਾਨਾਂ ਨੂੰ ਵੱਡੇ ਸਬਸਿਡੀ `ਤੇ ਮਸ਼ੀਨਰੀ ਮੁਹੱਈਆ ਕਰਵਾਈ- ਮੁੱਖ ਖੇਤੀਬਾੜੀ ਅਫਸਰ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਝੋਨਾ ਬਾਸਮਤੀ ਦੀ ਕਟਾਈ ਤੋਂ ਬਾਅਦ ਝੋਨੇ ਦੀ ਪਰਾਲੀ ਦੀ ਖੇਤਾ ਵਿੱਚ ਹੀ ਸਾਂਭ ਸੰਭਾਲ ਵਾਸਤੇ ਅਤੇ ਹਾੜ੍ਹੀ ਦੀ ਮੁੱਖ ਫਸਲ ਕਣਕ ਦੀ ਬਿਜਾਈ ਕਰਨ ਲਈ ਕਿਸਾਨਾਂ ਨੂੰ 50% ਅਤੇ 80% ਸਬਸਿਡੀ ਤੇ ਵੱਡੀ ਗਿਣਤੀ ਵਿੱਚ ਮਹਿਕਮਾ ਖੇਤੀਬਾੜੀ ਵਲੋਂ ਸੰਦ ਮੁਹੱਈਆ ਕਰਵਾਏ ਗਏ। ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ …
Read More »ਚਾਹ ਤੇ ਪਕੌੜਿਆਂ ਦਾ ਲੰਗਰ ਲਗਾਇਆ
ਧੂਰੀ, 27 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿੱਤ ਸ਼ਹਿਰ ਅੰਦਰ ਵੱਖ-ਵੱਖ ਥਾਂਵਾਂ `ਤੇ ਲੰਗਰ ਲਗਾਏ ਜਾ ਰਹੇ ਹਨ।ਇਸੇ ਲੜੀ ਵਿੱਚ ਮਾਧੋਪੁਰੀ ਮੁਹੱਲਾ ਧੂਰੀ ਦੇ ਨੌਜਵਾਨਾਂ ਵੱਲੋਂ ਇਸ ਪਵਿੱਤਰ ਸ਼ਹੀਦੀ ਸਪਤਾਹ ਮੌਕੇ ਸੰਗਤਾਂ ਨੂੰ ਚਾਹ ਤੇ ਪਕੌੜਿਆਂ ਦਾ ਲੰਗਰ ਛਕਾਇਆ ਗਿਆ।
Read More »Ex-Servicemen Rally organized at Tibri Cantt.
Jalandhar, Dec. 27 (Punjab Post Bureau) – Panther Division organised an ex-servicemen rally at Tibri Cantt, Gurdaspur on 27 Dec 2018. The event was attended by approximately 800 ex-servicemen and widows from Gurdaspur and Amritsar district. Maj. Gen KS Brar, GOC 15 Inf Div and other senior army officers of Panther Division, ECHS representatives, Zila Sainik Welfare officers, civil dignitaries …
Read More »ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ ਬਿਊਰੋ) – · ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਰਜ਼ਾ ਮਾਫੀ ਦਾ ਕਿਸਾਨਾਂ ਨੂੰ ਨਹੀਂ ਹੋਇਆ ਕੋਈ ਲਾਭ, 2008 `ਚ ਵੀ ਕਾਂਗਰਸ ਨੇ ਕਿਸਾਨਾਂ ਨੂੰ ਕੀਤਾ ਸੀ ਗੁੰਮਰਾਹ – ਧਰਮਸ਼ਾਲਾ `ਚ ਬੋਲੇ ਮੋਦੀ। · ਸਾਢੇ ਚਾਰ ਸਾਲਾਂ `ਚ ਮੋਦੀ ਨੇ ਕਿਸਾਨਾਂ ਦਾ ਇਕ ਪੈਸਾ ਵੀ ਨਹੀਂ ਕੀਤਾ ਮਾਫ – ਰਾਹੁਲ ਗਾਂਧੀ। · ਪੰਜਾਬ ਸਰਕਾਰ ਨੇ 3.17 …
Read More »ਪਿੰਡ ਸੰਗਤਪੁਰਾ ਵਿਖੇ ਸਰਪੰਚੀ ਲਈ ਉਮੀਦਵਾਰ ਪਰਮਜੀਤ ਕੌਰ ਨੇ ਵੋਟਰਾਂ ਨਾਲ ਕੀਤਾ ਰਾਬਤਾ
ਸਮਰਾਲਾ, 26 ਦਸੰਬਰ (ਪੰਜਾਬ ਪੋਸਟ- ਕੰਗ) – 30 ਦਸੰਬਰ ਨੂੰ ਪੰਜਾਬ ਭਰ ਵਿੱਚ ਪੰਚਾਇਤਾਂ ਦੀ ਚੋਣ ਲਈ ਪੰਚਾਂ ਸਰਪੰਚਾਂ ਦੀ ਚੋਣ ਲਈ ਸਾਰੇ ਉਮੀਦਵਾਰਾਂ ਨੇ ਪੂਰੀ ਤਰ੍ਹਾਂ ਕਮਰਕੱਸੇ ਕੱਸ ਲਏ ਹਨ ਅਤੇ ਹਰੇਕ ਨੇ ਵੋਟਰਾਂ ਨਾਲ ਨਿੱਜੀ ਤੌਰ ॥ਤੇ ਰਾਬਤਾ ਕਾਇਮ ਕਰਨਾ ਸ਼ੁਰੂ ਕਰ ਦਿੱਤਾ ਹੈ।ਸਮਰਾਲਾ ਬਲਾਕ ਅਧੀਨ ਪਿੰਡ ਸੰਗਤਪੁਰਾ ਵਿਖੇ ਸਰਪੰਚੀ ਲਈ ਖੜ੍ਹੀ ਉਮੀਦਵਾਰ ਪਮਰਜੀਤ ਕੌਰ ਪਤਨੀ ਕਰਮਜੀਤ ਸਿੰਘ …
Read More »ਸ਼ਹੀਦੀ ਦਿਵਸ ਨੂੰ ਸਮਰਪਿਤ ਲਗਾਏ ਗਏ ਲੰਗਰ
ਸਮਰਾਲਾ, 26 ਦਸੰਬਰ (ਪੰਜਾਬ ਪੋਸਟ- ਕੰਗ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤ-ਏ-ਜਿਗਰ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਅਤੇ ਪੂਜਨੀਕ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਹਾੜ੍ਹੇ ਮੌਕੇ ਖੰਨਾ ਰੋਡ ਸਮਰਾਲਾ ਵਿਖੇ ਸ੍ਰੀ ਫਤਹਿਗੜ੍ਹ ਸਾਹਿਬ ਆਉਣ ਜਾਣ ਵਾਲੀ ਸੰਗਤ ਅਤੇ ਆਮ ਲੋਕਾਂ ਲਈ ਵੇਰਕਾ ਡੇਅਰੀ ਲੁਧਿਆਣਾ ਅਤੇ ਖਾਲਸਾ ਸਰਵਿਸ ਸਟੇਸ਼ਨ ਵੱਲੋਂ ਸਾਂਝੇ ਤੌਰ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਮੁਸਲਿਮ ਫੈਡਰੇਸ਼ਨ ਆਫ ਅਮਰੀਕਾ ਦੇ ਮੈਂਬਰ
ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਸਲਿਮ ਫੈਡਰੇਸ਼ਨ ਆਫ ਅਮਰੀਕਾ ਦੇ ਮੈਂਬਰਾਂ ਦਾ ਵਫਦ ਨਤਮਸਤਕ ਹੋਣ ਲਈ ਪੁੱਜਾ।ਵਫਦ ਵਿਚ ਪ੍ਰਧਾਨ ਡਾ. ਏ.ਐਸ ਨਕਾਦਾ, ਮੈਂਬਰ ਡਾ. ਅਸਲਮ ਅਬਦੁੱਲਾ, ਡਾ. ਰਜੀਆ, ਸੀਰਜ ਠਾਕੋਰ, ਸ੍ਰੀ ਆਯੂਬ ਖਾਨ, ਸ੍ਰੀ ਖੁਤਬਉਦੀਨ, ਡਾ. ਇਕਬਾਲ ਅਹਿਮਦ ਸ਼ਾਮਲ ਸਨ।ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ-ਦੀਦਾਰੇ ਕੀਤੇ ਅਤੇ …
Read More »30 ਦਸੰਬਰ ਨੂੰ ਪੰਚਾਇਤੀ ਚੋਣਾਂ ਦੋਰਾਨ ਡਰਾਈ ਡੇਅ ਦਾ ਐਲਾਨ
ਪਠਾਨਕੋਟ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਜਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਕੁਲਵੰਤ ਸਿੰਘ ਆਈ.ਏ.ਐਸ ਨੇ ਇੱਕ ਹੁਕਮ ਜਾਰੀ ਕਰਦਿਆਂ ਦੱਸਿਆ ਹੈ ਕਿ ਮਾਨਯੋਗ ਸਟੇਟ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ 30 ਦਸੰਬਰ 2018 ਦਿਨ ਐਤਵਾਰ ਨੂੰ ਜਿਲ੍ਹਾ ਪਠਾਨਕੋਟ ਵਿਖੇ ਪੰਚਾਇਤੀ ਚੋਣਾਂ ਦੋਰਾਨ ਗਰਾਮ ਪੰਚਾਇਤ ਦੀ ਹਦੂਦ ਅੰਦਰ ਸਵੇਰੇ 5 ਵਜੇ ਤੋਂ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਡਰਾਈ ਡੇਅ ਦਾ …
Read More »ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੇਖਿਆ ਪਾਰਟੀਸ਼ਨ ਮਿਊਜ਼ੀਅਮ
ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਆਪਣੀ ਧਰਮ ਪਤਨੀ ਸਮੇਤ ਪਾਰਟੀਸ਼ਨ ਮਿਊਜ਼ਿਅਮ ਟਾਊਨ ਹਾਲ ਵਿਖੇ ਗਏ।ਜਿਥੇ ਉਨਾਂ ਨੇ ਪਾਰਟੀਸ਼ਨ ਮਿਊਜਿਅਮ ਨੂੰ ਦੇਖਿਆ ਅਤੇ ਇਸ ਸਬੰਧੀ ਜਾਣਕਾਰੀ ਵੀ ਲਈ।ਇਸ ਮੌਕੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।
Read More »
Punjab Post Daily Online Newspaper & Print Media