Jalandhar, Jan. 3 (Punjab Post Bureau) – The Prime Minister Shri Narendra Modi being received by the dignitaries on his arrival at Jalandhar Punjab.
Read More »Daily Archives: January 3, 2019
Governor Punjab & Chandigarh Administrator welcomes PM Modi
Jalandhar, Jan. 3 (Punjab Post Bureau) -The Prime Minister Shri Narendra Modi being received by the Governor of Punjab & the Administrator of Chandigarh, Shri V.P Singh Badnore and other dignitaries on his arrival at Jalandhar Punjab.
Read More »ਅਨੁਮਿਤ ਹੀਰਾ ਸੋਢੀ ਨੇ ਕਾਦਰ ਖਾਨ ਦੀ ਮੌਤ `ਤੇ ਕੀਤਾ ਦੁੱਖ ਪ੍ਰਗਟ
ਚੰਡੀਗੜ੍ਹ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਸਿਨੇਮਾ ਜਗਤ ਦੇ ਮਸ਼ਹੂਰ ਅਦਾਕਾਰ ਤੇ ਲੇਖਕ ਕਾਦਰ ਖਾਨ ਦੀ ਮੌਤ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ) ਦੇ ਮੈਂਬਰ ਅਨੁਮਿਤ ਹੀਰਾ ਸੋਢੀ ਨੇ ਉਨ੍ਹਾਂ ਨੂੰ ਆਪਣੀ ਸ਼ਰਧਾਂਜਲੀ ਭੇਂਟ ਕੀਤੀ।ਉਹ ਆਪਣੇ ਹੋਰ ਨੌਜਵਾਨ ਕਾਂਗਰਸੀ ਅਹੁੱਦੇਦਾਰਾਂ ਦੇ ਨਾਲ ਸਵਰਗੀ ਮਹਾਨ ਅਦਾਕਾਰ ਕਾਦਰ ਖਾਨ ਨੂੰ ਸ਼ਰਧਾਂਜਲੀ ਦੇਣ ਦੇ ਲਈ ਇਕੱਠੇ ਹੋਏ ਅਤੇ ਉਨ੍ਹਾਂ ਦੀ ਆਤਮਾ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਖੋਜ ਕੇਂਦਰ ਦੀ ਗ੍ਰਾਂਟ ਜਾਰੀ ਕਰੇ ਕੇਂਦਰ ਸਰਕਾਰ – ਲੌਂਗੋਵਾਲ
ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਖੋਜ ਕੇਂਦਰ ਦੀ ਗ੍ਰਾਂਟ ਤੁਰੰਤ ਜਾਰੀ ਕਰਨੀ ਚਾਹੀਦੀ ਹੈ, ਤਾਂ ਜੋ ਖੋਜ ਕੇਂਦਰ ਵੱਲੋਂ ਆਰੰਭੇ ਕਾਰਜ ਪ੍ਰਭਾਵਿਤ ਨਾ ਹੋਣ।ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ …
Read More »Anumit Hira Sodhi expresses sorrow on the demise of Kader Khan
Chandigarh, Jan. 2 (Punjab Post Bureau) – On passing away of veteran actor-writer of Indian Cinema, Kader Khan due to his prolonged sickness on 1st January, Anumit Hira Sodhi member of Punjab Pradesh Congress Committee (PPCC), paid his tributes to him. He along with his other youth Congress office bearers gathered to pay homage to the late legendary actor Kader …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ
ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾਣਗੇ ਹਰ ਜ਼ਿਲ੍ਹੇ ਵਿਚ ਵਿਸ਼ੇਸ਼ ਗੁਰਮਤਿ ਸਮਾਗਮ ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 13 ਜਨਵਰੀ ਤੋਂ 13 ਅਪ੍ਰੈਲ 2019 ਤੱਕ ਪੰਜਾਬ ਅੰਦਰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ।ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ …
Read More »ਸ਼੍ਰੋਮਣੀ ਕਮੇਟੀ ਨੇ ਵਣ ਵਿਭਾਗ ਨਾਲ ਮਿਲ ਕੇ ਗੁਰਦੁਆਰਿਆਂ ਤੇ ਸਕੂਲਾਂ\ਕਾਲਜਾਂ `ਚ ਬੂਟੇ ਲਗਾਉਣ ਦੀ ਯੋਜਨਾ ਉਲੀਕੀ
ਵਾਤਾਵਰਣ ਦੀ ਸ਼ੁੱਧਤਾ ਲਈ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਵਿਸ਼ੇਸ਼ ਯਤਨ- ਡਾ. ਰੂਪ ਸਿੰਘ ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਵਣ ਵਿਭਾਗ ਨਾਲ ਮਿਲ ਕੇ ਗੁਰਦੁਆਰਾ ਸਾਹਿਬਾਨ, ਸਕੂਲਾਂ\ਕਾਲਜਾਂ ਸਮੇਤ ਹੋਰ ਅਦਾਰਿਆਂ ਵਿਚ ਬੂਟੇ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਵਾਤਾਵਰਣ ਦੀ ਸ਼ੁਧਤਾ ਲਈ ਆਰੰਭੀ ਜਾਣ ਵਾਲੀ ਇਹ ਲਹਿਰ ਸ੍ਰੀ ਗੁਰੂ ਨਾਨਕ ਦੇਵ ਜੀ …
Read More »ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾ ਕੇ ਸਾੜਣ ਦੀ ਥਾਂ, ਖੇਤਾਂ `ਚ ਮਿਲਾਉਣ ਕਿਸਾਨ- ਡਾ. ਹਰਿੰਦਰ ਬੈਂਸ
ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੇਂਦਰੀ ਪ੍ਰਯੋਜਿਤ ਸਕੀਮ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਸਾਂਭ ਸੰਭਾਲ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੀ ਏ ਯੂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪਿੰਡ ਨੌਸ਼ਹਿਰਾ ਨਲਬਦਾ ਵਿਖੇ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਦੇ …
Read More »ਮਿਸ਼ਨ ਤੰਦਰੁਸਤ ਪੰਜਾਬ ਅਧੀਨ ਬਾਗਬਾਨੀ ਟੀਮ ਨੇ ਕੀਤਾ ਸਬਜੀ ਮੰਡੀ ਦਾ ਵਿਸ਼ੇਸ ਦੋਰਾ
ਕਿਸਾਨਾਂ ਨੂੰ ਬਾਗਾਂ ਤੇ ਸਬਜ਼ੀਆਂ ਤੇ ਲੋੜ ਅਨੁਸਾਰ ਦਵਾਈਆਂ ਤੇ ਖਾਦਾਂ ਵਰਤਣ ਦੀ ਸਲਾਹ ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਰਾਮਵੀਰ ਜੀ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਬਾਗਬਾਨੀ ਵਿਭਾਗ ਦੀ ਇੱਕ ਟੀਮ ਵੱਲੋਂ ਸਬਜੀ ਮੰਡੀ ਪਠਾਨਕੋਟ ਦਾ ਵਿਸ਼ੇਸ ਦੋਰਾ ਕੀਤਾ ਗਿਆ।ਬਾਗਬਾਨੀ ਟੀਮ ਵਿੱਚ ਮੁਖਤਿਆਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ, …
Read More »KCGC’s Delegation meets PM Modi in Delhi
Discussed various Educational, Sikh Community Related Issues Amritsar, Jan. 2 (Punjab Post Bureau) – A seven members delegation of Khalsa College Governing Council (KCGC) today met Prime Minister Narendra Modi in parliament house to discuss various educational and Sikh community related matters. The meeting lasted for more than 25 minutes during which the PM gave a patient hearing to the …
Read More »
Punjab Post Daily Online Newspaper & Print Media