Tuesday, November 24, 2026

Daily Archives: January 9, 2019

ਜਿਲ੍ਹਾ ਪ੍ਰਸ਼ਾਸਨ ਪਹਿਲੀ ਵਾਰ ਰਣਜੀਤ ਐਵਨਿਊ ਵਿਖੇ ਮਨਾਏਗਾ ਲੋਹੜੀ ਮੇਲਾ

ਪਤੰਗਬਾਜ਼ੀ ਦੇ ਹੋਣਗੇ ਮੁਕਾਬਲੇ- ਜੇਤੂਆਂ ਨੂੰ ਦਿੱਤੇ ਜਾਣਗੇ ਨਗਦ ਇਨਾਮ ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਜ਼ਿਲ੍ਹਾ ਵਾਸੀਆਂ ਨਾਲ ਲੋਹੜੀ ਦੀਆਂ ਖੁਸ਼ੀਆਂ  ਸਾਂਝੀਆਂ ਕਰਨ ਲਈ ਪਹਿਲੀ ਵਾਰ ਜਿਲ੍ਹੇ ਵਿਚ ਪ੍ਰਸਾਸ਼ਨ ਵੱਲੋਂ ਲੋਹੜੀ ਮੇਲਾ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸ਼ਾਮਿਲ ਹੋਣ ਲਈ ਸਾਰੇ ਜਿਲ੍ਹਾ ਵਾਸੀਆਂ ਨੂੰ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਖੁੱਲਾ ਸੱਦਾ ਦਿੱਤਾ ਗਿਆ ਹੈ।ਰਣਜੀਤ …

Read More »

ਜਿਲ੍ਹੇ ਦੇ 100 ਪਿੰਡਾਂ `ਚ ਸ਼ੁਰੂ ਹੋਏ ਬੇਟੀ ਬਚਾਓ-ਬੇਟੀ ਪੜਾਓ ਕੈਂਪ

ਅੰਮ੍ਰਿਤਸਰ, 8 ਜਨਵਰੀ (ਪੰਜਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਅੰਮ੍ਰਿਤਸਰ ਜਿਲੇ੍ਹ ਦੇ ਪਿੰਡਾਂ ਵਿਚ ਲੜਕਿਆਂ ਦੇ ਮੁਕਾਬਲੇ ਲੜਕੀਆਂ ਦਾ ਲਿੰਗ ਅਨੁਪਾਤ ਘੱਟ ਜਾਣ ਨੂੰ ਬੜੀ ਗੰਭੀਰਤਾ ਨਾਲ ਲੈਂਦੇ ਹੋਏ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ 100 ਪਿੰਡਾਂ ਵਿਚ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਬੇਟੀ ਬਚਾਉ-ਬੇਟੀ ਪੜਾਓ ਦੀ ਜੋ ਮੁਹਿੰਮ ਚਲਾਈ ਜਾ ਰਹੀ ਹੈ, ਉਹ ਵੀ …

Read More »

ਚਾਰ ਦਿਨਾ ਆਲ ਇੰਡੀਆ ਇੰਟਰ-ਯੂਨੀਵਰਸਿਟੀ ਫੈਂਸਿੰਗ ਚੈਂਪੀਅਨਸ਼ਿਪ ਜੀ.ਐਨ.ਡੀ.ਯੂ ‘ਚ ਸ਼ੁਰੂ

809 ਤਲਵਾਰਬਾਜ਼ ਵਿਖਾਉਣਗੇ ਆਪਣੀ ਤਲਵਾਰਬਾਜ਼ੀ ਦੇ ਜ਼ੋਹਰ ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਚਾਰ ਦਿਨਾਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਫੈਂਸਿੰਗ (ਮੈਨ ਐਂਡ ਵੂਮੈਨ) ਚੈਂਪੀਅਨਸ਼ਿਪ 2018-19 ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਡੋਰ ਸਟੇਡੀਅਮ ਦੇ ਵਿੱਚ ਸ਼ੁਰੂਆਤ ਹੋ ਗਈ ਹੈ।ਇਸ ਚੈਂਪਿਅਨਸ਼ਿਪ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਖਿਡਾਰੀਆਂ ਵੱੱਲੋਂ ਬੜੇ ਜੋਸ਼ ਨਾਲ ਹਿਸਾ ਲਿਆ ਜਾ ਰਿਹਾ ਹੈ। ਭਾਰਤ ਦੇ ਵੱਖ-ਵੱਖ ਕੋਨਿਆਂ …

Read More »

ਆਕਲੈਂਡ ਵਾਸੀ ਨੇ ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਖਿਡਾਰੀਆਂ ਨੂੰ ਵੰਡੇ ਟਰੈਕ ਸੂਟ ਤੇ ਬੂਟ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ’ਚ ਚੱਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ’ਚੋਂ ਵਿੱਦਿਆ ਹਾਸਲ ਕਰਕੇ ਵਿਦੇਸ਼ਾਂ ’ਚ ਵੱਸੇ ਵਿਦਿਆਰਥੀਆਂ ਦਾ ਆਪਣੇ ਸਕੂਲ ਪ੍ਰਤੀ ਮੋਹ, ਸਤਿਕਾਰ, ਮੇਲ-ਜੋਲ ਅਤੇ ਰਿਸ਼ਤਾ ਇਸ ਤਰ੍ਹਾਂ ਬਣਿਆ ਹੋਇਆ ਹੈ ਜਿਵੇਂ ਨਹੁੰਆਂ ਨਾਲ ਮਾਸ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਵੱਲੋਂ ਕਰਵਾਏ …

Read More »

‘ਨਵਾਂ ਸਮਾਜ-ਨਵੀਂ ਸੋਚ’ ਸੰਸਥਾ ਨੇ ਪ੍ਰਾਇਮਰੀ ਸਕੂਲ ਦਿਆਲਪੁਰਾ ਦੇ ਬੱਚਿਆਂ ਨੂੰ ਵੰਡੀਆਂ ਕੋਟੀਆਂ

ਸਮਰਾਲਾ, 8 ਜਨਵਰੀ (ਪੰਜਾਬ ਪੋਸਟ – ਕੰਗ) – ਇੱਥੋਂ ਨਜਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਦਿਆਲਪੁਰਾ ਵਿਖੇ ਸਮਾਜਸੇਵੀ ਸੰਸਥਾ ‘ਨਵਾਂ ਸਮਾਜ-ਨਵੀਂ ਸੋਚ’ ਵੱਲੋਂ ਸਕੂਲ ਵਿੱਚ ਪੜ੍ਹਦੇ 42 ਬੱਚਿਆਂ ਨੂੰ ਕੋਟੀਆਂ ਵੰਡੀਆਂ ਗਈਆਂ।  ਸਕੂਲ ਵਿੱਚ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਸਥਾ ਦੇ ਸੀਨੀ: ਉਪ ਪ੍ਰਧਾਨ ਬੱਬਲ ਭਾਰਤੀ ਨੇ  ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸੰਸਥਾ ਸਮਰਾਲਾ ਇਲਾਕੇ ਵਿੱਚ ਲੋੜਵੰਦਾਂ …

Read More »

ਦੇਸ਼ ਵਿਆਪੀ ਹੜਤਾਲ ਦੇ ਸਮਰਥਨ ’ਚ ਸਮਰਾਲਾ `ਚ ਵਿਸ਼ਾਲ ਰੋਸ ਮੁਜ਼ਾਹਰਾ

ਸਮਰਾਲਾ, 8 ਜਨਵਰੀ (ਪੰਜਾਬ ਪੋਸਟ – ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਪੈਨਸ਼ਨਰਜ਼ ਐਸੋਸੀਏਸ਼ਨ, ਟੈਕਨੀਕਲ ਸਰਵਿਸ ਯੂਨੀਅਨ (ਟੀ.ਐਸ.ਯੂ), ਪੈਨਸ਼ਨਰਜ਼ ਮਹਾਂ ਸੰਘ ਪੰਜਾਬ, ਅਧਿਆਪਕ ਵਰਗਾਂ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਵੱਲੋਂ ਇੱਕ ਵਿਸ਼ਾਲ ਸਾਂਝਾ ਰੋਸ ਮੁਜਾਹਰਾ ਬਿਜਲੀ ਦਫਤਰ ਦੇ ਕੰਪਲੇਂਟ ਸੈਂਟਰ ਸਮਰਾਲਾ ਵਿਖੇ ਦਿੱਤਾ ਗਿਆ।ਇਸ ਰੋਸ ਮੁਜ਼ਾਹਰੇ ਵਿੱਚ ਦੇਸ਼ ਵਿਆਪੀ ਹੜਤਾਲ ਦੇ ਸਮਰਥਨ ਵਿੱਚ ਵੱਖ-ਵੱਖ ਆਗੂਆਂ ਵੱਲੋਂ ਨਿੱਜੀਕਰਨ, …

Read More »

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁੱਖ ਧਾਲੀਵਾਲ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

ਕੈਨੇਡਾ ਦੇ ਮੈਂਬਰ ਪਾਰਲੀਮੈਂਟ ਨੇ ਲਏ 550ਵੇਂ ਪ੍ਰਕਾਸ਼ ਪੁਰਬ ਸਬੰਧੀ ਯਾਦਗਾਰੀ ਸਿੱਕੇ ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਪੰਜਾਬੀ ਤੇ ਸਿੱਖ ਭਾਈਚਾਰੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਨਾਲ …

Read More »

550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦੂਜੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਦੂਸਰੇ ਦਿਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ …

Read More »

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਵਲੋਂ ਡੀ.ਸੀ ਦਫ਼ਤਰਾਂ ਦੇ ਅੱਗੇ ਧਰਨੇ 18 ਨੂੰ

ਬਠਿੰਡਾ, 8 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਦੀ ਜ਼ਿਲ੍ਹਾ ਮੀਟਿੰਗ ਬਲਦੇਵ ਸਿੰਘ ਭਾਈਰੂਪਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਹਾਜੀਰਤਨ ਬਠਿੰਡਾ ਵਿਖੇ ਹੋਈ, ਜਿਸ ਵਿਚ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਅਤੇ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਵਿਸ਼ੇਸ਼ ਤੌਰ ’ਤੇ ਹਾਜਰ ਹੋਏ ਅਤੇ ਜ਼ਿਲ੍ਹੇ ਵਿਚੋਂ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਸ਼ਾਮਿਲ ਹੋਏ।ਮੀਟਿੰਗ …

Read More »

ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਮੈਂਬਰ ਪੁਲਿਸ ਅੜਿੱਕੇ

ਬਠਿੰਡਾ, 8 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਦੋ ਦੋਸ਼ੀ ਗੁਰਮਿੰਦਰ ਸਿੰਘ ਉਰਫ ਪ੍ਰੀਤੀ ਅਤੇ ਸਲੀਮ ਖਾਨ ਉਰਫ ਖਾਨ ਨੂੰ ਗ੍ਰਿਫਤਾਰ ਕਰਕੇ ਉਕਤ ਕੋਲੋਂ 90 ਹਜਾਰ ਰੁਪਏ ਅਤੇ ਵਾਰਦਾਤ ਵਿੱਚ ਵਰਤੀ ਕਾਰ ਆਲਟੋ ਬਰਾਮਦ ਕੀਤੀ ਗਈ। ਅੱਜ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ …

Read More »