Tuesday, November 24, 2026

Daily Archives: January 11, 2019

ਪਿੰਡ ਥਾਂਦੇ ਦੇ ਸਰਪੰਚ ਨੇ ਜਿੱਤਣ `ਤੇ ਆਪਣੇ ਪੰਚਾਂ ਸਮੇਤ ਓਮ ਪ੍ਰਕਾਸ਼ ਸੋਨੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਲਗਾਤਾਰ ਦੋ ਵਾਰ ਪਿੰਡ ਥਾਂਦੇ ਦੇ ਸਰੰਪਚ ਚੁਣੇ ਗਏ ਗੁਰਵਿੰਦਰ ਸਿੰਘ ਗੋਰਾ ਆਪਣੇ ਪੰਚਾਂ ਸਮੇਤ ਓਮ ਪ੍ਰਕਾਸ਼ ਸੋਨੀ ਸਿਖਿਆ ਮੰਤਰੀ ਪੰਜਾਬ ਦੇ ਗ੍ਰਹਿ ਵਿਖੇ ਪੁੱਜੇ।ਪੰਚਾਇਤੀ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਦੇ ਪੰਚ ਅਤੇ ਮੈਂਬਰਾਂ ਨੇ ਆਪਣੇ ਵਿਰੋਧੀਆਂ ਨੂੰ ਵੱਡੀ ਪੱਧਰ ਤੇ ਪਛਾੜ ਕੇ ਜਿੱਤ ਹਾਸਲ ਕੀਤੀ ਹੈ।ਗੁਰਵਿੰਦਰ ਸਿੰਘ ਗੋਰਾ ਨੇ ਕਿਹਾ ਕਿ …

Read More »

ਸੁਖਜਿੰਦਰ ਸਿੰਘ ਰੰਧਾਵਾ ਚੁਕਾਉਣਗੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਤੇ ਪੰਚਾਂ-ਸਰਪੰਚਾਂ ਨੂੰ ਸਹੁੰ

ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਰਣਜੀਤ ਐਵੀਨਿਊ `ਚ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਨੰੂ 11 ਜਨਵਰੀ ਨੂੰ ਸਹੁੰ ਚੁਕਾਈ ਜਾ ਰਹੀ ਹੈ। ਸਥਾਨਕ ਰਣਜੀਤ ਐਵੀਨਿਊ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਦੇ ਸਹਿਕਾਰਤਾ …

Read More »

ਜਲਿਆਂਵਾਲਾ ਬਾਗ ਦੇ ਸ਼ਤਾਬਦੀ ਪ੍ਰੋਗਰਾਮ ਮਨਾਉਣ ਲਈ ਡੀ.ਸੀ ਵਲੋਂ ਕਮੇਟੀ ਦਾ ਗਠਨ

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸਾਕੇ ਨੂੰ ਇਸ ਅਪ੍ਰੈਲ ਮਹੀਨੇ 100 ਸਾਲ ਪੂਰੇ ਹੋਣ `ਤੇ ਕੇਂਦਰ ਤੇ ਰਾਜ ਸਰਕਾਰ ਵੱਲੋਂ ਵੱਡੇ ਪੱਧਰ `ਤੇ ਸ਼ਤਾਬਦੀ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਇੰਨਾਂ ਪ੍ਰੋਗਰਾਮਾਂ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਪੱਧਰ ’ਤੇ ਆਪਣੇ ਨਾਲ ਕੰਮ ਕਰਨ ਵਾਲੀ ਟੀਮ ਦੀ ਕਮੇਟੀ …

Read More »

ਸਿਵਲ ਰਜਿਸਟ੍ਰੇਸ਼ਨ ਜਨਮ ਤੇ ਮੌਤ ਸਿਸਟਮ ਸਬੰਧੀ ਵਰਕਸ਼ਾਪ-ਕਮ-ਟੇ੍ਨਿੰਗ ਦਾ ਆਯੋਜਨ

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੀ ਪ੍ਰਧਾਨਗੀ ਹੇਠ ਸਿਵਲ ਰਜਿਸਟ੍ਰੇਸ਼ਨ ਸਿਸਟਮ ਜਨਮ ਤੇ ਮੌਤ ਸਬੰਧੀ ਇਕ ਰੋਜਾ ਜਿਲ੍ਹਾ ਪੱਧਰੀ ਵਰਕਸ਼ਾਪ ਕਮ ਟੇ੍ਰਨਿੰਗ ਦਾ ਆਯੋਜਨ ਕੀਤਾ ਗਿਆ।ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਨੇ ਦੱਸਿਆ ਕਿ ਇਸ ਟੇ੍ਰਨਿੰਗ ਦਾ ਮੁਖ ਮਕਸਦ ਜਿਲੇ੍ਹ ਭਰ ਦੇ ਲੋਕਲ ਰਜਿਸਟਰਾਰ ਅਤੇ ਜਨਮ ਮੋਤ ਨਾਲ …

Read More »

ਰਾਣਾ ਗੁਰਮੀਤ ਸਿੰਘ ਸੋਢੀ ਨੂੰ ਜਨਮ ਦਿਨ `ਤੇ ਪਰਿਵਾਰ ਅਤੇ ਸਮਰਥਕਾਂ ਨੇ ਦਿੱਤੀਆਂ ਮੁਬਾਰਕਾਂ

ਚੰਡੀਗੜ੍ਹ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੇਡ ਅਤੇ ਨੌਜਵਾਨ ਭਲਾਈ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਜਨਮ ਦਿਨ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਸਮੱਰਥਕਾਂ ਅਤੇ ਪ੍ਰਸ਼ੰਸਕਾਂ ਨੇ ਉਨਾਂ ਨੂੰ ਵਧਾਈਆਂ ਦਿੱਤੀਆਂ।ਇਸ ਸਮੇਂ ਉਨਾਂ ਇੱਕ ਵੀਡਿਓ ਬਣਾ ਕੇ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ।ਰਾਣਾ ਸੋਢੀ ਦਾ ਜਨਮ ਦਿਨ 9 ਖੇਤਰਾਂ ਫਿਰੋਜਪੁਰ, ਫਿਰੋਜਪੁਰ ਦਿਹਾਤੀ, ਗੁਰੂਹਰਸਹਾਏ, ਜਲਾਲਾਬਾਦ, ਫਾਜਿਲਕਾ, ਅਬੋਹਰ, ਬੱਲੂਆਣਾ, ਮਲੋਟ …

Read More »