Tuesday, November 24, 2026

Daily Archives: January 12, 2019

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਆਊਟਰੀਚ ਬਿਊਰੋ ਵੱਲੋਂ ਸਵੱਛ ਭਾਰਤ ਜਾਗਰੂਕਤਾ ਕੈਂਪ

ਸਾਫ਼-ਸਫ਼ਾਈ ਤੰਦਰੁਸਤ ਸਮਾਜ ਦਾ ਆਧਾਰ – ਮੇਅਰ ਬਠਿੰਡਾ, 11 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਫ਼ੀਲਡ ਆਊਟਰੀਚ ਬਿਊਰੋ ਜਲੰਧਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਮਿਊਂਸੀਪਲ ਕਾਰਪੋਰੇਸ਼ਨ ਬਠਿੰਡਾ ਦੇ ਸਹਿਯੋਗ ਨਾਲ ਬਲਰਾਜ ਨਗਰ ਵਿੱਚ ਨਗਰ ਨਿਗਮ ਦੇ ਮੇਅਰ ਬਲਵੰਤ ਰਾਏ ਨਾਥ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ ਵਿਸ਼ੇ ’ਤੇ ਜਾਗਰੂਕਤਾ ਕੈਂਪ ਲਾਇਆ ਗਿਆ। …

Read More »

ਮਾਵਾਂ ਬੇਟੀਆਂ `ਚ ਆਤਮ ਵਿਸ਼ਵਾਸ ਵਰਗੇ ਗੁਣ ਵਿਕਸਿਤ ਕਰਨ – ਵੀਨੂੰ ਗੋਇਲ

ਬਠਿੰਡਾ, 11 ਜਨਵਰੀ (ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਲਾਇਨੋ ਪਾਰ ਇਲਾਕੇ ਦੇ ਵਾਰਡ ਨੰਬਰ 49 ਜਨਤਾ ਨਗਰ ਨਿਵਾਸੀਆਂ ਵਲੋਂ ਬੇਟੀਆਂ ਦੀ ਪਹਿਲੀ ਲੋਹੜੀ ਬਹੁਤ ਹੀ ਧੂਮਧਾਮ ਨਾਲ ਮਨਾਈ ਗਈ।ਮੁੱਖ ਮਹਿਮਾਨ ਦੇ ਤੌਰ ’ਤੇ ਸਮਾਜ ਸੇਵਕਾ ਵੀਨੂੰ ਗੋਇਲ ਨੇ ਸ਼ਿਰਕਤ ਕਰਦਿਆਂ ਹਾਜ਼ਰ ਬੇਟੀਆਂ ਦੇ ਪੈਰ ਛੂਹ ਕੇ ਅਸ਼ੀਸਵਾਦ ਲਿਆ।ਉਨ੍ਹਾਂ ਨਾਲ ਮੈਡਮ ਊਸ਼ਾ ਸੀ.ਡੀ.ਪੀ.ਓ, ਗੁਰਮੀਤ ਐਮ.ਸੀ ਵੀ ਮੌਜੂਦ ਸੀ।ਵੀਨੂੰ ਗੋਇਲ ਨੇ …

Read More »

ਛੀਨੂ ਅਗਵਾ ਕਾਂਡ ਸੰਬੰਧੀ ਲੋਕ ਇਨਸਾਫ਼ ਪਾਰਟੀ ਦਾ ਵਫ਼ਦ ਐਸ.ਐਸ.ਪੀ ਨੂੰ ਮਿਲਿਆ- ਸਿਟ ਦਾ ਗਠਨ

ਬਠਿੰਡਾ, 11 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਰਾਮਪੁਰਾ ਸ਼ਹਿਰ ਦੀ ਲੜਕੀ ਛੀਨੂ ਨੂੰ ਅਪਰਾਧਕ ਕਿਸਮ ਦੇ ਇੱਕ ਗਰੋਹ ਵਲੋਂ ਝਾਂਸੇ ‘ਚ ਲੈ ਕੇ ਗੁੰਮਰਾਹ ਕਰ ਲਿਆ ਸੀ।ਇਸ ਸੰਬੰਧੀ ਥਾਣਾ ਰਾਮਪੁਰਾ ਫੂਲ ਸਿਟੀ ਵਿਖੇ ਅਧੀਨ ਧਾਰਾ 363, 366 ਮੁਕੱਦਮਾ ਵੀ ਦਰਜ਼ ਹੋਇਆ ਸੀ, ਪਰ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਅੱਜ ਲੋਕ ਇਨਸਾਫ਼ ਪਾਰਟੀ ਦਾ ਵਫ਼ਦ ਜਿਲ੍ਹਾ ਬਠਿੰਡਾ …

Read More »

ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਹਜੂਰਾ ਕਪੂਰਾ ਕਲੋਨੀ ਵਿੱਚ ਨਗਰ ਕੀਰਤਨ ਸਜਾਇਆ

ਬਠਿਡਾ, 11 ਜਨਵਰੀ (ਪੰਜਾਬ ਪੋਸਟ- ਅਵਤਾਰ ਸਿਘ ਕੈਂਥ) – ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਹਜੂਰਾ ਕਪੂਰਾ ਕਲੋਨੀ ਬਠਿਡਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਨ ਉਪਰੰਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਮਲਕੀਤ ਸਿੰਘ ਨੇਕੀਤੀ।ਸ੍ਰੀ ਗੁਰ ਗ੍ਰੰਥ ਸਾਹਿਬ ਜੀ …

Read More »

ਨੌਜਵਾਨ ਅਰੁਣ ਵਧਾਵਣ ਦੇ ਜ਼ਿਲ੍ਹਾ ਕਾਂਗਰਸ ਸ਼ਹਿਰ ਦਾ ਪ੍ਰਧਾਨ ਬਣਨ ‘ਤੇ ਖੁਸ਼ੀ ਦੀ ਲਹਿਰ

ਬਠਿੰਡਾ, 11 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸੀਨੀਅਰ ਕਾਂਗਰਸੀ ਆਗੂ ਜੀਤ ਮੱਲ ਦੇ ਸਪੁੱਤਰ ਨੌਜਵਾਨ ਆਗੂ ਅਰੁਣ ਵਧਾਵਣ ਦੇ ਜ਼ਿਲ੍ਹਾ ਕਾਂਗਰਸ ਸ਼ਹਿਰੀ ਦਾ ਪ੍ਰਧਾਨ ਬਣਨ ‘ਤੇ ਕਾਂਗਰਸੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਪੰਚਾਇਤ ਭਵਨ ਵਿਖੇ ਸਮੂਹ ਕਾਂਗਰਸੀ ਵਰਕਰਾਂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪੰਜਾਬ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ,ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ …

Read More »

ਪੀਕ ਪੁਆਇੰਟ ਸਟੂਡੀਓਜ਼ ਕੰਪਨੀ ਦਾ ਲੋਗੋ ਗਾਇਕ ਤੇ ਅਦਾਕਾਰ ਹਰਭਜਨ ਮਾਨ ਵਲੋਂ ਰਲੀਜ਼

ਬਠਿੰਡਾ, 11 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਨਾਮਵਰ ਗੀਤਕਾਰ ਮਨਪ੍ਰੀਤ ਟਿਵਾਣਾ ਦੀ ਮਿਊਜ਼ਿਕ ਕੰਪਨੀ ‘ਪੀਕ ਪੁਆਇੰਟ ਸਟੂਡੀਓਜ਼’ ਦਾ ਲੋਗੋ ਪ੍ਰਸਿੱਧ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਵਲੋਂ ਰਲੀਜ਼ ਕੀਤਾ ਗਿਆ।ਸਥਾਨਕ ਬਠਿੰਡਾ ਪ੍ਰੈਸ ਕਲੱਬ ਵਿਖੇ ਹਰਭਜਨ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੀਤਕਾਰ ਮਨਪ੍ਰੀਤ ਟਿਵਾਣਾ ਦੀ ਪੰਜਾਬੀ ਸਭਿਆਚਾਰਿਕ ਗੀਤਕਾਰੀ ਦੀ ਭਰਪੂਰ ਸ਼ਲਾਘਾ ਕੀਤੀ, ਜਿਸ ਨੇ ਹਮੇਸ਼ਾਂ ਉਸਾਰੂ ਗੀਤ ਰਚ ਕੇ …

Read More »

ਕਾਲ ਝਰਾਣੀ ਦੇ ਪਟਵਾਰੀ ‘ਤੇ ਦਰਜ ਮੁਕੱਦਮੇ ਦੀ ਪੜਤਾਲ ਹੋਵੇ – ਪੱਕਾ ਕਲਾਂ

ਬਠਿੰਡਾ, 11 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਰੈਵਿਨਿਊ ਪਟਵਾਰ ਯੂਨੀਅਨ ਜਿਲ੍ਹਾ ਬਠਿੰਡਾ ਦੀ ਹੰਗਾਮੀ ਮੀਟਿੰਗ ਗੁਰਤੇਜ ਸਿੰਘ ਪੱਕਾ ਕਲਾਂ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਸੁਖਦੇਵ ਸਿੰਘ ਪਟਵਾਰੀ ਹਲਕਾ ਕਾਲ ਝਰਾਣੀ ‘ਤੇ ਵਿਜੀਲੈਂਸ ਵਿਭਾਗ ਵੱਲੋਂ ਦਰਜ਼ ਕੀਤੇ ਮੁਕੱਦਮੇ ਨੂੰ ਝੂਠਾ ਦੱਸਦਿਆਂ ਕਿਹਾ ਕਿ ਜਸਵੀਰ ਸਿੰਘ ਵਾਸੀ ਕਾਲਝਰਾਣੀ ਨੇ ਜੋ ਵਿਜੀਲੈਂਸ ਵਿਭਾਗ ਨੇ ਜੋ ਆਪਣੇ ਕੋਲ ਸ਼ਿਕਾਇਤ ਦਿਖਾਈ ਹੈ।ਉਸ ਵਿਅਕਤੀ …

Read More »