Tuesday, November 24, 2026

Daily Archives: January 13, 2019

ਇਕ ਰੋਜਾ ਕੈਂਪ ’ਚ ਡੀ.ਐਲ.ਐਡ ਦੇ 160 ਸਿਖਿਆਰਥੀਆਂ ਨੂੰ ਦਿੱਤੀ ਖੇਡ ਵਿਧੀ ਰਾਹੀ ਟ੍ਰੈਨਿੰਗ

ਪੜ੍ਹੋ ਪੰਜਾਬ ਮੁਹਿੰਮ `ਚ ਅਧਿਆਪਕ ਵਰਿੰਦਰ ਕੁੱਕੜ ਤੇ ਮੈਡਮ ਰੇਖਾ ਸ਼ਰਮਾ ਦਾ ਕੰਮ ਸ਼ਲਾਘਾਯੋਗ ਫਾਜ਼ਿਲਕਾ, 12 ਜਨਵਰੀ (ਪੰਜਾਬ ਪੋਸਟ – ਵਿਨੀਤ ਅਰੋੜਾ) – ਪੰਜਾਬ ਦੇ ਸਰਕਾਰੀ ਸਕੂਲਾਂ ਵਿਖੇ ਸਿੱਖਿਆ ਨੂੰ ਹੋਰ ਉਸਾਰੂ ਅਤੇ ਵਿਲੱਖਣ ਬਣਾਉਣ ਦੇ ਲਈ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਵੱਲੋ ਨਿੱਤ ਨਵਂੇ ਉਪਰਾਲੇ ਕੀਤੇ ਜਾ ਰਹੇ ਹਨ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋ ਵਿਦਿਆਰਥੀਆਂ ਨੂੰ ਰੋਚਕ ਢੰੰਗ ਅਤੇ ਖੇਡ …

Read More »

ਪਹਿਲੀ ਵਾਰ ਅੰਮ੍ਰਿਤਸਰ `ਚ ਜਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨਾਲ ਮਨਾਈ ਲੋਹੜੀ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਾਸ਼ਸਨ ਵੱਲੋਂ ਪਹਿਲੀ ਵਾਰ ਲੋਹੜੀ ਦਾ ਤਿਉਹਾਰ ਸ਼ਹਿਰ ਵਾਸੀਆਂ ਨਾਲ ਮਨਾਇਆ ਗਿਆ।ਇਸ ਦੌਰਾਨ ਜਿੱਥੇ ਲੋਕ ਗੀਤਾਂ, ਗਿੱਧਾ ਅਤੇ ਭੰਗੜੇ ਨੇ ਲੋਕਾਂ ਦਾ ਮਨੋਰੰਜਨ ਕੀਤਾ, ਉਥੇ ਧੀਆਂ ਨਾਲ ਸਮਾਜ ਵਿਚ ਬਰਾਬਰ ਦਾ ਦਰਜਾ ਦੇਣ ਲਈ ਦਰਸਾਉਂਦਾ ਨਾਟਕ ਖੇਡਿਆ ਗਿਆ।ਚੀਨੀ ਡੋਰ ਦੀ ਥਾਂ ਰਿਵਾਇਤੀ ਡੋਰ …

Read More »

ਲੋਹੜੀ ਤੋਂ ਇੱਕ ਦਿਨ ਪਹਿਲਾਂ ਪਏ ਮੀਂਹ ਤੋਂ ਪਤੰਗਬਾਜ਼ੀ ਦੇ ਸ਼ੌਕੀਨ ਮਾਯੂਸ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਗਰੀ ਅੰਮ੍ਰਿਤਸਰ ਵਿੱਚ ਦੇਰ ਸ਼ਾਮ ਸ਼ੁਰੁ ਹੋਈ ਬਾਰਿਸ਼ ਦੀ ਬੂਦਾਬਾਂਦੀ ਵਲੋਂ ਪਤੰਗਬਾਜ਼ੀ ਦੇ ਸ਼ੌਕੀਨਾਂ ਦੀਆਂ ਆਸਾਂ ਤੇ ਉਮੀਦਾਂ `ਤੇ ਪਾਣੀ ਫੇਰਣ ਦੀਆਂ ਸੰਭਾਵਾਨਵਾਂ ਬਣਾ ਦਿਤੀਆਂ ਹਨ।ਅੱਜ ਸਵੇਰੇ ਜਿਆਦਾ ਧੁੱਪ ਨਾ ਨਿਕਲਣ ਦੇ ਬਾਵਜ਼ੂਦ ਮੌਸਮ ਸਾਫ ਸੀ, ਪਰ ਬਾਅਦ ਦੁਪਹਿਰ ਮੌਸਮ ਦੇ ਬਦਲੇ ਮਿਜ਼ਾਜ ਨਾਲ ਚੱਲੀਆ ਤੇਜ਼ ਹਵਾਵਾਂ ਤੇ ਅਕਾਸ਼ `ਤੇ ਛਾਏ ਕਾਲੇ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵੱਲੋਂ ਲੋਹੜੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਵਿਦਿਆਰਥੀਆਂ ਵੱਲੋਂ ਇੱਕ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਇਸ ਤਿਉਹਾਰ ਨਾਲ ਸੰਬੰਧਿਤ ਇਤਿਹਾਸਕ ਅਤੇ ਸਭਿਆਚਾਰਕ ਤੱਥਾਂ ਤੋਂ ਸੰਖੇਪ ਰੂਪ ਵਿੱਚ ਜਾਣੂ ਕਰਵਾਇਆ।ਵਿਦਿਆਰਥੀਆਂ ਨੇ ਇਸ ਮੌਕੇ ਲੋਕ ਗੀਤ ਅਤੇ ਗਿੱਧਾ ਪੇਸ਼ ਕਰਕੇ ਇਸ …

Read More »

ਜਥੇਦਾਰ ਰਛਪਾਲ ਸਿੰਘ ਨੂੰ ਵੱਖ-ਵੱਖ ਸ਼ਖਸ਼ੀਅਤਾਂ ਨੇ ਦਿੱਤੀਆਂ ਭਰਪੂਰ ਸ਼ਰਧਾਂਜਲੀਆਂ

ਨਵੀਂ ਦਿੱਲੀ, 12 ਜਨਵਰੀ (ਪੰਜਾਬ ਪੋਟ ਬਿਊਰੋ) – ਗੁਰਦੁਆਰਾ ਰਕਾਬਗੰਜ ਸਾਹਿਬ ਦੇੇੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਜਥੇਦਾਰ ਰਛਪਾਲ ਸਿੰਘ ਜੀ ਦੀ ਆਤਮਿਕ ਸ਼ਾਂਤੀ ਲਈ ਹੋਏ ਸਮਾਗਮ ’ਚ ਪਰਿਵਾਰ ਅਤੇ ਸੰਗਤਾਂ ਵੱਲੋਂ ਉਹਨਾਂ ਦੀ ਵਿਛੋੜੇ ਰੂਹ ਨੂੰ ਅਕਾਲ ਪੁਰਖ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਬਖਸ਼ਣ ਦੀ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ।ਇਸ ਅਰਦਾਸ ਸਮਾਗਮ ਵਿੱਚ ਦੇਸ਼ ਦੇ ਸਾਬਕਾ ਪ੍ਰਧਾਨ …

Read More »

ਕੁੜੀਆਂ ਹਰ ਖੇਤਰ `ਚ ਪਾ ਰਹੀਆਂ ਹਨ ਆਪਣਾ ਮੋਹਰੀ ਯੋਗਦਾਨ – ਡਿਪਟੀ ਕਮਿਸ਼ਨਰ

50 ਨਵ-ਜੰਮੀਆਂ ਧੀਆਂ ਨੂੰ ਕੀਤਾ ਸਨਮਾਨਿਤ ਮਾਨਸਾ/ ਭੀਖੀ, 12 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) –  ਅੱਜ ਦੇ ਯੁੱਗ ਵਿੱਚ ਕੁੜੀਆਂ ਕਿਸੇ ਵੀ ਪਾਸੋਂ ਮੁੰਡਿਆਂ ਨਾਲੋਂ ਘੱਟ ਨਹੀਂ ਹਨ ਅਤੇ ਹਰ ਖੇਤਰ ਵਿੱਚ ਚਾਹੇ ਉਹ ਖੇਡਾਂ, ਪੜਾਈ, ਵਿਗਿਆਨ ਜਾਂ ਸਮਾਜ ਨੂੰ ਉੱਚਾ ਚੁੱਕਣ ਨਾਲ ਸਬੰਧਤ ਹੋਵੇ ਆਪਣਾ ਮੋਹਰੀ ਰੋਲ ਅਦਾ ਕਰ ਰਹੀਆਂ ਹਨ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਆਈ.ਏ.ਐਸ …

Read More »

ਕਰਨਲ ਅਕੈਡਮੀ ਨੇ ਲੋਹੜੀ ਦਾ ਤਿਉਹਾਰ ਮਨਾਇਆ

ਧੀਅ ਜੰਮਣ ’ਤੇ ਹੁਣ ਲੱਡੂ ਵੰਡਦੇ ਹਨ ਲੋਕ- ਹਰਦੀਪ ਸਿੰਘ ਮਾਨਸਾ/ ਭੀਖੀ, 12 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਨੇੜਲੇ ਪਿੰਡ ਬੀਰੋਕੇ ਕਲਾ ਵਿਖੇ ਕਰਨਲ ਅਕੈਡਮੀ ਵਲੋਂ ਲੋਹੜੀ ਦੇ ਤਿਉਹਾਰ ਤੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਅਕੈਡਮੀ ਦੇ ਚੇਅਰਮੈਨ ਜਗਸੀਰ ਸਿੰਘ  ਨੇ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਅਤੇ ਖੁਸ਼ੀ ਜਾਹਿਰ ਕੀਤੀ ਅਤੇ ਕਿਹਾ ਸੰਸਥਾਂ ਵਲੋਂ ਸਮਾਜਿਕ ਬੁਰਾਈ ਨੂੰ ਖਤਮ ਕਰਨ ਲਈ ਪਾਏ ਗਏ …

Read More »

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮਾਸਿਕ ਮੀਟਿੰਗ `ਚ ਸਰਕਾਰ ਦੀਆਂ ਨਲਾਇਕੀਆਂ `ਤੇ ਚਰਚਾ

ਸਮਰਾਲਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦਿਵਾਉਣ `ਚ ਅਸਫਲ ਰਹੇ ਸਿਆਸੀ ਨੇਤਾ-  ਕਮਾਂਡੈਂਟ ਰਸ਼ਪਾਲ ਸਿੰਘ ਸਮਰਾਲਾ, 12 ਜਨਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਫਰੰਟ ਦੇ ਦਫਤਰ ਵਿਖੇ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ 50 ਤੋਂ ਵੱਧ ਨੁਮਾਇੰਦਿਆ ਨੇ ਭਾਗ ਲਿਆ।ਮੀਟਿੰਗ ਦੀ ਸਮੁੱਚੀ ਕਾਰਵਾਈ ਦੀਪ ਦਿਲਬਰ ਕੋਟਾਲਾ ਵੱਲੋਂ …

Read More »

ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੌ ਸਜਾਏ ਸੱਜਣਗੇ ਤੇ ਦੀਪਮਾਲਾ ਹੋਵੇਗੀ

ਅੰਮ੍ਰਿਤਸਰ 12 ਜਨਵਰੀ (ਪੰਜਾਬ ਪੋਸਟ – ਗੁਰਪੀ੍ਰਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ  ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਹੋਣ ਵਾਲੇ ਗੁਰਮਤਿ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ 13 ਜਨਵਰੀ ਨੂੰ ਸਵੇਰੇ 8:30 ਤੋਂ 12:00 ਵਜੇ ਤੱਕ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਸ੍ਰੀ ਅਕਾਲ ਤਖਤ ਸਾਹਿਬ ਤੋਂ ਸੱਜਿਆ ਨਗਰ ਕੀਰਤਨ ਅੰਮ੍ਰਿਤਸਰ 12 ਜਨਵਰੀ (ਪੰਜਾਬ ਪੋਸਟ – ਗੁਰਪੀ੍ਰਤ ਸਿੰਘ) – ਧਰਮ ਅਤੇ ਮਨੁੱਖਤਾ ਦੀ ਰੱਖਿਆ ਖਾਤਰ ਆਪਣਾ ਸਰਬੰਸ ਕੁਰਬਾਨ ਕਰਨ ਵਾਲੇ ਸਾਹਿਬ-ਏ-ਕਮਾਲ, ਨੀਲੇ ਦੇ ਸ਼ਾਹ-ਅਸਵਾਰ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ …

Read More »