ਪਿੰਡ ਝੇਰਿਆਂਵਾਲੀ ਵਿਖੇ ਲਗਾਇਆ ਝੀਂਗਾ ਪਾਲਣ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਭੀਖੀ/ਮਾਨਸਾ, 15 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਦੇ ਖਾਰੇ ਪਾਣੀ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਝੀਂਗਾ ਕਿਸਮ ਦੀ ਮੱਛੀ ਪਾਲਣ ਸਬੰਧੀ ਬਲਾਕ ਝੁਨੀਰ ਦੇ ਪਿੰਡ ਝੇਰਿਆਂਵਾਲੀ ਵਿਖੇ ਕਿਸਾਨਾਂ ਲਈ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਥੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਵਿਭਾਗ ਮੰਤਰੀ …
Read More »Daily Archives: January 15, 2019
ਜਰੂਰਤਮੰਦ ਵਿਦਿਆਰਥੀਆਂ ਨੂੰ ਬੂਟ ਜੁਰਾਬਾਂ ਵੰਡੀਆ
ਭੀਖੀ/ਮਾਨਸਾ, 15 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਨੇੜਲੇ ਪਿੰਡ ਮੋਹਰ ਸਿੰੰਘ ਵਾਲਾ ਵਿਖੇ ਮਾਘੀ ਦੇ ਤਿਉਹਾਰ ਤੇ ਦਸ਼ਮੇਸ ਯੂਵਕ ਸੇਵਾਵਾਂ ਕਲੱਬ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਜੁਰਾਬਾਂ ਵੰਡੀਆਂ ਗਈਆਂ।ਕਲੱਬ ਪ੍ਰਧਾਨ ਮਨਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਕਲੱਬ ਵੱਲਂ ਪਿੰਡ ਦੇ ਨੋਜਵਾਨਾਂ ਦੇ ਸਹਿਯੋਗ ਨਾਲ ਭਲਾਈ ਕਾਰਜ਼ ਕਰਨ ਦਾ ਨਿਰੰਤਰ ਉਪਰਾਲਾ ਕੀਤਾ ਜਾਦਾ ਹੈ।ਜਿਸ …
Read More »ਲੋੜਵੰਦਾਂ ਦੀ ਮਦਦ ਕਰਕੇ ਮਨਾਇਆ ਦਸਮ ਪਾਤਸ਼ਾਹ ਦਾ ਜਨਮ ਦਿਹਾੜਾ
ਧੂਰੀ, 15 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਸਲੱਮ ਸੁਸਾਇਟੀ ਪੰਜਾਬ ਵੱਲੋਂ ਸਮਾਜ ਸੇਵੀ ਭਾਨ ਸਿੰਘ ਜੱਸੀ ਦੀ ਅਗਵਾਈ ਹੇਠ ਧੂਰੀ ਦੀਆਂ ਝੁੱਗੀਆਂ ਵਿੱਚ ਰਹਿੰਦੇ ਗ਼ਰੀਬ ਬੱਚਿਆਂ ਲਈ ਚਲਾਏ ਜਾ ਰਹੇ ਮੁਫ਼ਤ ਈਵਨਿੰਗ ਵਿਦਿਅਕ ਕੇਂਦਰ ਵਿੱਚ ਕੀਤੇ ਗਏ ਸਮਾਗਮ ਦੌਰਾਨ ਦਸਵੀਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਲੋੜਵੰਦਾਂ ਨੂੰ ਰਾਸ਼ਨ ਵੰਡ …
Read More »ਮੂੰਹ ਢੱਕ ਕੇ ਦੋ ਪਹੀਆ ਵਾਹਨ ਚਲਾਉਣ `ਤੇ ਸਖਤ ਪਾਬੰਦੀ
ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ)- ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ …
Read More »ਨੌਜਵਾਨ ਕਿਸਾਨ ਕਲੱਬ ਦਾ ਗਠਨ ਕਰਨ ਲਈ ਮੀਟਿੰਗ 17 ਜਨਵਰੀ ਨੂੂੰ – ਡਾ. ਅਮਰੀਕ ਸਿੰਘ
ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਨੌਜਵਾਨ ਕਿਸਾਨ ਕਲੱਬ ਦੇ ਗਠਨ ਲਈ 17 ਜਨਵਰੀ 2019 ਦਿਨ ਵੀਰਵਾਰ ਨੂੰ ਸਵੇਰੇ 11.30 ਵਜੇ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਕਿਸਾਨਾਂ ਦੀ ਮੀਟਿੰਗ ਹੋਵੇਗੀ ਜਿਸ ਵਿੱਚ ਕਲੱਬ ਦੇ ਗਠਨ ਕਰਨ ਸੰਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ।ਇਸ ਬਾਰੇ ਜਾਣਕਾਰੀ …
Read More »ਮਿਸ਼ਨ ਤੰਦਰੁਸਤ ਪੰਜਾਬ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਜਾਗਰੂਕਤਾ ਕੈਂਪ
ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੰਜਾਬ ਖੇਤੀ ਬਾੜੀ ਯੂਨਿਵਰਸਿਟੀ (ਲੁਧਿਆਣਾ) ਦੇ ਕਿ੍ਰਸ਼ੀ ਵਿਗਿਆਨ ਕੇਂਦਰ (ਘੋਹ) ਵਲੋਂ ਪਿੰਡ ਭਰਿਆਲ ਲਾਹੜੀ ਵਿਖੇ ਜਾਗਰੁਕਤਾ ਕੈਂਪ ਲਗਾਇਆ ਗਿਆ।ਇਸ ਕੈਂਪ ਦੋਰਾਨ ਡਾ. ਸੁਨੀਲ ਕਸ਼ਯਪ (ਪੋਦਾ ਰੋਗ ਵਿਗਿਆਨੀ) ਨੇ ਕਿਸਾਨਾਂ ਨੂੰ ਕਣਕ ਦੀ ਫਸਲ ਵਿੱਚ ਆਓੁਣ ਵਾਲੇ ਮੂਖ ਕੀੜੇ-ਮਕੋੜੇ ਅਤੇ ਬਿਮਾਰਿਆਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਵਿਖੇ ਲੀਗਲ ਲਿਟਰੇਸੀ ਸੈਮੀਨਾਰ
ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਬਚਿਆਂ ਦੇ ਵਿੱਚ ਭਾਸ਼ਣ, ਲੇਖ ਮੁਕਾਬਲੇ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਬੱਚਿਆਂ ਨੂੰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵਲੋਂ ਸਨਮਾਨਿਤ ਕੀਤਾ …
Read More »ਜਿਲ੍ਹਾ ਪਠਾਨਕੋਟ ਦੇ 421 ਪਿੰਡਾਂ `ਚ ਲਗਾਏ ਜਾਣਗੇ 2 ਲੱਖ 31 ਹਜਾਰ 550 ਪੋਦੇ -ਡੀ.ਸੀ ਰਾਮਵੀਰ
ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੀ ਧਰਤੀ ਨੂੰ ਹਰਿਆ ਭਰਿਆ ਕਰਨ ਦੇ ਲਈ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਜਿਸ ਅਧੀਨ ਹੁਣ ਪੰਜਾਬ ਸਰਕਾਰ ਵੱਲੋਂ ਹੁਣ ਜਿਲ੍ਹਾ ਪਠਾਨਕੋਟ ਦੇ ਹਰੇਕ ਪਿੰਡ ਵਿੱਚ 550 ਪੋਦੇ ਲਗਾਏ ਜਾ ਰਹੇ ਹਨ। ਇਹ ਪ੍ਰਗਟਾਵਾ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ …
Read More »550ਵੇਂ ਪ੍ਰਕਾਸ਼ ਪੁਰਬ ਸਬੰਧੀ ਅਹਿਮਦਾਬਾਦ ਵਿਖੇ ਵਿਸ਼ਾਲ ਗੁਰਮਤਿ ਸਮਾਗਮ 24 ਫ਼ਰਵਰੀ ਨੂੰ
ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਜਰਾਤ ਦੀ ਸਿੱਖ ਸੰਗਤ ਅਤੇ ਉਥੋਂ ਦੀ ਸੂਬਾ ਸਰਕਾਰ ਵੱਲੋਂ ਅਹਿਮਦਾਬਾਦ ਵਿਖੇ 24 ਫ਼ਰਵਰੀ ਨੂੰ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।ਇਸ ਸਬੰਧੀ ਘੱਟਗਿਣਤੀ ਕਮਿਸ਼ਨ ਗੁਜਰਾਤ ਦੀ ਚੇਅਰਪਰਸਨ ਅਤੇ ਗੁਰਮਤਿ ਸਮਾਗਮ ਦੀ ਕਨਵੀਨਰ ਬੀਬੀ ਪਰਮਜੀਤ ਕੌਰ ਛਾਬੜਾ, ਗੁਰੂ ਨਾਨਕ ਐਜੂਕੇਸ਼ਨ …
Read More »ਬੀ.ਐਸ.ਐਫ 17 ਬਟਾਲੀਅਨ ਨੇ ਵੰਡੀ ਸਕੂਲੀ ਵਿਦਿਆਰਥੀਆਂ ਨੂੰ ਵਿਦਿਅਕ ਸਮੱਗਰੀ
ਬੀ.ਐਸ.ਐਫ ਵਿਦਿਆਰਥੀਆਂ ਦੇ ਵਿੱਦਿਅਕ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ – ਭਾਰਦਵਾਜ ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੇਸ਼ ਦੀ ਸੁਰੱਖਿਆ ਦੇ ਵਿੱਚ ਲੱਗੀ ਬੀ.ਐਸ.ਐਫ ਸਮਾਜ ਸੇਵਾ ਦੇ ਵਿੱਚ ਵੀ ਪਿੱਛੇ ਨਹੀਂ ਹੈ।ਇਸੇ ਸਿਲਸਿਲੇ ਤਹਿਤ ਬੀ.ਐਸ.ਐਫ ਸੈਕਟਰ ਹੈਡਕੁਆਟਰ ਖਾਸਾ (ਅੰਮ੍ਰਿ੍ਰਤਸਰ) ਦੇ ਅਧਿਕਾਰਿਤ ਖੇਤਰ ਵਿੱਚ ਆਉਂਦੀ ਬੀ.ਐਸ.ਐਫ 17 ਬਟਾਲੀਅਨ ਰਾਮ ਤੀਰਥ ਦੇ ਵੱਲੋਂ ਡੀ.ਆਈ.ਜੀ ਜੇ.ਐਸ ਓੁਬਰਾਏ ਦੇ ਦਿਸ਼ਾ-ਨਿਰਦੇਸ਼ਾਂ …
Read More »
Punjab Post Daily Online Newspaper & Print Media