ਭੀਖੀ, 17 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਗ੍ਰੀਨਪੀਸ ਸੁਸਾਇਟੀ ਮਾਨਸਾ ਸ਼੍ਰੀਮਤੀ ਰਾਜ ਰਾਣੀ ਵਲੋਂ ਗੁਰਦੁਆਰਾ ਸਾਹਿਬ ਤਾਮਕੋਟ ਵਿਖੇ ਦੂਸਰਾ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦੌਰਾਨ ਮਾਨਸਾ ਬਲੱਡ ਬੈਂਕ ਵਲੋਂ 30 ਯੁਨਿਟ ਬਲੱਡ ਇਕੱਤਰ ਕੀਤਾ ਗਿਆ।ਇਸ ਦੌਰਾਨ ਸੁਸਾਇਟੀ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਕੈਂਪ ਦੌਰਾਨ ਪਿੰਡ ਤਾਮਕੋਟ, ਬੁਰਜ ਹਰੀ, ਮਲਕਪੁਰ ਖਿਆਲਾ ਅਤੇ ਸੁਸਾਇਟੀ ਮੈਂਬਰਾਂ ਵਲੋਂ …
Read More »Daily Archives: January 17, 2019
ਆਮਦਨ ਕਰ ਜਾਗਰੂਕਤਾ ਕੈਂਪ ਲਗਾਇਆ ਗਿਆ
ਜੰਡਿਆਲਾ ਗੁਰੂ, 17 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ)- ਜੰਡਿਆਲਾ ਗੁਰੂ ਰਿਟੇਲ ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਆਨੰਦ ਦੀ ਅਗਵਾਈ `ਚ ਆਮਦਨ ਕਰ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿੱਚ ਅੰਮ੍ਰਿਤਸਰ ਤੋਂ ਆਏ ਆਈ.ਟੀ.ਓ ਦੀ ਟੀਮ ਵੀ ਸ਼ਾਮਿਲ ਹੋਏ।ਉਨ੍ਹਾਂ ਨੇ ਦੁਕਾਨਦਾਰਾਂ ਅਤੇ ਫੈਕਟਰੀ ਦੇ ਮਾਲਕਾਂ ਨੂੰ ਸਮਝਾਉਂਦੇ ਹੋਏ ਦਸਿਆ ਕਿ ਹਰ ਆਦਮੀ ਨੂੰ ਟੈਕਸ ਰਿਟਰਨ ਜਰੂਰ ਭਰਨੀ ਚਾਹੀਦੀ ਹੈ ਤਾਂ ਜੋ …
Read More »ਉੜੀਸਾ `ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤੇ ਗੁਰਮਤਿ ਸਮਾਗਮ 19-20 ਨੂੰ – ਜੌੜਾਸਿੰਘਾ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਅਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 19 ਤੇ 20 ਜਨਵਰੀ 2019 ਨੂੰ ਉੜੀਸਾ ਦੇ ਸ਼ਹਿਰ …
Read More »ਪਿੰਡ ਪਪੜੌਦੀ ਦੀ ਨਵੀਂ ਬਣੀ ਪੰਚਾਇਤ ਦਾ ਅਕਾਲੀ ਦਲ ਵਲੋਂ ਵਿਸ਼ੇਸ਼ ਸਨਮਾਨ
ਸਮਰਾਲਾ, 17 ਜਨਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਸਮਰਾਲਾ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਪਪੜੌਦੀ ’ਚ ਸ਼੍ਰੋਮਣੀ ਅਕਾਲੀ ਦਲ ਦੀ ਨਵੀ ਬਣੀ ਪੰਚਾਇਤ ਦੇ ਸਰਪੰਚ ਮਨਜੀਤ ਸਿੰਘ ਲਾਡੀ ਸਮੇਤ ਸਮੁੱਚੀ ਪੰਚਾਇਤ ਨੂੰ ਮੁੱਖ ਸੇਵਾਦਾਰ ਜਥੇਦਾਰ ਸੰਤਾ ਸਿੰਘ ਉਮੈਦਪੁਰ ਅਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਜਥੇ: ਸੰਤਾ ਸਿੰਘ ਉਮੇਦਪੁਰ ਨੇ ਪ੍ਰਧਾਨ ਸਰਬਜੀਤ ਸਿੰਘ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਕਲੀਨ ਇੰਡੀਆ’ ’ਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਕਲੀਨ ਇੰਡੀਆ’ ਵਿਸ਼ੇ ’ਤੇ ਮਿਊਂਸੀਪਲ ਕਾਰਪੋਰੇਸ਼ਨ (ਐਮ.ਸੀ) ਦੀ ਇਕ ਟੀਮ ਨਾਲ ਮਿਲ ਕੇ ਇਕ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਨ੍ਹਾਂ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਵੱਲੋਂ ਵਿਦਿਆਰਥੀ ਸਲਾਹਕਾਰ ਕਮੇਟੀ ਦੇ ਨਾਲ-ਨਾਲ ਐਮ. ਸੀ ਅਫਸਰਾਂ ਦਾ ਸਵਾਗਤ ਕੀਤਾ ਅਤੇ ਸਵੱਛ ਭਾਰਤ ਮੁਹਿੰਮ ’ਚ ਯੋਗਦਾਨ ਪਾਉਣ ਲਈ ਵਿਦਿਆਰਥੀਆਂ …
Read More »ਖਾਲਸਾ ਕਾਲਜ ਸੀਨੀ ਸੈਕੰ: ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਤੀਰਅੰਦਾਜ਼ੀ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਅਗਵਾਈ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਜਮੁਨਾ ਸਪੋਰਟਸ ਕੰਪਲੈਕਸ ਦਿੱਲੀ ਵਿਖੇ ਹੋਈਆਂ ਅੰਡਰ-19 ਖੇਡਾਂ ’ਚ ਹਿੱਸਾ ਲੈਂਦਿਆ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ, ਕਾਂਸੇ ਤੇ ਚਾਂਦੀ ਦੇ ਤਮਗੇ ਹਾਸਲ ਕਰਕੇ ਸਕੂਲ, ਮਾਤਾ-ਪਿਤਾ ਅਤੇ ਜ਼ਿਲ੍ਹੇ ਦਾ ਰੌਸ਼ਨ ਕੀਤਾ। …
Read More »ਆਈ.ਵੀ ਹਸਪਤਾਲ ਵਲੋਂ ਮੁਸ਼ਕਲ ਹਾਰਟ ਵਾਲਵ ਰਿਪਲੇਸਮੈਂਟ ਸਰਜਰੀ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਏਅਰਪੋਰਟ ਰੋਡ ਸਥਿਤ ਆਈ.ਵੀ ਹਸਪਤਾਲ ਵਿਖੇ ਦਿਲ ਦੇ ਰੋਗ ਦੀ ਇੱਕ ਮੁਸ਼ਕਲ ਸਰਜਰੀ ਸਫਲਤਾਪੂਰਵਕ ਕੀਤੀ ਗਈ ਹੈ।ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਡਾ. ਪੰਕਜ ਗੋਇਲ ਡਾਇਰੇਕਟਰ ਅਤੇ ਚੀਫ ਹਾਰਟ ਸਰਜਨ ਨੇ ਦੱਸਿਆ ਕਿ ਦਿੱਲ ਦੇ ਮਰੀਜ਼ ਨਿਰਮਲ ਸਿੰਘ ਨੂੰ ਤਕਰੀਬਨ ਇੱਕ ਸਾਲ ਪਹਿਲਾਂ ਉਸ ਦੇ ਏਰੋਟਿਕ ਵਾਲਵ …
Read More »Two-Day Citrus Show to be held at Abohar on January 22 & 23
Chandigarh, January 17 (Punjab Post Bureau) – The Punjab Horticulture Department is all set to organize two-day citrus show in the Citrus Estate, Abohar on January 22 and 23 with a view to boosting the crop diversification in the state. Disclosing this here today Special Secretary & Director Horticulture Sibin C said that the entries comprising the fresh fruits of …
Read More »PUNJAB CM ANNOUNCES REVIVAL OF KANDI AREA DEVELOPMENT BOARD
ASKS FD TO RELEASE Rs. 100 CR AS ONE-TIME GRANT Chandigarh, January 17 (Punjab Post Bureau) – In his second round of pre-budget consultations, Punjab Chief Minister Captain Amarinder Singh on Thursday announced revival of the Kandi Area Development Board and directed the Finance Department to immediately release Rs. 100 crore as one-time grant to ensure holistic development of this …
Read More »ISOLATION WARDS SET UP AT 3 GMCs, 22 DISTT. AND 41 SUB DIVISIONAL HOSPITALS- BRAHM MOHINDRA
TREATMENT OF ALL SUSPECTED AND CONFIRMED CASES IS FREE OF COST Chandigarh, January 17 (Punjab Post Bureau) – In view of an acute upsurge in cases of Influenza A H1N1. Health Minister Brahm Mohindra in a high level meeting with the senior officers of the Health Department reviewed the preparedness of the State and actions being taken by State for …
Read More »
Punjab Post Daily Online Newspaper & Print Media