ਪਠਾਨਕੋਟ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਬਲਾਕ ਪਠਾਨਕੋਟ ਵੱਲੋਂ ਕਿਸਾਨਾਂ ਨੂੰ ਖੇਤੀ ਜਿਨਸਾਂ ਦੀ ਪੈਦਾਵਾਰ ਦੇ ਨਾਲ ਨਾਲ ਮੰਡੀਕਰਨ ਅਤੇ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ 194 ਪਿੰਡਾਂ ਵਿੱਚੋਂ ਆਏ 200 ਤੋਂ ਵੱਧ ਕਿਸਾਨਾਂ ਦੀ ਮੀਟਿੰਗ ਵਿੱਚ ਪਠਾਨਕੋਟ ਨੌਜਵਾਨ ਕਿਸਾਨ ਕਲੱਬ ਦਾ ਗਠਨ …
Read More »Daily Archives: January 18, 2019
ਲੀਚੀ ਅਸਟੇਟ ਨਾਲ ਲੀਚੀ ਜਾਤੀ ਦੇ ਫਲਾਂ ਅਧੀਨ ਵਧੇਗਾ ਰਕਬਾ – ਡੀ.ਸੀ ਰਾਮਵੀਰ
ਪਠਾਨਕੋਟ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੁਆਰਾ ਵੱਖ-ਵੱਖ ਫਲਾਂ ਦੇ ਵਿਕਾਸ ਅਤੇ ਇਲਾਕੇ ਦੇ ਬਾਗਬਾਨਾਂ ਨੂੰ ਇਕ ਹੀ ਛੱਤ ਹੇਠ ਸਾਰੀਆਂ ਸਹੂਲਤਾਂ (ਤਕਨੀਕੀ ਜਾਣਕਾਰੀ, ਮਾਡਰਨ ਮਸ਼ੀਨਰੀ, ਮਿੱਟੀ /ਪੱਤਾ ਪਰਖ ਲੈਬਾਰਟਰੀ, ਸੱਸਤੀਆਂ ਅਤੇ ਮਿਆਰੀ ਕਿਸਮ ਦੀਆਂ ਖਾਦਾਂ ਤੇ ਕੀੜੇਮਾਰ ਜਹਿਰਾਂ ਆਦਿ ਉਪਲਬਧ ਕਰਵਾਉਣ ਲਈ ਜਿਲ੍ਹਾ ਪਠਾਨਕੋਟ ਵਿੱਚ ਲੀਚੀ ਅਸਟੇਟ ਸਥਾਪਿਤ ਕੀਤੀ ਜਾ ਰਹੀ ਹੈ, ਜੋ ਜਲਦੀ ਹੀ ਜਿਲ੍ਹੇ …
Read More »ਪੰਜਾਬੀ ਦ੍ਰਿਸ਼ ਮਾਧਿਅਮ : ਸਰੋਕਾਰ ਅਤੇ ਸੰਵਾਦ ਵਿਸ਼ੇ ’ਤੇ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਅਧਿਐਨ ਸਕੂਲ ਵਿਖੇ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ ਪੰਜਾਬੀ ਦ੍ਰਿਸ਼ ਮਾਧਿਅਮ : ਸਰੋਕਾਰ ਅਤੇ ਸੰਵਾਦ ਵਿਸ਼ੇ ’ਤੇ ਕਰਵਾਇਆ ਗਿਆ।ਸਮਾਗਮ ਦੇ ਆਰੰਭ ਵਿਚ ਡਾ. ਦਰਿਆ ਨੇ ਵਿਸ਼ੇ ਨਾਲ ਜਾਣ-ਪਛਾਣ ਕਰਵਾਉਂਦੇ ਹੋਏ, ਇਸ ਦੇ ਮਹੱਤਵ ਤੇ ਪ੍ਰਸੰਗਿਕਤਾ ’ਤੇ ਰੌਸ਼ਨੀ ਪਾਈ।ਇਸ ਉਪਰੰਤ ਵਿਭਾਗ ਦੇ ਮੁਖੀ ਡਾ. ਰਮਿੰਦਰ ਕੌਰ ਜੀ ਨੇ ਆਏ …
Read More »ਹਰ ਆਂਗਨਵਾੜੀ ਸੈਂਟਰ ਵਿੱਚ ਮਨਾਇਆ ਜਾਵੇਗਾ ਪੋਸ਼ਣ ਦਿਵਸ -ਹਰਦੀਪ ਕੌਰ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੇ ਦਿਸ਼ਾ ਨਿਰਦੇਸ਼ਾਂ `ਤੇ ਅੱਜ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਸ੍ਰੀਮਤੀ ਹਰਦੀਪ ਕੌਰ ਜਿਲ੍ਹਾ ਪ੍ਰੋਗਰਾਮ ਅਫਸਰ ਵੱਲੋਂ ਪੋਸ਼ਣ ਅਭਿਆਨ ਅਤੇ ਨੈਸ਼ਨਲ ਨਿਊਟਰੀਸ਼ਨ ਮਿਸ਼ਨ ਅਧੀਨ ਸਬੰਧਤ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਪੋਸ਼ਣ …
Read More »ਗਣਤੰਤਰ ਦਿਵਸ ਮੌਕੇ ਨਵਜੋਤ ਸਿੰਘ ਸਿੱਧੂ ਲਹਿਰਾਉਣਗੇ ਕੌਮੀ ਤਿਰੰਗਾ – ਡਿਪਟੀ ਕਮਿਸ਼ਨਰ
ਵੱਖ-ਵੱਖ ਵਿਭਾਗਾਂ ਵਲੋਂ ਕੱਢੀਆਂ ਜਾਣਗੀਆਂ ਝਾਕੀਆਂ ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਗਣਤੰਤਰਤਾ ਦਿਵਸ ਸਮਾਗਮ ਨੂੰ ਉਤਸ਼ਾਹ ਨਾਲ ਮਨਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਝਾਕੀਆਂ ਕੱਢਣ ਲਈ ਅੱਜ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੀਟਿੰਗ ਹੋਈ।ਜਿਸ ਵਿੱਚ ਸੁਮਿਤ ਮੱਕੜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ, ਡਾ: ਕਿਰਨਦੀਪ ਕੌਰ ਸਹਾਇਕ …
Read More »ਕਿਸਾਨ ਬਾਗਬਾਨੀ ਕਿੱਤਾ ਅਪਨਾਉਣ
ਸ਼ਬਜੀਆਂ ਦੀ ਪਨੀਰੀ ਤੋਂ ਕਿਸਾਨ ਲੈ ਰਿਹੈ 1 ਲੱਖ ਰੁਪਏ ਮਹੀਨਾ ਆਮਦਨ ਘੱਟ ਜ਼ਮੀਨਾਂ ਵਾਲੇ ਕਿਸਾਨਾਂ ਨੂੰ ਬਾਗਬਾਨੀ ਕਿੱਤੇ ਨੂੰ ਅਪਨਾਉਣਾ ਚਾਹੀਦਾ ਹੈ ਤਾਂ ਜੋ ਛੋਟੇ ਕਿਸਾਨ ਵੀਰ ਘੱਟ ਜ਼ਮੀਨ ਵਿਚੋਂ ਵੱਧ ਆਮਦਨ ਹਾਸਲ ਕਰ ਸਕਣ।ਉਨਾ ਕਿਹਾ ਕਿ ਜ਼ਿਲ੍ਹਾ ਮਾਨਸਾ ਦੇ ਕਸਬਾ ਭੀਖੀ ਦਾ ਕਿਸਾਨ ਬਿਕਰਮਜੀਤ ਸਿੰਘ ਆਪਣੀ ਦੋ ਏਕੜ ਜ਼ਮੀਨ ਵਿੱਚ ਸਬਜ਼ੀਆਂ ਦੀ ਪਨੀਰੀ ਪੈਦਾ ਕਰਕੇ ਕਰੀਬ ਇਕ ਲੱਖ …
Read More »ਜਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਰਕਾਰੀ ਸਕੂਲ (ਲੜਕੇ) ਭੀਖੀ ਦੇ ਵਿਦਿਆਰਥੀ ਮਨੀ ਕੁਮਾਰ ਦਾ ਸਨਮਾਨ
ਭੀਖੀ, 17 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਬੀਤੀ ਦਿਨੀ ਜਿਲ੍ਹਾ ਪੱਧਰੀ ਆਨਲਾਈਨ ਕੰਪਿਊਟਰ ਕੁਇਜ਼ ਮੁਕਾਬਲੇ `ਚ ਜੇਤੂ ਵਿਦਿਆਰਥੀਆਂ ਨੂੰ ਜਿਲ੍ਹਾ ਸਿੱਖਿਆ ਅਫ਼ਸਰ ਸ਼ੁਭਾਸ਼ ਚੰਦਰ ਵਲੋਂ ਸਨਮਾਨਿਤ ਕੀਤਾ ਗਿਆ।ਮੁਕਾਬਲੇ ਵਿਚ ਤੀਸਰਾ ਸਥਾਨ ਪ੍ਰਾਪਤ ਕਰਨ `ਤੇ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ ਦੇ ਵਿਦਿਆਰਥੀਆਂ ਨੂੰ ਵੀ ਸਨਮਾਨਿਆ ਗਿਆ।ਪ੍ਰਿੰਸੀਪਲ ਡਾ. ਰੁਪੇਸ਼ ਦੀਵਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਸਵੀਂ ਜਮਾਤ ਦਾ ਵਿਦਿਆਰਥੀ ਮਨੀ ਕੁਮਾਰ …
Read More »ਰਾਣਾ ਸੋਢੀ ਨੇ ਰਾਜ ਪੱਧਰੀ ਸਮਾਗਮ `ਚ 66 ਸਿੱਖ ਕੂਕਾ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਮਲੇਰਕੋਟਲਾ ਸਥਿਤ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਅੱਜ 66 ਕੂਕਿਆਂ ਦੇ ਸ਼ਹੀਦੀ ਦਿਵਸ ਮੌਕੇ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ `ਤੇ ਪੁੱਜੇ ਪੰਜਾਬ ਸਰਕਾਰ ਦੇ ਖੇਡ ਅਤੇ ਨੌਜਵਾਨ ਮਾਮਲਿਆਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਾਮਧਾਰੀ ਕੂਕਾ ਸ਼ਹੀਦੀ ਦਿਵਸ ’ਤੇ 66 ਸਿੱਖ ਕੂਕਾ …
Read More »
Punjab Post Daily Online Newspaper & Print Media