Tuesday, November 24, 2026

Daily Archives: January 21, 2019

ਉਤਰਾਖੰਡ ਦੇ ਮੁੱਖ ਮੰਤਰੀ ਤਰਵਿੰਦਰਾ ਸਿੰਘ ਰਾਵਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉਤਰਾਖੰਡ ਦੇ ਮੁੱਖ ਮਤਰੀ ਤਰਵਿੰਦਰਾ ਸਿੰਘ ਰਾਵਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਾਹਿਬ ਵਿਖੇ ਨਤਮਸਤਕ ਹੋਏ।ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ ਅਤੇ ਲੰਗਰ ਵੀ ਛਕਿਆ।ਉਨ੍ਹਾਂ ਨਾਲ ਉਤਰਾਖੰਡ ਸੂਬੇ ਦੇ ਵਿਧਾਇਕ ਹਰਭਜਨ ਸਿੰਘ ਚੀਮਾ ਮੌਜੂਦ ਸਨ।ਰਾਵਤ ਨੂੰ ਪਰਿਕਰਮਾ ਦੌਰਾਨ …

Read More »

550ਵੇਂ ਪ੍ਰਕਾਸ਼ ਪੁਰਬ ਸਬੰਧੀ ਕੱਟਕ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਉੜੀਸਾ `ਚ ਗੁਰਦੁਆਰਾ ਗੁਰੂ ਨਾਨਕ ਦਾਤਣ ਸਾਹਿਬ ਕੱਟਕ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕੀਤਾ ਗਿਆ।ਸਮਾਗਮ ਵਿਚ ਉੜੀਸਾ ਸਿੱਖ ਪ੍ਰਤੀਨਿਧ ਬੋਰਡ, ਸਿੰਘ ਸਭਾਵਾਂ ਤੇ ਹੋਰ ਗੁਰਦੁਆਰਾ ਕਮੇਟੀਆਂ ਨੇ ਵਿਸ਼ੇਸ਼ ਸਹਿਯੋਗ ਦਿੱਤਾ।ਸ਼੍ਰੋਮਣੀ ਕਮੇਟੀ ਵੱਲੋਂ ਉੜੀਸਾ ਵਿਚ ਦੋ ਦਿਨਾ ਸਮਾਗਮਾਂ …

Read More »

ਨੌਜਵਾਨ ਦੀ ਨਸ਼ੇ ਦੇ ਟੀਕੇ ਨਾਲ ਹੋਈ ਮੌਤ

ਜੰਡਿਆਲਾ ਗੁਰੂ, 20 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਏਥੋਂ ਨੇੜਲੇ ਪਿੰਡ ਮਲਕਪੁਰ ਦੇ ਇੱਕ ਨੌਜਵਾਨ ਦੀ ਉਸ ਵਲੋਂ ਟੀਕਾ ਲਗਾਉਣ ਦੌਰਾਨ ਹੋਈ ਮੌਤ ਹੋ ਗਈ ਹੈ।ਡੀ.ਐਸ.ਪੀ ਜੰਡਿਆਲਾ ਗੁਰਮੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਤਕਰੀਬਨ 30 ਸਾਲਾ ਕੁਲਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਸਵੇਰੇ ਜੰਗਲ ਪਾਣੀ ਲਈ ਖੇਤਾਂ ਵਿੱਚ ਗਿਆ ਤਾਂ ਕੁੱਝ ਦੇਰ ਬਾਅਦ ਪਰਿਵਾਰ …

Read More »

ਜਿਲ੍ਹੇ `ਚ ਹਰ ਮਹੀਨੇ ਲੱਗਣਗੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਦੇ ਵਿਸ਼ੇਸ਼ ਕੈਂਪ – ਰਵਿੰਦਰ ਸਿੰਘ

ਅੰਮ੍ਰਿਤਸਰ,  20 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜ ਦੇ ਸਾਰੇ ਵਰਗਾਂ ਦੇ ਸੰਪੂਰਨ ਵਿਕਾਸ ਅਤੇ ਸਮਾਨਤਾ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਵਿਸ਼ੇਸ਼ ਕੈਂਪ ਹੁਣ ਹਰ ਮਹੀਨੇ ਦੀ 20 ਤਰੀਕ ਨੂੰ ਜਿਲ੍ਹੇ ਵਿੱਚ ਲਗਾਇਆ ਜਾਵੇਗਾ।ਇਹ ਐਲਾਨ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਹਰਸ਼ਾ ਛੀਨਾ ਵਿਖੇ …

Read More »

ਮੰਤਰੀ ਸੋਨੀ ਨੇ 10 ਲੱਖ ਲਾਗਤ ਦੇ ਵਿਕਾਸ ਕਾਰਜਾਂ ਦਾ ਕੀਤਾ ਅਰੰਭ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਕੇਦਰੀ ਵਿਧਾਨ ਸਭਾ ਹਲਕੇ ਅਧੀਨ ਪੈਦੇ ਵਾਰਡ ਨੰ: 61 ਵਿਚ ਗਲੀ ਠਾਕੁਰ ਦੁਆਰਾ ਕਿਲਾ ਭੰਗੀਆਂ ਵਿਖੇ ਟੱਕ ਲਗਾ ਕੇ 10 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਨਾਲੀਆਂ ਦੇ ਬਣਨ ਦੇ ਕੰਮ ਦੀ ਸ਼ੁਰੂਆਤ ਕੀਤੀ।ਉਨਾਂ੍ਹ ਦੇ ਨਾਲ ਮੇਅਰ ਕਰਮਜੀਤ ਸਿੰਘ ਰਿੰਟੂ ਵੀ ਮੌਜੂਦ ਸਨ। …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਜੇ.ਈ.ਈ-2019 ਨਤੀਜਿਆਂ `ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  – ਸਥਾਨਕ ਵੇਰਕਾ ਬਾਈਪਾਸ ਸਥਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਇਸ ਵਾਰ ਫੇਰ ਜੇ.ਈ.ਈ 2019 ਇਮਤਿਹਾਨ ਵਿੱਚ ਚੰਗੇ ਨੰਬਰ ਹਾਸਲ ਕਰ ਕੇ ਮੱਲਾਂ ਮਾਰੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਅੰਜ਼ਨਾ ਗੁਪਤਾ ਨੇ ਦੱਸਿਆ ਹੈ ਕਿ ਐਲਾਨੇ ਗਏ ਨਤੀਜੇ ਵਿੱਚ ਸਕੂਲ ਦੇ ਵਿਦਿਆਰਥੀ ਰਣਵੀਰ ਸਿੰਘ ਨੇ 99.74, ਸ਼ੁਭ ਕਰਮਨ ਸਿੰਘ ਨੇ 96.32, …

Read More »

ਕੰਵਲਜੀਤ ਸਿੰਘ ਫੋਟੋਗ੍ਰਾਫਰ ਨਮਿਤ ਅੰਤਿਮ ਅਰਦਾਸ ਅੱਜ 22 ਜਨਵਰੀ ਨੂੰ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀ ਲੋਹੜੀ ਦੀ ਰਾਤ ਮਾਮੂਲੀ ਤਕਰਾਰ ਉਪਰੰਤ ਝਗੜਾ ਵਧ ਜਾਣ `ਤੇ ਮਾਰੇ ਗਏ ਤੇਜ ਨਗਰ ਵਾਸੀ ਨੌਜਵਾਨ ਫੋਟੋਗ੍ਰਾਫਰ ਸਵ. ਕੰਵਲਜੀਤ ਸਿੰਘ ਨਮਿਤ ਅੰਤਿਮ ਅਰਦਾਸ 22 ਜਨਵਰੀ  ਨੂੰ ਹੋਵੇਗੀ।ਮ੍ਰਿਤਕ ਕੰਵਲਜੀਤ ਸਿੰਘ ਦੇ ਪਿਤਾ ਮਨਜੀਤ ਸਿੰਘ ਅਨੁਸਾਰ 22 ਜਨਵਰੀ ਮੰਗਲਵਾਰ ਨੂੰ ਉਨਾਂ ਦੇ ਗ੍ਰਹਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੰਤਿਮ ਅਰਦਾਸ ਤੇ …

Read More »

ਆਟੋ ਤੇ ਇਨੋਵਾ ਕਾਰ ਦੀ ਟੱਕਰ ਹੋਣ ਨਾਲ ਵਾਪਰਿਆ ਵੱਡਾ ਹਾਦਸਾ – 7 ਗੰਭੀਰ ਜਖਮੀ

ਜੰਡਿਆਲਾ ਗੁਰੂ, 20 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਅੰਮ੍ਰਿਤਸਰ-ਦਿੱਲੀ ਹਾਈਵੇ `ਤੇ ਪੈਂਦੇ ਪਿੰਡ ਮਾਨਾਵਾਲਾ ਕਲਾਂ ਦੇ ਕਰੀਬ ਇੱਕ ਆਟੋ ਤੇ ਇਨੋਵਾ ਕਾਰ ਦੀ ਟੱਕਰ ਹੋ ਜਾਣ ਨਾਲ ਵਾਪਰੇ ਵੱਡੇ ਹਾਦਸੇ `ਚ 7 ਗੰਭੀਰ ਜਖਮੀ ਹੋ ਗਏ।ਮਿਲੀ ਜਾਣਕਾਰੀ ਦੌਰਾਨ ਆਟੋ ਵਿਚ 7 ਦੇ ਕਰੀਬ ਸਵਾਰੀਆਂ ਬੈਠੀਆਂ ਸਨ, ਜਿੰਨਾਂ ਨੂੰ 108 ਐਮਬੂਲੈਂਸ ਦੀ ਮਦਦ ਨਾਲ ਨੇੜੇ ਦੇ ਸਿਹਤ ਕੇਂਦਰ …

Read More »

ਮਾਨਸਾ ਕੋਰਟ `ਚੋਂ ਫਰਾਰ ਕੈਦੀ ਖਿਲਾਫ ਮਾਮਲਾ ਦਰਜ਼

ਭੀਖੀ/ ਮਾਨਸਾ, 20 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ ) – ਮਾਨਸਾ ਕੋਰਟ `ਚ ਪੇਸ਼ੀ ਭੁਗਤਣ ਆਇਆ ਜਬਰ ਜਿਨਾਹ ਦੇ ਦੋਸ਼ੀ ਜਗਤਾਰ ਸਿੰਘ ਵਾਸੀ ਮਾਨਸਾ ਪੁਲਿਸ ਦੀ ਗ੍ਰਿਫਤ ਵਿਚੋਂ ਫਰਾਰ ਹੋ ਗਿਆ ਸੀ, ਉਸ ਦੇ  ਖਿਲਾਫ ਮਾਮਲਾ ਦਰਜ ਕਰ ਕੇ ਇਸ ਮਾਮਲੇ `ਚ ਲਾਪ੍ਰਵਾਹੀ ਵਰਤਣ ਵਾਲੇ ਦੋ ਪੁਲਿਸ ਕਰਮਚਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਉਚ ਅਧਿਕਾਰੀਆਂ ਨੇ ਕਿਹਾ ਕਿ …

Read More »

2018 ਦੋਰਾਨ ਮਾਨਸਾ ਪੁਲਿਸ ਨੂੰ ਨਸ਼ਾ ਵਿਰੋਧੀ ਮੁਹਿੰਮ `ਚ ਮਿਲੀ ਵੱਡੀ ਕਾਮਯਾਬੀ – ਐਸ.ਐਸ.ਪੀ ਮਨਧੀਰ ਸਿੰਘ

ਭੀਖੀ/ ਮਾਨਸਾ, 20 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ ) – ਸਾਲ-2018 ਦੌਰਾਨ ਮਾਨਸਾ ਪੁਲਿਸ ਨੂੰ ਨਸ਼ਿਆਂ ਵਿਰੁੱਧ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਹੋਈ ਹੈ।ਮਾਨਸਾ ਪੁਲਿਸ ਵਲੋ ਸਾਲ 2018 ਦੋਰਾਨ ਨਸ਼ਾ ਵਿਰੋਧੀ ਮੁਹਿੰਮ ਤਹਿਤ 253 ਮੁਕੱਦਮੇ ਦਰਜ ਕਰਕੇ 338 ਕਥਿਤ ਦੋਸ਼ੀਆ ਨੂੰ ਕਾਬੂ ਕਰ ਕੇ ਉਨਾਂ ਪਾਸੋ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ        ਇਸ ਸਬੰਧੀ …

Read More »