ਭੀਖੀ, 23 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਅਨੁਗ੍ਰਹਿ ਸੁਸਾਇਟੀ ਵਲੋ ਸਰਕਾਰੀ ਪ੍ਰਾਇਮਰੀ ਸਕੂਲ ਲਾਲ ਸਿੰਘ ਵਿਖੇ 20 ਲੋੜਵੰਦ ਵਿਦਿਆਰਥੀਆਂ ਨੂੰ ਸਕੂਲੀ ਵਰਦੀਆਂ ਵੰਡੀਆਂ ਗਈਆਂ।ਸੰਸਥਾ ਦੇ ਪ੍ਰਧਾਨ ਪਾਸਟਰ ਕੁਲਵਿੰਦਰ ਭੀਖੀ ਨੇ ਦੱਸਿਆ ਕਿ ਸੰਸਥਾ ਵਲੋ ਜਿਥੇ ਧਾਰਮਿਕ ਕਾਰਜ਼ਾਂ ਨਾਲ ਲੋਕਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ।ਉਥੇ ਨਾਲ-ਨਾਲ ਸਮਾਜਿਕ ਕੰਮਾਂ ਵਿੱਚ ਵੀ ਤੱਤਪਰਤਾ ਨਾਲ …
Read More »Daily Archives: January 23, 2019
Punjab CM Protests Pak Move to Restrict Kartarpur Travel to Sikhs
Urges Indian Govt To Take Up all Travel Issues with Pak Before Signing Agreement Chandigarh, Jan. 23 (Punjab Post Bueau) – Punjab Chief Minister Captain Amarinder Singh on Wednesday protested against Pakistan’s proposal to allow only Sikh pilgrims to visit Kartarpur Sahib Gurdwara, pointing out that Sri Guru Nanak Dev Ji was a universal Guru, revered by followers of …
Read More »ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਇਤਿਹਾਸਕ ਸੁਲਤਾਨਪੁਰ ਲੋਧੀ ਦਾ ਰੇਲਵੇ ਸਟੇਸ਼ਨ ਅਪਗ੍ਰੇਡ ਕਰਨ ਲਈ ਆਖਿਆ
ਚੰਡੀਗੜ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਨਾਲ ਗੱਲ ਕਰਕੇ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਵਾਇਆ ਸੁਲਤਾਨਪੁਰ ਲੋਧੀ ਤੱਕ ਪ੍ਰਕਾਸ਼ ਪੁਰਬ ਐਕਸਪ੍ਰੈਸ ਨਾਂ ਦੀ ਐਕਸਪ੍ਰੈਸ ਰੇਲ ਸੇਵਾ ਸਥਾਈ ਤੌਰ `ਤੇ ਸ਼ੁਰੂ ਕਰਨ ਬਾਰੇ ਸੂਬੇ ਦੀ ਮੰਗ ਦੀ ਪੈਰਵੀ ਕੀਤੀ ਤਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ …
Read More »ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਹੜ ਰੋਕੂ ਪ੍ਰਬੰਧਾਂ ਲਈ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਚੰਡੀਗੜ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਪੰਜਾਬ ਭਵਨ ਵਿਖੇ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੜ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।ਉਨਾਂ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਡਰੇਨਾਂ ਦੀ ਸਫਾਈ ਅਤੇ ਹੜਾਂ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਬਾਬਤ ਜਾਣਕਾਰੀ ਹਾਸਲ ਕੀਤੀ। …
Read More »ਜਨਮ ਦਿਨ ਮੁਬਾਰਕ – ਆਲੀਆ ਸ਼ਰਮਾ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਅਮਨ) – ਅੰਮ੍ਰਿਤਸਰ ਦੀ ਆਲੀਆ ਸ਼ਰਮਾ ਨੂੰ ਮਾਤਾ ਅਤੇ ਪਿਤਾ ਵਲੋਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਕਾਕਾ ਪ੍ਰਤਾਪ ਸਿੰਘ
ਬਠਿੰਡਾ, 20 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਜਲੰਧਰ ਦੇ ਕਾਕਾ ਪ੍ਰਤਾਪ ਸਿੰਘ ਨੂੰ ਉਸ ਦੇ ਪਿਤਾ ਮਨਜਿੰਦਰ ਸਿੰਘ ਤੇ ਮਾਤਾ ਅਮਨਦੀਪ ਕੌਰ ਵਲੋਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਯੁਗੰਤ
ਬਠਿੰਡਾ, 20 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸੰਗਤ ਮੰਡੀ ਬਠਿੰਡਾ ਦੇ ਯੁਗੰਤ ਨੂੰ ਉਸ ਦੇ ਪਿਤਾ ਮਲਕੀਤ ਰਾਮ ਤੇ ਮਾਤਾ ਸ਼ਾਰਧਾ ਦੇਵੀ ਵਲੋਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਵਲੋਂ ਨਵੀਂ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ
ਅਟਾਰੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਜੁਆਇੰਟ ਚੈਕ ਪੋਸਟ (ਜੇ.ਸੀ.ਪੀ) ਅਟਾਰੀ ਵਿਖੇ ਨਵੀਂ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ।
Read More »ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਠਾਈਆਂ ਭੇਟ
ਅਟਾਰੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਜੁਆਇੰਟ ਚੈਕ ਪੋਸਟ (ਜੇ.ਸੀ.ਪੀ) ਅਟਾਰੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਠਾਈਆਂ ਭੇਟ ਕਰਦੇ ਹੋਏ ਬੀ.ਐਸ.ਐਫ ਗਾਰਡ।ਨਾਲ ਹਨ ਬੀ.ਐਸ.ਐਫ ਦੇ ਡਾਇਰੈਕਟਰ ਜਨਰਲ ਰਜਨੀ ਕਾਂਤ ਮਿਸ਼ਰਾ ।
Read More »ਜੁਆਇੰਟ ਚੈਕ ਪੋਸਟ (ਜੇ.ਸੀ.ਪੀ) ਵਿਖੇ ਸਲੂਟ ਪ੍ਰਾਪਤ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ
ਅਟਾਰੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਜੁਆਇੰਟ ਚੈਕ ਪੋਸਟ (ਜੇ.ਸੀ.ਪੀ) ਅਟਾਰੀ ਵਿਖੇ ਸਲੂਟ ਪ੍ਰਾਪਤ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ।ਇਸ ਮੌਕੇ ਬੀ.ਐਸ.ਐਫ ਦੇ ਡਾਇਰੈਕਟਰ ਜਨਰਲ ਰਜਨੀ ਕਾਂਤ ਮਿਸ਼ਰਾ ਵੀ ਮੌਜੂਦ ਸਨ।
Read More »
Punjab Post Daily Online Newspaper & Print Media