Tuesday, November 24, 2026

Daily Archives: January 23, 2019

ਬੀ.ਐਸ.ਐਫ ਗਾਰਡਾਂ ਨੂੰ ਮਿਲਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ

ਅਟਾਰੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਜੁਆਇੰਟ ਚੈਕ ਪੋਸਟ (ਜੇ.ਸੀ.ਪੀ) ਅਟਾਰੀ ਵਿਖੇ ਬੀ.ਐਸ.ਐਫ ਗਾਰਡਾਂ ਨੂੰ ਮਿਲਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ।

Read More »

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਟ

ਅਟਾਰੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਅਟਾਰੀ ਸਰਹੱਦ ਦੇ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਟ ਕਰਦੇ ਹੋਏ ਬੀ.ਐਸ.ਐਫ ਦੇ ਡਾਇਰੈਕਟਰ ਜਨਰਲ ਰਜਨੀ ਕਾਂਤ ਮਿਸ਼ਰਾ।

Read More »

ਜੁਆਇੰਟ ਚੈਕ ਪੋਸਟ (ਜੇ.ਸੀ.ਪੀ) ਅਟਾਰੀ ਵਿਖੇ ਬੀ.ਐਸ.ਐਫ ਜਵਾਨਾਂ ਨਾਲ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ

ਅਟਾਰੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਜੁਆਇੰਟ ਚੈਕ ਪੋਸਟ (ਜੇ.ਸੀ.ਪੀ) ਅਟਾਰੀ ਵਿਖੇ ਬੀ.ਐਸ.ਐਫ ਜਵਾਨਾਂ ਨਾਲ ਯਾਦਗਾਰੀ ਤਸਵੀਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ।ਇਸ ਮੌਕੇ ਬੀ.ਐਸ.ਐਫ ਦੇ ਡਾਇਰੈਕਟਰ ਜਨਰਲ ਰਜਨੀ ਕਾਂਤ ਮਿਸ਼ਰਾ, ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਤੇ ਭਾਜਪਾ ਪ੍ਰਦੇਸ਼ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੀ ਮੌਜੂਦ ਸਨ।    

Read More »

ਬੀਤੀ ਰਾਤ ਸੰਦੌੜ ਬਣਿਆ ਸ਼ਿਮਲਾ-ਮਨਾਲੀ, ਗੜਿਆਂ ਨਾਲ ਖੇਤਾਂ `ਚ ਵਿਛੀ ਬਰਫ ਦੀ ਚਾਦਰ

ਗੜੇਮਾਰੀ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੇ ਰਾਏਕੋਟ-ਮਲੇਰਕੋਟਲਾ ਮੁੱਖ ਮਾਰਗ ਕੀਤਾ ਜਾਮ ਸੰਦੌੜ, 23 ਜਨਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਲੰਘੀ ਰਾਤ ਕਸਬਾ ਸੰਦੌੜ ਦੇਰ ਰਾਤ ਕਰੀਬ ਡੇਢ ਘੰਟਾ ਹੋਈ ਗੜੇਮਾਰੀ ਕਾਰਣ ਸ਼ਿਮਲਾ ਮਨਾਲੀ ਦਾ ਭੁਲੇਖਾ ਪਾ ਰਿਹਾ ਸੀ।ਹਰ ਪਾਸੇ ਬਰਫ ਹੀ ਬਰਫ ਨਜਰ ਆ ਰਹੀ ਸੀ ਅਤੇ ਇਸ ਗੜੇਮਾਰੀ ਦੇ ਨਾਲ ਫਸਲਾਂ ਬੁਰੀ ਤਰਾਂ ਨੁਕਸਾਨੀਆਂ ਗਈਆਂ।ਖੇਤਾਂ ਵਿਚ ਬਰਫ …

Read More »

ਇੰਸਪੈਕਟਰ ਬਣੇ ਸਬ-ਇੰਸਪੈਕਟਰ ਦਲਜੀਤ ਕੁਮਾਰ ਨੂੰ ਲਾਇਆ ਤਰੱਕੀ ਦਾ ਸਟਾਰ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ-ਸੁਖਬੀਰ ਸਿੰਘ) – ਅੰਮ੍ਰਿਤਸਰ ਵਿਖੇ ਲਾਈਨ ਅਫਸਰ ਵਜੋਂ ਤਾਇਨਾਤ ਸਬ ਇੰਸਪੈਕਟਰ ਦਲਜੀਤ ਕੁਮਾਰ ਤਰੱਕੀ ਮਿਲਣ `ਤੇ ਇੰਸਪੈਕਟਰ ਬਣ ਗਏ ਹਨ।ਉਹਨਾਂ ਦੇ ਸਟਾਰ ਲਾਉਣ ਦੀ ਰਸਮ ਪੁਲਿਸ ਕਮਿਸ਼ਨਰ ਐਸ ਸ਼੍ਰੀ ਵਾਸਤਵਾ ਦੇ ਦਿਸ਼ਾ ਨਿਰੇਦਸ਼ਾਂ ਅਨੁਸਾਰ ਡੀ.ਸੀ.ਪੀ ਇੰਨਵੈਸਟੀਗੇਸ਼ਨ ਜਗਮੋਹਨ ਸਿੰਘ ਪੀ.ਪੀ.ਐਸ ਅਤੇ ਏ.ਡੀ.ਸੀ.ਪੀ ਹੈਡਕੁਆਟਰ ਗੌਰਵ ਤੁਰਾ ਨੇ ਅਦਾ ਕੀਤੀ। ਇਸ ਮੌਕੇ ਤੇ ਏ.ਡੀ.ਸੀ.ਪੀ ਇਨਵੈਸਟੀਗੇਸ਼ਨ ਹਰਜੀਤ ਸਿੰਘ ਧਾਰੀਵਾਲ ਤੋਂ …

Read More »

ਡੈਂਟਲ ਪੰਦਰਵਾੜਾ ਇਕ ਫਰਵਰੀ ਤੋਂ ਮਨਾਇਆ ਜਾਵੇਗਾ – ਡਾ. ਸ਼ਰਨਜੀਤ ਕੌਰ

ਦੰਦਾਂ ਦੀ ਸਾਂਭ-ਸੰਭਾਲ ਲਈ ਕੀਤੇ ਜਾਣਗੇ ਪ੍ਰੋਗਰਾਮ ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਦੰਦਾਂ ਦੀ ਸਾਂਭ-ਸੰਭਾਲ, ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਣੂ ਕਰਵਾਉਣ ਅਤੇ ਉਨਾਂ ਦੇ ਇਲਾਜ ਵੱਲ ਧਿਆਨ ਦੇਣ ਦੇ ਮਨਸ਼ੇ ਨਾਲ ਇਕ ਫਰਵਰੀ ਤੋਂ 15 ਫਰਵਰੀ ਤੱਕ ਡੈਂਟਲ ਪੰਦਰਵਾੜਾ ਮਨਾਇਆ ਜਾਵੇਗਾ।ਜ਼ਿਲ੍ਹਾ ਡੈਂਟਲ ਅਧਿਕਾਰੀ ਡਾ. ਸ਼ਰਨਜੀਤ ਕੌਰ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਸਿਵਲ ਸਰਜਨ ਡਾ. ਹਰਦੀਪ ਸਿੰਘ …

Read More »

5000 ਸਕੂਲ 31 ਮਾਰਚ ਤੱਕ ਨੂੰ ਸਮਾਰਟ ਸਕੂਲਾਂ ਵਜੋਂ ਹੋਣਗੇ ਵਿਕਸਤ – ਸੋਨੀ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਰਕਾ ਨੂੰ 10 ਲੱਖ ਦੇਣ ਦਾ ਐਲਾਨ ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਰਕਾਰ ਵਲੋਂ 5000 ਸਕੂਲਾਂ ਨੂੰ 31 ਮਾਰਚ ਤੱਕ ਸਮਾਰਟ ਸਕੂਲ ਵਜੋਂ ਵਿਕਸਤ ਜਾਵੇਗਾ ਅਤੇ ਹੁਣ ਤੱਕ 3000 ਦੇ ਕਰੀਬ ਸਕੂਲ ਸਮਾਰਟ ਸਕੂਲ ਬਣ ਚੁੱਕੇ ਹਨ ਅਤੇ ਆਉਂਦੇ 2 ਮਹੀਨਿਆਂ ਵਿੱਚ ਬਾਕੀ ਰਹਿੰਦੇ 2000 ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕਰ ਦਿੱਤਾ …

Read More »

ਗੋਲਡਨ ਟੈਂਪਲ ਪਲਾਜ਼ਾ 24 ਤੋਂ 31 ਜਨਵਰੀ ਤੱਕ ਬੰਦ ਰਹੇਗਾ – ਜਨਰਲ ਮੈਨੇਜਰ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੈਰ ਸਪਾਟਾ ਅਤੇ ਸਭਿਆਚਾਰਕ ਵਿਭਾਗ ਦੇ ਸਕੱਤਰ ਅਨੁਸਾਰ ਵਿਆਖਿਆ ਕੇਂਦਰ (ਗੋਲਡਨ ਟੈਂਪਲ ਪਲਾਜਾ) 24 ਜਨਵਰੀ ਤੋਂ 31 ਜਨਵਰੀ ਤੱਕ ਬੰਦ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤੇਜਿੰਦਰ ਸਿੰਘ ਜਨਰਲ ਮੈਨੇਜਰ ਸੈਰ ਸਪਾਟਾ ਤੇ ਸਭਿਆਚਾਰਕ ਵਿਭਾਗ ਅੰਮਿ੍ਰਤਸਰ ਨੇ ਦੱਸਿਆ ਕਿ ਵਿਆਖਿਆ ਕੇਂਦਰ (ਗੋਲਡਨ ਟੈਂਪਲ ਪਲਾਜਾ) ਦੀ ਮੁਰੰਮਤ, ਸਾਫ ਸਫਾਈ ਅਤੇ ਤਕਨੀਕੀ ਕੰਮ ਚੱਲ …

Read More »

ਮੁੱਖ ਮੰਤਰੀ ਸੂਬੇ ਦੀ ਅਨਾਜ ਖ਼ਰੀਦ ਪ੍ਰਕਿਰਿਆ ਤੋਂ ਐਫ.ਸੀ.ਆਈ ਦੇ ਲਾਂਭੇ ਹੋਣ ਦਾ ਮੁੱਦਾ ਕੇਂਦਰ ਕੋਲ ਉਠਾਉਣਗੇ

ਸੂਬੇ ਦੇ ਖ਼ਰੀਦ ਕਾਰਜਾਂ ਤੋਂ ਪੰਜਾਬ ਐਗਰੋ ਨੂੰ ਹਟਾਉਣ ਲਈ ਸਿਧਾਂਤਕ ਪ੍ਰਵਾਨਗੀ ਚੰਡੀਗੜ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚੋਂ ਅਨਾਜ ਦੀ ਖ਼ਰੀਦ ਤੋਂ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ) ਵੱਲੋਂ ਸਿਲਸਲੇਵਾਰ ਢੰਗ ਨਾਲ ਪਿੱਛੇ ਹਟਣ `ਤੇ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਮੁੱਦਾ ਕੇਂਦਰ ਕੋਲ ਉਠਾਉਣ ਦਾ ਫੈਸਲਾ ਕੀਤਾ ਹੈ ਅਤੇ ਖ਼ਰੀਦ ਵਿੱਚ …

Read More »

ਦੁੱਧ ਚੁਆਈ ਮੁਕਾਬਲੇ `ਚ ਮੋਗਾ ਦੇ ਹਰਪ੍ਰੀਤ ਸਿੰਘ ਦੀ ਐਚ.ਐਫ ਗਾਂ 68.14 ਕਿਲੋ ਦੁੱਧ ਦੇ ਕੇ ਜੇਤੂ ਰਹੀ

ਨਾਹਰ ਸਿੰਘ ਦੀ ਮੁਰਾ ਮੱਝ ਨੇ ਦਿੱਤਾ 24.33 ਕਿਲੋ ਦੁੱਧ ਚੰਡੀਗੜ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਾਰੇ ਜਿਲਿਆਂ ਵਿਚ ਉਤਮ ਪਸ਼ੂ ਧੰਨ ਦੀ ਪਹਿਚਾਣ ਤੇ ਦੁੱਧ ਦੀ ਪੈਦਾਵਾਰ ਵਧਾਉਣ ਦੇ ਮੰਤਵ ਨਾਲ ਮਹੀਨਾਵਾਰ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ ਸ਼ੁਰੂ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਪਸ਼ੂ …

Read More »