Tuesday, November 24, 2026

Daily Archives: January 24, 2019

2100 ਐਸੋਸੀਏਟਿਡ ਸਕੂਲਾਂ ਦੀ ਹੋਂਦ ਬਰਕਰਾਰ ਰੱਖੀ ਜਾਵੇ – ਪੰਜਾਬ ਪ੍ਰਾਈਵੇਟ ਸਕੂਲਜ਼ ਆਰਗੇਨਾਈਜੇਸ਼ਨ

ਬਠਿੰਡਾ, 23 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬ ਪ੍ਰਾਈਵੇਟ ਸਕੂਲਜ਼ ਆਰਗੇਨਾਈਜੇਸ਼ਨ  ਵੱਲੋਂ 2100 ਐਸੋਸੀਏਟਿਡ ਸਕੂਲ ਵਿੱਚ ਸੱਸਤੀ ਤੇ ਮਿਆਰੀ ਸਿੱਖਿਆ ਪ੍ਰਾਪਤ ਕਰ ਰਹੇ 4 ਲੱਖ ਵਿਦਿਆਰਥੀਆਂ ਦਾ ਭਵਿੱਖ ਬਚਾਉਣ ਲਈ ਜਨਰਲ ਸਕੱਤਰ ਤੇਜਪਾਲ ਸਿੰਘ ਵੱਲੋਂ ਬਠਿੰਡਾ ਪ੍ਰੈਸ ਕਲੱਬ ਵਿਚ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਪੰਜਾਬ ਕੈਬਟਿਨ ਦੀ ਸਬ ਕਮੇਟੀ ਦਾ ਗਠਨ 15 ਫਰਵਰੀ 2018 ਨੂੰ ਕਰਕੇ ਫੈਸਲਾ …

Read More »

ਖ਼ਾਲਸਾ ਕਾਲਜ ਵਿਖੇ ਮੁਫ਼ਤ ਸਿਲਾਈ ਕਢਾਈ ਤੇ ਕੁਕਿੰਗ ਕੋਰਸ ਦੀਆਂ ਕਲਾਸਾਂ 18 ਤੋਂ – ਪ੍ਰਿੰ: ਮਹਿਲ ਸਿੰਘ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਲਾਈਫ ਲੌਂਗ ਲਰਨਿੰਗ ਪ੍ਰੋਗਰਾਮ ਤਹਿਤ ਸਿਲਾਈ ਸੈਂਟਰ ’ਚ ਮੁਫ਼ਤ ਸਿਲਾਈ ਕਢਾਈ, ਕੁਕਿੰਗ ਕੋਰਸ, ਆਚਾਰ, ਮੁਰੱਬੇ, ਸਰਫ, ਫ਼ਰਨਾਇਲ ਬਨਾਉਣ ਸਬੰਧੀ 18 ਫਰਵਰੀ ਤੋਂ ਕਲਾਸਾਂ ਸ਼ੁਰੂ ਹੋ ਰਹੀਆਂ ਹਨ। ਇਨ੍ਹਾਂ ਕੋਰਸਾਂ ਲਈ ਉਮਰ ਦੀ ਕੋਈ ਸੀਮਾ ਨਹੀਂ।     ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ …

Read More »

ਸ਼ਹੀਦ ਮਨਦੀਪ ਸਿੰਘ ਸਰਕਾਰੀ ਸੀਨੀ. ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਜੰਡਿਆਲਾ ਗੁਰੂ, 23 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –  ਸਿੱਖਿਆ ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮੂਹ ਪੰਜਾਬ ਅੰਦਰ ਸਾਲਾਨਾ ਸਮਾਗਮ ਮਨਾਏ ਜਾ ਰਹੇ ਹਨ, ਉਸੇ ਲੜੀ ਦੇ ਤਹਿਤ ਸ਼ਹੀਦ ਮਨਦੀਪ ਸਿੰਘ ਸਰਕਾਰੀ ਸੀਨੀ. ਸਕੂਲ ਛੱਜਲਵੱਡੀ ਵਿਖੇ ਪਿ੍ੰਸੀਪਲ ਮਲੂਕ ਸਿੰਘ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਮਨਾਇਆ ਗਿਆ।                        …

Read More »

ਅਕਾਲੀ ਵਰਕਰਾਂ ਤੇ ਧੱਕੇਸ਼ਾਹੀ ਤੇ ਝੂਠੇ ਪਰਚਿਆਂ ਦਾ ਆਉਣ ਵਾਲੀਆਂ ਚੋਣਾਂ `ਚ ਜਨਤਾ ਦੇਵੇਗੀ ਜਵਾਬ – ਬਾਦਲ

ਜੰਡਿਆਲਾ ਗੁਰੂ, 23 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –  ਜੰਡਿਆਲਾ ਗੁਰੂ ਦੇ ਰਘੂਨਾਥ ਕਾਲਜ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਤੋਰ `ਤੇ ਪਹੁੰਚੇ।ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜੰਡਿਆਲਾ ਗੁਰੂ ਦੇ ਹਲਕਾ …

Read More »

ਪ੍ਰਧਾਨ ਮੰਤਰੀ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ `ਤੇ ਦਿੱਤੀ ਸ਼ਰਧਾਂਜਲੀ

ਦਿੱਲੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ `ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ,  `ਮੈਂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ ’ਤੇ ਨਮਨ ਕਰਦਾ ਹਾਂ। ਉਹ ਇੱਕ ਮਹਾਰਥੀ ਸਨ, ਜਿਨ੍ਹਾਂ ਨੇ ਇਹ ਸੁਨਿਸ਼ਚਿਤ ਕਰਨ ਲਈ ਕਿ ਭਾਰਤ ਅਜ਼ਾਦ ਹੋਵੇ ਅਤੇ ਇੱਜ਼ਤ ਦੀ ਜ਼ਿੰਦਗੀ …

Read More »

ਪੰਜਾਬ ਨੰਬਰਦਾਰਾ ਯੂਨੀਅਨ ਸਮਰਾਲਾ ਦੇ ਨਵੇਂ ਅਹੁਦੇਦਾਰਾਂ ਦੀ ਚੋਣ 30 ਜਨਵਰੀ ਨੂੰ

ਆਪੇ ਬਣੇ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਨੂੰ ਸਾਰੇ ਨੰਬਰਦਾਰਾਂ ਨੇ ਨਕਾਰਿਆ ਸਮਰਾਲਾ, 23 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਸਿੰਘ ਕੰਗ) – ਪੰਜਾਬ ਨੰਬਰਦਾਰਾ ਯੂਨੀਅਨ (ਨੰ: 253) ਸਮਰਾਲਾ ਦੇ ਸਮੂਹ ਨੰਬਰਦਾਰਾਂ ਦੀ ਇੱਕ ਹੰਗਾਮੀ ਮੀਟਿੰਗ ਹੋਈ।ਜਿਸ ਵਿੱਚ ਯੂਨੀਅਨ ਦੇ ਸਾਬਕਾ ਸੁਰਮੁੱਖ ਸਿੰਘ ਹਰਬੰਸਪੁਰਾ ਨੇ ਖੁੱਦ ਨੂੰ ਆਪਣੇ ਆਪ ਹੀ ਦੋ ਸਾਲ ਲਈ ਯੂਨੀਅਨ ਦੇ ਪ੍ਰਧਾਨ ਚੁਣੇ ਜਾਣ ਦੀ ਵੱਖ-ਵੱਖ ਅਖਬਾਰਾਂ ਵਿੱਚ …

Read More »

ਪੰਜਾਬ ਤੋਂ ਬਾਹਰਲੇ ਸੂਬਿਆਂ `ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 4 ਫ਼ਰਵਰੀ ਤੋਂ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਕਰਵਾਏ ਜਾ ਰਹੇ ਹਨ। ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਮਹਾਨ ਗੁਰਮਤਿ ਸਮਾਗਮ 4 ਫ਼ਰਵਰੀ 2019 ਤੋਂ ਆਰੰਭ ਹੋ ਕੇ …

Read More »

ਸੀ-ਪਾਈਟ ਵਿਖੇ ਭਾਰਤੀ ਨੇਵੀ `ਚ ਸੇਲਰ ਦੀਆਂ ਆਸਾਮੀਆਂ ਵਾਸਤੇ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) –    ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ, ਥੇਹ ਕਾਂਜਲਾ, ਕਪੂਰਥਲਾ ਵਿਖੇ ਭਾਰਤੀ ਨੇਵੀ ਵਿਚ ਸੇਲਰ ਦੀਆਂ 3000 ਆਸਾਮੀਆਂ ਵਾਸਤੇ ਕੋਚਿੰਗ ਕਲਾਸਾਂ ਸ਼ੁਰੂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਅਤੇ ਜਲੰਧਰ ਦੇ ਜਿੰਨਾਂ ਨੌਜਵਾਨਾਂ ਨੇ ਨੇਵੀ ਵਿਚ ਭਰਤੀ ਹੋਣ ਲਈ ਇਸ ਆਸਾਮੀ ਵਾਸਤੇ ਆਨਲਾਈਨ ਅਪਲਾਈ …

Read More »

ਸਿੱਖ ਕੌਮ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ ਕਰੇਗੀ- ਭਾਈ ਲੌਂਗੋਵਾਲ

ਭਾਈ ਲੌਂਗੋਵਾਲ ਨੇ ਨਰਿੰਦਰ ਮੋਦੀ, ਸ੍ਰੀਮਤੀ ਹਰਸਿਮਰਤ ਤੇ ਦਵਿੰਦਰ ਫੜਨਵੀਸ ਨੂੰ ਲਿਖੇ ਪੱਤਰ ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਬੋਰਡ ਨਾਂਦੇੜ ਦੇ ਪ੍ਰਧਾਨ ਦੀ ਮਹਾਰਾਸ਼ਟਰ ਸਰਕਾਰ ਵੱਲੋਂ ਮਨਮਰਜ਼ੀ ਨਾਲ ਨਿਯੁੱਕਤੀ ਦਾ ਸਖ਼ਤ ਵਿਰੋਧ ਕੀਤਾ ਹੈ।ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ …

Read More »

ਇੰਸਪੈਕਟਰ ਅਨੂਪ ਸੈਣੀ ਨੂੰ ਮਿਲੀ ਡੀ.ਜੀ.ਪੀ ਕਮਾਂਡੇਸ਼ਨ ਡਿਸਕ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਇੰਸਪੈਕਟਰ ਅਨੂਪ ਸੈਣੀ ਨੂੰ ਡਾਇਰੈਕਟਰ ਜਰਨਲ ਆਫ ਪੁਲਿਸ ਵੱਲੋਂ ਦਿੱਤੀ ਗਈ ਡੀ.ਜੀ.ਪੀ ਕਮਾਂਡੇਸ਼ਨ ਡਿਸਕ ਲਗਾਉਦੇ ਹੋਏ ਐਸ. ਸ੍ਰੀਵਾਸਤਵਾ, ਨਾਲ ਨਜਰ ਆ ਰਹੇ ਹਨ ਏ.ਡੀ.ਸੀ.ਪੀ ਜਗਮੋਹਨ ਸਿੰਘ।

Read More »