ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸਥਾਨਕ ਚਾਟੀਵਿੰਡ ਗੇਟ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 26 ਅਤੇ 27 ਜਨਵਰੀ ਨੂੰ ਗੁਰਮਤਿ ਸਮਾਗਮ ਕਰਵਾਏ ਜਾਣਗੇ।ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ …
Read More »Daily Archives: January 26, 2019
34 ਸਾਲ ਡੂੰਘੀ ਮਾਨਸਿਕ ਪੀੜਾ ’ਚੋਂ ਲੰਘੀ ਹਾਂ- ਬੀਬੀ ਜਗਦੀਸ਼ ਕੌਰ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 1984 ਕਤਲੇਆਮ ਦੀ ਪੀੜ੍ਹਤ ਬੀਬੀ ਜਗਦੀਸ਼ ਕੌਰ ਭਾਵੁਕ ਹੁੰਦਿਆਂ ਕਿਹਾ ਕਿ ਬੀਤੇ 34 ਸਾਲਾਂ ਅੰਦਰ ਉਹ ਡੂੰਘੀ ਮਾਨਸਿਕ ਪੀੜਾ ’ਚੋਂ ਲੰਘੇ ਹਨ। ਇਸ ਦੌਰਾਨ ਉਨ੍ਹਾਂ ਨੂੰ ਡਰਾਉਣ ਧਮਕਾਉਣ ਤੇ ਖਰੀਦਣ ਲਈ ਦੋਸ਼ੀਆਂ ਵੱਲੋਂ ਹਰ ਹੀਲਾ ਵਰਤਿਆ ਗਿਆ ਪਰੰਤੂ ਉਨ੍ਹਾਂ ਨੇ ਇਨਸਾਫ ਮਿਲਣ ਤਕ ਸੰਘਰਸ਼ ਜਾਰੀ ਰੱਖਣ ਦੀ ਕਸਮ ਨਿਭਾਈ ਹੈ।ਉਨ੍ਹਾਂ ਆਖਿਆ …
Read More »ਰਾਜੀਵ ਗਾਂਧੀ ਮੁੱਖ ਦੋਸ਼ੀ, ਉਸ ਖਿਲਾਫ ਵੀ ਹੋਵੇ ਪਰਚਾ ਦਰਜ਼ – ਸੁਖਬੀਰ ਬਾਦਲ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ 1984 ਸਿੱਖ ਕਤਲੇਆਮ ਦੇ ਗਵਾਹਾਂ ਤੇ ਵਕੀਲਾਂ ਦੇ ਸਨਮਾਨ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ 1984 ਵਿੱਚ ਕੀਤਾ ਗਿਆ ਸਿੱਖ ਕਤਲੇਆਮ ਵਕਤ ਦੀ ਕਾਂਗਰਸ ਸਰਕਾਰ ਦੀ ਗਿਣੀ ਮਿਥੀ ਸਾਜ਼ਿਸ਼ ਸੀ ਅਤੇ ਇਸ ਦੇ ਮੁੱਖ ਦੋਸ਼ੀ ਰਾਜੀਵ ਗਾਂਧੀ ਸਨ।ਇਸ ਲਈ ਰਾਜੀਵ ਗਾਂਧੀ …
Read More »ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ – ਲੌਂਗੋਵਾਲ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 1984 ਦੀ ਸਿੱਖ ਨਸਲਕੁਸ਼ੀ ਨੂੰ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤਾ ਗਿਆ ਅਣਮਨੁੱਖੀ ਕਹਿਰ ਦੱਸਿਆ।ਉਨ੍ਹਾਂ ਆਖਿਆ ਕਿ ਸਿੱਖ ਕੌਮ ਨੇ ਹਮੇਸ਼ਾ ਦੇਸ਼ ਦੀ ਖਾਤਰ ਵੱਡੀਆਂ ਕੁਰਬਾਨੀਆਂ ਦੇ ਕੇ ਮਿਸਾਲੀ ਇਤਿਹਾਸ ਸਿਰਜਿਆ ਹੈ, ਪਰੰਤੂ ਦੁੱਖ ਦੀ ਗੱਲ ਹੈ ਕਿ ਜੂਨ ਅਤੇ ਨਵੰਬਰ 84 ਦੌਰਾਨ ਸਿੱਖਾਂ ਨੂੰ ਖਤਮ ਕਰਨ ਲਈ ਕੇਂਦਰੀ ਹਕੂਮਤ ਨੇ …
Read More »ਪਿੰਡ ਕੋਟਾਲਾ ਦਾ ਟੂਰਨਾਮੈਂਟ ਅੱਜ ਤੋਂ ਹੋਇਆ ਅਰੰਭ
ਸਮਰਾਲਾ, 25 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਅੰਤਰਰਾਸ਼ਟਰੀ ਫੁੱਟਬਾਲ ਕੋਚ ਅਮਰਜੀਤ ਸਿੰਘ ਯਾਦਗਾਰੀ 61ਵਾਂ ਟੂਰਨਾਮੈਂਟ ਯੂਥ ਵੈਲਫੇਅਰ ਸਪੋਰਟਸ ਕਲੱਬ (ਰਜਿ.) ਐਨ.ਆਰ.ਆਈ ਵੀਰਾਂ, ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ਼ ਪਿੰਡ ਕੋਟਾਲਾ ਵਿਖੇ ਕਰਵਾਇਆ ਜਾ ਰਿਹਾ ਹੈ।ਅੱਜ 26 ਤੋਂ 29 ਜਨਵਰੀ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ `ਚ ਫੁੱਟਬਾਲ ਕਲੱਬ ਇੱਕ ਪਿੰਡ ਓਪਨ, ਕਬੱਡੀ 80 ਕਿੱਲੋ (ਤਿੰਨ ਖਿਡਾਰੀ …
Read More »1984 ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਗਵਾਹਾਂ ਤੇ ਵਕੀਲਾਂ ਦਾ ਸਨਮਾਨ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਗਵਾਹਾਂ ਅਤੇ ਵਕੀਲਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੇ ਗਏ ਇਕ ਵਿਸ਼ੇਸ਼ ਤੇ ਭਰਵੇਂ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ।ਸਨਮਾਨੇ ਗਏ 7 ਗਵਾਹਾਂ ਵਿਚ ਬੀਬੀ ਜਗਦੀਸ਼ ਕੌਰ, ਬੀਬੀ ਨਿਰਪ੍ਰੀਤ ਕੌਰ, ਜਗਸ਼ੇਰ ਸਿੰਘ, ਕੁਲਦੀਪ ਸਿੰਘ, ਸੰਤੋਖ …
Read More »ਪਿੰਡ ਨਾਨੋਵਾਲ ਕਲਾਂ ਵਿਖੇ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ
ਸਮਰਾਲਾ, 26 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਫਰੈਂਡਜ਼ ਫਾਊਂਡੇਸ਼ਨ ਐਨ.ਜੀ.ਓ. ਸਮਰਾਲਾ ਵੱਲੋਂ ਪਿੰਡ ਨਾਨੋਵਾਲ ਕਲਾਂ ਵਿਖੇ ਅੱਖਾਂ ਦਾ ਮੁਫਤ ਚੈੱਕਅੱਪ ਕੈਂਪ ਲਗਾਇਆ ਗਿਆ।ਕੈਂਪ ਵਿੱਚ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੀ ਟੀਮ ਵੱਲੋਂ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ ਗਿਆ।ਕੈਂਪ ਦੇ ਪ੍ਰਬੰਧਕ ਪਰਵਿੰਦਰ ਸਿੰਘ ਬੱਲੀ ਅਤੇ ਰਾਜੀਵ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਕੈਂਪ ਵਿੱਚ 409 ਮਰੀਜ਼ਾਂ ਦਾ ਮੁਫ਼ਤ ਚੈਕਅੱਪ …
Read More »ਗਣਤੰਤਰ ਦਿਵਸ ਮੌਕੇ ਪਰੇਡ ਵਿੱਚ ਸ਼ਾਮਲ ਹੋਈ ਪੱਛਮੀ ਬੰਗਾਲ ਦੀ ਝਾਕੀ
ਨਵੀਂ ਦਿੱਲੀ, 26 ਜਨਵਰੀ (ਪੰਜਾਬ ਪੋਸਟ ਬਿਊਰੋ) – 70ਵੇਂ ਗਣਤੰਤਰ ਦਿਵਸ ਮੌਕੇ ਰਾਜਪੱਥ ਵਿਖੇ ਪਰੇਡ ਵਿੱਚ ਸ਼ਾਮਲ ਹੋਈ ਪੱਛਮੀ ਬੰਗਾਲ ਦੀ ਝਾਕੀ।
Read More »ਗਣਤੰਤਰ ਦਿਵਸ ਮੌਕੇ ਪਰੇਡ ਵਿੱਚ ਸ਼ਾਮਲ ਹੋਈ ਉਤਰ ਪ੍ਰਦੇਸ਼ ਦੀ ਝਾਕੀ
ਨਵੀਂ ਦਿੱਲੀ, 26 ਜਨਵਰੀ (ਪੰਜਾਬ ਪੋਸਟ ਬਿਊਰੋ) – 70ਵੇਂ ਗਣਤੰਤਰ ਦਿਵਸ ਮੌਕੇ ਰਾਜਪੱਥ ਵਿਖੇ ਪਰੇਡ ਵਿੱਚ ਸ਼ਾਮਲ ਹੋਈ ਉਤਰ ਪ੍ਰਦੇਸ਼ ਦੀ ਝਾਕੀ।
Read More »ਗਣਤੰਤਰ ਦਿਵਸ ਮੌਕੇ ਪਰੇਡ ਵਿੱਚ ਸ਼ਾਮਲ ਹੋਈ ਸਿੱਕਮ ਦੀ ਝਾਕੀ
ਨਵੀਂ ਦਿੱਲੀ, 26 ਜਨਵਰੀ (ਪੰਜਾਬ ਪੋਸਟ ਬਿਊਰੋ) – 70ਵੇਂ ਗਣਤੰਤਰ ਦਿਵਸ ਮੌਕੇ ਰਾਜਪੱਥ ਵਿਖੇ ਪਰੇਡ ਵਿੱਚ ਸ਼ਾਮਲ ਹੋਈ ਸਿੱਕਮ ਦੀ ਝਾਕੀ।
Read More »
Punjab Post Daily Online Newspaper & Print Media