Tuesday, November 24, 2026

Daily Archives: January 26, 2019

70ਵੇਂ ਗਣਤੰਤਰ ਦਿਵਸ ਮੌਕੇ ਰਾਜਪੱਥ ਵਿਖੇ ਮਾਰਚ ਕਰਦੀ ਹੋਈ ਸਿੱਖ ਰੈਜੀਮੈਂਟ ਦੀ ਟੁਕੜੀ

ਨਵੀਂ ਦਿੱਲੀ, 26 ਜਨਵਰੀ (ਪੰਜਾਬ ਪੋਸਟ ਬਿਊਰੋ) – 70ਵੇਂ ਗਣਤੰਤਰ ਦਿਵਸ ਮੌਕੇ ਰਾਜਪੱਥ ਵਿਖੇ ਪਰੇਡ ਵਿੱਚ ਮਾਰਚ ਕਰਦੀ ਹੋਈ ਸਿੱਖ ਰੈਜੀਮੈਂਟ ਦੀ ਟੁਕੜੀ।  

Read More »

ਗਣਤੰਤਰ ਦਿਵਸ ਪਰੇਡ ਵਿੱਚ ਪ੍ਰਦਰਸ਼ਿਤ ਕੀਤਾ ਅਤਿ ਅਧੁਨਿਕ ਅਕਾਸ਼ ਹਥਿਆਰ ਸਿਸਟਮ

ਨਵੀਂ ਦਿੱਲੀ, 26 ਜਨਵਰੀ (ਪੰਜਾਬ ਪੋਸਟ ਬਿਊਰੋ) – 70ਵੇਂ ਗਣਤੰਤਰ ਦਿਵਸ ਮੌਕੇ ਰਾਜਪੱਥ ਵਿਖੇ ਪਰੇਡ ਵਿੱਚ ਪ੍ਰਦਰਸ਼ਿਤ ਕੀਤਾ ਭਾਰਤ ਦਾ ਅਤਿ ਅਧੁਨਿਕ ਅਕਾਸ਼ ਹਥਿਆਰ ਸਿਸਟਮ (Weapon System) ।

Read More »

ਰਾਸ਼ਟਰਪਤੀ ਕੋਵਿੰਦ ਵਲੋਂ ਲਾਸ ਨਾਇਕ ਨਾਜ਼ਿਰ ਅਹਿਮਦ ਵਾਨੀ ਮਰਨ ਉਪਰਾਂਤ ਅਸ਼ੋਕ ਚੱਕਰ ਨਾਲ ਸਨਮਾਨਿਤ

ਨਵੀਂ ਦਿੱਲੀ, 26 ਜਨਵਰੀ (ਪੰਜਾਬ ਪੋਸਟ ਬਿਊਰੋ) – 70ਵੇਂ ਗਣਤੰਤਰ ਦਿਵਸ ਮੌਕੇ ਰਾਜਪੱਥ ਨਵੀਂ ਦਿੱਲੀ ਵਿਖੇ ਸਮਾਗਮ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਲਾਸ ਨਾਇਕ ਨਾਜ਼ਿਰ ਅਹਿਮਦ ਵਾਨੀ ਨੂੰ ਮਰਨ ਉਪਰਾਂਤ ਬਹਾਦਰੀ ਐਵਾਰਡ ਅਸ਼ੋਕ ਚੱਕਰ ਨਾਲ ਸਨਮਾਨਿਆ ਗਿਆ।ਇਹ ਐਵਾਰਡ ਸ਼ਹੀਦ ਦੀ ਧਰਮ ਪਤਨੀ ਮਹਾਜਬੀਨ ਅਤੇ ਮਾਤਾ ਰਾਜਾ ਬਾਨੋ ਨੇ ਹਾਸਲ ਕੀਤਾ।

Read More »

ਰਾਜਪੱਥ ਵਿਖੇ ਪਰੇਡ ਤੋਂ ਸਲਾਮੀ ਲੈਂਦੇ ਹੋਏ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ

ਨਵੀਂ ਦਿੱਲੀ, 26 ਜਨਵਰੀ (ਪੰਜਾਬ ਪੋਸਟ ਬਿਊਰੋ) – 70ਵੇਂ ਗਣਤੰਤਰ ਦਿਵਸ ਮੌਕੇ ਰਾਜਪੱਥ ਨਵੀਂ ਦਿੱਲੀ ਵਿਖੇ ਸਮਾਗਮ ਦੌਰਾਨ ਪਰੇਡ ਤੋਂ ਸਲਾਮੀ ਲੈਂਦੇ ਹੋਏ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਨਾਂ ਦੇ ਨਾਲ ਹਨ ਮੁੱਖ ਮਹਿਮਾਨ ਵਜੋਂ ਪਹੁੰਚੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਮਾਤਾਮੇਲਾ ਸਿਰਲ ਰਾਮਾਫੋਸਾ, ਉਪ ਰਾਸ਼ਟਰਪਤੀ ਐਮ.ਵੈਂਕਹੀਆ ਨਾਇਡੂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ।ਇਸ ਸਮੇਂ ਕੇਂਦਰੀ ਰੱਖਿਆ ਮੰਤਰੀ ਸ੍ਰੀਮਤੀ ਨਿਰਮਲਾ ਸੀਥਾਰਮਨ ਅਤੇ …

Read More »

ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਮਾਤਾਮੇਲਾ ਰਾਮਾਫੋਸਾ

ਨਵੀਂ ਦਿੱਲੀ, 26 ਜਨਵਰੀ (ਪੰਜਾਬ ਪੋਸਟ ਬਿਊਰੋ) – 70ਵੇਂ ਗਣਤੰਤਰ ਦਿਵਸ ਮੌਕੇ ਰਾਜਪੱਥ ਨਵੀਂ ਦਿੱਲੀ ਵਿਖੇ ਆਯੋਜਿਤ ਸਮਾਗਮ `ਚ ਮੁੱਖ ਮਹਿਮਾਨ ਵਜੋਂ ਪਹੁੰਚੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਮਾਤਾਮੇਲਾ ਸਿਰਲ ਰਾਮਾਫੋਸਾ ਨਾਲ ਹਨ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ।  

Read More »

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਮਰ ਜਵਾਨ ਜਯੋਤੀ ਵਿਖੇ ਸ਼ਹੀਦਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ

ਨਵੀਂ ਦਿੱਲੀ, 26 ਜਨਵਰੀ (ਪੰਜਾਬ ਪੋਸਟ ਬਿਊਰੋ) – 70ਵੇਂ ਗਣਤੰਤਰ ਦਿਵਸ ਮੌਕੇ ਇੰਡੀਆ ਗੇਟ ਸਥਿਤ ਅਮਰ ਜਵਾਨ ਜਯੋਤੀ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ।   

Read More »

ਪਿੰਡ ਅਤਲਾ ਖੁਰਦ ਵਿਖੇ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਭੀਖੀ/ਮਾਨਸਾ, 26 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਮਨਾਇਆ ਗਿਆ।ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਿੰਡ ਅਤਲਾ ਖੁਰਦ ਵਿਖੇ ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਦੇ ਮੁੱਖੀ ਭਾਈ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਸਟੇਟ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਾਬ ਸਟੇਟ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਤਜਿੰਦਰ ਸਿੰਘ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਨਾਂ ਨੂੰ ਸੂਚਨਾ ਕੇਂਦਰ ਵਿਖੇ ਕਮੇਟੀ ਦੇ ਸਾਬਕਾ ਸਕੱਤਰ ਦਿਲਜੀਤ ਸਿੰਘ ਬੇਦੀ, ਸੂਚਨਾ ਅਧਿਕਾਰੀ …

Read More »

Amritsar got 3 new domestic flight routes Patna, Kolkata and Jaipur under Udan Scheme -Aujla

Amritsar, Jan. 26 (Punjab Post Bureau) – Aujla informed that UDAN (Ude Desh ka Aam Naagrik) is a regional airport development and “Regional Connectivity Scheme” (RCS) of Government of India, with the objective of “letting the common citizen of the country fly”, aimed at making air travel affordable and widespread, to boost inclusive national economic development, job growth and air transport infrastructure development of all regions and states …

Read More »