Tuesday, November 24, 2026

Daily Archives: January 27, 2019

ਹਲਕਾ ਪੂਰਬੀ ਦੇ 45 ਕਿਸਾਨਾਂ ਨੂੰ ਸਿੱਧੂ ਨੇ ਦਿੱਤੇ ਕਰਜ਼ਾ ਮੁਆਫੀ ਦੇ ਸਰਟੀਫਿਕੇਟ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਹਲਕਾ ਪੂਰਬੀ ਦੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਤਕਸੀਮ ਕਰਦੇ ਐਲਾਨ ਕੀਤਾ ਹੈ ਕਿ ਕਰਜ਼ਾ ਮੁਆਫੀ ਦੇ ਤੀਸਰੇ ਗੇੜ ਵਿਚ ਪੰਜਾਬ ਦੇ ਕਰੀਬ ਡੇਢ ਲੱਖ ਕਿਸਾਨਾਂ ਦਾ 1009 ਕਰੋੜ ਰੁਪਏ ਦਾ ਕਰਜ਼ਾ ਪੰਜਾਬ ਸਰਕਾਰ ਵੱਲੋਂ ਮੁਆਫ ਕੀਤਾ ਜਾ ਰਿਹਾ ਹੈ।ਉਨਾਂ ਦੱਸਿਆ …

Read More »

ਕਿਸ਼ਤਾਂ ’ਤੇ ਮੋਬਾਇਲ ਵੇਚਣ ਵਾਲੇ ਦੁਕਾਨਦਾਰਾਂ ਖਿਲਾਫ਼ ਮੁਕੱਦਮਾ ਦਰਜ- ਐਸ.ਐਚ.ਓ

ਧੂਰੀ, 27 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਐਸ.ਐਚ.ਓ ਸਿਟੀ ਮੇਜਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੀਪ ਸਿੰਘ ਪੁੱਤਰ ਜੀਤ ਸਿੰਘ ਵਾਸੀ ਪੁੰਨਾਂਵਾਲ ਦੀ ਸ਼ਿਕਾਇਤ ’ਤੇ ਧੂਰੀ ਅਤੇ ਸੰਗਰੂਰ ਦੇ ਦੋ ਮੋਬਾਇਲ ਵਿਕਰੇਤਾ ਖਿਲਾਫ਼ ਪੁਲਿਸ ਵਲੋਂ ਮਾਮਲਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੀਪ ਸਿੰਘ ਉਕਤ ਨੇ ਪੁਲਿਸ ਨੂੰ ਦਿੱਤੀ ਦਰਖਾਸਤ ’ਚ ਦੋਸ਼ …

Read More »

ਬਿਨਾਂ ਕਿਸੇ ਲਾਲਚ ਅਤੇ ਡਰ ਦੇ ਮਰਜੀ ਨਾਲ ਵੋਟ ਦਾ ਇਸਤੇਮਾਲ ਕਰਨ ਦੀ ਚੁਕਾਈ ਸਹੁੰ

ਧੂਰੀ, 27 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਰਾਸ਼ਟਰੀ ਵੋਟਰ ਦਿਵਸ ਐਸ.ਡੀ.ਐਮ ਦੀਪਕ ਰੁਹੇਲਾ ਦੀ ਅਗੁਵਾਈ ਵਿੱਚ ਮਨਾਇਆ ਗਿਆ।ਜਿਸ ਵਿੱਚ ਉਹਨਾਂ ਨੇ ਵੋਟ ਦੀ ਮਹੱਤਤਾ ਵਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਦੇ ਹਰ ਨਾਗਰਿਕ ਜਿਸ ਦੀ ਉਮਰ 18 ਸਾਲ ਹੋ ਗਈ ਹੈ, ਨੂੰ ਵੋਟ ਦਾ ਅਧਿਕਾਰ ਹੈ। ਉਹਨਾਂ ਦੱਸਿਆ ਕਿ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ …

Read More »

ਨਗਰ ਕੌਂਸਲ ਧੂਰੀ ਵਿਖੇ 70ਵਾਂ ਗਣਤੰਤਰ ਦਿਵਸ ਮਨਾਇਆ

ਧੂਰੀ, 27 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਅਨਾਜ ਮੰਡੀ ਧੂਰੀ ਵਿਖੇ ਐਸ.ਡੀ.ਐਮ ਦੀਪਕ ਰੁਹੇਲਾ ਅਤੇ ਨਗਰ ਕੌਂਸਲ ਧੂਰੀ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਸੰਦੀਪ ਤਾਇਲ ਪੱਪੂ ਜੌਲੀ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ 70ਵਾਂ ਗਣਤੰਤਰਤਾ ਦਿਵਸ ਮਨਾਇਆ ਗਿਆ।ਐਸ.ਡੀ.ਐਮ ਧੂਰੀ  ਦੀਪਕ ਰੁਹੇਲਾ ਨੇ ਮਾਰਚ ਪਾਸਟ ਤੋਂ ਸਲਾਮੀ ਲਈ।ਹਲਕਾ ਵਿਧਾਇਕ ਦਲਵੀਰ ਗੋਲਡੀ ਵਿਸ਼ੇਸ਼ ਤੌਰ `ਤੇ ਹਾਜ਼ਰ ਹੋਏ। ਸਮਾਗਮ ਵਿੱਚ ਵੱਖ-ਵੱਖ ਸਕੂਲਾਂ …

Read More »

ਘਨੌਰ ਕਲਾਂ ਸਕੂਲ ਵਿਖੇ ਗਣਤੰਤਰਤਾ ਦਿਵਸ ਮਨਾਇਆ

ਧੂਰੀ, 27 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਗਣਤੰਤਰ ਦਿਵਸ ਪ੍ਰਿੰਸੀਪਲ ਸੁਰਿੰਦਰ ਕੌਰ ਨੇ ਤਿਰੰਗਾ ਝੰਡਾ ਲਹਿਰਾ ਕੇ ਮਨਾਇਆ।ਇਸ ਉਪਰੰਤ ਮੈਡਮ ਨਵਦੀਪ ਤੇ ਮਨੋਜ ਕੁਮਾਰ ਨੇ 26 ਜਨਵਰੀ ਦੇ ਦਿਨ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਗੀਤ, ਕਵਿਤਾਵਾਂ, ਸਕਿੱਟ, ਕੋਰੀਓਗਰਾਫੀ ਦੀ ਪੇਸ਼ਕਾਰੀ ਕੀਤੀ ਗਈ।ਵਿਦਿਆਰਥੀ ਅੰਗਰੇਜ ਸਿੰਘ ਨੇ …

Read More »

ਡੀ.ਏ.ਵੀ ਪਬਲਿਕ ਸਕੂਲ `ਚ ਲੱਗੀ ਸਾਲਾਨਾ ਕਲਾ ਪ੍ਰਦਰਸ਼ਨੀ

ਅੰਮ੍ਰਤਸਰ, 27 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਆਰਿਆ ਰਤਨ ਡਾ. ਪੂਨਮ ਸੂਰੀ ਪਦਮ ਸ਼੍ਰੀ ਐਵਾਰਡੀ ਪ੍ਰਧਾਨ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੇ ਸ਼ੁੱਭ ਅਸੀਸਾਂ ਸਦਕਾ ਅਤੇ ਸਕੂਲ ਦੀ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ ਹੇਠ ਡੀ.ਏ.ਵੀ ਪਬਲਿਕ ਸਕੂਲ ਕੈਂਟ ਬ੍ਰਾਂਚ ਵਿਖੇ ਸਾਲਾਨਾ ਕਲਾ ਪ੍ਰਦਰਸ਼ਨੀ ਦਾ ਅਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਆਈ.ਜੀ ਪੀ.ਏ.ਟੀ.ਐਸ ਪੰਜਾਬ ਕੁੰਵਰ ਵਿਜੇ ਪ੍ਰਤਾਪ ਸਿੰਘ …

Read More »

ਆਚਰਨ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ, ਅੱਜ ਦੀ ਦੇਸ਼ ਭਗਤੀ – ਅੰਜੂ ਸਿੰਗਲਾ

ਭੀਖੀ/ਮਾਨਸਾ, 27 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਵੱਲੋ ਗਣਤੰਤਰ ਦਿਵਸ ਉਤਸ਼ਾਹ ਅਤੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਇਸ ਮੌਕੇ ਵਿਦਿਆਰਥੀਆਂ ਵਲੋ ਦੇਸ਼-ਭਗਤੀ ਅਤੇ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆ ਗਈਆ।ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਚੇਅਰਪਰਸਨ ਮੈਡਮ ਅੰਜੂ ਸਿੰਗਲਾ ਨੇ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਤੋਂ ਅਨੇਕਾਂ ਕੁਰਬਾਨੀਆਂ ਦੇ ਕੇ ਅਜ਼ਾਦ ਕਰਵਾਇਆ ਗਿਆ। ਉਸ ਸਮੇਂ ਦੇਸ਼ ਭਗਤੀ ਦਾ …

Read More »

ਹੈਰੀਟੇਜ਼ ਇੰਟਰਨੈਸ਼ਨਲ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

ਭੀਖੀ/ਮਾਨਸਾ, 27 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਦ’ ਹੈਰੀਟੇਜ਼ ਇੰਟਰਨੈਸ਼ਨਲ ਸਕੂਲ ਭੀਖੀ ਵਿਖੇ ਗਣਤੰਤਰ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮਨੀਸ਼ ਅਗਰਵਾਲ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਗਣਤੰਤਰਾ ਦਿਵਸ ਨੂੰ ਮੁੱਖ ਰੱਖਦੇ ਹੋਏ, ਸਕੂਲ ਵਿਦਿਆਰਥੀਆ ਵੱਲੋਂ ਦੇਸ਼ ਭਗਤੀ ਨਾਲ ਸੰਬੰਧਿਤ ਭਾਸ਼ਣ, ਨਾਟਕ, ਗੀਤ, ਕਵਿਤਾ, ਕੋਰੀਓਗ੍ਰਾਫੀ, ਡਾਂਸ ਪੇਸ਼ ਕੀਤੇ ਗਏ।ਸਕੂਲ ਪਿ੍ਰੰਸੀਪਲ ਮਨੀਸ਼ ਅਰੋੜਾ ਵੱਲੋਂ …

Read More »

ਰਾਸ਼ਟਰੀ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ਤੇ ਮਨਾਏਗੀ- ਜੈਸਵਾਲ

ਭੀਖੀ/ਮਾਨਸਾ, 27 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਰਾਸ਼ਰਟੀ ਸਿੱਖ ਸੰਗਤ 550ਵਾਂ ਪ੍ਰਕਾਸ਼ ਪੁਰਬ ਵਰ੍ਹੇ ਨੂੰ ਵੱਡੇ ਪੱਧਰ `ਤੇ ਮਨਾਏਗੀ।ਰਾਸ਼ਟਰੀ ਸਿੱਖ ਸੰਗਤ ਦੇ ਕੋਮੀ ਸਕੱਤਰ ਜਰਨਲ ਅਬਿਨਾਸ਼ ਜੈਸਵਾਲ ਨੇ ਪੰਜਾਬ ਤੋਂ ਬਲਕਾਰ ਸਿੰਘ ਸਹੋਤਾ ਦੀ ਅਗਵਾਈ ਵਿੱਚ ਮਿਲੇ ਨੋਜਵਾਨਾਂ ਦਾ ਮਾਰਗ ਦਰਸ਼ਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਵੀ …

Read More »

ਧਰਮੀ ਫੌਜੀਆਂ ਦੀਆਂ ਮੰਗਾਂ ਸਬ-ਕਮੇਟੀ ਵਿਚਾਰੇਗੀ- ਲੌਂਗੋਵਾਲ

ਅੰਮ੍ਰਿਤਸਰ, 27 ਜਨਵਰੀ  (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੂਨ 1984 ਵਿਚ ਸਮੇਂ ਦੀ ਕੇਂਦਰੀ ਹਕੂਮਤ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਗਏ ਫੌਜੀ ਹਮਲੇ ਦੇ ਰੋਸ ਵਜੋਂ ਆਪਣੀਆਂ ਬੈਰਕਾਂ ਛੱਡਣ ਵਾਲੇ ਧਰਮੀ ਫੌਜੀਆਂ ਦੇ ਇੱਕ ਵਫਦ ਨੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕੀਤੀ।ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ ਅਨੁਸਾਰ …

Read More »