ਹਰੇਕ 4 ਮਿੰਟ ਬਾਅਦ ਰੂਟ ’ਤੇ ਆਵੇਗੀ ਲਗਜ਼ਰੀ ਬੱਸ – ਤਿੰਨ ਮਹੀਨੇ ਲਈ ਸਫਰ ਮੁਫ਼ਤ ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਬੀ.ਆਰ.ਟੀ.ਐਸ ਪ੍ਰਾਜੈਕਟ (ਬੱਸ ਰੈਪਿਡ ਟਰਾਂਜਿਟ ਸਿਸਟਮ) ਦੀ ਮੁਕੰਮਲ ਰੂਪ ਵਿਚ ਸ਼ੁਰੂਆਤ ਸਥਾਨਕ ਸਰਕਾਰਾਂ ਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਕਰ ਦਿੱਤੀ ਗਈ ਹੈ।ਇਸ ਵਿਚ ਦੋ ਰੂਟਾਂ ’ਤੇ ਚੱਲਣ …
Read More »Daily Archives: January 28, 2019
ਸੁਖਮਨੀ ਸੇਵਾ ਸੋਸਾਇਟੀ ਵਲੋਂ ਬਾਣੀ ਪੜ੍ਹਣ ਤੇ ਕੰਠ ਕਰਨ ਵਾਲੇ ਬੱਚੇ ਸਨਮਾਨਿਤ
ਮੂਲੋਵਾਲ/ ਧੂਰੀ, 28 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਤਾ ਅਜਮੇਰ ਕੌਰ ਕੰਨਿਆ ਬਚਾਓ ਸੋਸਾਇਟੀ ਬੁਗਰਾ ਵੱਲੋਂ ਪਿੰਡ ਹਸਨਪੁਰ ਵਿਖੇ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਬਣਾਈ ਗਈ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਅਤੇ ਗੁਰੂ ਦੇ ਲੜ ਲਾਉਣ ਲਈ ਪ੍ਰੇਰਿਤ ਕੀਤਾ ਗਿਆ।ਸੋਸਾਇਟੀ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਾਠ ਅਤੇ ਕੀਰਤਨ ਵੀ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਬਾਣੀ ਪੜ੍ਹਣ …
Read More »ਡੀ.ਸੀ ਮਾਨਸਾ ਦੇ ਨਾਮ `ਤੇ ਬਣਾਇਆ ਜਾਅਲੀ ਫੇਸਬੁੱਕ ਤੇ ਇੰਸਟਾਗਰਾਮ ਅਕਾਊਂਟ
ਸੋਸ਼ਲ ਮੀਡੀਆ ਦੀ ਵਰਤੋਂ ਸੰਭਲ ਕੇ ਕਰਨੀ ਚਾਹੀਦੀ ਹੈ – ਡਿਪਟੀ ਕਮਿਸ਼ਨਰ ਭੀਖੀ/ ਮਾਨਸਾ, 28 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਅੱਜ ਸੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਦੀ ਅਪੀਲ ਕਰਦਿਆਂ ਮਾਨਸਾ ਵਾਸੀਆਂ ਨੂੰ ਕਿਹਾ ਕਿ ਜਿੱਥੇ ਅੱਜ ਦੇ ਨੌਜਵਾਨ ਸੋਸ਼ਲ ਮੀਡੀਆ `ਤੇ ਲੰਮਾ ਸਮਾਂ ਗੁਜ਼ਾਰ ਰਹੇ ਹਨ, ਉਥੇ ਹੀ ਉਹ ਜ਼ਿੰਮੇਵਾਰਨਾ ਢੰਗ …
Read More »ਗੁਰਦੁਆਰਾ ਗੁਰੂ ਨਾਨਕ ਪੁਰਾ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
ਬਠਿੰਡਾ, 28 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਦਸ਼ਮੇਸ ਪਿਤਾ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਗੁਰੂ ਨਾਨਕ ਪੁਰਾ ਸੇਵਕ ਦਲ ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਮਤਿ ਸਮਾਗਮ ਕਰਵਾ ਕੇ ਸ਼ਰਧਾ ਨਾਲ ਮਨਾਇਆ ਗਿਆ।ਭਾਈ ਦਵਿੰਦਰ ਸਿੰਘ ਬਟਾਲਾ ਵਾਲੇ ਹਜੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ, ਭਾਈ …
Read More »ਐਨ.ਐਸ.ਆਈ.ਯੂ ਵਰਕਰਾਂ ਨੇ ਸ਼ਹਿਰ ਦੇ ਵੱਖ-ਵੱਖ ਬਜਾਰਾਂ ਦੀ ਕੀਤੀ ਸਫਾਈ
ਲੋਕ ਸਭਾ ਚੋਣਾਂ ‘ਚ ਵੀ ਭਾਜਪਾ ਦਾ ਹੋਵੇਗਾ ਸਫਾਇਆ- ਅਕਸੈ ਬਠਿੰਡਾ, 28 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਵਿੱਚ ਕਾਂਗਰਸ ਵਿੰਗ ਐਨ.ਐਸ.ਆਈ.ਯੂ ਦੇ ਸੂਬਾ ਪ੍ਰਧਾਨ ਅਕਸ਼ੇ ਕੁਮਾਰ ਦੀ ਅਗਵਾਈ`ਚ ਸਮੂਹ ਵਿਦਿਆਰਥੀਆਂ ਵਰਗ ਵਲੋਂ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ `ਤੇ ਬੇਹਤਰ ਭਾਰਤ ਮੁਹਿੰਮ ਤਹਿਤ ਅੱਜ ਸਥਾਨਕ ਫਾਇਰ ਬ੍ਰਿਗੇਡ ਚੌਂਕ ਤੋਂ ਸਫਾਈ ਮੁਹਿੰਮ …
Read More »High & mighty Guilty would not be spared in Bargari case – Capt. Amarinder
Rs. 97 Crore of 18308 Small Farmers of Bathinda & Mansa waived off Mehraj (Bathinda), Jan. 28 (Punjab Post – Avtar Singh Kainth) – Punjab Chief Minister Captain Amarinder Singh on Monday vowed not to spare anyone found guilty for the Bargari carnage, whether a politician or a police officer, irrespective of their position or high office. Lashing out at …
Read More »Food Commission will sensitize people about the provisions of NFS Act
Special Campaign will launch soon Chandigarh, Jan. 28 (Punjab Post Bureau) – Chairman of Punjab State Food Commission Mr. D.P Reddy said that commission will launch the special campaign to sensitize people about the provisions of NFS Act 2013. He said that NFS Act has a special focus on the nutritional support to women and children, besides meal to pregnant women …
Read More »Capt Amarinder Lauds I&B Dept for Winning 3rd Prize for Republic Day Tableau
Chandigarh, Jan. 28 (Punjab Post Bureau) – Punjab Chief Minister Captain Amarinder Singh on Monday congratulated the State Information and Public Relations Department for securing the third prize for the Punjab tableau at the national Republic Day celebrations. The state’s tableau, highlighting the historic Jallianwala Bagh massacre, was the result of the untiring efforts of the team, he said, terming …
Read More »ਕੈਪਟਨ ਵਲੋਂ ਦਿਹਾਤੀ ਸਿਹਤ ਸੇਵਾਵਾਂ ਨੂੰ ਵਧਾਵਾ ਦੇਣ ਲਈ 70 ਆਈ.ਈ.ਸੀ ਵੈਨਾਂ ਨੂੰ ਝੰਡੀ
ਚੰਡੀਗੜ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿਹਾਤੀ ਸਿਹਤ ਸੇਵਾਵਾਂ ਨੂੰ ਬੜਾਵਾ ਦੇਣ ਲਈ ਆਪਣੀ ਸਰਕਾਰ ਦੀ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਪ੍ਰੋਗਰਾਮ ਹੇਠ 70 ਆਈ.ਈ.ਸੀ (ਸੂਚਨਾ ਸਿੱਖਿਆ ਅਤੇ ਸੰਚਾਰ) ਵੈਨਾਂ ਨੂੰ ਝੰਡੀ ਦਿੱਤੀ ਹੈ। ਸੂਬਾ ਪੱਧਰ `ਤੇ ਲੋਕਾਂ ਨਾਲ ਸੰਪਰਕ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੇ ਇਸ ਪ੍ਰੋਗਰਾਮ ਹੇਠ ਸੂਬੇ ਭਰ ਦੇ …
Read More »ਅਵਤਾਰ ਸਿੰਘ ਹਿੱਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਧਾਰਮਿਕ ਸਜ਼ਾ ਸੁਣਾਈ ਗਈ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਸਾਹਿਬ ਵਿਖੇ ਤਲਬ ਕੀਤੇ ਗਏ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਦੇ ਅਵਤਾਰ ਸਿੰਘ ਹਿੱਤ ਵਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਉਸਤਤ `ਚ ਵਰਤੀ ਗਈ ਸ਼ਬਦਾਵਲੀ `ਚ ਗੁਰੂ ਸਾਹਿਬ ਨਾਲ ਤੁਲਨਾ ਕਰਨ ਦੀ ਹੋਈ ਗਲਤੀ ਕਬੂਲ ਕਰ ਲੈਣ `ਤੇ ਉਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ …
Read More »
Punjab Post Daily Online Newspaper & Print Media