ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਖਾਲੜਾ ਮਿਸ਼ਨ ਆਰਗਨਾਈਜੇਸ਼ਨ ਨੇ ਕਿਹਾ ਕਿ ਆਉਂਦੀਆਂ ਪਾਰਲੀਮਨੀ ਚੋਣਾਂ ਵਿੱਚ ਉਸ ਧਿਰ ਨਾਲ ਸਹਿਯੋਗ ਕੀਤਾ ਜਾਵੇਗਾ ਜਿਹੜੀ ਪੰਥ ਤੇ ਪੰਜਾਬ ਦੇ ਮਸਲਿਆਂ ਪ੍ਰਤੀ ਸੁਹਿਰਦ ਹੋਵੇਗੀ।ਐਡਵੋਕੇਟ ਜਗਦੀਪ ਸਿੰਘ ਧੂੰਦਾ, ਸਤਵਿੰਦਰ ਸਿੰਘ ਪਲਾਸੋਰ ਤੇ ਵਿਰਸਾ ਸਿੰਘ ਬਹਿਲਾ ਨੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਅੱਜ ਪੰਜਾਬ ਦੇ ਭਖਦੇ ਮਸਲੇ ਸ੍ਰੀ ਦਰਬਾਰ ਸਾਹਿਬ `ਤੇ ਫੋਜੀ …
Read More »Daily Archives: January 28, 2019
ਖਾਲਸਾ ਸੰਸਥਾਵਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਮੁੱਖ ਮਹਿਮਾਨ ਵਜੋਂ ਪੁੱਜੇ …
Read More »ਵਾਈਸ-ਚਾਂਸਲਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ `ਚ ਰਾਸ਼ਟਰੀ ਝੰਡਾ ਲਹਿਰਾਇਆ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – 70ਵੇਂ ਗਣਤੰਤਰ ਦਿਵਸ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ਵਿਚ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਵਾਈਸ-ਚਾਂਸਲਰ, ਪ੍ਰੋ. ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਗੈਸਟ ਹਾਊਸ ਲਾਉਂਜ਼ ਵਿਖੇ ਕੌਮੀ ਝੰਡਾ ਲਹਿਰਾਇਆ।ਗਣਤੰਤਰ ਦਿਵਸ ਨੂੰ ਉਤਸ਼ਾਹ ਨਾਲ ਮਨਾਉਣ ਲਈ ਵੱਡੀ ਗਿਣਤੀ ਵਿੱਚ ਅਧਿਆਪਕਾਂ, ਕਰਮਚਾਰੀਆਂ, ਵਿਦਿਆਰਥੀਆਂ ਨੇ ਹਿੱਸਾ ਲਿਆ।ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਦੇਸ਼ਭਗਤ ਗੀਤ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਸਹਾਇਕ ਟਾਊਨ ਪਲੈਨਰਾਂ ਦੀਆਂ ਹੋਈਆਂ ਨਿਯੁੱਕਤੀਆਂ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਭਾਗ ਗੁਰੂ ਰਾਮਦਾਸ ਸਕੂਲ ਆਫ ਪਲੈਨਿੰਗ ਦੇ 11 ਵਿਦਿਆਰਥੀਆਂ ਦੀ ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗ ਪੰਜਾਬ ਸਰਕਾਰ ਵਿਚ ਬਤੋਰ ਸਹਾਇਕ ਟਾਉਨ ਪਲਾਨਰਾਂ ਦੀ ਨਿਯੁੱਕਤੀ `ਤੇ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਡਾ ਜਸਪਾਲ ਸਿੰਘ ਸੰਧੂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਇਸ ਪ੍ਰਾਪਤੀ ਨਾਲ ਯੂਨੀਵਰਸਿਟੀ …
Read More »ਬੁਲਾਰੀਆ ਨੇ ਗੁ. ਬਾਬਾ ਦੀਪ ਸਿੰਘ ਸਾਹਿਬ ਦੇ ਰਸਤੇ ਨੂੰ ਸੁੰਦਰ ਬਣਾਉਣ `ਤੇ ਕੀਤਾ ਧੰਨਵਾਦ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਹਲਕਾ ਦੱਖਣੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦਾ ਕਹਿਣਾ ਹੈ ਬਾਬਾ ਦੀਪ ਸਿੰਘ ਦੇ ਗੁਰਦੁਆਰਾ ਸਾਹਿਬ ਨੂੰ ਜਾਂਦੇ ਰਸਤੇ ਨੂੰ ਸੁੰਦਰ ਉਨਾਂ ਦੇ ਪਿਤਾ ਦਾ ਸੁਪਨਾ ਸੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਹ ਸੁਪਨਾ ਪੂਰਾ ਹੋਣ ਜਾ ਰਿਹਾ ਹੈ, ਜਿਸ ਲਈ ਉਹ ਮੁੱਖ ਮੰਤਰੀ ਅਤੇ ਸਥਾਨਕ ਸਰਕਾਰਾਂ ਅਤੇ ਸੈਰ …
Read More »ਸਮਾਰਟ ਸਿਟੀ ਤਹਿਤ 1000 ਕਰੋੜ ਦੇ ਵਿਕਾਸ ਕੰਮਾਂ ਦੀ ਹੋਈ ਸ਼ੁਰੂਆਤ – ਮੇਅਰ ਰਿੰਟੂ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਵਿਚ ਸਮਾਰਟ ਸਿਟੀ ਤਹਿਤ 1000 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਤਹਿਤ ਮਲਟੀਲੈਵਲ ਕਾਰ ਪਾਰਕਿੰਗ, ਸੁੰਦਰ ਪਾਰਕ, ਅੰਦਰੂਨੀ ਸ਼ਹਿਰ ਦਾ ਸੀਵਰੇਜ, ਸੜਕਾਂ ਦਾ ਨਿਰਮਾਣ, ਸੀ.ਸੀ.ਟੀਵੀ ਕੈਮਰੇ, ਐਲ.ਆਈ.ਡੀ ਲਾਇਟਾਂ ਆਦਿ ਲਗਾਈਆਂ ਜਾ ਰਹੀਆਂ ਹਨ।ਮੇਅਰ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ …
Read More »ਭਗਤਾਂਵਾਲਾ ਤੋਂ ਤਬਦੀਲ ਕੀਤਾ ਜਾਵੇਗਾ ਕੂੜਾ ਡੰਪ – ਨਵਜੋਤ ਸਿੰਘ ਸਿੱਧੂ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਸੰਬੋਧਨ `ਚ ਸਪੱਸ਼ਟ ਕੀਤਾ ਹੈ ਕਿ ਇਸ ਇਲਾਕੇ ਲਈ ਮੁਸੀਬਤ ਬਣਦਾ ਭਗਤਾਂਵਾਲੇ ਦਾ ਕੂੜਾ ਡੰਪ ਹਰ ਹਾਲ ਵਿਚੋਂ ਇਥੋਂ ਤਬਦੀਲ ਕੀਤਾ ਜਾਵੇਗਾ।ਸਿੱਧੂ ਨੇ ਕਿਹਾ ਕਿ ਅੰਮ੍ਰਿਤਸਰ ਵਾਸੀਆਂ ਦਾ ਉਹ ਦੇਣ ਤਾਂ ਨਹੀਂ ਦੇ ਸਕਦਾ, ਪਰ ਸਮੁੱਚੇ ਸ਼ਹਿਰ ਦਾ ਵਿਕਾਸ …
Read More »ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸੜਕ ਦੇ ਸੁੰਦਰੀਕਰਨ ਲਈ 34 ਕਰੋੜ ਦਾ ਪ੍ਰਾਜੈਕਟ ਸ਼ੁਰੂ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਗਣਤੰਤਰ ਦਿਵਸ ਮੌਕੇ ਕੀਤੇ ਗਏ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਦੀ ਪਹਿਲ ਕਰਦੇ ਹੋਏ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਖਜ਼ਾਨਾ ਗੇਟ ਤੋਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਰਸਤੇ ਸੁਲਤਾਨਵਿੰਡ ਚੌਕ ਤੱਕ ਪੈਂਦੇ 3.20 ਕਿਲੋਮੀਟਰ ਲੰਮੇ ਰਸਤੇ ਦੇ ਸੁੰਦਰੀਕਰਨ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ …
Read More »ਨਗਰ ਕੀਰਤਨ `ਚ ਸ਼ਾਮਲ ਸੰਗਤਾਂ ਲਈ ਲੰਗਰ ਲਗਾਇਆ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ `ਚ ਸ਼ਾਮਲ ਸੰਗਤਾਂ ਲਈ ਸੁਲਤਾਨਵਿੰਡ ਰੋਡ ਸਥਿਤ ੇ ਕੋਟ ਕਰਨੈਲ ਸਿੰਘ ਸਾਹਮਣੇ ਮੋਹਨ ਨਗਰ ਵਿਖੇ ਨੌਜਵਾਨਾਂ ਵਲੋਂ ਲੰਗਰ ਲਗਾਇਆ ਗਿਆ।ਤਸਵੀਰ ਵਿੱਚ ਲੰਗਰ ਵਰਤਾਉਣ ਦੀ ਸੇਵਾ ਕਰਦੇ ਹੋਏ ਨੌਜਵਾਨ ਤੇ ਇਲਾਕਾ ਵਾਸੀ।
Read More »ਨਗਰ ਕੀਰਤਨ `ਚ ਸ਼ਾਮਲ ਪਾਲਕੀ ਸਾਹਿਬ ਨੂੰ ਨਤਮਸਤਕ ਹੋਈਆਂ ਸੰਗਤਾਂ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸੁਲਤਾਨਵਿੰਡ ਰੋਡ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ `ਚ ਸ਼ਾਮਲ ਪਾਲਕੀ ਸਾਹਿਬ ਨੂੰ ਨਤਮਸਤਕ ਹੁੰਦੀਆਂ ਹੋਈਆਂ ਸੰਗਤਾਂ ।
Read More »
Punjab Post Daily Online Newspaper & Print Media