Tuesday, November 24, 2026

Daily Archives: January 29, 2019

Capt. Amarinder Condoles Passing away of Ex Defence Minister George Fernandes

Chandigarh, Jan. 29 (Punjab Post Bureau) – Punjab Chief Minister Captain Amarinder Singh on Tuesday condoled the death of former Union Defence Minister George Fernandes, who passed away in Delhi at the age of 88, following a prolonged illness. Captain Amarinder Singh said Fernandes will be remembered as one of the most prominent leaders of the socialist movement of the …

Read More »

ਕੈਪਟਨ ਸਰਕਾਰ 18 ਫਰਵਰੀ ਨੂੰ ਪੇਸ਼ ਕਰੇਗੀ 2019-20 ਦਾ ਬਜ਼ਟ- ਇਜਲਾਸ 12 ਤੋਂ 21 ਫਰਵਰੀ ਤੱਕ

ਚੰਡੀਗੜ੍ਹ, 29 ਜਨਵਰੀ (ਪੰਜਾਬ ਪਸੋਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਲ 2019-20 ਦਾ ਬਜਟ 18 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਇਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਹੋਇਆ।ਮੰਤਰੀ ਮੰਡਲ ਨੇ ਵਿਧਾਨ ਸਭਾ ਦਾ ਬਜ਼ਟ …

Read More »

ਮੰਤਰੀ ਮੰਡਲ ਵਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ 298.75 ਕਰੋੜ ਦੇ ਫੰਡ ਜਾਰੀ

ਚੰਡੀਗੜ੍ਹ, 29 ਜਨਵਰੀ (ਪੰਜਾਬ ਪਸੋਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ) ਤਹਿਤ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸ਼ਹਿਰੀ ਸਥਾਨਕ ਇਕਾਈਆਂ ਨੂੰ 298.75 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਲਈ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਪ੍ਰਸਤਾਵ `ਤੇ ਮੋਹਰ ਲਾ ਦਿੱਤੀ ਹੈ। ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ) …

Read More »

ਪੰਜਾਬ ਮੰਤਰੀ ਮੰਡਲ ਵਲੋਂ ਵੱਖ-ਵੱਖ ਵਿਭਾਗਾਂ ਦੀਆਂ ਸਲਾਨਾ ਪ੍ਰਸ਼ਾਸਕੀ ਰਿਪੋਰਟਾਂ ਪ੍ਰਵਾਨ

 ਤਹਿਸੀਲਦਾਰ (ਗਰੁੱਪ ਬੀ) ਸੇਵਾ ਨਿਯਮਾਂ `ਤੇ ਮੋਹਰ ਚੰਡੀਗੜ, 29 ਜਨਵਰੀ (ਪੰਜਾਬ ਪਸੋਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਭੌਂ ਅਤੇ ਜਲ ਸੰਭਾਲ ਵਿਭਾਗ ਵੱਲੋਂ ਸ਼ੁਰੂ ਕੀਤੇ ਕੰਮਾਂ ਲਈ ਸਾਲ 2015-16 ਦੀ ਸਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਸਾਲ 2015-16 ਤੇ 2016-17 ਦੀ ਡਾਇਰੈਕਟੋਰੇਟ ਆਫ ਟਾਊਨ …

Read More »

ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦੀ ਮੌਤ `ਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਪ੍ਰਗਟ

ਚੰਡੀਗੜ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦੀ ਮੌਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।88 ਵਰਿਆਂ ਦੇ ਫਰਨਾਂਡਿਜ਼ ਲੰਮੀ ਬਿਮਾਰੀ ਤੋਂ ਬਾਅਦ ਵਿਛੋੜਾ ਦੇ ਗਏ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਫਰਨਾਂਡਿਜ਼ ਨੂੰ 1970ਵਿਆਂ ਦੀ ਸਮਾਜਵਾਦੀ ਲਹਿਰ ਦੇ ਇਕ ਸਭ ਤੋਂ ਮਹੱਤਵਪੂਰਨ ਆਗੂ ਵਜੋਂ ਹਮੇਸ਼ਾਂ ਹੀ …

Read More »

ਗਣਤੰਤਰ ਦਿਵਸ `ਤੇ ਡਾ. ਮੈਕਸਿਮਾ ਦਾ ਸਨਮਾਨ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਆਯੋਜਿਤ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ `ਤੇ ਸਮਾਜ ਸੇਵਕ ਤੇ ਸ਼ੂਗਰ ਰੋਗਾਂ ਦੇ ਮਾਹਿਰ ਡਾ. ਮੈਕਸਿਮਾ ਆਨੰਦ ਨੂੰ ਸਨਮਾਨਿਤ ਕੀਤਾ ਗਿਆ।ਜਿਲ੍ਹਾ ਅੰਮ੍ਰਿਤਸਰ ਵਿੱਚ ਦਿਲ ਅਤੇ ਸ਼ੂਗਰ ਰੋਗਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਫਤ ਮੈਡੀਕਲ ਕੈਂਪ ਤੇ ਜਾਗਰੂਕਤਾ ਸੈਮੀਨਾਰ ਕਰਵਾਉਣ ਵਾਲੇ ਸ਼ੂਗਰ ਰੋਗਾਂ ਦੇ ਮਾਹਿਰ ਡਾ. …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ ਐਕਸੀਲੈਂਸ ਵਿਖੇ ਫੈਂਸੀ ਡਰੈਸ ਪ੍ਰਤੀਯੋਗਤਾ ਕਰਵਾਈ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ-  ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ ਐਕਸੀਲੈਂਸ ਸ਼ੁਭਮ ਐਨਕਲੇਵ ਅੰਮ੍ਰਿਤਸਰ ਵਿਖੇ ਭਾਰਤ ਦੇ 70ਵੇਂ ਗਣਤੰਤਰ ਦਿਵਸ ਨੂੰ ਸਮਰਪਿਤ ਇਕ ਫੈਂਸੀ ਡਰੈਸ ਪ੍ਰਤੀਯੋਗਤਾ ਕਰਵਾਈ ਗਈ।ਇਸ ਪ੍ਰੋਗਰਾਮ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਐਡੀ: ਸਕੱਤਰ ਹਰਮਿੰਦਰ ਸਿੰਘ ਅਤੇ ਐਡੀ: ਸਕੱਤਰ ਸੰਤੋਖ ਸਿੰਘ …

Read More »

ਲੈਫ਼ਟੀਨੈਂਟ ਜਤਿੰਦਰ ਕੁਮਾਰ ਗਣਤੰਤਰ ਦਿਵਸ ਮੌਕੇ ਸਨਮਾਨਿਤ

ਸਮਰਾਲਾ, 28 ਜਨਵਰੀ (ਪੰਜਾਬ ਪੋਸਟ –  ਇੰਦਰਜੀਤ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਬਤੌਰ ਲੈਕਚਰਾਰ ਹਿਸਾਬ ਅਤੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਅਧੀਨ ਲੈਫ਼ਟੀਨੈਂਟ ਵਜੋਂ ਸੇਵਾਵਾਂ ਨਿਭਾਅ ਰਹੇ ਜਤਿੰਦਰ ਕੁਮਾਰ ਨੂੰ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਗਿਆ।ਐਸ.ਡੀ.ਐਮ ਸਮਰਾਲਾ ਗੀਤਿਕਾ ਸਿੰਘ, ਡੀ.ਐਸ.ਪੀ ਸਮਰਾਲਾ ਅਤੇ ਹੋਰ ਅਧਿਕਾਰੀਆਂ ਵੱਲੋਂ ਲੈਫ਼: ਜਤਿੰਦਰ ਕੁਮਾਰ ਨੂੰ ਸਰਟੀਫ਼ਿਕੇਟ ਅਤੇ ਸਨਮਾਨ  ਚਿੰਨ੍ਹ ਵਜੋਂ ਟਰਾਫ਼ੀ ਭੇਟ …

Read More »