Monday, November 23, 2026

Monthly Archives: January 2019

ਡੀ.ਸੀ ਮਾਨਸਾ ਦੇ ਨਾਮ `ਤੇ ਬਣਾਇਆ ਜਾਅਲੀ ਫੇਸਬੁੱਕ ਤੇ ਇੰਸਟਾਗਰਾਮ ਅਕਾਊਂਟ

ਸੋਸ਼ਲ ਮੀਡੀਆ ਦੀ ਵਰਤੋਂ ਸੰਭਲ ਕੇ ਕਰਨੀ ਚਾਹੀਦੀ ਹੈ – ਡਿਪਟੀ ਕਮਿਸ਼ਨਰ ਭੀਖੀ/ ਮਾਨਸਾ, 28 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਅੱਜ ਸੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਦੀ ਅਪੀਲ ਕਰਦਿਆਂ ਮਾਨਸਾ ਵਾਸੀਆਂ ਨੂੰ ਕਿਹਾ ਕਿ ਜਿੱਥੇ ਅੱਜ ਦੇ ਨੌਜਵਾਨ ਸੋਸ਼ਲ ਮੀਡੀਆ `ਤੇ ਲੰਮਾ ਸਮਾਂ ਗੁਜ਼ਾਰ ਰਹੇ ਹਨ, ਉਥੇ ਹੀ ਉਹ ਜ਼ਿੰਮੇਵਾਰਨਾ ਢੰਗ …

Read More »

ਗੁਰਦੁਆਰਾ ਗੁਰੂ ਨਾਨਕ ਪੁਰਾ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਬਠਿੰਡਾ, 28 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਦਸ਼ਮੇਸ ਪਿਤਾ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਗੁਰੂ ਨਾਨਕ ਪੁਰਾ ਸੇਵਕ ਦਲ ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਮਤਿ ਸਮਾਗਮ ਕਰਵਾ ਕੇ ਸ਼ਰਧਾ ਨਾਲ ਮਨਾਇਆ ਗਿਆ।ਭਾਈ ਦਵਿੰਦਰ ਸਿੰਘ ਬਟਾਲਾ ਵਾਲੇ ਹਜੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ, ਭਾਈ …

Read More »

ਐਨ.ਐਸ.ਆਈ.ਯੂ ਵਰਕਰਾਂ ਨੇ ਸ਼ਹਿਰ ਦੇ ਵੱਖ-ਵੱਖ ਬਜਾਰਾਂ ਦੀ ਕੀਤੀ ਸਫਾਈ

ਲੋਕ ਸਭਾ ਚੋਣਾਂ ‘ਚ ਵੀ ਭਾਜਪਾ ਦਾ ਹੋਵੇਗਾ ਸਫਾਇਆ- ਅਕਸੈ ਬਠਿੰਡਾ, 28 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਵਿੱਚ ਕਾਂਗਰਸ ਵਿੰਗ ਐਨ.ਐਸ.ਆਈ.ਯੂ ਦੇ ਸੂਬਾ ਪ੍ਰਧਾਨ ਅਕਸ਼ੇ ਕੁਮਾਰ ਦੀ ਅਗਵਾਈ`ਚ ਸਮੂਹ ਵਿਦਿਆਰਥੀਆਂ ਵਰਗ ਵਲੋਂ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ `ਤੇ ਬੇਹਤਰ ਭਾਰਤ ਮੁਹਿੰਮ ਤਹਿਤ ਅੱਜ ਸਥਾਨਕ ਫਾਇਰ ਬ੍ਰਿਗੇਡ ਚੌਂਕ ਤੋਂ ਸਫਾਈ ਮੁਹਿੰਮ …

Read More »

High & mighty Guilty would not be spared in Bargari case – Capt. Amarinder

Rs. 97 Crore  of 18308 Small Farmers of Bathinda & Mansa waived off Mehraj (Bathinda), Jan. 28 (Punjab Post – Avtar Singh Kainth) – Punjab Chief Minister Captain Amarinder Singh on Monday vowed not to spare anyone found guilty for the Bargari carnage, whether a politician or a police officer, irrespective of their position or high office. Lashing out at …

Read More »

Food Commission will sensitize people about the provisions of NFS Act

Special Campaign will launch soon Chandigarh, Jan. 28 (Punjab Post Bureau) – Chairman of Punjab State Food Commission Mr. D.P Reddy said that commission will launch the special campaign to sensitize people about the provisions of NFS Act 2013. He said that NFS Act has a special focus on the nutritional support to women and children, besides meal to pregnant women …

Read More »

Capt Amarinder Lauds I&B Dept for Winning 3rd Prize for Republic Day Tableau

Chandigarh, Jan. 28 (Punjab Post Bureau) – Punjab Chief Minister Captain Amarinder Singh on Monday congratulated the State Information and Public Relations Department for securing the third prize for the Punjab tableau at the national Republic Day celebrations. The state’s tableau, highlighting the historic Jallianwala Bagh massacre, was the result of the untiring efforts of the team, he said, terming …

Read More »

ਕੈਪਟਨ ਵਲੋਂ ਦਿਹਾਤੀ ਸਿਹਤ ਸੇਵਾਵਾਂ ਨੂੰ ਵਧਾਵਾ ਦੇਣ ਲਈ 70 ਆਈ.ਈ.ਸੀ ਵੈਨਾਂ ਨੂੰ ਝੰਡੀ

ਚੰਡੀਗੜ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿਹਾਤੀ ਸਿਹਤ ਸੇਵਾਵਾਂ ਨੂੰ ਬੜਾਵਾ ਦੇਣ ਲਈ ਆਪਣੀ ਸਰਕਾਰ ਦੀ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਪ੍ਰੋਗਰਾਮ ਹੇਠ 70 ਆਈ.ਈ.ਸੀ (ਸੂਚਨਾ ਸਿੱਖਿਆ ਅਤੇ ਸੰਚਾਰ) ਵੈਨਾਂ ਨੂੰ ਝੰਡੀ ਦਿੱਤੀ ਹੈ। ਸੂਬਾ ਪੱਧਰ `ਤੇ ਲੋਕਾਂ ਨਾਲ ਸੰਪਰਕ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੇ ਇਸ ਪ੍ਰੋਗਰਾਮ ਹੇਠ ਸੂਬੇ ਭਰ ਦੇ …

Read More »

ਅਵਤਾਰ ਸਿੰਘ ਹਿੱਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਧਾਰਮਿਕ ਸਜ਼ਾ ਸੁਣਾਈ ਗਈ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਸਾਹਿਬ ਵਿਖੇ ਤਲਬ ਕੀਤੇ ਗਏ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਦੇ ਅਵਤਾਰ ਸਿੰਘ ਹਿੱਤ ਵਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਉਸਤਤ `ਚ ਵਰਤੀ ਗਈ ਸ਼ਬਦਾਵਲੀ `ਚ ਗੁਰੂ ਸਾਹਿਬ ਨਾਲ ਤੁਲਨਾ ਕਰਨ ਦੀ ਹੋਈ ਗਲਤੀ ਕਬੂਲ ਕਰ ਲੈਣ `ਤੇ ਉਨਾਂ  ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ …

Read More »

ਨਿੰਪਾ ਪ੍ਰਧਾਨ ਗੁਰਸ਼ਰਨ ਸਿੰਘ ਬੱਬਰ ਨੇ ਲਹਿਰਾਇਆ ਤਿਰੰਗਾ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੁ) – ਨੈਸ਼ਨਲ ਇੰਟੈਗਰੇਸ਼ਨ ਮਲਟੀਪਰਪਜ਼ ਆਰਟਿਸਟ ਐਸੋਸੀਏਸ਼ਨ (ਨਿੰਪਾ) ਵਲੋਂ 70ਵੇਂ ਗਣਤੰਤਰ ਦਿਵਸ ਮੌਕੇ ਸਥਨਕ ਕਟੜਾ ਬੱਗੀਆਂ ਵਿਖੇ ਕੌਮੀ ਤਿਰੰਗਾ ਲਹਰਾਇਆ ਗਿਆ। ਰਾਸ਼ਟਰੀ ਝੰਡਾ ਲਹਿਰਾੁੳਣ ਦੀ ਰਸਮ ਨਿੰਪਾ ਪ੍ਰਧਾਨ ਗੁਰਸ਼ਰਨ ਸਿੰਘ ਬੱਬਰ ਨੇ ਨਿਭਾਈ।ਉਨਾਂ ਨੇ ਸਮੂਹ ਦੇਸ਼ ਵਾਸੀਆਂ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ 1950 ਵਿੱਚ ਲਾਗੂ ਹੋਏ ਸੰਵਿਧਾਨ ਤਹਿਤ ਮਿਲੇ ਅਧਿਕਾਰਾਂ ਦੇ ਨਾਲ …

Read More »

ਗੁਰਪਿੰਦਰ ਕੌਰ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੂਡੋ ਚੈਂਪੀਅਨਸ਼ਿਪ-2018 `ਚ ਜਿਤਿਆ ਸਿਲਵਰ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੁ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਮਿਸ ਗੁਰਪਿੰਦਰ ਕੌਰ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਚੈਂਪੀਅਨਸ਼ਿਪ ਵਿੱਚ 78 ਕਿਲੋ ਕੈਟਾਗਿਰੀ ਵਿਚ ਸਿਲਵਰ ਮੈਡਲ ਹਾਸਲ ਕੀਤਾ ਹੈ।ਦਸਬੰਰ ਮਹੀਨੇ ਚੰਡੀਗੜ੍ਹ `ਚ ਹੋਈ ਚੈਂਪੀਅਨਸ਼ਿਪ ਵਿਚ ਮਿਸ ਰਾਜਵਿੰਦਰ ਕੌਰ ਅਤੇ ਜਸਕਰਨਪ੍ਰੀਤ ਕੌਰ ਨੇ ਵੀ ਹਿੱਸਾ ਲਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ …

Read More »