ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ 9ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਕੁਲਵੰਤ ਸਿੰਘ ਆਈ.ਏ.ਐਸ ਨੇ ਕੀਤੀ ਅਤੇ ਜਿਲ੍ਹਾ ਪੱਧਰੀ ਸਮਾਗਮ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਨਵੇਂ ਵੋਟਰਾਂ ਨੂੰ ਵੋਟ ਦਾ ਪ੍ਰਣ …
Read More »Monthly Archives: January 2019
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਨੈਸ਼ਨਲ ਵੋਟਰ ਦਿਵਸ ਮਨਾਇਆ
ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲਂੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਵੋਟਰ ਦਿਵਸ ਮਨਾਇਆ ਗਿਆ।ਬੱਚਿਆਂ ਨੂੰ ਵੋਟ ਦੇ ਕਾਨੂੰਨੀ ਅਧਿਕਾਰਾਂ ਦੇ ਬਾਰੇ ਜਾਗਰੂਕ ਕੀਤਾ ਗਿਆ।ਇਸ ਸਮੇਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨਿਯੁੱਕਤ ਕੀਤੇ ਗਏ ਪੈਰਾ ਲੀਗਲ ਵੰਲਟੀਅਰਾਂ ਦੀ ਹੋਈ ਮੀਟਿੰਗ ਵਿੱਚ ਵੋਟ ਦੇ ਹੱਕ ਦੀ ਵਰਤੋਂ …
Read More »ਨਵਗਠਿਤ ਪਠਾਨਕੋਟ ਕਿਸਾਨ ਉਤਪਾਦਕ ਭਲਾਈ ਸੰਸਥਾ ਦੀ ਪਲੇਠੀ ਮੀਟਿੰਗ ਹੋਈ
ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਬਲਾਕ ਪਠਾਨਕੋਟ ਵਲੋਂ ਕਿਸਾਨਾਂ ਨੂੰ ਖੇਤੀ ਜਿਨਸਾਂ ਦੀ ਪੈਦਾਵਾਰ ਦੇ ਨਾਲ ਨਾਲ ਮੰਡੀਕਰਨ ਅਤੇ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਗਠਤ ਕੀਤੀ ਪਠਾਨਕੋਟ ਕਿਸਾਨ ਉਤਪਾਦਕ ਭਲਾਈ ਸੰਸਥਾ ਦੀ ਪਹਿਲੀ ਮੀਟਿੰਗ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ …
Read More »ਖ਼ਾਲਸਾ ਕਾਲਜ ਵਿਖੇ ‘ਪ੍ਰੋ. ਪੂਰਨ ਸਿੰਘ ਦੀ ਵਾਰਤਕ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਪ੍ਰਧਾਨਗੀ ਹੇਠ ਵਿਚਾਰ ਵਿਗਾਸ ਕੇਂਦਰ ਅੰਮ੍ਰਿਤਸਰ ਅਤੇ ਕਾਲਜ ਦੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ‘ਪ੍ਰੋ. ਪੂਰਨ ਸਿੰਘ ਨੂੰ ਯਾਦ ਕਰਦਿਆਂ’ ਵਿਸ਼ੇ ’ਤੇ ਇਕ-ਰੋਜ਼ਾ ਸੈਮੀਨਾਰ ਕਰਵਾਇਆ ਗਿਆ, ਜਿਸ ’ਚ ਡਾ. ਹਰਮੋਹਿੰਦਰ ਸਿੰਘ ਬੇਦੀ, ਚਾਂਸਲਰ, ਸੈਂਟਰਲ ਯੂਨੀਵਰਸਿਟੀ ਧਰਮਸ਼ਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦੇ ਸਬੰਧ ’ਚ ਉਲੀਕੇ ਗਏ ਪ੍ਰੋਗਰਾਮਾਂ ਤਹਿਤ ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਹਾਜ਼ਰੀ ਲਵਾਉਂਦਿਆ ਵਿਦਿਆਰਥੀਆਂ ਨੂੰ ਸਾਲ 2019 …
Read More »ਸੇਂਟ ਸੋਲਜ਼ਰ ਸਕੂਲ `ਚ ਗਣਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਇਆ
ਜੰਡਿਆਲਾ ਗੁਰੂ, 26 ਜਨਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਗਣਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਦੇਸ਼ ਦਾ ਤਿਰੰਗਾ ਝੰਡਾ ਲਹਿਰਉਣ ਦੀ ਰਸਮ ਸੇਂਟ ਸੋਲਜ਼ਰ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਨਿਭਾਈ।ਬੱਚਿਆਂ ਨੇ ਬੈਂਡ `ਤੇ ਰਾਸ਼ਟਰੀ ਗਾਣ ਦੀ ਧੁੰਨ ਵਜ਼ਾਈ।ਕਿੰਡਰਗਾਰਟਨ ਦੇ ਛੋਟੇ-ਛੋਟੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤਾਂ `ਤੇ ਡਾਂਸ ਪੇਸ਼ ਕੀਤਾ।ਸਾਰੇ ਬੱਚਿਆਂ …
Read More »ਗ੍ਰੇਸ ਪਬਲਿਕ ਸਕੂਲ `ਚ ਗਣਤੰਤਰ ਦਿਵਸ ਮਨਾਇਆ ਗਿਆ
ਜੰਡਿਆਲਾ ਗੁਰੂ, 26 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕੰ. ਸਕੂਲ ਵਿੱਚ ਗਣਤੰਤਰ ਦਿਵਸ ਬੜੀ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਬੱਚਿਆ ਵਲੋ ਗਣੰਤਤਰ ਦਿਵਸ ਨਾਲ ਸੰਬਧਿਤ ਕਵਿਤਾਵਾਂ ਪੜੀਆਂ ਗਈਆ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਬਾਰੇ ਜਾਣੂ ਕਰਵਾਇਆ।
Read More »ਡੀ.ਪੀ ਇੰਟਰਪਾਇਜ਼ ਵਲੋ ਲੰਗਰ ਲਗਾਇਆ ਗਿਆ
ਜੰਡਿਆਲਾ ਗੁਰੂ, 26 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੇ ਕਸ਼ਮੀਰੀਆਂ ਬਾਜ਼ਾਰ ਵਿੱਚ ਡੀ.ਪੀ ਇੰਟਰਪਾਇਜ਼ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਭਾਵਨਾ ਨਾਲ ਭਠੂਰੇ ਛੋਲਿਆਂ ਅਤੇ ਕੜਾਹ ਦਾ ਲੰਗਰ ਲਗਾਇਆ ਗਿਆ।ਇਸ ਮੋਕੇ ਦੀਪਕ ਭਾਟੀਆ, ਸੰਜੀਵ ਕੁਮਾਰ, ਜਸਪਾਲ ਸਿੰਘ, ਮੋਹਿਤ, ਪਵਨ ਕੁਮਾਰ ਧੀਰਜ ਕੁਮਾਰ ਆਦਿ ਹਾਜ਼ਰ ਸਨ।
Read More »ਅੰਮ੍ਰਿਤਸਰ ਵਿਕਾਸ ਮੰਚ ਵਲੋਂ ਹਰੀ ਸਿੰਘ ਅਮਰ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਵਲੋੋਂ ਮੰਚ ਦੇ ਸਾਬਕਾ ਮੀਤ ਪ੍ਰਧਾਨ ਹਰੀ ਸਿੰਘ ਅਮਰ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ।ਪ੍ਰੈਸ ਨੂੰ ਇਕ ਸਾਂਝੇ ਬਿਆਨ ਵਿਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਧਾਨ ਪ੍ਰੋਫ਼ੈਸਰ ਮੋਹਨ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਸੈਣੀ ਨੇ ਕਿਹਾ ਕਿ ਬਤੌਰ ਮੀਤ ਪ੍ਰਧਾਨ …
Read More »ਵੋਟ ਦੇ ਅਧਿਕਾਰ ਦੀ ਮਹੱਤਤਾ, ਮੰਤਵ ਤੇ ਵਰਤੋਂ ਸਬੰਧੀ ਕੀਤਾ ਜਗਰੂਕ
ਸੁਜਾਨਪੁਰ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੁੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪਿ੍ਰੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਦੀ ਦੇਖ-ਰੇਖ ਅਧੀਨ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਵੋਟ ਦੇ ਅਧਿਕਾਰ ਸਬੰਧੀ ਸੁਹੰ ਚੁੱਕਾਈ ਗਈ।ਵਿਦਿਆਰਥੀਆਂ ਨੂੰ ਦਸਿਆ ਗਿਆ ਕਿ ਭਾਰਤੀ ਸੰਵਿਧਾਨ ਦੀ ਧਾਰਾ 326 ਅਧੀਨ ਦੇਸ਼ ਦੇ ਹਰੇਕ 18 ਸਾਲ ਤੋਂ ਉਪਰ ਦੀ ਉਮਰ ਦੇ ਨਾਗਰਿਕ …
Read More »
Punjab Post Daily Online Newspaper & Print Media