Monday, November 23, 2026

Monthly Archives: January 2019

ਤੰਦਰੁਸਤ ਪੰਜਾਬ ਤਹਿਤ ਦੋ ਜਾਗਰੂਕਤਾ ਵੈਨਾਂ ਤੰਦਰੁਸਤੀ ਪ੍ਰਤੀ ਕਰਨਗੀਆਂ ਜਾਗਰੂਕ

ਮਰੀਜ਼ਾਂ ਦੀ ਜਾਂਚ, ਦਵਾਈਆਂ ਤੇ ਜ਼ਰੂਰੀ ਲੈਬ ਟੈਸਟ ਮੁਫਤ ਕੀਤੇ ਜਾਣਗੇ -ਸਿਵਲ ਸਰਜਨ ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਮੁੱਹਈਆ ਕਰਵਾਉਣ, ਸਿਹਤ ਸਕੀਮਾਂ ਅਤੇ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਤੰਦਰੁਸਤ ਪੰਜਾਬ ਸਿਹਤ ਮੁੰਹਿਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਦੋ ਜਾਗਰੂਕਤਾ ਵੈਨਾਂ ਆਪਣੇ ਰੂਟ ਪਲਾਨ ਮੁਤਾਬਿਕ ਜਿਲ੍ਹੇ …

Read More »

ਸ਼ਹੀਦਾਂ ਦੇ ਦੱਸੇ ਮਾਰਗ `ਤੇ ਚਲ ਕੇ ਕੀਤਾ ਜਾ ਸਕਦਾ ਹੈ ਭਾਰਤ ਦਾ ਵਿਕਾਸ – ਰਾਮਵੀਰ

ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੇ ਰਾਸ਼ਟਰ ਪਿਤਾ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਂਟ ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਪਠਾਨਕੋਟ ਵਲੋਂ ਉਨਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ ਅਤੇ ਦੋ …

Read More »

ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਕੋਟ ਉਪਰਲਾ ਵਿਖੇ ਲੱਗਾ 85ਵਾਂ ਜਾਗਰੂਕਤਾ ਕੈਂਪ

ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਨਿਰਦੇਸ਼ਾਂ ਅਨੁਸਾਰ ਪਸੂ ਪਾਲਣ ਵਿਭਾਗ ਵੱਲੋਂ ਪਿੰਡ ਕੋਟ ਉਪਰਲਾ ਵਿਖੇ 85ਵਾਂ ਜਾਗਰੁਕਤਾ ਕੈਂਪ ਲਗਾਇਆ ਲਗਾਇਆ ਗਿਆ।ਜਾਗਰੁਕਤਾ ਕੈਂਪ ਵਿੱਚ ਡਾ. ਵਿਜੈ ਕੁਮਾਰ ਵੈੈਟਨਰੀ ਅਫਸ਼ਰ ਘੋਹ ਵਿਸ਼ੇਸ ਤੋਰ `ਤੇ ਹਾਜ਼ਰ ਹੋਏ।     ਜਾਗਰੁਕਤਾ ਕੈਂਪ ਦੋਰਾਨ ਡਾ. ਵਿਜੈ ਕੁਮਾਰ ਨੇ ਜਾਣਕਾਰੀ …

Read More »

ਪੰਜਾਬ ਕਾਂਗਰਸ ਪ੍ਰਧਾਨ ਨੇ 15ਵੇਂ ਵਿੱਤ ਕਮਿਸ਼ਨ ਸਾਹਮਣੇ ਰੱਖੀਆਂ ਪੰਜਾਬ ਦੀਆਂ ਹੱਕੀਂ ਮੰਗਾਂ

ਕਿਸਾਨਾਂ ਦੇ ਕਰਜ ਮਾਫੀ ਵਿਚ ਸਹਿਯੋਗ ਕਰੇ ਕੇਂਦਰ ਸਰਕਾਰ ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਦੌਰੇ ਤੇ ਆਏ 15ਵੇਂ ਵਿੱਤ ਕਮਿਸ਼ਨ ਦੇ ਸਨਮੁੱਖ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਪਠਾਨਕੋਟ/ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਪੰਜਾਬ ਨਾਲ ਸਬੰਧਤ ਕੁਝ ਮਹੱਤਵਪੂਰਨ ਮੁੱਦੇ ਉਠਾਏ ਹਨ। ਕਮਿਸ਼ਨ ਚੇਅਰਮੈਨ ਐਨ.ਕੇ ਸਿੰਘ ਸਮੇਤ ਕਮਿਸ਼ਨ ਨਾਲ ਬੈਠਕ ਦੌਰਾਨ ਸ੍ਰੀ ਜਾਖੜ …

Read More »

ਗਣਤੰਤਰ ਦਿਵਸ ਮੌਕੇ ਸਮਾਜ ਸੇਵਾ ਲਈ ਰਾਸਾ ਪ੍ਰਧਾਨ ਕਮਲਜੀਤ ਕੌਰ ਸਨਮਾਨਿਤ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਮਾਜ ਸੇਵੀ ਸੰਸਥਾ ਰੀਹੈਬਲੀਟੇਸ਼ਨ ਐਂਡ ਸੈਟਲਮੈਂਟ ਆਰਗੇਨਾਈਜੇਸ਼ਨ (ਰਾਸਾ) ਮੁੱਖੀ ਕਮਲਜੀਤ ਕੌਰ ਗਿੱਲ  ਨੂੰ ਉਨ੍ਹਾਂ ਵਲੋਂ ਨਿਭਾਈਆਂ ਜਾ ਹੀਆਂ ਸੇਵਾਵਾਂ ਦੇ ਮੱਦੇਨਜਰ ਗਣਤੰਤਰ ਦਿਵਸ ਸਮਾਗਮ ਦੌਰਾਨ ਸੂਬਾ ਸਰਕਾਰ ਵਲੋਂ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਉਨ੍ਹਾਂ ਨੂੰ ਗੁਰੂ ਨਾਨਕ ਸਟੇਡਿਅਮ ਵਿਖੇ ਆਯੋਜਿਤ ਸਮਾਰੋਹ `ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਡੀ.ਸੀ ਕਮਲਦੀਪ ਸਿੰਘ ਸੰਘਾ ਅਤੇ …

Read More »

ਕੋਟਾਲਾ ਦੇ ਖੇਡ ਮੇਲੇ ’ਚ ਫੁੱਟਬਾਲ ਇੱਕ ਪਿੰਡ ਕਲੱਬ `ਚ ਕੋਟਾਲੇ ਨੂੰ ਹਰਾ ਕੇ ਭੜੀ ਜਿੱਤਿਆ

ਕਬੱਡੀ 80 ਕਿਲੋ `ਚ ਭਾਦਸੋਂ ਨੇ ਰੂੜਕੇ ਨੂੰ ਹਰਾਇਆ ਸਮਰਾਲਾ, 30 ਜਨਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਕੋਟਾਲਾ ਵਿਖੇ ਯੂਥ ਵੈਲਫੇਅਰ ਸਪੋਰਟਸ ਕਲੱਬ (ਰਜਿ:) ਵੱਲੋਂ ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਸਵ: ਅਮਰਜੀਤ ਸਿੰਘ ਅੰਤਰਰਾਸ਼ਟਰੀ ਫੁੱਟਬਾਲ ਕੋਚ ਦੀ ਯਾਦ ਸਮਰਪਿਤ 61ਵਾਂ ਚਾਰ ਰੋਜਾ ਫੁੱਟਬਾਲ ਅਤੇ ਕਬੱਡੀ ਕੱਪ ਕਰਵਾਇਆ ਗਿਆ।ਇਸ ਖੇਡ ਮੇਲੇ ਦਾ …

Read More »

ਅਕਤੂਬਰ `ਚ ਨੇਪਾਲ ਤੋਂ ਭਾਰਤ ਪੁੱਜੇਗਾ ਪਹਿਲਾ ਮਹਾਨ ਅੰਤਰਰਾਸ਼ਟਰੀ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ (ਯੂ.ਐਸ.ਏ) ਵੱਲੋਂ ਜਥੇਬੰਦੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਅਕਤੂਬਰ 2019 ਵਿਚ ਕਾਠਮਾਂਡੂ ਨੇਪਾਲ ਤੋਂ ਅਰੰਭਿਆ ਜਾਵੇਗਾ, ਜੋ ਡੇਰਾ ਬਾਬਾ …

Read More »

ਪਾਕਿਸਤਾਨੀ ਪੰਜਾਬ ਦੇ ਸੰਸਦੀ ਸਕੱਤਰ ਬਣਨ ’ਤੇ ਮਹਿੰਦਰਪਾਲ ਸਿੰਘ ਨੂੰ ਲੌਂਗੋਵਾਲ ਨੇ ਦਿੱਤੀ ਵਧਾਈ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮਹਿੰਦਰਪਾਲ ਸਿੰਘ ਨੂੰ ਪਾਕਿਸਤਾਨ ਪੰਜਾਬ ਦੇ ਸੰਸਦੀ ਸਕੱਤਰ ਬਣਨ ’ਤੇ ਵਧਾਈ ਦਿੱਤੀ ਹੈ।ਲੌਂਗੋਵਾਲ ਨੇ ਆਖਿਆ ਕਿ ਮਹਿੰਦਰਪਾਲ ਸਿੰਘ ਜੋ ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਇਕੋ ਇਕ ਸਿੱਖ ਮੈਂਬਰ ਹਨ ਦੇ ਸੰਸਦੀ ਸਕੱਤਰ ਬਣਨ ਨਾਲ ਸਿੱਖ ਜਗਤ ਵਿਚ ਖ਼ੁਸ਼ੀ ਦੀ ਲਹਿਰ ਹੈ।ਉਨ੍ਹਾਂ ਕਿਹਾ …

Read More »

ਬੁਧੀਜੀਵੀਆਂ ਨੇ ਵੱਖਰੇ ਅੰਦਾਜ਼ `ਚ ਮਨਾਇਆ ਗਣਤੰਤਰ ਦਿਵਸ

ਸੀਨੀਅਰ ਸਿਟੀਜ਼ਨ ਕੌਂਸਲ ਦਾ ਸਾਲਾਨਾ ਰਸਾਲਾ ਲੋਕ ਅਰਪਣ ਰਾਜਪੁਰਾ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਸੀਨੀਅਰ ਸਿਟੀਜ਼ਨ ਕੌਂਸਿਲ ਵਿਖੇ ਬੁਧੀਜੀਵੀਆਂ ਨੇ ਸਾਹਿਤ ਸਿਰਜਕਾਂ ਨਾਲ ਮਨੋਰੰਜਨ ਕਰਦਿਆਂ ਭਾਰਤ ਦਾ 70ਵਾਂ ਗਣਤੰਤਰ ਦਿਵਸ ਮਨਾਇਆ। ਸੀਨੀਅਰ ਸਿਟੀਜ਼ਨ ਵਿਖੇ ਕੌਂਸਿਲ ਦੇ ਪ੍ਰਧਾਨ ਬਲਦੇਵ ਸਿੰਘ ਖੁਰਾਣਾ ਨੇ ਹਾਜ਼ਰ ਮੈਂਬਰਾਂ ਸਮੇਤ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ।ਲੋਕ ਸਾਹਿਤ ਸੰਗਮ ਦੇ ਸਾਹਿਤਕਾਰਾਂ ਨੇ ਆਪਣੇ ਕਲਾਮ ਪੇਸ਼ …

Read More »