Tuesday, November 24, 2026

Monthly Archives: January 2019

ਰਾਸ਼ਟਰੀ ਕਿਸਾਨ ਮਹਾਂ ਸੰਘ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋੇ ਦੇ ਕਿਸਾਨ ਮੋਰਚੇ ਸਬੰਧੀ ਮੀਟਿੰਗ 30 ਨੂੰ

ਬਠਿੰਡਾ, 23 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਰਾਸ਼ਟਰੀ ਕਿਸਾਨ ਮਹਾਂ ਸੰਘ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਲਗਾਏ ਜਾ ਰਹੇ 30 ਜਨਵਰੀ ਨੂੰ ਚੰਡੀਗੜ੍ਹ ਦੇ ਸੈਕਟਰ 25 ਵਿੱਚ ਪੱਕੇ ਕਿਸਾਨ ਮੋਰਚੇ ਦੀ ਤਿਆਰੀ ਸਬੰਧੀ ਬਠਿੰਡਾ ਜ਼ਿਲ੍ਹੇ ਦੀ ਭਰਵੀਂ ਮੀਟਿੰਗ ਮੁਖਤਿਆਰ ਸਿੰਘ ਕੁਬੇ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਕਿਸਾਨ ਆਗੂ ਕਾਕਾ ਸਿੰਘ ਕੋਟੜਾ, ਰੇਸ਼ਮ ਸਿੰਘ ਯਾਤਰੀ ਨੇ …

Read More »

2100 ਐਸੋਸੀਏਟਿਡ ਸਕੂਲ ਸਿੱਖਿਆ ਖੇਤਰ `ਚ ਪਾ ਰਹੇ ਹਨ ਅਹਿਮ ਯੋਗਦਾਨ – ਘਈ

ਬਠਿੰਡਾ, 23 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਪ੍ਰੈਸ ਕਲੱਬ ਵਿਖੇ ਪ੍ਰਾਈਵੇਟ ਐਸੋਸੀਏਟਿਡ ਸਕੂਲਜ਼ ਐਸੋਸੀਏਸ਼ਟ ਰਜਿ. ਦੇ ਆਗੂਆਂ ਜਗਦੀਸ਼ ਸਿੰਘ ਘਈ ਪੈਟਰਨ, ਬੀ.ਕੇ ਉਪਲ , ਬੀ.ਕੇ ਵਰਮਾ, ਪਵਨ ਕੁਮਾਰ, ਰਵਿੰਦਰ ਲੇਖੀ ਅਤੇ ਮਨੀਸ਼ ਅਰੋੜਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ 2100 ਐਸੋਸੀਏਟਿਡ ਸਕੂਲ ਸਿੱਖਿਆ ਖੇਤਰ ਵਿੱਚ ਅਹਿਮ ਯੌਗਦਾਨ ਪਾ ਰਹੇ ਹਨ ਅਤੇ ਆਰ.ਟੀ.ਆਈ ਐਕਟ ਅਤੇ ਪੰਜਾਬ ਸਰਕਾਰ …

Read More »

2100 ਐਸੋਸੀਏਟਿਡ ਸਕੂਲਾਂ ਦੀ ਹੋਂਦ ਬਰਕਰਾਰ ਰੱਖੀ ਜਾਵੇ – ਪੰਜਾਬ ਪ੍ਰਾਈਵੇਟ ਸਕੂਲਜ਼ ਆਰਗੇਨਾਈਜੇਸ਼ਨ

ਬਠਿੰਡਾ, 23 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬ ਪ੍ਰਾਈਵੇਟ ਸਕੂਲਜ਼ ਆਰਗੇਨਾਈਜੇਸ਼ਨ  ਵੱਲੋਂ 2100 ਐਸੋਸੀਏਟਿਡ ਸਕੂਲ ਵਿੱਚ ਸੱਸਤੀ ਤੇ ਮਿਆਰੀ ਸਿੱਖਿਆ ਪ੍ਰਾਪਤ ਕਰ ਰਹੇ 4 ਲੱਖ ਵਿਦਿਆਰਥੀਆਂ ਦਾ ਭਵਿੱਖ ਬਚਾਉਣ ਲਈ ਜਨਰਲ ਸਕੱਤਰ ਤੇਜਪਾਲ ਸਿੰਘ ਵੱਲੋਂ ਬਠਿੰਡਾ ਪ੍ਰੈਸ ਕਲੱਬ ਵਿਚ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਪੰਜਾਬ ਕੈਬਟਿਨ ਦੀ ਸਬ ਕਮੇਟੀ ਦਾ ਗਠਨ 15 ਫਰਵਰੀ 2018 ਨੂੰ ਕਰਕੇ ਫੈਸਲਾ …

Read More »

ਖ਼ਾਲਸਾ ਕਾਲਜ ਵਿਖੇ ਮੁਫ਼ਤ ਸਿਲਾਈ ਕਢਾਈ ਤੇ ਕੁਕਿੰਗ ਕੋਰਸ ਦੀਆਂ ਕਲਾਸਾਂ 18 ਤੋਂ – ਪ੍ਰਿੰ: ਮਹਿਲ ਸਿੰਘ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਲਾਈਫ ਲੌਂਗ ਲਰਨਿੰਗ ਪ੍ਰੋਗਰਾਮ ਤਹਿਤ ਸਿਲਾਈ ਸੈਂਟਰ ’ਚ ਮੁਫ਼ਤ ਸਿਲਾਈ ਕਢਾਈ, ਕੁਕਿੰਗ ਕੋਰਸ, ਆਚਾਰ, ਮੁਰੱਬੇ, ਸਰਫ, ਫ਼ਰਨਾਇਲ ਬਨਾਉਣ ਸਬੰਧੀ 18 ਫਰਵਰੀ ਤੋਂ ਕਲਾਸਾਂ ਸ਼ੁਰੂ ਹੋ ਰਹੀਆਂ ਹਨ। ਇਨ੍ਹਾਂ ਕੋਰਸਾਂ ਲਈ ਉਮਰ ਦੀ ਕੋਈ ਸੀਮਾ ਨਹੀਂ।     ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ …

Read More »

ਸ਼ਹੀਦ ਮਨਦੀਪ ਸਿੰਘ ਸਰਕਾਰੀ ਸੀਨੀ. ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਜੰਡਿਆਲਾ ਗੁਰੂ, 23 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –  ਸਿੱਖਿਆ ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮੂਹ ਪੰਜਾਬ ਅੰਦਰ ਸਾਲਾਨਾ ਸਮਾਗਮ ਮਨਾਏ ਜਾ ਰਹੇ ਹਨ, ਉਸੇ ਲੜੀ ਦੇ ਤਹਿਤ ਸ਼ਹੀਦ ਮਨਦੀਪ ਸਿੰਘ ਸਰਕਾਰੀ ਸੀਨੀ. ਸਕੂਲ ਛੱਜਲਵੱਡੀ ਵਿਖੇ ਪਿ੍ੰਸੀਪਲ ਮਲੂਕ ਸਿੰਘ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਮਨਾਇਆ ਗਿਆ।                        …

Read More »

ਅਕਾਲੀ ਵਰਕਰਾਂ ਤੇ ਧੱਕੇਸ਼ਾਹੀ ਤੇ ਝੂਠੇ ਪਰਚਿਆਂ ਦਾ ਆਉਣ ਵਾਲੀਆਂ ਚੋਣਾਂ `ਚ ਜਨਤਾ ਦੇਵੇਗੀ ਜਵਾਬ – ਬਾਦਲ

ਜੰਡਿਆਲਾ ਗੁਰੂ, 23 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –  ਜੰਡਿਆਲਾ ਗੁਰੂ ਦੇ ਰਘੂਨਾਥ ਕਾਲਜ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਤੋਰ `ਤੇ ਪਹੁੰਚੇ।ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜੰਡਿਆਲਾ ਗੁਰੂ ਦੇ ਹਲਕਾ …

Read More »

ਪ੍ਰਧਾਨ ਮੰਤਰੀ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ `ਤੇ ਦਿੱਤੀ ਸ਼ਰਧਾਂਜਲੀ

ਦਿੱਲੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ `ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ,  `ਮੈਂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ ’ਤੇ ਨਮਨ ਕਰਦਾ ਹਾਂ। ਉਹ ਇੱਕ ਮਹਾਰਥੀ ਸਨ, ਜਿਨ੍ਹਾਂ ਨੇ ਇਹ ਸੁਨਿਸ਼ਚਿਤ ਕਰਨ ਲਈ ਕਿ ਭਾਰਤ ਅਜ਼ਾਦ ਹੋਵੇ ਅਤੇ ਇੱਜ਼ਤ ਦੀ ਜ਼ਿੰਦਗੀ …

Read More »

ਪੰਜਾਬ ਨੰਬਰਦਾਰਾ ਯੂਨੀਅਨ ਸਮਰਾਲਾ ਦੇ ਨਵੇਂ ਅਹੁਦੇਦਾਰਾਂ ਦੀ ਚੋਣ 30 ਜਨਵਰੀ ਨੂੰ

ਆਪੇ ਬਣੇ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਨੂੰ ਸਾਰੇ ਨੰਬਰਦਾਰਾਂ ਨੇ ਨਕਾਰਿਆ ਸਮਰਾਲਾ, 23 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਸਿੰਘ ਕੰਗ) – ਪੰਜਾਬ ਨੰਬਰਦਾਰਾ ਯੂਨੀਅਨ (ਨੰ: 253) ਸਮਰਾਲਾ ਦੇ ਸਮੂਹ ਨੰਬਰਦਾਰਾਂ ਦੀ ਇੱਕ ਹੰਗਾਮੀ ਮੀਟਿੰਗ ਹੋਈ।ਜਿਸ ਵਿੱਚ ਯੂਨੀਅਨ ਦੇ ਸਾਬਕਾ ਸੁਰਮੁੱਖ ਸਿੰਘ ਹਰਬੰਸਪੁਰਾ ਨੇ ਖੁੱਦ ਨੂੰ ਆਪਣੇ ਆਪ ਹੀ ਦੋ ਸਾਲ ਲਈ ਯੂਨੀਅਨ ਦੇ ਪ੍ਰਧਾਨ ਚੁਣੇ ਜਾਣ ਦੀ ਵੱਖ-ਵੱਖ ਅਖਬਾਰਾਂ ਵਿੱਚ …

Read More »

ਪੰਜਾਬ ਤੋਂ ਬਾਹਰਲੇ ਸੂਬਿਆਂ `ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 4 ਫ਼ਰਵਰੀ ਤੋਂ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਕਰਵਾਏ ਜਾ ਰਹੇ ਹਨ। ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਮਹਾਨ ਗੁਰਮਤਿ ਸਮਾਗਮ 4 ਫ਼ਰਵਰੀ 2019 ਤੋਂ ਆਰੰਭ ਹੋ ਕੇ …

Read More »

ਸੀ-ਪਾਈਟ ਵਿਖੇ ਭਾਰਤੀ ਨੇਵੀ `ਚ ਸੇਲਰ ਦੀਆਂ ਆਸਾਮੀਆਂ ਵਾਸਤੇ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) –    ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ, ਥੇਹ ਕਾਂਜਲਾ, ਕਪੂਰਥਲਾ ਵਿਖੇ ਭਾਰਤੀ ਨੇਵੀ ਵਿਚ ਸੇਲਰ ਦੀਆਂ 3000 ਆਸਾਮੀਆਂ ਵਾਸਤੇ ਕੋਚਿੰਗ ਕਲਾਸਾਂ ਸ਼ੁਰੂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਅਤੇ ਜਲੰਧਰ ਦੇ ਜਿੰਨਾਂ ਨੌਜਵਾਨਾਂ ਨੇ ਨੇਵੀ ਵਿਚ ਭਰਤੀ ਹੋਣ ਲਈ ਇਸ ਆਸਾਮੀ ਵਾਸਤੇ ਆਨਲਾਈਨ ਅਪਲਾਈ …

Read More »