Tuesday, November 24, 2026

Monthly Archives: January 2019

ਸਿੱਖ ਕੌਮ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ ਕਰੇਗੀ- ਭਾਈ ਲੌਂਗੋਵਾਲ

ਭਾਈ ਲੌਂਗੋਵਾਲ ਨੇ ਨਰਿੰਦਰ ਮੋਦੀ, ਸ੍ਰੀਮਤੀ ਹਰਸਿਮਰਤ ਤੇ ਦਵਿੰਦਰ ਫੜਨਵੀਸ ਨੂੰ ਲਿਖੇ ਪੱਤਰ ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਬੋਰਡ ਨਾਂਦੇੜ ਦੇ ਪ੍ਰਧਾਨ ਦੀ ਮਹਾਰਾਸ਼ਟਰ ਸਰਕਾਰ ਵੱਲੋਂ ਮਨਮਰਜ਼ੀ ਨਾਲ ਨਿਯੁੱਕਤੀ ਦਾ ਸਖ਼ਤ ਵਿਰੋਧ ਕੀਤਾ ਹੈ।ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ …

Read More »

ਇੰਸਪੈਕਟਰ ਅਨੂਪ ਸੈਣੀ ਨੂੰ ਮਿਲੀ ਡੀ.ਜੀ.ਪੀ ਕਮਾਂਡੇਸ਼ਨ ਡਿਸਕ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਇੰਸਪੈਕਟਰ ਅਨੂਪ ਸੈਣੀ ਨੂੰ ਡਾਇਰੈਕਟਰ ਜਰਨਲ ਆਫ ਪੁਲਿਸ ਵੱਲੋਂ ਦਿੱਤੀ ਗਈ ਡੀ.ਜੀ.ਪੀ ਕਮਾਂਡੇਸ਼ਨ ਡਿਸਕ ਲਗਾਉਦੇ ਹੋਏ ਐਸ. ਸ੍ਰੀਵਾਸਤਵਾ, ਨਾਲ ਨਜਰ ਆ ਰਹੇ ਹਨ ਏ.ਡੀ.ਸੀ.ਪੀ ਜਗਮੋਹਨ ਸਿੰਘ।

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਕਾਇਆਕਿੰਗ ਟੀਮ ਨੇ ਜੀ.ਐਨ.ਡੀ.ਯੂ ਅੰਤਰ-ਕਾਲਜ ਚੈਂਪੀਅਨਸ਼ਿਪ ਜਿੱਤੀ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਕਾਇਆਕਿੰਗ ਟੀਮ ਨੇ ਜੀ.ਐਨ.ਡੀ.ਯੂ ਅੰਤਰ ਕਾਲਜ ਚੈਂਪੀਅਨਸ਼ਿਪ ਜਿੱਤ ਲਈ ਹੈ।ਹਰਦੋਸ਼ਰਨ ਧਾਰ ਕਲਾਂ ਪਠਾਨਕੋਟ ਵਿਖੇ ਹੋਈ ਚੈਂਪੀਅਨਸ਼ਿਪ ਵਿੱਚ ਕਾਲਜ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜੀ.ਐਨ.ਡੀ.ਯੂ ਕੈਂਪਸ ਅੰਮ੍ਰਿਤਸਰ ਅਤੇ ਐਚ.ਐਮ.ਵੀ ਕਾਲਜ ਜਲੰਧਰ ਨੂੰ ਹਰਾਇਆ।ਮਿਸ ਕੋਮਲ ਬਿਸ਼ਤ ਨੇ ਵੱਖ-ਵੱਖ ਮੁਕਾਬਲਿਆਂ ਵਿੱਚ 6 ਸੋਨੇ ਦੇ ਮੈਡਲ ਅਤੇ …

Read More »

Amandeep Medicity gives a new lease of life to a Young Heart Patient

Total Arterial Bypass Surgery successfully performed by Dr. Bhawna Singh Amritsar, Jan. 23 (Punjab Post Bureau) – A young patient of 49 Yrs age came to Amandeep Medicity with complaints of breathlessness on effort along with occasional chest pain.He was suffering from excruciating Chest Pain while breathing. On examining this this patient Dr. Yadvinder Singh, Head & Director, Cardiology Department, …

Read More »

ਲੋੜਵੰਦ ਵਿਦਿਆਰਥੀਆਂ ਨੂੰ ਵੰਡੀਆਂ ਸਕੂਲੀ ਵਰਦੀਆਂ

ਭੀਖੀ, 23 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਅਨੁਗ੍ਰਹਿ ਸੁਸਾਇਟੀ ਵਲੋ ਸਰਕਾਰੀ ਪ੍ਰਾਇਮਰੀ ਸਕੂਲ ਲਾਲ ਸਿੰਘ ਵਿਖੇ 20 ਲੋੜਵੰਦ  ਵਿਦਿਆਰਥੀਆਂ ਨੂੰ ਸਕੂਲੀ ਵਰਦੀਆਂ ਵੰਡੀਆਂ ਗਈਆਂ।ਸੰਸਥਾ ਦੇ ਪ੍ਰਧਾਨ ਪਾਸਟਰ ਕੁਲਵਿੰਦਰ ਭੀਖੀ ਨੇ ਦੱਸਿਆ ਕਿ ਸੰਸਥਾ ਵਲੋ ਜਿਥੇ ਧਾਰਮਿਕ ਕਾਰਜ਼ਾਂ ਨਾਲ ਲੋਕਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ।ਉਥੇ ਨਾਲ-ਨਾਲ ਸਮਾਜਿਕ ਕੰਮਾਂ ਵਿੱਚ ਵੀ ਤੱਤਪਰਤਾ ਨਾਲ …

Read More »

Punjab CM Protests Pak Move to Restrict Kartarpur Travel to Sikhs

   Urges Indian Govt To Take Up all Travel Issues with Pak Before Signing Agreement Chandigarh, Jan. 23 (Punjab Post Bueau) – Punjab Chief Minister Captain Amarinder Singh on Wednesday protested against Pakistan’s proposal to allow only Sikh pilgrims to visit Kartarpur Sahib Gurdwara, pointing out that Sri Guru Nanak Dev Ji was a universal Guru, revered by followers of …

Read More »

ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਇਤਿਹਾਸਕ ਸੁਲਤਾਨਪੁਰ ਲੋਧੀ ਦਾ ਰੇਲਵੇ ਸਟੇਸ਼ਨ ਅਪਗ੍ਰੇਡ ਕਰਨ ਲਈ ਆਖਿਆ

ਚੰਡੀਗੜ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਨਾਲ ਗੱਲ ਕਰਕੇ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਵਾਇਆ ਸੁਲਤਾਨਪੁਰ ਲੋਧੀ ਤੱਕ ਪ੍ਰਕਾਸ਼ ਪੁਰਬ ਐਕਸਪ੍ਰੈਸ ਨਾਂ ਦੀ ਐਕਸਪ੍ਰੈਸ ਰੇਲ ਸੇਵਾ ਸਥਾਈ ਤੌਰ `ਤੇ ਸ਼ੁਰੂ ਕਰਨ ਬਾਰੇ ਸੂਬੇ ਦੀ ਮੰਗ ਦੀ ਪੈਰਵੀ ਕੀਤੀ ਤਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ …

Read More »

ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਹੜ ਰੋਕੂ ਪ੍ਰਬੰਧਾਂ ਲਈ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਚੰਡੀਗੜ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਪੰਜਾਬ ਭਵਨ ਵਿਖੇ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੜ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।ਉਨਾਂ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਡਰੇਨਾਂ ਦੀ ਸਫਾਈ ਅਤੇ ਹੜਾਂ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਬਾਬਤ ਜਾਣਕਾਰੀ ਹਾਸਲ ਕੀਤੀ। …

Read More »

ਜਨਮ ਦਿਨ ਮੁਬਾਰਕ – ਕਾਕਾ ਪ੍ਰਤਾਪ ਸਿੰਘ

ਬਠਿੰਡਾ, 20 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਜਲੰਧਰ ਦੇ ਕਾਕਾ ਪ੍ਰਤਾਪ ਸਿੰਘ ਨੂੰ ਉਸ ਦੇ ਪਿਤਾ ਮਨਜਿੰਦਰ ਸਿੰਘ ਤੇ ਮਾਤਾ ਅਮਨਦੀਪ ਕੌਰ ਵਲੋਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »