ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਰਕਾ ਨੂੰ 10 ਲੱਖ ਦੇਣ ਦਾ ਐਲਾਨ ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਰਕਾਰ ਵਲੋਂ 5000 ਸਕੂਲਾਂ ਨੂੰ 31 ਮਾਰਚ ਤੱਕ ਸਮਾਰਟ ਸਕੂਲ ਵਜੋਂ ਵਿਕਸਤ ਜਾਵੇਗਾ ਅਤੇ ਹੁਣ ਤੱਕ 3000 ਦੇ ਕਰੀਬ ਸਕੂਲ ਸਮਾਰਟ ਸਕੂਲ ਬਣ ਚੁੱਕੇ ਹਨ ਅਤੇ ਆਉਂਦੇ 2 ਮਹੀਨਿਆਂ ਵਿੱਚ ਬਾਕੀ ਰਹਿੰਦੇ 2000 ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕਰ ਦਿੱਤਾ …
Read More »Monthly Archives: January 2019
ਗੋਲਡਨ ਟੈਂਪਲ ਪਲਾਜ਼ਾ 24 ਤੋਂ 31 ਜਨਵਰੀ ਤੱਕ ਬੰਦ ਰਹੇਗਾ – ਜਨਰਲ ਮੈਨੇਜਰ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੈਰ ਸਪਾਟਾ ਅਤੇ ਸਭਿਆਚਾਰਕ ਵਿਭਾਗ ਦੇ ਸਕੱਤਰ ਅਨੁਸਾਰ ਵਿਆਖਿਆ ਕੇਂਦਰ (ਗੋਲਡਨ ਟੈਂਪਲ ਪਲਾਜਾ) 24 ਜਨਵਰੀ ਤੋਂ 31 ਜਨਵਰੀ ਤੱਕ ਬੰਦ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤੇਜਿੰਦਰ ਸਿੰਘ ਜਨਰਲ ਮੈਨੇਜਰ ਸੈਰ ਸਪਾਟਾ ਤੇ ਸਭਿਆਚਾਰਕ ਵਿਭਾਗ ਅੰਮਿ੍ਰਤਸਰ ਨੇ ਦੱਸਿਆ ਕਿ ਵਿਆਖਿਆ ਕੇਂਦਰ (ਗੋਲਡਨ ਟੈਂਪਲ ਪਲਾਜਾ) ਦੀ ਮੁਰੰਮਤ, ਸਾਫ ਸਫਾਈ ਅਤੇ ਤਕਨੀਕੀ ਕੰਮ ਚੱਲ …
Read More »ਮੁੱਖ ਮੰਤਰੀ ਸੂਬੇ ਦੀ ਅਨਾਜ ਖ਼ਰੀਦ ਪ੍ਰਕਿਰਿਆ ਤੋਂ ਐਫ.ਸੀ.ਆਈ ਦੇ ਲਾਂਭੇ ਹੋਣ ਦਾ ਮੁੱਦਾ ਕੇਂਦਰ ਕੋਲ ਉਠਾਉਣਗੇ
ਸੂਬੇ ਦੇ ਖ਼ਰੀਦ ਕਾਰਜਾਂ ਤੋਂ ਪੰਜਾਬ ਐਗਰੋ ਨੂੰ ਹਟਾਉਣ ਲਈ ਸਿਧਾਂਤਕ ਪ੍ਰਵਾਨਗੀ ਚੰਡੀਗੜ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚੋਂ ਅਨਾਜ ਦੀ ਖ਼ਰੀਦ ਤੋਂ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ) ਵੱਲੋਂ ਸਿਲਸਲੇਵਾਰ ਢੰਗ ਨਾਲ ਪਿੱਛੇ ਹਟਣ `ਤੇ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਮੁੱਦਾ ਕੇਂਦਰ ਕੋਲ ਉਠਾਉਣ ਦਾ ਫੈਸਲਾ ਕੀਤਾ ਹੈ ਅਤੇ ਖ਼ਰੀਦ ਵਿੱਚ …
Read More »ਦੁੱਧ ਚੁਆਈ ਮੁਕਾਬਲੇ `ਚ ਮੋਗਾ ਦੇ ਹਰਪ੍ਰੀਤ ਸਿੰਘ ਦੀ ਐਚ.ਐਫ ਗਾਂ 68.14 ਕਿਲੋ ਦੁੱਧ ਦੇ ਕੇ ਜੇਤੂ ਰਹੀ
ਨਾਹਰ ਸਿੰਘ ਦੀ ਮੁਰਾ ਮੱਝ ਨੇ ਦਿੱਤਾ 24.33 ਕਿਲੋ ਦੁੱਧ ਚੰਡੀਗੜ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਾਰੇ ਜਿਲਿਆਂ ਵਿਚ ਉਤਮ ਪਸ਼ੂ ਧੰਨ ਦੀ ਪਹਿਚਾਣ ਤੇ ਦੁੱਧ ਦੀ ਪੈਦਾਵਾਰ ਵਧਾਉਣ ਦੇ ਮੰਤਵ ਨਾਲ ਮਹੀਨਾਵਾਰ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ ਸ਼ੁਰੂ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਪਸ਼ੂ …
Read More »ਸੂਬੇ `ਚ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਖੋਲ੍ਹੇ ਜਾ ਰਹੇ ਨੇ `ਵਨ ਸਟਾਪ ਸੈਂਟਰ`- ਸ੍ਰੀਮਤੀ ਚੋਧਰੀ
ਕੈਪਟਨ ਸਰਕਾਰ ਨੇ ਔਰਤਾਂ ਨੂੰ ਜ਼ਿਲਾ ਪ੍ਰੀਸ਼ਦ ਤੇ ਪੰਚਾਇਤਾਂ `ਚ ਦਿੱਤਾ 50 ਫੀਸਦ ਰਾਖਵਾਂਕਰਨ ਚੰਡੀਗੜ/ਗੁਰਦਾਸਪੁਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਗੁਰਦਾਸਪੁਰ ਵਿਖੇ ਧੀਆਂ ਦੀ ਲੋਹੜੀ ਮਨਾਉਣ ਲਈ ਰਾਜ ਪੱਧਰੀ ਲੋਹੜੀ ਸਮਾਗਮ ਕਰਵਾਇਆ ਗਿਆ।ਜਿਸ ਵਿਚ ਸ੍ਰੀਮਤੀ ਅਰੁਣਾ ਚੋਧਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਟਰਾਂਸਪੋਰਟ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ …
Read More »Rajnath Singh dedicated the newly created facilities at Joint Check Post (JCP)
Residential Complexes will be constructed at all ICPs of country- Rajnath Amritsar/Attari, Jan. 22 (Punjab Post Bureau) – The Union Home Minister Shri Rajnath Singh today laid the foundation stone for Security Force Residential Complex at Integrated Check Post (ICP), Atari at Indo-Pak International border in Amritsar district of Punjab. He also dedicated the newly created facilities at Joint Check …
Read More »ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਾ ਸਿਖਿਆ ਮੰਤਰੀ ਸੋਨੀ ਵਲੋਂ ਸਵਾਗਤ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਪੰਜਾਬ ਦੌਰੇ ਦੌਰਾਨ ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ `ਤੇ ਪੰਜਾਬ ਸਰਕਾਰ ਵੱਲੋਂ ਸਵਾਗਤ ਕਰਦੇ ਹੋਏ ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ।
Read More »ਏ.ਕੇ ਸ਼ਰਮਾ ਪੰਜਾਬ ਅਥਲੈਟਿਕ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ
ਚੰਡੀਗੜ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਬਕਾ ਆਈ.ਆਰ.ਐਸ ਅਧਿਕਾਰੀ ਅਤੇ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਏ.ਕੇ ਸ਼ਰਮਾ ਨੂੰ ਪੰਜਾਬ ਅਥਲੈਟਿਕ ਐਸੋਸੀਏਸ਼ਨ ਦੀ ਆਮ ਚੋਣ ਮੀਟਿੰਗ ਦੌਰਾਨ ਅਗਲੇ ਚਾਰ ਸਾਲਾਂ ਲਈ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਚੋਣ ਵਿਚ ਸ਼ਰਮਾ ਨੇ 10 ਵੋਟਾਂ ਨਾਲ ਸਤਵੀਰ ਸਿੰਘ ਅਟਵਾਲ ਐਸ.ਪੀ ਨੂੰ ਹਰਾਇਆ।ਇਸ ਚੋਣ ਦੌਰਾਨ ਦੋ ਮੌਜੂਦਾ ਵਿਧਾਇਕਾਂ ਸਮੇਤ ਕੁੱਲ 48 …
Read More »ਬ੍ਰਹਮਪੁਰਾ ਤੇ ਹੋਰ ਮੌਕਾਪ੍ਰਸਤਾਂ ਨੂੰ ਸ਼੍ਰੋਮਣੀ ਅਕਾਲੀ ਦਲ `ਚ ਵਾਪਸ ਨਹੀਂ ਲਿਆ ਜਾਵੇਗਾ – ਸੁਖਬੀਰ ਬਾਦਲ
ਕਿਹਾ ਬ੍ਰਹਮਪੁਰਾ ਨੇ ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਅਕਾਲੀ ਦਲ ਖਿਲਾਫ ਰਚੀ ਸਾਜ਼ਿਸ਼ ਤਰਨ ਤਾਰਨ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਪਾਰਟੀ ਨੂੰ ਵੰਡਣ ਤੇ ਕਮਜੋਰ ਕਰਨ ਦੀ ਸਾਜਿਸ਼ ਰਚੀ ਅਤੇ ਹੁਣ ਅਕਾਲੀ …
Read More »ਮੇਅਰ ਰਿੰਟੂ ਤੇ ਵਿਧਾਇਕ ਡਾ. ਵੇਰਕਾ ਨੇ ਕੋਟ ਖਾਲਸਾ `ਚ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਮ ਸੱਗੂ)- ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਮਿਲ ਕੇ ਵਾਰਡ ਨੰ. 75 ਦੇ ਇਲਾਕੇ ਕੋਟ ਖਾਲਸਾ ਵਿਖੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ।ਇਸ ਸਮੇਂ ਵਿਧਾਨ ਸਭਾ ਹਲਕਾ ਪੱਛਮੀ ਦੀਆਂ ਨਗਰ ਨਿਗਮ ਵਾਰਡਾਂ ਦੇ ਕੌਂਸਲਰ ਸੁਖਦੇਵ ਸਿੰਘ ਚਾਹਲ, ਵਨੀਤ ਗੁਲਾਟੀ, ਸੁਰਜੀਤ ਸਿੰਘ ਗਿੱਲ, ਰਛਪਾਲ ਸਿੰਘ ਲਾਟੀ, ਹੀਰਾ …
Read More »
Punjab Post Daily Online Newspaper & Print Media