ਧੂਰੀ, 30 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਪਾਠਸ਼ਾਲਾ ਮੁਹੱਲੇ ਵਿੱਚ ਪਿਛਲ਼ੇ 3 ਦਿਨਾਂ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਪਾਠਸ਼ਾਲਾ ਮੁੱਹਲੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।ਜਿਸ ਨੂੰ ਲੈ ਕੇ ਮੁਹੱਲੇ ਦੇ ਰਹਿਣ ਵਾਲੇ ਕਾਮ. ਗੁਰਦਿਆਲ ਨਿਰਮਾਣ, ਮਨੋਜ ਕੁਮਾਰ ਲਿੱਪੀ, ਅਕਾਲੀ ਆਗੂ ਗਿਆਨ ਸਿੰਘ ਬਾਵਾ, ਨਿਰੰਕਾਰੀ ਮੁਖੀ ਵਿਨੋਦ ਕੁਮਾਰ ਨੇ ਸਰਕਾਰ ਨੂੰ …
Read More »Monthly Archives: January 2019
ਯਾਦਗਾਰੀ ਹੋ ਨਿਬੜਿਆ ਘਨੌਰੀ ਕਲਾਂ ਸਕੂਲ ਦਾ ਸਾਲਾਨਾ ਸਮਾਰੋਹ
ਧੂਰੀ, 30 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਦੀ ਅਗੁਵਾਈ ਹੇਠ ਸਕੂਲ ਦਾ ਸਾਲਾਨਾ ਸਮਾਰੋਹ ਕਰਵਾਇਆ ਗਿਆ। ਇਸ ਸਾਲਾਨਾ ਸਮਾਰੋਹ ਵਿੱਚ ਘਨੌਰੀ ਕਲਾਂ ਦੀ ਨਵੀ ਬਣੀ ਪੰਚਾਇਤ ਦੇ ਮੁਖੀ ਸਰਪੰਚ ਗੁਰਜੰਟ ਸਿੰਘ ਹੈਪੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਸ਼੍ਰੀਮਤੀ ਰੇਸ਼ਮ ਕੌਰ, ਰੁਪਿੰਦਰ ਕੌਰ, …
Read More »ਡੀ.ਏ.ਵੀ ਪਬਲਿਕ ਸਕੂਲ ਨੇ ਸ਼ਹੀਦੀ ਦਿਵਸ ਮਨਾਇਆ
ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅਜ਼ਾਦੀ ਦੇ ਮਹਾਨ ਘੁਲਟੀਏ ਅਤੇ ਰਾਸ਼ਟਰਪਿਤਾ ਮੋਹਨਦਾਸ ਕਰਮਚੰਦ ਗਾਂਧੀ ਦੀ ਬਰਸੀ ਮਨਾਉਣ ਦੇ ਸੰਬੰਧ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਵਿੱਚ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।ਗਾਂਧੀ ਜੀ ਇੱਕ ਅਜਿਹੇ ਭਾਰਤੀ ਕਾਰਜਕਰਤਾ ਹੋਏ ਹਨ ਜਿੰਨ੍ਹਾਂ ਨੇ ਅਜ਼ਾਦੀ ਦੇ ਅੰਦੋਲਨ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਈ ਸੀ।ਦੇਸ਼ ਦੀ ਰਾਜਨੀਤਿਕ …
Read More »ਮੌੜ ਖ਼ੂਨੀ ਬੰਬ ਕਾਂਡ ਦੇ ਦੋਸ਼ੀ ਡੇਰਾ ਪ੍ਰੇਮੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਜਾਣ – ਦਲ ਖ਼ਾਲਸਾ
ਬਠਿੰਡਾ, 30 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਮੌੜ ਖ਼ੂਨੀ ਬੰਬ ਕਾਂਡ ਦੇ ਦੋਸ਼ੀ ਡੇਰਾ ਪ੍ਰੇਮੀਆਂ ਦੀਆਂ ਪੁਲਿਸ ਵੱਲੋਂ ਜਾਰੀ ਤਸਵੀਰਾਂ ’ਤੇ ਦਲ ਖ਼ਾਲਸਾ ਨੇ ਆਪਣਾ ਪ੍ਰਤੀਕਰਮ ਦਿੰਦਿਆ ਕਿਹਾ ਕਿ ਪੁਲਿਸ ਨੇ ਹੁਣ ਤੱਕ ਡੇਰਾ ਤੇ ਸੱਤਾ ਵਿੱਚ ਬੈਠੇ ਇਸ ਦੇ ਹਮਾਇਤੀਆਂ ਨੇ ਇਸ ਖ਼ੂਨੀ ਕਾਰਵਾਈ ਨੂੰ ਅਲਮਾਰੀਆਂ ਵਿੱਚ ਦੱਬੀ ਰੱਖਿਆ, ਪਰ ਹੁਣ ਦਬਾਅ ਵੱਧਣ ਮਗਰੋਂ ਪੁਲਿਸ ਨੂੰ …
Read More »ਸੰਸਦ ਮੈਂਬਰ ਭਗਵੰਤ ਮਾਨ ਤੇ ਵਿਧਾਇਕ ਮੀਤ ਹੇਅਰ ਨੇ ਸ਼੍ਰੋਮਣੀ ਪੰਜਾਬੀ ਸਹਿਤਕਾਰ ਗਾਸੋ ਦਾ ਹਾਲ ਪੁੱਛਿਆ
ਬਠਿੰਡਾ, 30 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਵਿਧਾਇਕ, ਗੁਰਮੀਤ ਸਿੰਘ ਮੀਤ ਹੇਅਰ, ਵਲੋ ਪੰਜਾਬ ਦੇ ਉਘੇ ਸ਼੍ਰੋਮਣੀ ਸਹਿਤਕਾਰ ਓਮ ਪ੍ਰਕਾਸ਼ ਗਾਸੋ ਦੇ ਘਰ ਪਹੁੰਚ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ।ਉਨਾਂ ਨੇ ਪੰਜਾਬ ਦੇ ਸਮਾਜਿਕ ਤੇ ਸਾਹਿਤਕ ਵਿਸ਼ੇ `ਤੇ ਵਿਚਾਰ ਸਾਂਝੇ ਕੀਤੇ ਅਤੇ ਆਸ਼ੀਰਵਾਦ ਲਿਆ …
Read More »ਮਿੰਨੀ ਸਕੱਤਰੇਤ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਆਜ਼ਾਦੀ ਦੇ ਮਤਵਾਲਿਆਂ ਨੂੰ ਸ਼ਰਧਾਂਜਲੀ
ਬਠਿੰਡਾ, 30 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਮਿੰਨੀ ਸਕੱਤਰੇਤ ਦੇ ਗਰਾਊਂਡ ਵਿਖੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪ੍ਰਨੀਤ, ਐਸ.ਐਸ.ਪੀ. ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ (ਜ) …
Read More »ਬਦਲੀਆਂ ਰੱਦ ਹੋਣ `ਤੇ ਤਰਨਤਾਰਨ ਤੋਂ ਬਠਿੰਡਾ ਵਾਪਿਸ ਪਹੁੰਚੇ ਅਧਿਆਪਕਾਂ ਦਾ ਸਵਾਗਤ
ਅਧਿਆਪਕ ਮਸਲੇ ਹੱਲ ਹੋਣ ਤੱਕ ਸੰਘਰਸ਼ ਕਰਨ ਦਾ ਲਿਆ ਅਹਿਦ ਬਠਿੰਡਾ, 30 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਰਕਾਰ ਦੁਆਰਾ 8886 ਅਧਿਆਪਕਾਂ ਦੀ ਤਨਖ਼ਾਹ ਕਟੌਤੀ ਤੇ ਲਏ ਗਏ ਅਧਿਆਪਕ ਵਿਰੋਧੀ ਫੈਸਲੇ ਦਾ ਅਧਿਆਪਕਾਂ ਨੇ ਵੱਡੀ ਪੱਧਰ ਵਿਰੋਧ ਕੀਤਾ।। ਸਰਕਾਰ ਨੇ ਤਨਖ਼ਾਹ ਕਟੌਤੀ ਦਾ ਫੈਸਲਾ ਲਾਗੂ ਕਰਨ ਲਈ ਅਧਿਆਪਕਾ ਦੇ ਸੰਘਰਸ਼ ਨੂੰ ਦਬਾਉਣ ਲਈ ਵੱਡੀ ਪੱਧਰ ਤੇ ਬਦਲੀਆਂ, ਮੁਅੱਤਲੀਆਂ …
Read More »ਪੰਜਾਬ ਯੂ.ਟੀ ਤੇ ਪੈਨਸ਼ਨਰ ਸੰਘਰਸ਼ ਕਮੇਟੀ ਪੰਜਾਬ ਸੰਘਰਸ਼ ਕਮੇਟੀ ਵੱਲੋਂ ਅਰਥੀ ਫੂਕ ਮੁਜ਼ਾਹਰਾ
ਬਠਿੰਡਾ, 30 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬ ਯੂ ਟੀ ਅਤੇ ਪੈਲਸ਼ਨਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਸੰਘਰਸ਼ ਕਮੇਟੀ ਬਠਿੰਡਾ ਇਕਾਈ ਵੱਲੋਂ ਜਿਲ੍ਹਾ ਕਚਿਹਰੀਆਂ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਮੁਜਾਹਰਾ ਕੀਤਾ ਗਿਆ। ਵਿਸ਼ਾਲ ਰੋਸ ਧਰਨਾ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਮਹਿਕਮਿਆਂ ਦਾ ਨਿਜ਼ੀਕਰਨ ਕਰਕੇ ਇੰਨ੍ਹਾਂ ਨੂੰ ਪ੍ਰਾਈਵੇਟ ਹੱਥਾਂ …
Read More »ਸ਼ਬਦ ਗੁਰੂ ਯਾਤਰਾ ਗੁ. ਹਾਜੀ ਰਤਨ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
ਬਠਿੰਡਾ, 30 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਹੋਈ ਬਠਿੰਡਾ ਜ਼ਿਲ੍ਹੇ ਦੇ ਪਿੰਡਾਂ ਵਿਚੋਂ ਹੰੁਦੀ ਹੋਈ ਸ਼ਹਿਰ ਵਿੱਚ ਸੁੰਦਰ ਪਾਲਕੀ ‘ਚ ਸ਼ਸੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ …
Read More »ਵਧੀਆ ਅਧਿਆਪਨ ਸੇਵਾਵਾਂ ਬਦਲੇ ਪੁਰੇਵਾਲ ਦਾ ਜਿਲਾ ਪੱਧਰੀ ਸਨਮਾਨ
ਬਟਾਲਾ, 30 ਜਨਵਰੀ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਜਿਲਾ ਪ੍ਰਸ਼ਾਸਨ ਵਲੋਂ 70ਵੇਂ ਗਣਤੰਤਰ ਦਿਵਸ ਨੂੰ ਸਮਰਪਿਤ ਜਿਲਾ ਪੱਧਰੀ ਪ੍ਰੋਗਰਾਮ ਸ਼ਹੀਦ ਨਵਦੀਪ ਸਿੰਘ ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕਰਵਾਇਆ ਗਿਆ।ਜਿਸ ਵਿੱਚ ਸਰਕਾਰੀ ਹਾਈ ਸਕੂਲ ਸਾਧੂ ਚੱਕ ਦੇ ਅਮਰਜੀਤ ਸਿੰਘ ਪੁਰੇਵਾਲ ਨੂੰ ਅਧਿਆਪਨ ਕਿੱਤੇ ਵਿੱਚ ਨਿਭਾਈਆਂ ਜਾ ਰਹੀਆਂ ਉਤਮ ਸੇਵਾਵਾਂ ਬਦਲੇ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿਘ ਸਰਕਾਰੀਆ, ਬਰਿੰਦਰਮੀਤ ਸਿੰਘ ਪਾਹੜਾ …
Read More »
Punjab Post Daily Online Newspaper & Print Media